Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:04:36 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੋਹਾਲੀ ਵਿਖੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਉਦਯੋਗਪਤੀਆਂ ਵੱਲੋਂ ਮਾਨ ਸਰਕਾਰ ਦੇ ਫੌਰੀ ਫੈਸਲਿਆਂ ਦੀ ਸ਼ਲਾਘਾ

PUNJAB News Punjabi(ਪੰਜਾਬ)

ਮੋਹਾਲੀ ਵਿਖੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਉਦਯੋਗਪਤੀਆਂ ਵੱਲੋਂ ਮਾਨ ਸਰਕਾਰ ਦੇ ਫੌਰੀ ਫੈਸਲਿਆਂ ਦੀ ਸ਼ਲਾਘਾ

  • Edited By Anmol Tagra,
  • Updated: 16 Sep, 2023 02:42 AM
Chandigarh
industrialists appreciate decisions of government
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ: ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿਚ ਸ਼ਾਮਲ ਹੋਏ ਸਨਅਤਕਾਰਾਂ ਨੇ ਉਦਯੋਗ ਦੇ ਹਿੱਤਾਂ ਦੀ ਰਾਖੀ ਲਈ ਲਏ ਜਾਂਦੇ ਫੌਰੀ ਫੈਸਲਿਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ। ਆਪਣੇ ਤਜਰਬੇ ਸਾਂਝੇ ਕਰਦਿਆਂ ਉਦਯੋਗਪਤੀਆਂ ਨੇ ਕਿਹਾ ਕਿ ਉਹ ਜੋ ਵੀ ਚਾਹੁੰਦੇ ਸਨ, ਉਨ੍ਹਾਂ ਨੂੰ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਹਾਸਲ ਹੋਇਆ ਹੈ।

ਡੇਰਾਬੱਸੀ ਤੋਂ ਵਿਨੈ ਸਿੰਗਲਾ ਨੇ ਦੱਸਿਆ ਕਿ ਉਸ ਨੇ ਬਰਵਾਲਾ ਰੋਡ ਦੀ ਮਾੜੀ ਹਾਲਤ ਦਾ ਮਾਮਲਾ ਧਿਆਨ ਵਿੱਚ ਲਿਆਂਦਾ। ਹੁਣ ਉਸ ਨੂੰ ਜਾਣਕਾਰੀ ਮਿਲੀ ਹੈ ਕਿ ਸਰਕਾਰ ਨੇ ਇਸ ਸੜਕ ਲਈ ਤਿੰਨ ਕਰੋੜ ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਕੰਮ ਛੇਤੀ ਸ਼ੁਰੂ ਹੋ ਜਾਵੇਗਾ। ਇਸ ਫੌਰੀ ਕਾਰਵਾਈ ਲਈ ਉਸ ਨੇ ਸਰਕਾਰ ਦਾ ਧੰਨਵਾਦ ਕੀਤਾ।

ਗੁਰਕੀਰਤ ਸਿੰਘ ਨੇ ਕਿਹਾ ਕਿ ਉਹ ਆਪਣਾ ਯੂਨਿਟ ਸਥਾਪਤ ਕਰਨ ਲਈ ਜ਼ਮੀਨ ਲੱਭ ਰਹੇ ਸਨ। ਇਨਵੈਸਟ ਪੰਜਾਬ ਨੇ ਡੇਰਾਬੱਸੀ ਵਿਖੇ ਢੁਕਵੀਂ ਜ਼ਮੀਨ ਲੱਭਣ ਲਈ ਉਸ ਦੀ ਬਹੁਤ ਮਦਦ ਕੀਤੀ। ਹੁਣ ਉਹ ਨਵਾਂ ਯੂਨਿਟ ਸਥਾਪਤ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ASI ਦੀ ਵਿਵਾਦਤ ਵੀਡੀਓ ਹੋਈ ਵਾਇਰਲ, SSP ਨੇ ਕੀਤਾ ਸਸਪੈਂਡ

ਗੌਲਫ ਕੋਚ ਅਮਨਦੀਪ ਜੌਹਲ ਨੇ ਸੁਝਾਅ ਦਿੱਤਾ ਕਿ ਜੇ ਸਰਕਾਰ ਨੇ ਵੱਡਾ ਨਿਵੇਸ਼ ਚਾਹੁੰਦੀ ਹੈ ਤਾਂ ਸਰਕਾਰ ਪੰਜਾਬ ਨੂੰ ਦੇਸ਼ ਦੀ ਗੌਲਫ ਦੀ ਰਾਜਧਾਨੀ ਵਜੋਂ ਵਿਕਸਤ ਕਰੇ ਜੋ ਯਕੀਨਨ ਤੌਰ ਉਤੇ ਨਿਵੇਸ਼ਕਾਰਾਂ ਨੂੰ ਪੰਜਾਬ ਪ੍ਰਤੀ ਆਕਰਸ਼ਿਤ ਕਰੇਗੀ।

ਐਲ ਡੀ ਫਲੋਰਜ਼, ਡੇਰਾਬੱਸੀ ਤੋਂ ਵਿਸ਼ਾਲ ਜਿੰਦਲ ਜਿਨ੍ਹਾਂ ਨੇ ਗ੍ਰੀਨ ਸਟੈਂਪ ਪੇਪਰ ਵੀ ਖਰੀਦਿਆ ਹੈ, ਨੇ ਗ੍ਰੀਨ ਸਟੈਂਪ ਪੇਪਰ ਦੀ ਸਹੂਲਤ ਬਾਰੇ ਉਸ ਦਾ ਮਾਰਗਦਰਸ਼ਨ ਕਰਨ ਲਈ ਇਨਵੈਸਟ ਪੰਜਾਬ ਦਾ ਧੰਨਵਾਦ ਕੀਤਾ ਜਿਸ ਸਦਕਾ ਉਸ ਨੇ ਵੱਖ-ਵੱਖ ਵਿਭਾਗਾਂ ਤੋਂ ਮਨਜ਼ੂਰੀਆਂ ਹਾਸਲ ਕੀਤੀਆਂ।

ਜਨਰਲ ਮਿੱਲਜ਼ ਤੋਂ ਗੌਰਵ ਜਿੰਦਲ ਨੇ ਗ੍ਰੀਨ ਸਟੈਂਪ ਪੇਪਰਾਂ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਉਸ ਨੇ ਕੁਝ ਵਿਭਾਗਾਂ ਬਾਰੇ ਪ੍ਰਵਾਨਗੀਆਂ ਦੇਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕੁਝ ਬੇਨਤੀਆਂ ਵੀ ਕੀਤੀਆਂ।

PunjabKesari

ਜੇ.ਐਸ.ਡਬਲਯੂ. ਸਟੀਲ ਦੇ ਵਿਕਾਸ ਜੈਨ ਨੇ ਕਿਹਾ, "ਉਨ੍ਹਾਂ ਨੇ ਥੋੜ੍ਹੇ ਸਮੇਂ ਵਿੱਚ ਸਾਰੀਆਂ ਪ੍ਰਵਾਨਗੀਆਂ ਪ੍ਰਾਪਤ ਕੀਤੀਆਂ ਅਤੇ 250 ਕਰੋੜ ਰੁਪਏ ਦਾ ਨਿਵੇਸ਼ ਕੀਤਾ ਅਤੇ ਸਟੀਲ ਅਤੇ ਸੀਮੈਂਟ ਸੈਕਟਰ ਵਿੱਚ 650 ਹੁਨਰਮੰਦ ਤੇ ਹੋਰ ਕਾਮਿਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ। ਉਨ੍ਹਾਂ ਨੇ ਮੁੱਖ ਮੰਤਰੀ ਅਤੇ ਇਨਵੈਸਟ ਪੰਜਾਬ ਦੀਆਂ ਪਹਿਲਕਦਮੀਆਂ ਲਈ ਧੰਨਵਾਦ ਕੀਤਾ। ਉਨ੍ਹਾਂ ਖੁਲਾਸਾ ਕੀਤਾ ਕਿ ਉਹ ਜਲਦੀ ਹੀ ਸੂਬੇ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੇ ਹਨ।

ਪੈਨੇਸੀਆ ਤੋਂ ਸੰਜੇ ਯਾਦਵ ਨੇ ਉਦਯੋਗ ਅਤੇ ਵਣਜ ਵਿਭਾਗ ਵਿੱਚ ਸਪੱਸ਼ਟ ਪਾਰਦਰਸ਼ਤਾ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨੇ ਉਦਯੋਗ ਦੇ ਵਿਕਾਸ ਲਈ ਸੁਖਾਲਾ ਅਤੇ ਸਹਾਇਕ ਵਾਤਾਵਰਣ ਪ੍ਰਦਾਨ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਜੱਜ ਕਰੇਗਾ 6 ਮਹੀਨੇ ਦੀ ਮਾਸੂਮ ਬੱਚੀ ਦੀ 'ਜ਼ਿੰਦਗੀ ਦਾ ਫ਼ੈਸਲਾ', ਮਾਪਿਆਂ ਨੇ ਅਦਾਲਤ 'ਚ ਲਗਾਈ ਗੁਹਾਰ

ਨੈਟਸਮਾਰਟਜ਼ ਤੋਂ ਮਨੀਪਾਲ ਧਾਲੀਵਾਲ ਨੇ ਕਿਹਾ ਕਿ ਪੰਜਾਬ ਕੋਲ ਆਈ.ਟੀ. ਸੈਕਟਰ ਵਿੱਚ ਮਹੱਤਵਪੂਰਨ ਸਥਾਨ ਬਣਾਉਣ ਦੀ ਵੱਡੀ ਸਮਰੱਥਾ ਹੈ, ਜਿਸ ਤੋਂ ਉਹ 20 ਸਾਲ ਪਹਿਲਾਂ ਖੁੰਝ ਗਿਆ ਸੀ। ਹੁਣ ਤੱਕ ਉਹ 200 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰ ਚੁੱਕਾ ਹੈ। ਹੁਣ ਉਹ 500 ਕਰੋੜ ਰੁਪਏ ਦੇ ਹੋਰ ਨਿਵੇਸ਼ ਲਈ ਅੱਗੇ ਵਧ ਰਿਹਾ ਸੀ।

ਉਸ ਨੇ ਕੁਝ ਮੁੱਖ ਸਿਫ਼ਾਰਸ਼ਾਂ ਵੀ ਕੀਤੀਆਂ ਜਿਨ੍ਹਾਂ ਵਿੱਚ ਵਿਸ਼ਵ ਪੱਧਰ 'ਤੇ ਆਈ.ਟੀ. ਨੀਤੀ ਦਾ ਪਾਸਾਰ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੇ ਨੇੜੇ ਆਈ.ਟੀ ਸਿਟੀ ਬਣ ਰਹੀ ਹੈ, ਇਸ ਲਈ ਇਸ ਨੂੰ ਮਿਸਾਲੀ ਤਰੀਕੇ ਨਾਲ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੂੰ ਵੱਧ ਤੋਂ ਵੱਧ ਅੰਤਰਰਾਸ਼ਟਰੀ ਉਡਾਣਾਂ ਲਈ ਪ੍ਰਕਿਰਿਆ ਨੂੰ ਅੱਗੇ ਵਧਾਉਣਾ ਚਾਹੀਦਾ ਹੈ।

ਸੀ.ਆਈ.ਆਈ. ਤੋਂ ਪੀ.ਜੇ. ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਸ਼ੰਸਾ ਲਈ ਸ਼ਬਦ ਨਹੀਂ ਹਨ। ਮਸਲਿਆਂ ਦੇ ਹੱਲ ਤੁਰੰਤ ਪ੍ਰਭਾਵ ਨਾਲ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੇ ਪੰਜ ਸਾਲਾਂ ਵਿੱਚ ਨੀਤੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਨਅਤਕਾਰਾਂ ਦੇ ਸੁਝਾਵਾਂ ਅਤੇ ਲੋੜਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ ਨੀਤੀਆਂ ਵਿੱਚ ਸੋਧ ਕਰਕੇ ਲਾਗੂ ਕੀਤੀ ਹੈ।

ਆਰ.ਐਸ. ਪੀਐਚਡੀ ਚੈਂਬਰ ਤੋਂ ਸਚਦੇਵਾ ਨੇ ਉਦਯੋਗਿਕ ਮਿਲਣੀਆਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮੰਗਾਂ ਪੂਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਹੋਂਦ ਵਿੱਚ ਆਈ ਸੀ ਤਾਂ ਜੀ.ਐਸ.ਟੀ. ਦਾ ਪਾੜਾ ਬਹੁਤ ਵੱਡਾ ਸੀ ਪਰ ਸਰਕਾਰ ਨੇ ਪੂਰੀ ਕੁਸ਼ਲਤਾ ਨਾਲ ਇਸ ਪਾੜੇ ਨੂੰ ਪੂਰਾ ਕੀਤਾ ਹੈ। ਜਦੋਂ ਮੁੱਖ ਮੰਤਰੀ ਮਾਨ ਨੇ ਮੁੰਬਈ ਦਾ ਦੌਰਾ ਕੀਤਾ, ਤਾਂ ਉਨ੍ਹਾਂ ਨੇ ਸੂਬੇ ਵਿੱਚ ਕਲਰ ਕੋਡਿੰਗ ਸਟੈਂਪ ਪੇਪਰਾਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਜੋ ਸ਼ਾਨਦਾਰ ਢੰਗ ਨਾਲ ਕੰਮ ਕਰ ਰਿਹਾ ਹੈ। ਇਸੇ ਤਰ੍ਹਾਂ ਕੰਪਾਊਂਡਿੰਗ ਦਾ ਮੁੱਦਾ ਵੀ ਸੁਲਝਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ, ਪੰਜਾਬ ਦਾ ਗੇਟਵੇਅ ਹੋਣ ਦੇ ਨਾਲ-ਨਾਲ ਮਾਲੀਏ ਦਾ ਵੀ ਵੱਡਾ ਸਰੋਤ ਹੈ। ਉਨ੍ਹਾਂ ਸੁਝਾਅ ਦਿੱਤਾ ਕਿ 10 ਸਾਲਾਂ ਦੀ ਅਗਾਊਂ ਯੋਜਨਾਬੰਦੀ ਦੇ ਇਲਾਵਾ ਨਾਲ ਲੱਗਦੇ ਜ਼ਿਲ੍ਹਿਆਂ ਨੂੰ ਸ਼ਾਮਲ ਕਰਦੇ ਹੋਏ ਇਸ ਨੂੰ ਸਨਅਤੀ ਰਾਜਧਾਨੀ ਦਾ ਨਾਂ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਕੁਰਾਲੀ ਨੇੜੇ ਸਨਅਤੀ ਜ਼ਮੀਨ ਉਪਲਬਧ ਹੈ ਪਰ ਸੜਕਾਂ ਤੰਗ ਹਨ, ਸੜਕਾਂ ਨੂੰ ਚੌੜਾ ਕਰਨ ਨਾਲ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ।

ਮੁਹਾਲੀ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਾਰੇ ਅਧਿਕਾਰੀ ਬਹੁਤ ਵਧੀਆ ਕੰਮ ਕਰ ਰਹੇ ਹਨ। ਉਹ ਉਦਯੋਗ ਨਾਲ ਸਬੰਧਤ ਹਰੇਕ ਮੁੱਦੇ ਨੂੰ ਹੱਲ ਕਰ ਰਹੇ ਹਨ। ਉਨ੍ਹਾਂ ਨੇ ਇਸ ਮੁੱਦੇ ਨੂੰ ਉਠਾਇਆ ਕਿ ਉਦਯੋਗਿਕ ਥਾਵਾਂ ਦੇ ਕਿਰਾਏ ਬਹੁਤ ਜ਼ਿਆਦਾ ਹਨ ਜਿਸ ਕਰਕੇ ਸੂਬਾ ਸਰਕਾਰ ਨੂੰ ਵੱਡੇ ਪਲਾਟਾਂ ਨੂੰ ਛੋਟੇ ਪਲਾਟਾਂ ਵਿੱਚ ਬਦਲਣਾ ਚਾਹੀਦਾ ਹੈ ਅਤੇ ਇਹ ਲੰਬੇ ਸਮੇਂ ਦੀਆਂ ਆਸਾਨ ਕਿਸ਼ਤਾਂ ਦੇ ਅਧਾਰ 'ਤੇ ਨੌਜਵਾਨ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਅਲਾਟ ਕਰਨੇ ਚਾਹੀਦੇ ਹਨ।

ਇਹ ਖ਼ਬਰ ਵੀ ਪੜ੍ਹੋ - ਇਸ ਦੇਸ਼ ਨੇ iPhone-12 'ਤੇ ਲਗਾਈ ਪਾਬੰਦੀ, ਹੈਰਾਨ ਕਰ ਦੇਵੇਗੀ ਵਜ੍ਹਾ

ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੇ ਨਿਰਦੋਸ਼ ਬਾਲੀ ਨੇ ਦੱਸਿਆ ਕਿ ਇੰਡਸਟਰੀ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਉਦਯੋਗਿਕ ਬਿਜਲੀ ਸਪਲਾਈ ਵਿੱਚ ਹੋਰ ਸੁਧਾਰ ਲਈ ਕੁਝ ਅਹਿਮ ਕਦਮਾਂ ਦਾ ਸੁਝਾਅ ਵੀ ਦਿੱਤਾ।

PunjabKesari

ਡੇਰਾਬੱਸੀ ਇੰਡਸਟਰੀਅਲ ਐਸੋਸੀਏਸ਼ਨ ਦੇ ਰਾਕੇਸ਼ ਅਗਰਵਾਲ ਨੇ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮਦਦ ਨਾਲ ਹੁਣ ਉਦਯੋਗਿਕ ਖੇਤਰ ਵਿਚ ਡੇਰਾਬਸੀ ਬ੍ਰਾਂਡ ਬਣ ਗਿਆ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਮਾਨ ਦੇ ਯਤਨਾਂ ਨਾਲ ਪਿਛਲੇ ਸਾਲ ਸਥਾਪਿਤ ਕੀਤੇ ਗਏ ਪੰਜ ਮੈਗਾਵਾਟ ਦੇ ਪੈਡੀ ਸਟਰਾਅ ਆਧਾਰਿਤ ਪਾਵਰ ਹਾਊਸ ਜ਼ਿਲ੍ਹੇ ਦੀ ਪੂਰੀ ਝੋਨੇ ਦੀ ਪਰਾਲੀ ਨੂੰ ਜਜ਼ਬ ਕਰ ਸਕਦਾ ਹੈ। ਉਨ੍ਹਾਂ ਨੇ ਸਾਲ 2009 ਦੇ ਮਾਸਟਰ ਪਲਾਨ ਨੂੰ ਲਾਗੂ ਕਰਨ ਤੋਂ ਪਹਿਲਾਂ ਸਥਾਪਿਤ ਕੀਤੀਆਂ ਸਨਅਤੀ ਇਕਾਈਆਂ ਲਈ ਯਕਮੁਸ਼ਤ ਨਿਪਟਾਰਾ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਨੇ ਹਰੇ ਰੰਗ ਦੇ ਸਟੈਂਪ ਪੇਪਰ ਦੀ ਪਹਿਲਕਦਮੀ ਦੀ ਵੀ ਸ਼ਲਾਘਾ ਕੀਤੀ ਅਤੇ ਇਸ ਦੇ ਹੋਰ ਸੁਧਾਰ ਲਈ ਕੁਝ ਹੋਰ ਕਦਮ ਵੀ ਸੁਝਾਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Industrialists
  • Invest Punjab
  • CM Mann
  • Bhagwant Mann
  • ਉਦਯੋਗਪਤੀ
  • ਮੁੱਖ ਮੰਤਰੀ
  • ਭਗਵੰਤ ਮਾਨ
  • ਮੋਹਾਲੀ

ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਭਰਿਆ ਹਾਂ-ਪੱਖੀ ਹੁੰਗਾਰਾ

NEXT STORY

Stories You May Like

  • punjab government employees da
    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
  • govt committed to keeping sugar prices under control during festival
    ਦੁਸਹਿਰਾ ਅਤੇ ਦੀਵਾਲੀ ਦੌਰਾਨ ਖੰਡ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ ਵਚਨਬੱਧ: ਇਸਮਾ
  • government a 7 member committee on the sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • mohali  s private school threatened again
    ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ
  • government gets rs 12 12 lakh crore  direct tax collection increases
    ਸਰਕਾਰ ਦੀ ਝੋਲੀ ’ਚ ਆਏ 12.12 ਲੱਖ ਕਰੋੜ, ‘ਡਾਇਰੈਕਟ ਟੈਕਸ ਕਲੈਕਸ਼ਨ’ ’ਚ 12.96 ਫੀਸਦੀ ਦੀ ਵਾਧਾ
  • new hope in treatment of gurmoh
    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30 ਕਰੋੜ ਰੁਪਏ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +