Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:04:32 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਤਬਾਹੀ ਵੱਲ ਵਧਦੀ ਇੰਡਸਟਰੀ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫਸਰਾਂ ਦਾ ਭ੍ਰਿਸ਼ਟਾਚਾਰ ਬਣਿਆ ਸਭ ਤੋਂ ਵੱਡਾ ਖ਼ਤਰਾ!

PUNJAB News Punjabi(ਪੰਜਾਬ)

ਤਬਾਹੀ ਵੱਲ ਵਧਦੀ ਇੰਡਸਟਰੀ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫਸਰਾਂ ਦਾ ਭ੍ਰਿਸ਼ਟਾਚਾਰ ਬਣਿਆ ਸਭ ਤੋਂ ਵੱਡਾ ਖ਼ਤਰਾ!

  • Edited By Sandeep Kumar,
  • Updated: 26 Mar, 2026 08:02 AM
Ludhiana-Khanna
industry heading towards disaster
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ) : ਪੰਜਾਬ ’ਚ ਉਦਯੋਗਿਕ ਵਿਕਾਸ ਦੇ ਨਾਂ ’ਤੇ ਜੋ ਖੇਡ ਖੇਡੀ ਜਾ ਰਹੀ ਹੈ, ਉਹ ਹੁਣ ਸਿਰਫ ਵਾਤਾਵਰਣ ਤੱਕ ਸੀਮਤ ਨਹੀਂ ਰਹੀ, ਸਗੋਂ ਲੋਕਾਂ ਦੀ ਜ਼ਿੰਦਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਵੀ ਖਤਰੇ ਵਿਚ ਪਾ ਰਿਹਾ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਪੂਰੀ ਤਰ੍ਹਾਂ ਅਸਫਲ ਹੋ ਚੁੱਕਾ ਹੈ ਜਾਂ ਫਿਰ ਇਹ ਸਭ ਕੁਝ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਵਿਭਾਗ ’ਤੇ ਪ੍ਰਦੂਸ਼ਣ ਰੋਕਣ ਦੀ ਜ਼ਿੰਮੇਵਾਰੀ ਹੈ, ਉਸੇ ਦੇ ਅਧਿਕਾਰੀਆਂ ਦੀ ਕਾਰਜਸ਼ੈਲੀ ਹੁਣ ਕਟਹਿਰੇ ਵਿਚ ਹੈ। ਦੋਸ਼ ਹੈ ਕਿ ਭ੍ਰਿਸ਼ਟਾਚਾਰ ਅਤੇ ਮਿਲੀਭੁਗਤ ਕਾਰਨ ਉਦਯੋਗਾਂ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਦਾ ਵਾਤਾਵਰਣ ਤੇਜ਼ੀ ਨਾਲ ਬਰਬਾਦੀ ਵੱਲ ਵਧ ਰਿਹਾ ਹੈ।

ਚੰਡੀਗੜ੍ਹ ਰੋਡ ’ਤੇ ਧੂੰਏਂ ਦਾ ਜ਼ਹਿਰ, ਜ਼ਿੰਮੇਵਾਰ ਖਾਮੋਸ਼
ਚੰਡੀਗੜ੍ਹ ਰੋਡ ’ਤੇ ਕੋਹਾੜਾ ਤੋਂ ਪਹਿਲਾਂ ਸਥਿਤ ਕਈ ਫੈਕਟਰੀਆਂ ਖੁੱਲ੍ਹੇਆਮ ਕਾਲਾ ਧੂੰਆਂ ਛੱਡ ਰਹੀਆਂ ਹਨ, ਜੋ ਸਿੱਧਾ ਵਾਤਾਵਰਣ ਵਿਚ ਜ਼ਹਿਰ ਘੋਲ ਰਿਹਾ ਹੈ। ਦਿਨ ਹੋਵੇ ਜਾਂ ਰਾਤ ਇਨ੍ਹਾਂ ਫੈਕਟਰੀਆਂ ’ਚੋਂ ਨਿਕਲਣ ਵਾਲਾ ਧੂੰਆਂ ਆਸ-ਪਾਸ ਦੇ ਇਲਾਕਿਆਂ ਨੂੰ ਆਪਣੀ ਲਪੇਟ ਵਿਚ ਲੈ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਸਵਾਲ ਇਹ ਉੱਠਦਾ ਹੈ ਕਿ ਪੀ. ਪੀ. ਸੀ. ਬੀ. ਦੇ ਅਧਿਕਾਰੀ ਇਸ ਹਾਲਾਤ ਤੋਂ ਅਣਜਾਣ ਹਨ ਜਾਂ ਫਿਰ ਜਾਣਬੁੱਝ ਕੇ ਅੱਖਾਂ ਮੀਟੀਆਂ ਹੋਈਆਂ ਹਨ? ਵਾਤਾਵਰਣ ਨਿਯਮਾਂ ਦੇ ਮੁਤਾਬਕ ਕਿਸੇ ਵੀ ਉਦਯੋਗ ਨੂੰ ਬਿਨਾਂ ਉੱਚਿਤ ਟ੍ਰੀਟਮੈਂਟ ਅਤੇ ਕੰਟਰੋਲ ਦੇ ਪ੍ਰਦੂਸ਼ਣ ਫੈਲਾਉਣ ਦੀ ਆਗਿਆ ਨਹੀਂ ਹੈ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ। ਇਥੇ ਫੈਕਟਰੀਆਂ ਬਿਨਾਂ ਕਿਸੇ ਡਰ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੀਆਂ ਹਨ। ਇਹ ਸਥਿਤੀ ਸਾਫ ਤੌਰ ’ਤੇ ਇਹ ਸੰਕੇਤ ਦਿੰਦੀ ਹੈ ਕਿ ਜਾਂ ਤਾਂ ਨਿਗਰਾਨੀ ਤੰਤਰ ਪੂਰੀ ਤਰ੍ਹਾਂ ਫੇਲ ਹੈ ਜਾਂ ਫਿਰ ਉਸ ਨੂੰ ਜਾਣਬੁੱਝ ਕੇ ਕਮਜ਼ੋਰ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : CBI ਜਾਂਚ ਤੋਂ ਕੋਈ ਇਤਰਾਜ਼ ਨਹੀਂ, ਜੱਜ ਦੀ ਨਜ਼ਰਸਾਨੀ ਦੀ ਕੀਤੀ ਸੀ ਮੰਗ: ਰਾਜਾ ਵੜਿੰਗ

ਜ਼ਮੀਨ ’ਚ ਜ਼ਹਿਰ ਘੋਲ ਰਿਹਾ ਗੰਦਾ ਪਾਣੀ, ਜ਼ਮੀਨੀ ਪਾਣੀ ਹੋ ਰਿਹਾ ਗੰਧਲਾ
ਪ੍ਰਦੂਸ਼ਣ ਦਾ ਦੂਜਾ ਵੱਡਾ ਖਤਰਾ ਇਨ੍ਹਾਂ ਫੈਕਟਰੀਆਂ ’ਚੋਂ ਨਿਕਲਣ ਵਾਲਾ ਗੰਦਾ ਅਤੇ ਰੰਗਦਾਰ ਪਾਣੀ ਹੈ। ਦੋਸ਼ ਹੈ ਕਿ ਕਈ ਫੈਕਟਰੀਆਂ ਇਸ ਜ਼ਹਿਰੀਲੇ ਪਾਣੀ ਨੂੰ ਟ੍ਰੀਟ ਕਰਨ ਦੀ ਬਜਾਏ ਸਿੱਧਾ ਜ਼ਮੀਨ ਵਿਚ ਛੱਡ ਰਹੀਆਂ ਹਨ। ਇਸ ਨਾਲ ਜ਼ਮੀਨੀ ਪਾਣੀ ਤੇਜ਼ੀ ਨਾਲ ਗੰਧਲਾ ਹੋ ਰਿਹਾ ਹੈ, ਜੋ ਆਉਣ ਵਾਲੇ ਸਮੇਂ ਵਿਚ ਇਕ ਵੱਡੇ ਸੰਕਟ ਦਾ ਕਾਰਨ ਬਣ ਸਕਦਾ ਹੈ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਕਈ ਥਾਵਾਂ ’ਤੇ ਪਾਣੀ ਦਾ ਰੰਗ ਬਦਲ ਚੁੱਕਾ ਹੈ ਅਤੇ ਉਸ ਵਿਚ ਬਦਬੂ ਆਉਣ ਲੱਗੀ ਹੈ।ਖੇਤੀ ’ਤੇ ਵੀ ਇਸ ਦਾ ਬੁਰਾ ਅਸਰ ਪੈ ਰਿਹਾ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਜਾ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਹੀ ਹਾਲ ਰਿਹਾ ਤਾਂ ਆਉਣ ਵਾਲੇ ਸਾਲਾਂ ਵਿਚ ਇਹ ਜ਼ਮੀਨ ਬੰਜਰ ਹੋ ਸਕਦੀ ਹੈ। ਇਸ ਦਾ ਸਿੱਧਾ ਅਸਰ ਲੋਕਾਂ ਦੀ ਸਿਹਤ ’ਤੇ ਵੀ ਪੈ ਰਿਹਾ ਹੈ। ਇਲਾਕੇ ਵਿਚ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦੇ ਮਾਮਲੇ ਵਧਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ ਸਾਹ ਸਬੰਧੀ ਸਮੱਸਿਆਵਾਂ, ਚਮੜੀ ਰੋਗ ਅਤੇ ਹੋਰ ਬੀਮਾਰੀਆਂ ਵੀ ਤੇਜ਼ੀ ਨਾਲ ਫੈਲ ਰਹੀਆਂ ਹਨ।

ਅਧਿਕਾਰੀਆਂ ਦੀ ਭੂਮਿਕਾ ਸ਼ੱਕੀ, ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ
ਸਭ ਤੋਂ ਗੰਭੀਰ ਦੋਸ਼ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ’ਤੇ ਲੱਗ ਰਹੇ ਹਨ। ਸਥਾਨਕ ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨਾਂ ਸੰਭਵ ਹੀ ਨਹੀਂ ਹੈ। ਜੇਕਰ ਅਧਿਕਾਰੀ ਈਮਾਨਦਾਰੀ ਨਾਲ ਆਪਣਾ ਕੰਮ ਕਰਨ ਤਾਂ ਕੋਈ ਵੀ ਉਦਯੋਗ ਇਸ ਤਰ੍ਹਾਂ ਖੁੱਲੇਆਮ ਪ੍ਰਦੂਸ਼ਣ ਨਹੀਂ ਫੈਲਾਅ ਸਕਦਾ। ਇਹ ਵੀ ਦੋਸ਼ ਹੈ ਕਿ ਲੰਬੇ ਸਮੇਂ ਤੋਂ ਇਨ੍ਹਾਂ ਇਕਾਈਆਂ ਦੀ ਕੋਈ ਅਸਰਦਾਰ ਚੈਕਿੰਗ ਨਹੀਂ ਕੀਤੀ ਗਈ। ਕਾਗਜ਼ਾਂ ਵਿਚ ਚਾਹੇ ਸਭ ਕੁਝ ਠੀਕ ਦਿਖਾਇਆ ਜਾਂਦਾ ਹੋਵੇ ਪਰ ਜ਼ਮੀਨੀ ਪੱਧਰ ’ਤੇ ਹਾਲਾਤ ਬਿਲਕੁਲ ਵੱਖਰੇ ਹਨ। ਅਜਿਹੇ ਵਿਚ ਇਹ ਸਵਾਲ ਉੱਠਣਾ ਲਾਜ਼ਮੀ ਹੈ ਕਿ ਆਖਿਰ ਨਿਰੀਖਣ ਰਿਪੋਰਟਾਂ ਵਿਚ ਕੀ ਦਿਖਾਇਆ ਜਾਂਦਾ ਹੈ ਅਤੇ ਹਕੀਕਤ ਕਿਉਂ ਲੁਕੋਈ ਜਾਂਦੀ ਹੈ?

ਇਹ ਵੀ ਪੜ੍ਹੋ : ਰੇਲਵੇ ਦਾ ਵੱਡਾ ਐਕਸ਼ਨ! ਇੱਕੋ ਝਟਕੇ 'ਚ ਬੰਦ ਕੀਤੇ ਕਰੋੜਾਂ IRCTC ਖਾਤੇ

‘ਆਪ’ ਸਰਕਾਰ ’ਤੇ ਵੀ ਉੱਠ ਰਹੇ ਸਵਾਲ, ਕਾਰਵਾਈ ਕਦੋਂ?
ਆਮ ਆਦਮੀ ਪਾਰਟੀ ਦੀ ਸਰਕਾਰ ਖੁਦ ਨੂੰ ਈਮਾਨਦਾਰ ਅਤੇ ਪਾਰਦਰਸ਼ੀ ਦੱਸਦੀ ਰਹੀ ਹੈ ਪਰ ਇਸ ਮਾਮਲੇ ਵਿਚ ਉਸ ਦੀ ਭੁੂਮਿਕਾ ਵੀ ਸਵਾਲਾਂ ਦੇ ਘੇਰੇ ਵਿਚ ਹੈ। ਜੇਕਰ ਸਰਕਾਰ ਸੱਚ ’ਚ ਭ੍ਰਿਸ਼ਟਾਚਾਰ ਦੇ ਖਿਲਾਫ ਹੈ ਤਾਂ ਫਿਰ ਅਜਿਹੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? ਕੀ ਸਰਕਾਰ ਤੱਕ ਇਹ ਜਾਣਕਾਰੀ ਨਹੀਂ ਪੁੱਜ ਰਹੀ ਜਾਂ ਫਿਰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ? ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਕਈ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਇਸ ਤੋਂ ਇਹ ਵੀ ਸਾਹਮਣੇ ਆ ਸਕਦਾ ਹੈ ਕਿ ਕਿਨ੍ਹਾਂ-ਕਿਨ੍ਹਾਂ ਅਧਿਕਾਰੀਆਂ ਅਤੇ ਉਦਯੋਗਪਤੀਆਂ ’ਚ ਗੰਢਤੁੱਪ ਹੈ ਅਤੇ ਕਿਸ ਤਰ੍ਹਾਂ ਵਾਤਾਵਰਣ ਨੂੰ ਨੁਕਸਾਨ ਪਹੁੰਚਾ ਕੇ ਨਿੱਜੀ ਲਾਭ ਕਮਾਇਆ ਜਾ ਰਿਹਾ ਹੈ।

ਹੁਣ ਵੀ ਨਹੀਂ ਸੰਭਲੇ ਤਾਂ ਦੇਰ ਹੋ ਜਾਵੇਗੀ
ਪੰਜਾਬ ਪਹਿਲਾਂ ਹੀ ਪ੍ਰਦੂਸ਼ਣ ਦੇ ਮਾਮਲੇ ’ਚ ਗੰਭੀਰ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਵਿਚ ਜੇਕਰ ਉਦਯੋਗਿਕ ਪ੍ਰਦੂਸ਼ਣ ’ਤੇ ਲਗਾਮ ਨਾ ਲਗਾਈ ਗਈ ਤਾਂ ਹਾਲਾਤ ਹੋਰ ਵੀ ਬਦਤਰ ਹੋ ਸਕਦੇ ਹਨ। ਲੋੜ ਹੈ ਕਿ ਸਰਕਾਰ, ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਮਿਲ ਕੇ ਸਖ਼ਤ ਕਦਮ ਚੁੱਕਣ। ਪਾਰਦਰਸ਼ੀ ਜਾਂਚ, ਨਿਯਮਤ ਨਿਰੀਖਣ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੀ ਇਸ ਸਮੱਸਿਆ ਦਾ ਹੱਲ ਹੋ ਸਕਦੀ ਹੈ। ਨਾਲ ਹੀ ਉਦਯੋਗਾਂ ਨੂੰ ਵੀ ਜ਼ਿੰਮੇਵਾਰੀ ਸਮਝਦੇ ਹੋਏ ਵਾਤਾਵਰਣ ਨਿਸਮਾਂ ਦੀ ਪਾਲਣਾ ਕਰਨੀ ਹੋਵੇਗੀ। ਇਹ ਮੁੱਦਾ ਸਿਰਫ ਇਕ ਇਲਾਕੇ ਦਾ ਨਹੀਂ, ਸਗੋਂ ਪੂਰੇ ਪੰਜਾਬ ਦੇ ਭਵਿੱਖ ਦਾ ਹੈ। ਜੇਕਰ ਅਜੇ ਵੀ ਲਾਪ੍ਰਵਾਹੀ ਵਰਤੀ ਗਈ ਤਾਂ ਆਉਣ ਵਾਲੀਆਂ ਪੀੜ੍ਹੀਆਂ ਇਸ ਦੀ ਭਾਰੀ ਕੀਮਤ ਅਦਾ ਕਰਨ ਲਈ ਮਜਬੂਰ ਹੋਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ludhiana
  • Industry heading towards disaster
  • Punjab Pollution Control Board
  • Corruption of officers
  • ਲੁਧਿਆਣਾ
  • ਤਬਾਹੀ ਵੱਲ ਵਧਦੀ ਇੰਡਸਟਰੀ
  • ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ
  • ਅਫਸਰਾਂ ਦਾ ਭ੍ਰਿਸ਼ਟਾਚਾਰ

ਫੈਕਟਰੀ ਪ੍ਰਬੰਧਕ ਦੀ ਵੱਡੀ ਲਾਪ੍ਰਵਾਹੀ: ਮਜ਼ਦੂਰ ਦੀ ਸ਼ੱਕੀ ਹਾਲਾਤ 'ਚ ਮੌਤ

NEXT STORY

Stories You May Like

  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • flood threat in punjab
    ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • punjab schools education department school students
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +