Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:28:09 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਹਾਲ-ਏ ਪ੍ਰਦੂਸ਼ਣ ਬੋਰਡ : ਪਰਾਲੀ ਦਾ ਧੂੰਆਂ ਦਿਖਦਾ ਨਹੀਂ, ਇੰਡਸਟਰੀ ਦਾ ਸੀਵਰੇਜ ਤੋੜ ਕੇ ਲੱਭਦੇ ਨੇ ਕਾਲਾ ਪਾਣੀ

PUNJAB News Punjabi(ਪੰਜਾਬ)

ਹਾਲ-ਏ ਪ੍ਰਦੂਸ਼ਣ ਬੋਰਡ : ਪਰਾਲੀ ਦਾ ਧੂੰਆਂ ਦਿਖਦਾ ਨਹੀਂ, ਇੰਡਸਟਰੀ ਦਾ ਸੀਵਰੇਜ ਤੋੜ ਕੇ ਲੱਭਦੇ ਨੇ ਕਾਲਾ ਪਾਣੀ

  • Edited By Anuradha,
  • Updated: 23 Oct, 2020 04:18 PM
Ludhiana
industry sewerage breaks down to find black water
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਧੀਮਾਨ) : ਪਰਾਲੀ ਦੇ ਧੂੰਏਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਰਿਟਾਇਰਡ ਜੱਜ ਦੀ ਨਿਗਰਾਨੀ 'ਚ ਇਕ ਕਮੇਟੀ ਗਠਿਤ ਕਰ ਦਿੱਤੀ ਹੈ ਪਰ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨੂੰ ਪਰਾਲੀ ਦਾ ਕਾਲਾ ਧੂੰਆਂ ਨਜ਼ਰ ਨਹੀਂ ਆਉਂਦਾ, ਜਦਕਿ ਇਸ ਦੇ ਉਲਟ ਸੀਵਰੇਜ ਤੋੜ ਕੇ ਡਾਇੰਗ ਇੰਡਸਟਰੀ ਦਾ ਕਾਲਾ ਪਾਣੀ ਲੱਭਿਆ ਜਾ ਰਿਹਾ ਹੈ ਅਤੇ ਉਸ 'ਤੇ ਲੱਖਾਂ ਰੁਪਏ ਜੁਰਮਾਨੇ ਲਾਏ ਜਾ ਰਹੇ ਹਨ। ਪਰਾਲੀ ਨਾਲ ਕਾਲੇ ਹੋ ਰਹੇ ਆਸਮਾਨ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) 'ਤੇ ਵੀ ਸਵਾਲ ਉੱਠਣ ਲੱਗੇ ਹਨ ਕਿ ਇਨ੍ਹਾਂ ਦੀ ਟੀਮ ਇੰਡਸਟਰੀ ਨੂੰ ਲੱਭ ਕੇ ਛਾਪੇ ਮਾਰਦੀ ਹੈ ਅਤੇ ਮੌਕੇ 'ਤੇ ਇਨਵਾਇਰਨਮੈਂਟ ਖਰਾਬ ਕਰਨ ਦੇ ਨਾਂ 'ਤੇ ਘੱਟ ਤੋਂ ਘੱਟ 25 ਤੋਂ 30 ਲੱਖ ਰੁਪਏ ਦਾ ਜੁਰਮਾਨਾ ਠੋਕਣ ਦਾ ਹੁਕਮ ਸੁਣਾ ਦਿੰਦੀ ਹੈ। ਇੰਟਰਨੈੱਟ ਦੇ ਯੁਗ 'ਚ ਸੈਟੇਲਾਈਟ ਜ਼ਰੀਏ ਦੇਖਿਆ ਜਾ ਸਕਦਾ ਹੈ ਕਿ ਪੰਜਾਬ ਦੀ ਕਿਸ ਜਗ੍ਹਾ ਪਰਾਲੀ ਸਾੜੀ ਜਾ ਰਹੀ ਹੈ। ਇੰਡਸਟਰੀ ਦੇ ਪ੍ਰਤੀ ਦੋਹਰੇ ਮਾਪਦੰਡ ਰੱਖਣ ਕਾਰਨ ਕਾਰੋਬਾਰੀ ਪ੍ਰਦੂਸ਼ਣ ਬੋਰਡ ਅਤੇ ਐੱਨ. ਜੀ. ਟੀ. ਤੋਂ ਖਾਸੇ ਨਾਰਾਜ਼ ਹਨ।

ਇਹ ਵੀ ਪੜ੍ਹੋ : ਖੇਤੀ ਕਾਨੂੰਨ 'ਤੇ ਨੱਢਾ ਦੇ ਬਿਆਨ ਤੋਂ ਬਾਅਦ ਸੁਖਪਾਲ ਖਹਿਰਾ ਦਾ ਠੋਕਵਾਂ ਜਵਾਬ

► ਸ਼ਾਇਦ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਅਤੇ ਐੱਨ. ਜੀ. ਟੀ. ਦੇ ਅਫਸਰਾਂ ਨੂੰ, ਜਿਸ ਵਿਚ ਰਿਟਾਇਰਡ ਜੱਜ ਵੀ ਸ਼ਾਮਲ ਹਨ, ਨੂੰ ਪਰਾਲੀ ਦਾ ਧੂੰਆਂ ਆਨੰਦਮਈ ਲਗਦਾ ਹੈ। ਇਸ ਲਈ ਪਰਾਲੀ ਸਾੜਨ ਵਾਲਿਆਂ 'ਤੇ ਸਖ਼ਤੀ ਕਰਨ ਦੀ ਬਜਾਏ ਇੰਸਡਸਟਰੀ 'ਤੇ ਛਾਪੇ ਮਾਰ ਕੇ ਆਪਣੀ ਕਾਰਗੁਜ਼ਾਰੀ ਦਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਇੰਡਸਟਰੀ 'ਤੇ ਲੱਖਾਂ ਰੁਪਏ ਜੁਰਮਾਨੇ ਠੋਕੇ ਜਾ ਰਹੇ ਹਨ, ਜਦਕਿ ਪਰਾਲੀ ਸਾੜਨ ਵਾਲੇ ਖੁਲ੍ਹੇਆਮ ਆਸਮਾਨ ਨੂੰ ਕਾਲਾ ਕਰ ਰਹੇ ਹਨ ਅਤੇ ਲੋਕਾਂ ਦੀ ਜਾਨ ਨਾਲ ਖੇਡ ਰਹੇ ਹਨ।- ਡੀ. ਐੱਸ. ਚਾਵਲਾ, ਪ੍ਰਧਾਨ ਯੂ. ਸੀ. ਪੀ. ਐੱਮ. ਏ.

►  ਸਾਡੇ ਵੱਲੋਂ ਪ੍ਰਸਤਾਵ ਸੀ ਕਿ ਕਿਸਾਨ ਪਰਾਲੀ ਦੀ ਗੰਢਾਂ ਬਣਾ ਕੇ ਡਾਇੰਗ ਕਾਰੋਬਾਰੀਆਂ ਨੂੰ ਵੇਚ ਸਕਦੇ ਹਨ ਅਤੇ ਇਸ ਦੇ ਬਦਲੇ ਕਿਸਾਨਾਂ ਦੀ ਵੀ ਕਮਾਈ ਹੋਵੇਗੀ ਪਰ ਹੁਣ ਤੱਕ ਇਸ ਵੱਲ ਕੋਈ ਧਿਆਨ ਨਹੀਂ ਹੈ। ਜਦਕਿ ਡਾਇੰਗ ਇੰਡਸਟਰੀ ਨੂੰ ਧੜੱਲੇ ਨਾਲ ਪ੍ਰੇਸ਼ਾਨ ਕਰਨ ਲਈ ਨਵੀਆਂ-ਨਵੀਆਂ ਯੋਜਨਾਵਾਂ ਲੈ ਕੇ ਅਧਿਕਾਰੀ ਫੀਲਡ 'ਚ ਉਤਰ ਆਉਂਦੇ ਹਨ। -ਬੌਬੀ ਜਿੰਦਲ, ਜਨਰਲ ਸੈਕੇਟਰੀ, ਪੀ. ਡੀ. ਏੇ.

►  ਪ੍ਰਦੂਸ਼ਣ ਬੋਰਡ ਦੇ ਅਧਿਕਾਰੀ ਅਤੇ ਸਿਆਸੀ ਲੋਕਾਂ ਨੂੰ ਪਰਾਲੀ ਦਾ ਕਾਲਾ ਧੂੰਆਂ ਕਿਉਂ ਨਹੀਂ ਨਜ਼ਰ ਆਉਂਦਾ। ਹਰ ਸਾਲ ਲੱਖਾਂ ਲੋਕ ਪਰਾਲੀ ਕਾਰਨ ਬੀਮਾਰ ਹੁੰਦੇ ਹਨ। ਇਸ ਦੇ ਬਾਵਜੂਦ ਸਖਤੀ ਨਾਲ ਇਸ ਨੂੰ ਰੋਕਣ ਦਾ ਕੋਈ ਇੰਤਜ਼ਾਮ ਕਿਉਂ ਨਹੀਂ ਕੀਤਾ ਜਾਂਦਾ। ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਜਾਣਾ ਜ਼ਰੂਰੀ ਹੈ।-ਅਰੁਣ ਭੱਲਾ, ਕਾਰੋਬਾਰੀ

►  ਲੱਗਦਾ ਹੈ ਕਿ ਹਰ ਸਰਕਾਰ ਲਈ ਕਿਸਾਨ ਹੀ ਸਭ ਕੁਝ ਹੈ। ਇੰਡਸਟਰੀ ਤਾਂ ਕਮਾਊ ਪੁੱਤ ਹੋਣ ਦੇ ਬਾਵਜੂਦ ਭਾਰੀ ਜੁਰਮਾਨਿਆਂ ਦੀ ਮਾਰ ਝੱਲਦੀ ਹੈ। ਕਿਸਾਨਾਂ 'ਤੇ ਇਸ ਤਰ੍ਹਾਂ ਦੀ ਸਖਤੀ ਕਰਨ ਨਾਲ ਸਰਕਾਰ ਕਿਉਂ ਘਬਰਾਉਂਦੀ ਹੈ। ਇੰਡਸਟਰੀ ਵੀ ਕਿਸਾਨਾਂ ਦੀ ਤਰ੍ਹਾਂ ਇਕਜੁਟ ਹੋ ਜਾਵੇ ਤਾਂ ਕੋਈ ਵੀ ਅਫਸਰ ਇੰਡਸਟਰੀ ਦੇ ਅੰਦਰ ਆਉਣ ਦੀ ਹਿੰਮਤ ਨਹੀਂ ਕਰੇਗਾ। - ਤਰੁਣ ਅਗਰਵਾਲ, ਕਾਰੋਬਾਰੀ

ਇਹ ਵੀ ਪੜ੍ਹੋ : ਮਕਾਨ ਮਾਲਕ ਤੋਂ ਦੁੱਖੀ ਹੋ ਕੇ ਨੌਕਰਾਣੀ ਨੇ ਕੀਤੀ ਆਤਮ ਹੱਤਿਆ
 
 

  • Pollution board
  • smoke
  • industry
  • sewerage
  • black water
  • ਪ੍ਰਦੂਸ਼ਣ ਬੋਰਡ
  • ਪਰਾਲੀ
  • ਧੂੰਆਂ
  • ਇੰਡਸਟਰੀ
  • ਸੀਵਰੇਜ
  • ਕਾਲਾ ਪਾਣੀ

ਤੇਲ ਨਾਲ ਭਰਿਆ ਟੈਂਕਰ ਪਲਟਿਆ, ਲੋਕ ਮਦਦ ਕਰਨ ਦੀ ਬਜਾਏ ਤੇਲ ਨਾਲ ਬੋਤਲਾਂ ਭਰਦੇ ਆਏ ਨਜ਼ਰ

NEXT STORY

Stories You May Like

  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • thieves target singh bhawani temple for the second time in a week
    ਇਕ ਹਫ਼ਤੇ 'ਚ ਦੂਜੀ ਵਾਰ ਸਿੰਘ ਭਵਾਨੀ ਮੰਦਿਰ 'ਤੇ ਚੋਰਾਂ ਦਾ ਧਾਵਾ, ਤਾਲੇ ਤੋੜ ਕੇ ਗੋਲਕ ਲੁੱਟੀ
  • senior lashkar e taiba commander shot dead in pakistan
    ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • stubble burning punjab haryana 5 states warning
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ ਚਿਤਾਵਨੀ
  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • live telecast of death penalty to take place in the us
    ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ ਜ਼ਬਰਦਸਤ ਗੁੱਸਾ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +