Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    9:44:10 AM

  • jalandhar town

    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ...

  • punjab kesari offices raid bhupinder hooda

    ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼...

  • attempts to suppress media will not be tolerated

    ਸੁਪਰੀਮ ਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪੰਜਾਬ...

  • gst raid revenge action against punjab kesari

    ਸੱਚ ਲਿਖਣ ਵਾਲਿਆਂ ਨੂੰ ਡਰਾ ਰਹੀ ਹੈ ਕੇਜਰੀਵਾਲ ਐਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਲ ਗੱਡੀਆਂ ਦੀ ਆਵਾਜਾਈ ਨਾ ਹੋਣ ਕਾਰਨ ਉਦਯੋਗਾਂ ਨੂੰ ਕੱਚੇ ਮਾਲ ਦੀ ਘਾਟ ਦਾ ਕਰਨਾ ਪੈ ਰਿਹੈ ਸਾਹਮਣਾ

PUNJAB News Punjabi(ਪੰਜਾਬ)

ਮਾਲ ਗੱਡੀਆਂ ਦੀ ਆਵਾਜਾਈ ਨਾ ਹੋਣ ਕਾਰਨ ਉਦਯੋਗਾਂ ਨੂੰ ਕੱਚੇ ਮਾਲ ਦੀ ਘਾਟ ਦਾ ਕਰਨਾ ਪੈ ਰਿਹੈ ਸਾਹਮਣਾ

  • Updated: 01 Nov, 2020 09:44 PM
Chandigarh
industries face shortage of raw material due to lack of freight traffic
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਐਸ ਏ ਐਸ ਨਗਰ : ਸੂਬੇ ਵਿਚ ਮਾਲ ਗੱਡੀਆਂ ਦੀ ਆਵਾਜਾਈ ’ਤੇ ਪਾਬੰਦੀ ਲਗਾ ਕੇ ਇੰਡਸਟਰੀ ਨੂੰ ਬੁਰੀ ਤਰਾਂ ਸੱਟ ਮਾਰਨ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਰਦਿਆਂ ਪੰਜਾਬ ਲਾਰਜ ਇੰਡਸਟ੍ਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਰੇਲ ਸੇਵਾਵਾਂ ਅੱਤਵਾਦ ਦੇ ਸਿਖ਼ਰਲੇ ਦਿਨਾਂ ਦੌਰਾਨ ਵੀ ਬੰਦ ਨਹੀਂ ਕੀਤੀਆਂ ਗਈਆਂ ਸਨ। ਮਾਲ ਰੇਲ ਗੱਡੀਆਂ ਦੀ ਮੁਅੱਤਲੀ ਨੇ ਉਦਯੋਗ ਦੇ ਜਖ਼ਮਾਂ ’ਤੇ ਲੂਣ ਭੁੱਕਣ ਵਲਾ ਕੰਮ ਕੀਤਾ ਹੈ ਜੋ ਪਹਿਲਾਂ ਹੀ ਕੋਵਿਡ-19 ਤੋਂ ਬਾਹਰ ਆਉਣ ਲਈ ਜੂਝ ਰਹੇ ਹਨ।  
ਇਥੇ ਜਾਰੀ ਇੱਕ ਬਿਆਨ ਵਿੱਚ ਦੀਵਾਨ ਨੇ ਕਿਹਾ ਕਿ ਕੇਂਦਰ ਵੱਲੋਂ ਵਾਅਦਾ ਕੀਤੇ ਗਏ 20 ਹਜ਼ਾਰ ਕਰੋੜ ਦੇ ਆਰਥਿਕ ਪੈਕੇਜ ਨੂੰ ਹਾਲੇ ਤੱਕ ਸਹੀ ਅਰਥਾਂ ਵਿੱਚ ਲਾਗੂ ਨਹੀਂ ਕੀਤਾ, ਕੇਂਦਰ ਸਰਕਾਰ ਦਾ ਇਹ ਫੈਸਲਾ  ਉਦਯੋਗਾਂ ਦੀ ਰੀੜ ਦੀ ਹੱਡੀ ਤੋੜਨ ਦੇ ਬਾਰਬਰ ਹੈ। ,
ਦੀਵਾਨ ਨੇ ਕਿਹਾ ਕਿ ਰੇਲ ਗੱਡੀਆਂ ਦੇ ਨਾ ਚੱਲਣ ਕਰਕੇ ਆਯਾਤ ਅਤੇ ਨਿਰਯਾਤ ਦੋਵਾਂ ’ਤੇ ਬੁਰਾ ਪ੍ਰਭਾਵ ਪੈ ਰਿਹਾ ਹੈ ਕਿਉਂਕਿ ਉਦਯੋਗ ਕੱਚੇ ਮਾਲ ਦੀ ਅਣਹੋਂਦ ਵਿੱਚ ਉਤਪਾਦਨ ਕਰਨ ਵਿੱਚ ਅਸਮਰੱਥ ਹਨ। ਉਨਾਂ ਕਿਹਾ ਉਦਯੋਗਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਸਾਰੀ ਆਰਥਿਕਤਾ ਉੱਤੇ ਮਾੜਾ ਪ੍ਰਭਾਵ ਪਏਗਾ, ਇਸ ਲਈ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਆਪਣੇ ਫੈਸਲੇ ਦੀ ਸਮੀਖਿਆ ਕਰਨੀ ਚਾਹੀਦੀ ਹੈ ।
ਹੌਜ਼ਰੀ ਉਦਯੋਗ ਦੀ ਮਿਸਾਲ ਦਿੰਦਿਆਂ ਦੀਵਾਨ ਨੇ ਕਿਹਾ ਕਿ ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਹੋਜ਼ਰੀ ਦੀ ਵਿਕਰੀ ਪੰਜਾਬ ਤੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਅਤੇ ਇਸ ਤੋਂ ਬਾਹਰ  ਕੀਤੀ ਜਾਏਗੀ; ਪਰ ਰੇਲ ਆਵਾਜਾਈ ਦੇ ਬੰਦ ਹੋਣ ਕਰਕੇ ਇਸ ਵਿੱਚ ਰੁਕਾਵਟ ਖੜੀ ਹੋ ਗਈ ਹੈ। ਹੋਰ ਉਦਯੋਗਾਂ ਸਾਹਮਣੇ ਵੀ ਇਹੀ ਮੁਸ਼ਕਿਲਾਂ ਦਰਪੇਸ਼ ਹਨ।
ਮੁਹਾਲੀ ਇੰਡਸਟਰੀਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਯੋਗੇਸ਼ ਸਾਗਰ ਜਿਨਾਂ ਦਾ ਸ਼ੀਟ ਮੈਟਲ ਕੰਪੋਨੈਂਟਸ ਮੈਨੂਫੈਕਚਰਿੰਗ ਦਾ ਕੰਮ ਹੈ, ਨੇ ਕਿਹਾ, ਇਹ ਅਸਲ ਵਿੱਚ ਉਦਯੋਗਾਂ ਲਈ ਬਹੁਤ ਔਖਾ ਸਮਾਂ ਹੈ; ਲੇਬਰ ਦੀ ਘਾਟ, ਕੋਵਿਡ ਦਾ ਪ੍ਰਭਾਵ, ਵਿੱਤੀ ਮੁਸ਼ਕਲਾਂ ਅਤੇ ਸਭ ਤੋਂ ਉੱਪਰ ਮਾਲ-ਗੱਡੀਆਂ ਦੀ ਆਵਾਜਾਈ ’ਤੇ ਰੋਕ, ਜਿਸ ਕਰਕੇ ਬਹੁਤ ਮਸ਼ਕਿਲਾਂ ਖੜੀਆਂ ਹੋ ਗਈਆਂ ਹਨ। ਨਿਰਯਾਤਕਾਰਾਂ ਨੂੰ ਡਰ ਹੈ ਕਿ ਆਰਡਰ ਸਮੇਂ ਸਿਰ ਨਾ ਭੇਜਣ ਕਰਕੇ ਉਨਾਂ ਨੂੰ ਆਰਡਰ ਰੱਦ ਹੋਣ, ਵਸਤਾਂ ਦੀ ਡਲਿਵਰੀ ਨਾ ਹੋਣ ਕਰਕੇ ਜੁਰਮਾਨੇ ਅਤੇ ਭਰੋਸੇਯੋਗਤਾ ਗਵਾਉਣ ਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨਾਂ ਕਿਹਾ ਕਿ ਘਰੇਲੂ ਆਰਡਰਾਂ ਨੂੰ ਪੂਰਾ ਕਰਨਾ ਵੀ ਮੁਸ਼ਕਿਲ ਜਾਪਦਾ ਹੈ ਕਿਉਂਕਿ ਰੇਲ ਦੀ ਬਜਾਏ ਸੜਕ ਰਾਹੀਂ ਆਵਾਜਾਈ ਨਾਲ ਖ਼ਰਚੇ ਕਾਫ਼ੀ ਵਧ ਜਾਣਗੇ। ਸਨਅਤਕਾਰਾਂ ਨੂੰ ਖਦਸ਼ਾ ਹੈ ਕਿ  ਇਸ ਸੀਜ਼ਨ ਦੀ ਦਿਵਾਲੀ  ‘ਕਾਲੀ-ਦੀਵਾਲੀ‘ ਹੋਵੇਗੀ।ਦੀਵਾਲੀ ਬੋਨਸ ਦੀ ਉਮੀਦ ਕਰ ਰਹੇ ਕੋਵਿਡ ਨਾਲ ਝੰਬੇ ਮਜ਼ਦੂਰਾਂ ਨੂੰ  ਹੁਣ ਨੌਕਰੀਆਂ ਜਾਣ ਦਾ ਡਰ ਹੈ ਅਤੇ ਨਿਰਮਾਤਾ ਹਾਲਾਤ ਸਾਵੇਂ ਹੋਣ ਦੀ ਉਡੀਕ ਕਰ ਰਹੇ ਹਨ।
ਇਸੇ ਤਰਾਂ ਸਿਲਾਈ ਮਸ਼ੀਨ ਸਪੇਅਰ ਪਾਰਟਸ ਦੇ ਨਿਰਮਾਤਾ ਬਹਾਦੁਰ ਉਦਯੋਗ ਦੇ ਬਹਾਦਰ ਸਿੰਘ ਅਤੇ ਨੈਸ਼ਨਲ ਸਟੀਲ ਇੰਡਸਟਰੀਜ਼ ਦੇ ਜਸਵਿੰਦਰ ਸਿੰਘ ਸੈਣੀ ਨੇ ਕੋਲੇ ਦੀ ਘਾਟ ਅਤੇ ਅੰਬਾਲਾ, ਹਰਿਆਣਾ ਵਿਚ ਵਿੱਚ ਮਾਲ ਦੇ ਰੈਕ ਫਸੇ ਹੋਣ ’ਤੇ ਦੁੱਖ ਜਤਾਇਆ।
ਛੱਤੀਸਗੜ ਤੋਂ ਲੋਹੇ ਦਾ ਆਰਡਰ ਨਾ ਆਉਣ ’ਤੇ  ਏ.ਵੀ. ਫੈਬਰਿਕੇਸ਼ਨਜ਼ ਦੇ ਏ.ਆਰ. ਚੌਧਰੀ ਨੇ ਕਿਹਾ ਕਿ ਹੁਣ ਅਸੀਂ ਆਪਣੀ ਉਪਲੱਬਧ ਸਮੱਗਰੀ ਨਾਲ ਕੰਮ ਚਲਾ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਸਥਾਨਕ ਬਾਜ਼ਾਰਾਂ ਤੋਂ ਵੱਧ ਕੀਮਤ ’ਤੇ ਕੱਚਾ ਮਾਲ ਖਰੀਦਣ ਲਈ ਮਜਬੂਰ ਹੋਣਾ ਪਿਆ।

  • Freight traffic
  • Industries
  • ਮਾਲ ਗੱਡੀਆਂ
  • ਕੱਚੇ ਮਾਲ

ਪੰਜਾਬ ਦਾ ਹਵਾ ਗੁਣਵੱਤਾ ਸੂਚਕ ਅੰਕ ਦਿੱਲੀ ਤੇ ਹਰਿਆਣਾ ਨਾਲੋਂ ਕਿਤੇ ਬਿਹਤਰ

NEXT STORY

Stories You May Like

  • goods train  accident  railway station  madhya pradesh
    ਮਾਲ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਪੱਟੜੀ ਤੋਂ ਉਤਰੇ ਡੱਬੇ
  • east coast railway earns freight revenue of rs 23 000 crore in 294 days
    ਈਸਟ ਕੋਸਟ ਰੇਲਵੇ ਨੇ 294 ਦਿਨਾਂ ’ਚ ਹਾਸਲ ਕੀਤੀ 23,000 ਕਰੋੜ ਰੁਪਏ ਦੀ ਮਾਲ ਢੁਆਈ ਆਮਦਨ
  • engineer rashid gets permission to attend budget session
    ਇੰਜੀਨੀਅਰ ਰਸ਼ੀਦ ਨੂੰ ਬਜਟ ਸੈਸ਼ਨ ’ਚ ਸ਼ਾਮਲ ਹੋਣ ਦੀ ਮਿਲੀ ਮਨਜ਼ੂਰੀ
  • india orders first shipment of crude oil from guyana
    ਰੂਸ ’ਤੇ ਨਿਰਭਰਤਾ ਘਟੀ, ਭਾਰਤ ਨੇ ਗੁਆਨਾ ਤੋਂ ਮੰਗਵਾਈ ਕੱਚੇ ਤੇਲ ਦੀ ਪਹਿਲੀ ਸ਼ਿਪਮੈਂਟ
  • demands for karachi mayor  s resignation intensify after mall fire kills 60
    ਕਰਾਚੀ ਦੇ ਮਾਲ 'ਚ ਲੱਗੀ ਅੱਗ ਨੇ ਲਈਆਂ 60 ਜਾਨਾਂ, ਮੇਅਰ ਦੇ ਅਸਤੀਫੇ ਦੀ ਉੱਠੀ ਮੰਗ, ਲੋਕਾਂ ਦਾ ਫੁੱਟਿਆ ਗੁੱਸਾ
  • extortion  dacoity and gang war have increased the concern of punjab
    ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ ਅਸੁਰੱਖਿਅਤ
  • fit in budget kia superhit massive benefits
    kia ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ
  • major financial gains for 4 zodiac signs
    4 ਰਾਸ਼ੀਆਂ ਦੇ ਲੋਕ ਹੋਣਗੇ ਮਾਲੋ-ਮਾਲ, ਅਚਾਨਕ ਮਿਲੇਗਾ ਧਨ, ਬਦਲ ਜਾਵੇਗੀ ਕਿਸਮਤ
  • jalandhar town
    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ...
  • punjab kesari offices raid bhupinder hooda
    ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
  • punjab government s continuous attack on media is unconstitutional khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • panic spreads after head found in surya enclave of jalandhar
      ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
    • manoranjan kalia s big statement regarding navjot kaur sidhu s return to bjp
      ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
    • aap government afraid of media s truth
      ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
    • punjab government s continuous attack on media is unconstitutional khanna
      ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
    • central government releases crores of rupees to punjab sekhri
      ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਐੱਸ.ਡੀ.ਆਰ.ਐੱਫ ਤਹਿਤ ਕਰੋੜਾਂ ਰੁਪਏ ਦੀ ਰਾਸ਼ੀ...
    • sukhpal khaira said bhagwant mann has turned punjab into a police state
      ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
    • attack on newspaper seller
      ਬਜ਼ੁਰਗ ਅਖ਼ਬਾਰ ਵਿਕਰੇਤਾ 'ਤੇ ਹਮਲਾ, ਬੇਰਹਿਮੀ ਨਾਲ ਕੁੱਟਮਾਰ ਕਰਕੇ ਖੋਹ ਲਈ ਨਕਦੀ...
    • mp singh condemns bhagwant mann government s attack on punjab kesari
      ਭਗਵੰਤ ਮਾਨ ਸਰਕਾਰ ਵੱਲੋਂ 'ਪੰਜਾਬ ਕੇਸਰੀ' 'ਤੇ ਹਮਲੇੇ ਦੀ MP ਸਿੰਘ ਵੱਲੋਂ ਨਿਖੇਧੀ
    • aap government trying to suppress truth jairam thakur
      ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
    • ex soldier stabbed to death over old enmity
      ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ ਸਾਬਕਾ ਫੌਜੀ ਦਾ ਕਿਰਚ ਮਾਰ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +