Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:56:15 PM

  • punjabis get relief from long power cuts

    ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ...

  • stock market due to us iran tensions  sensex falls 555 points

    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ,...

  • cuba us conflict

    ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ !...

  • gurdwara sahib incident

    ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • Indo-US ਵਪਾਰ ਸਮਝੌਤੇ ਨਾਲ ਕਿਸਾਨਾਂ ਦੇ ਹਿੱਤ ਸੁਰੱਖਿਅਤ, ਉਦਯੋਗਾਂ ਨੂੰ ਮਿਲੇਗਾ ਹੁੰਗਾਰਾ: ਸੁਨੀਲ ਜਾਖੜ

PUNJAB News Punjabi(ਪੰਜਾਬ)

Indo-US ਵਪਾਰ ਸਮਝੌਤੇ ਨਾਲ ਕਿਸਾਨਾਂ ਦੇ ਹਿੱਤ ਸੁਰੱਖਿਅਤ, ਉਦਯੋਗਾਂ ਨੂੰ ਮਿਲੇਗਾ ਹੁੰਗਾਰਾ: ਸੁਨੀਲ ਜਾਖੜ

  • Edited By Shivani Bassan,
  • Updated: 10 Feb, 2026 06:14 PM
Amritsar
indo us trade agreement will protect farmers interests
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਵਿਚ ਦੇਸ਼ ਦੇ ਕਿਸਾਨਾਂ ਨੂੰ ਕੱਵਚ ਮੁਹਈਆ ਕਰਵਾਉਂਦੇ ਹੋਏ ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਤਰੱਕੀ ਦੀ ਦਰਵਾਜ਼ੇ ਖੋਲ੍ਹੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਦੇਸ਼ ਨੂੰ ਉਨ੍ਹੱਤੀ ਦੀਆਂ ਨਵੀਂਆਂ ਮੰਜ਼ਿਲਾਂ ਤੱਕ ਲੈਕੇ ਜਾਣ ਲਈ ਰਨਵੇਅ ਵਜੋਂ ਕੰਮ ਕਰੇਗਾ। ਉਹ ਅੱਜ ਇੱਥੇ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰ ਰਹੇ ਸਨ। ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਆਪਣੇ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਸਮਝਦੀ ਹੈ ਅਤੇ ਇਸੇ ਲਈ ਉਹ ਲੋਕਾਂ ਨੂੰ ਇਸ ਵਪਾਰ ਸਮਝੌਤੇ ਦੇ ਵੱਖ-ਵੱਖ ਪੱਖਾਂ ਤੋਂ ਜਾਣੂ ਕਰਵਾ ਰਹੇ ਹਨ। ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਇਸ ਸਮਝੌਤੇ ਪ੍ਰਤੀ ਗੁੰਮਰਾਹਕੁਲ ਪ੍ਰਚਾਰ ਕਰਨ ਤੋਂ ਵਰਜਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੁਸਕਿਲ ਕੌਮਾਂਤਰੀ ਸੂਰਤੇਹਾਲ ਵਿਚ ਦੇਸ਼ ਹਿੱਤ ਵਿਚ ਸਮਝੌਤਾ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਿਸ ਲਈ ਉਹ ਵਧਾਈ ਦੇ ਪਾਤਰ ਹਨ। 

ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ

ਭਾਜਪਾ ਪ੍ਰਧਾਨ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਮੇਕ ਅਮਰੀਕਾ ਗ੍ਰੇਟ ਅਗੇਨ, ਐਮਏਜੀਏ (ਮਾਗਾ) (ਅਮਰੀਕਾ ਨੂੰ ਮੁੜ ਮਹਾਨ ਬਣਾਓ) ਦੇ ਸਿਧਾਂਤ ਤੇ ਕੰਮ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਕ ਇੰਡੀਆ ਗ੍ਰੇਟ ਐਮਆਈਜੀ (ਮਿਗ) (ਭਾਰਤ ਨੂੰ ਮਹਾਨ ਬਣਾਓ) ਦੀ ਨੀਤੀ ਤੇ ਚਲਦਿਆਂ ਇਹ ਸਮਝੌਤਾ ਇਸ ਤਰੀਕੇ ਨਾਲ ਕੀਤਾ ਹੈ ਕਿ ਇਸਤੋਂ ਸਾਡਾ ਖੇਤੀ ਸੈਕਟਰ ਪੂਰੀ ਤਰ੍ਹਾਂ ਸੁਰੱਖਿਅਤ ਰਹੇ ਪਰ ਅਸੀਂ ਅਮਰੀਕਾ ਨੂੰ ਆਪਣੇ ਉਦਯੋਗਿਕ ਉਦਪਾਤ ਵੇਚ ਸਕੀਏ ਅਤੇ ਉਸਤੋਂ ਆਪਣੇ ਜ਼ਰੂਰਤ ਦੀ ਨਵੀਂ ਟੈਕਨੋਲੋਜੀ ਖਰੀਦ ਸਕੀਏ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਨੇ ਅਸਲ ਵਿਚ ਕੌਮਾਂਤਰੀ ਮੰਚ ਤੇ ਚੱਲ ਰਹੀਆਂ ਮੁਸ਼ਕਿਲ ਪ੍ਰਸਥਿਤੀਆਂ ਨੂੰ ਦੇਸ਼ ਲਈ ਇਕ ਮੌਕੇ ਵਿਚ ਤਬਦੀਲ ਕੀਤਾ ਹੈ ਅਤੇ ਇਸ ਸਮਝੌਤੇ ਤੋਂ ਬਾਅਦ ਹੁਣ ਅਮਰੀਕਾ ਵਿਚ ਸਾਡੇ ਸਮਾਨ ਤੇ ਸਾਡੇ ਮੁਕਾਬਲੇ ਦੇ ਹੋਰ ਮੁਕਾਬਲੇ ਦੇ ਮੁਲਕਾਂ ਦੇ ਸੰਦਰਭ ਵਿਚ ਸਭ ਤੋਂ ਘੱਟ ਟੈਰਿਫ ਹੈ। ਭਾਵ ਅਸੀਂ ਦੂਜੇ ਮੁਲਕਾਂ ਨੂੰ ਟੱਕਰ ਦੇ ਕੇ ਅਮਰੀਕਾ ਦੇ ਬਜਾਰਾਂ ਤੱਕ ਆਪਣੀ ਜਿਆਦਾ ਪਹੁੰਚ ਬਣਾ ਸਕਾਂਗੇ। ਇਸ ਨਾਲ ਸਾਡੀ ਇੰਡਸਟਰੀ ਅਤੇ ਟਰੇਡ ਨੂੰ ਵੱਡਾ ਹੁੰਗਾਰਾ ਮਿਲੇਗਾ।

ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ

 ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਇਕ ਪਾਸੇ ਇਹ ਸਮਝੌਤਾ ਸਾਡੇ ਉਦਯੋਗਾਂ ਅਤੇ ਵਣਜ ਲਈ ਤਰੱਕੀ ਦੇ ਰਾਹ ਖੋਲ੍ਹੇਗਾ ਅਤੇ ਦੇਸ਼ ਵਿਚ ਰੋਜਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ ਉਥੇ ਹੀ ਸਰਕਾਰ ਨੇ ਇਸ ਸਮਝੌਤੇ ਨੂੰ ਇਸ ਤਰਾਂ ਕੀਤਾ ਹੈ ਕਿ ਸਾਡੇ ਕਿਸਾਨਾਂ ਦੇ ਦੁਆਲੇ ਇਕ ਸੁਰੱਖਿਅਤ ਲਕਸ਼ਮਣ ਰੇਖਾ ਬਣਾਈ ਹੈ ਅਤੇ ਉਨ੍ਹਾਂ ਦੇ ਹਿੱਤ ਸੁਰੱਖਿਅਤ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਕ ਲੀਡਰ ਤੋਂ ਪਹਿਲਾਂ ਇਕ ਕਿਸਾਨ ਹਨ ਅਤੇ ਇਕ ਕਿਸਾਨ ਹੋਣ ਨਾਤੇ ਦਾਅਵੇ ਨਾਲ ਕਹਿ ਰਹੇ ਹਨ ਕਿ ਇਸ ਨਾਲ ਪੰਜਾਬ ਦੇ ਕਿਸੇ ਵੀ ਕਿਸਾਨ ਤੇ ਕੋਈ ਮਾੜਾ ਅਸਰ ਨਹੀਂ ਪਵੇਗਾ। ਉਨ੍ਹਾਂ ਨੇ ਕਿਹਾ ਕਿ ਜੋ ਫਸਲਾਂ ਪੰਜਾਬ ਦੇ ਕਿਸਾਨ ਪੈਦਾ ਕਰਦੇ ਹਨ ਉਨ੍ਹਾਂ ਨੂੰ ਇਸ ਸਮਝੌਤੇ ਤੋਂ ਬਾਹਰ ਰੱਖਿਆ ਗਿਆ ਹੈ। ਇਸੇ ਤਰਾਂ ਇਹ ਸਮਝੌਤਾ ਜਿੱਥੇ ਸਾਡੇ ਕਿਸਾਨਾਂ ਨੂੰ ਸੁਰੱਖਿਆ ਦਿੰਦਾ ਹੈ ਉਥੇ ਹੀ ਇਹ ਕਿਸਾਨੀ ਦੀ ਅਗਲੀ ਪੀੜ੍ਹੀ ਜੋ ਖੇਤੀ ਤੋਂ ਹਟ ਕੇ ਹੋਰ ਕਿੱਤਿਆਂ ਵਿਚ ਆ ਰਹੀ ਹੈ ਲਈ ਰੋਜਗਾਰ ਦੇ ਨਵੇਂ ਮੌਕੇ ਵੀ ਖੋਲ੍ਹੇਗਾ। ਇਸ ਤਹਿਤ ਭਾਰਤ ਤੋਂ 1 ਬੀਲੀਅਨ ਡਾਲਰ ਦੇ ਖੇਤੀ ਸਮਾਨ ਅਮਰੀਕਾ ਨੂੰ ਜੀਰੋ ਫਿਸਦੀ ਟੈਰਿਫ ਦੀ ਦਰ ਨਾਲ ਨਿਰਯਾਤ ਵੀ ਹੋਣਗੇ।

ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਸੁਨੀਲ ਜਾਖੜ ਨੇ ਕਿਹਾ ਅਮਰੀਕਾ ਵਿਚ ਟੈਕਸਟਾਈਲ ਸੈਕਟਰ ਦਾ ਬਾਜ਼ਾਰ 345 ਬੀਲੀਅਨ ਡਾਲਰ ਦਾ ਹੈ ਅਤੇ ਇਸ ਵਿਚ ਸਾਡੀ ਹਿੱਸੇਦਾਰੀ ਸਿਰਫ 5 ਫੀਸਦੀ ਹੈ ਅਤੇ ਚੀਨ ਦੀ ਹਿੱਸੇਦਾਰੀ 25 ਤੋਂ 35 ਫੀਸਦੀ ਰਹੀ ਹੈ। ਹੁਣ ਜਦ ਸਾਡੇ ਲਈ ਚੀਨ ਦੇ ਮੁਕਾਬਲੇ ਘੱਟ ਟੈਰਿਫ ਤੇ ਇਸ ਬਾਜ਼ਾਰ ਤੱਕ ਪਹੁੰਚ ਹੋਵੇਗੀ ਤਾਂ ਇਸ ਨਾਲ ਸਾਡੇ ਟੈਕਸਟਾਈਲ ਉਦਯੋਗਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਪੰਜਾਬ ਦੀ ਟੈਕਸਟਾਈਲ ਉਦਯੋਗਾਂ ਤੱਕ ਇਸ ਦਾ ਲਾਭ ਪੁੱਜੇਗਾ ਜਿਸਦਾ ਅਸਿੱਧਾ ਲਾਭ ਪੰਜਾਬ ਦੇ ਅਰਥਚਾਰੇ ਨੂੰ ਵੀ ਹੋਵੇਗਾ। ਫੈਕਟਰੀਆਂ ਚੱਲਣਗੀਆਂ ਤਾਂ ਰੁਜ਼ਗਾਰ ਦੇ ਮੌਕੇ ਆਉਣਗੇ, ਮਾਲੀਆ ਵਧੇਗਾ ਅਤੇ ਤਰੱਕੀ ਦਾ ਨਵਾਂ ਰਾਹ ਸ਼ੁਰੂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਵਿਸਵ ਦੀ ਨਵੀਂ ਅਰਥਵਿਵਸਥਾ ਵਿਚ ਥਾਂ ਬਣਾਉਣ ਲਈ ਜ਼ਰੂਰੀ ਹੈ ਕਿ ਭਾਰਤ ਹੁਣ ਦੁਨੀਆਂ ਦੀ ਫੈਕਟਰੀ ਬਣੇ। ਉਨ੍ਹਾਂ ਨੇ ਇਸ ਸਬੰਧੀ ਲੋਕਾਂ ਨੂੰ ਅਸਲੀਅਤ ਤੋਂ ਜਾਣੂ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਰੋਧੀ ਧਿਰਾਂ ਵੀ ਜਾਣਦੀਆਂ ਹਨ ਕਿ ਸੱਚ ਕੀ ਹੈ ਪਰ ਉਹ ਸਿਰਫ ਵਿਰੋਧ ਕਰਨ ਲਈ ਹੀ ਵਿਰੋਧ ਕਰ ਰਹੀਆਂ ਹਨ।

ਇਹ ਵੀ ਪੜ੍ਹੋ- ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ ਗੋਲ਼ੀ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Indo US trade agreement
  • protect farmers
  • industries
  • Sunil Jakhar
  • ਭਾਰਤ ਅਮਰੀਕਾ ਵਪਾਰ ਸਮਝੌਤਾ
  • ਕਿਸਾਨਾਂ
  • ਉਦਯੋਗਾਂ
  • ਸੁਨੀਲ ਜਾਖੜ

ਪਾਣੀ ਵਾਲੀ ਟੈਂਕੀ ਉੱਪਰ ਚੜ੍ਹਿਆ ਪਿੰਡ ਕਿਰਪਾਲ ਸਿੰਘ ਵਾਲਾ ਦਾ ਵਿਅਕਤੀ

NEXT STORY

Stories You May Like

  • sunil jakhar statement
    ਸ਼ੇਰੋਂ ਪਿੰਡ ਦੇ ਗੁਰਸਿੱਖ ਨੌਜਵਾਨ ਦੇ ਹੱਕ 'ਚ ਨਿੱਤਰੇ ਸੁਨੀਲ ਜਾਖੜ
  • us on india and iran
    'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ
  • indian ambassador kwatra meets us congressman huizenga
    ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ, ਰੱਖਿਆ ਤੇ ਵਪਾਰ ’ਤੇ ਚਰਚਾ
  • used to send fentanyl making poison to us under the guise of vitamin c
    ਵਿਟਾਮਿਨ C ਦੀ ਆੜ 'ਚ US ਭੇਜਦਾ ਸੀ ਫੈਂਟਾਨਿਲ ਬਣਾਉਣ ਵਾਲਾ ਜ਼ਹਿਰ, ਗੁਜਰਾਤੀ ਸਮੱਗਲਰ ਨੂੰ ਸਾਢੇ 4 ਸਾਲ ਦੀ ਜੇਲ੍ਹ
  • coco gauff enters third round of us open after defeating badosa
    ਬਾਡੋਸਾ ਨੂੰ ਹਰਾ ਕੇ US Open ਦੇ ਤੀਜੇ ਦੌਰੇ 'ਚ ਸ਼ਾਮਲ ਹੋਈ ਕੋਕੋ ਗੌਫ ! ਹਾਸਲ ਕੀਤੀ ਵੱਡੀ ਜਿੱਤ
  • chatgpt and grok enter the us army
    ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
  • us military destroys 60 iranian military sites
    ਅਮਰੀਕੀ ਫੌਜ ਨੇ ਈਰਾਨ ਦੇ 60 ਫੌਜੀ ਟਿਕਾਣੇ ਕੀਤੇ ਤਬਾਹ, ਜੰਗ ਵਿਚਾਲੇ ਸੁਰੱਖਿਅਤ ਕੱਢਿਆ 1.8 ਕਰੋੜ ਬੈਰਲ ਤੇਲ
  • pisces people will get profit in business
    ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • online fraud
      ਔਰਤ ਦੇ ਬੈਂਕ ਖਾਤੇ ’ਚੋਂ 2.50 ਲੱਖ ਤੋਂ ਵੱਧ ਦੀ ਆਨਲਾਈਨ ਠੱਗੀ
    • gurdwara sahib incident
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ ਦੀ ਮੌਤ, ਵੇਖੋ ਮੌਕੇ ਦੀ ਵੀਡੀਓ
    • sukhbir badal  sit  summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • fraud case
      ATM ਕਾਰਡ ਬਦਲ ਦੇ ਠੱਗੀ ਮਾਰਨ ਵਾਲਾ ਕਾਬੂ, ਪੁੱਛਗਿੱਛ ਜਾਰੀ
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • government employees in punjab will not work today
      ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ...
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • punjab transport department takes big action on private buses
      ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +