Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    12:40:26 PM

  • major operation by bsf and police

    BSF ਤੇ ਪੁਲਸ ਦੀ ਵੱਡੀ ਕਾਰਵਾਈ, ਸਰਹੱਦੀ ਪਿੰਡ ਦੇ...

  • important announcement regarding parvinder jhota  s post mortem and cremation

    ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ...

  • 160 000 australian dollars raised in the name of parvinder jhota

    ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਮਹਿੰਗਾਈ ਦੀ ਮਾਰ: ਹੁਣ ਗਰੀਬ ਦਾ ਮਕਾਨ ਬਣਾਉਣਾ ਵੀ ਹੋਇਆ ਮੁਸ਼ਕਿਲ, ਇੱਟਾਂ ਦੇ ਰੇਟ ਪਹੁੰਚੇ ਅਸਮਾਨੀ

PUNJAB News Punjabi(ਪੰਜਾਬ)

ਮਹਿੰਗਾਈ ਦੀ ਮਾਰ: ਹੁਣ ਗਰੀਬ ਦਾ ਮਕਾਨ ਬਣਾਉਣਾ ਵੀ ਹੋਇਆ ਮੁਸ਼ਕਿਲ, ਇੱਟਾਂ ਦੇ ਰੇਟ ਪਹੁੰਚੇ ਅਸਮਾਨੀ

  • Edited By Sandeep Kumar,
  • Updated: 04 May, 2026 05:17 AM
Hoshiarpur
inflation hits  now it has become difficult for the poor
  • Share
    • Facebook
    • Tumblr
    • Linkedin
    • Twitter
  • Comment

ਕੋਟ ਫਤੂਹੀ (ਬਹਾਦਰ ਖਾਨ) : ਕਹਿੰਦੇ ਆ ਕਿ ਇਨਸਾਨ ਦੇ ਜੀਵਨ ’ਚ ਰੋਟੀ ਕੱਪੜਾ ਅਤੇ ਮਕਾਨ ਦੀ ਬਹੁਤ ਵੱਡੀ ਜ਼ਰੂਰਤ ਹੈ, ਪਰ ਹੁਣ ਗਰੀਬ ਵਰਗ ਦੇ ਲੋਕਾਂ ਲਈ ਘਰ ਬਣਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਇੱਟਾਂ ਦੇ ਰੇਟ ਅਸਮਾਨੀ ਚੜ੍ਹ ਗਏ ਹਨ, ਜਿਸ ਕਾਰਨ ਮਕਾਨਾਂ ਦੀ ਉਸਾਰੀ ਕਰ ਰਹੇ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਹਾਲਾਤ ਇੱਥੋਂ ਤੱਕ ਬਣ ਗਏ ਹਨ ਕਿ ਭੱਠਿਆਂ ’ਤੇ ਇੱਟਾਂ ਲਈ ਪ੍ਰਤੀ ਹਜ਼ਾਰ ਇੱਟਾਂ ਦਾ 8 ਹਜ਼ਾਰ ਤੋਂ ਲੈ ਕੇ 10 ਹਜ਼ਾਰ ਦੇ ਕਰੀਬ ਰਕਮ ਵਸੂਲੀ ਜਾ ਰਹੀ ਹੈ, ਜਦੋਂਕਿ ਕਈ ਭੱਠਾ ਮਾਲਕ ਇੱਟਾਂ ਦਾ ਸਟਾਕ ਮੁੱਕਣ ਦਾ ਦਾਅਵਾ ਕਰ ਰਹੇ ਹਨ ਅਤੇ ਹੁਣ ਇੱਟਾਂ ਦੀ ਵੀ ਸਿਲੰਡਰਾਂ ਵਾਂਗ ਐਡਵਾਂਸ ਬੁਕਿੰਗ ਹੋ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ ਨਵੀਂ ਅਪਡੇਟ

ਸਥਿਤੀ ਹੋਰ ਵੀ ਗੰਭੀਰ ਉਸ ਸਮੇਂ ਬਣ ਜਾਂਦੀ ਹੈ, ਜਦੋਂ ਕਈ ਭੱਠਾ ਮਾਲਕ ਇੱਟ ਦੇਣ ਤੋਂ ਇਹ ਕਹਿ ਕੇ ਇਨਕਾਰ ਕਰ ਰਹੇ ਹਨ ਕਿ ਉਨ੍ਹਾਂ ਕੋਲ ਸਟਾਕ ਖਤਮ ਹੋ ਚੁੱਕਾ ਹੈ। ਇਸ ਨਾਲ ਮਕਾਨ ਉਸਾਰੀ ਕਰਨ ਵਾਲੇ ਲੋਕਾਂ ’ਤੇ ਵਾਧੂ ਵਿੱਤੀ ਬੋਝ ਪੈ ਰਿਹਾ ਹੈ ਤੇ ਕਈ ਨਿਰਮਾਣ ਕਾਰਜ ਅੱਧ ਵਿਚਕਾਰ ਹੀ ਰੁਕੇ ਹੋਏ ਹਨ। ਭੱਠਾ ਉਦਯੋਗ ਨਾਲ ਜੁੜੇ ਹੋਰ ਲੋਕਾਂ ਨੇ ਦੱਸਿਆ ਕਿ ਅਮਰੀਕਾ ਈਰਾਨ ਦੌਰਾਨ ਜੰਗ, ਕੋਲੇ ਦੀਆਂ ਕੀਮਤਾਂ ’ਚ ਵਾਧੇ ਅਤੇ ਸਰਕਾਰ ਵੱਲੋਂ ਮਾਈਨਿੰਗ ਫੀਸ ’ਚ ਕੀਤੇ ਗਏ ਵਾਧੇ ਕਾਰਨ ਵੀ ਭੱਠਿਆਂ ’ਤੇ ਵਾਧੂ ਬੋਝ ਪਿਆ ਹੈ। ਰੇਤ, ਮਿੱਟੀ ਅਤੇ ਹੋਰ ਕੱਚੇ ਮਾਲ ਦੀ ਮਹਿੰਗਾਈ ਨੇ ਇੱਟਾਂ ਦੀ ਲਾਗਤ ਨੂੰ ਹੋਰ ਵਧਾ ਦਿੱਤਾ ਹੈ। ਭੱਠਾ ਮਾਲਕਾਂ ਦਾ ਕਹਿਣਾ ਹੈ ਕਿ ਰੇਟ ਵਧਾਉਣ ਤੋਂ ਇਲਾਵਾ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਹੈ। ਕੋਲੇ ’ਤੇ ਵਧੀ ਜੀ. ਐੱਸ. ਟੀ., ਮਹਿੰਗੀ ਲੇਬਰ ਅਤੇ ਮਾਈਨਿੰਗ ਫੀਸ ਵਰਗੇ ਕਈ ਕਾਰਨਾਂ ਨੇ ਇਕੱਠੇ ਹੋ ਕੇ ਇੱਟਾਂ ਦੇ ਰੇਟਾਂ ਨੂੰ ਅਸਮਾਨੀ ਪੱਧਰ ਤੱਕ ਪਹੁੰਚਾ ਦਿੱਤਾ ਹੈ।

ਇਹ ਵੀ ਪੜ੍ਹੋ : ਉੱਤਰ 24 ਪਰਗਨਾ ’ਚ ਸੜਕ ਕੰਢਿਓਂ ਮਿਲੀਆਂ VVPAT ਸਲਿੱਪਾਂ, ਚੋਣ ਕਮਿਸ਼ਨ ਨੇ ਮੰਗੀ ਰਿਪੋਰਟ

ਦੂਜੇ ਪਾਸੇ ਮਕਾਨ ਉਸਾਰੀ ਕਰਨ ਵਾਲੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇੱਟਾਂ ਦੇ ਰੇਟਾਂ ’ਤੇ ਨਿਗਰਾਨੀ ਕੀਤੀ ਜਾਵੇ ਤੇ ਭੱਠਾ ਉਦਯੋਗ ਨੂੰ ਕੁਝ ਰਾਹਤ ਦਿੱਤੀ ਜਾਵੇ ਤਾਂ ਜੋ ਆਮ ਲੋਕਾਂ ’ਤੇ ਪੈਂਦਾ ਵਿੱਤੀ ਬੋਝ ਘਟ ਸਕੇ ਜਿਸ ਨਾਲ ਆਮ ਆਦਮੀ ਨੂੰ ਘਰ ਬਣਾਉਣ ਲਈ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ ਤੇ ਇਟ ਦੇ ਰੇਟ ਵੀ ਕੰਟਰੋਲ ’ਚ ਰਹਿਣ ਤਾਂ ਜ਼ੋ ਹਰ ਵਰਗ ਦੇ ਲੋਕਾਂ ਨੂੰ ਘਰ ਬਣਾਉਣ ਲਈ ਕੋਈ ਦਿੱਕਤ ਨਾ ਆਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Hoshiarpur
  • Inflation hit
  • Poor people
  • House construction
  • Brick prices
  • ਹੁਸ਼ਿਆਰਪੁਰ
  • ਮਹਿੰਗਾਈ ਦੀ ਮਾਰ
  • ਗਰੀਬ ਲੋਕ
  • ਮਕਾਨ ਬਣਾਉਣਾ
  • ਇੱਟਾਂ ਦੇ ਰੇਟ

ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ, ਪ੍ਰਬੰਧ ਕਰਨ 'ਚ ਫੇਲ੍ਹ ਸਾਬਤ ਹੋਈ 'ਆਪ' ਸਰਕਾਰ : ਔਜਲਾ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • jairam ramesh  poor families  inflation  government
    ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • inflation hits all round ahead of festivals  foodgrain prices increase
    ਤਿਉਹਾਰਾਂ ਤੋਂ ਪਹਿਲਾਂ ਚੋਤਰਫਾ ਮਹਿੰਗਾਈ ਦੀ ਮਾਰ, ਸ਼ਾਪਿੰਗ ਮਾਲ 'ਚ ਵੀ ਵਧੇ ਅਨਾਜ ਦੇ ਭਾਅ
  • brick prices in punjab broken records
    ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
  • gold prices fall for third consecutive day  silver rates also fall
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ ਰੇਟ ਵੀ ਡਿੱਗੇ, ਜਾਣੋ ਤਾਜ਼ਾ ਕੀਮਤਾਂ
  • three animals dead after being struck by lightning
    ਅਸਮਾਨੀ ਬਿਜਲੀ ਡਿੱਗਣ ਕਾਰਨ ਗੁੱਜਰ ਪਰਿਵਾਰ ਦੇ ਤਿੰਨ ਪਸ਼ੂਆਂ ਦੀ ਮੌਤ
  • afzal guru  relatives  house  possession
    ਅਫਜ਼ਲ ਗੁਰੂ ਦੇ ਰਿਸ਼ਤੇਦਾਰ ਦਾ ਗੈਰ-ਕਾਨੂੰਨੀ ਮਕਾਨ ਢਾਹਿਆ ਗਿਆ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dengue outbreak in gurdaspur  5 members of the same family affected
      ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ...
    • death case
      ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
    • ban on pregabalin capsules and tablets above 75 mg
      ਪ੍ਰੈਗਾਬਾਲਿਨ 75 ਐੱਮ. ਜੀ. ਤੋਂ ਉੱਪਰ ਵਾਲੇ ਕੈਪਸੂਲ ਅਤੇ ਗੋਲੀਆਂ ’ਤੇ ਪਾਬੰਦੀ
    • big news from across punjab regarding aadhaar cards
      ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ...
    • stalls will be set up at 17 places for firecrackers on diwali
      ਦੀਵਾਲੀ 'ਤੇ ਪਟਾਕਿਆਂ ਲਈ 17 ਥਾਵਾਂ 'ਤੇ ਲੱਗਣਗੀਆਂ ਸਟਾਲਾਂ, ਮੋਹਾਲੀ ਪ੍ਰਸ਼ਾਸਨ...
    • new revelation regarding phone calls in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ...
    • pm modi punjab cm bhagwant mann birthday
      PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +