Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:51:39 PM

  • arms license of parvinder jhota  s killer  ashwani  cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...

PUNJAB News Punjabi(ਪੰਜਾਬ)

ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...

  • Edited By Shivani Attri,
  • Updated: 07 Mar, 2026 07:19 PM
Jalandhar
influencer nancy grewal murder canada plan update
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਕੈਨੇਡਾ ਵਿਚ ਚਾਕੂ ਮਾਰ ਕੇ ਕਤਲ ਕੀਤੀ ਇੰਫਲੂਐਂਸਰ ਨੈਂਸੀ ਗਰੇਵਾਲ ਦੇ ਮਾਮਲੇ ਵਿਚ ਭੈਣ ਅਲੀਸ਼ਾ ਨੇ ਵੱਡੇ ਖ਼ੁਲਾਸੇ ਕੀਤੇ ਹਨ। ਭੈਣ ਨੇ ਵੀ ਦੱਸਿਆ ਕਿ ਨੈਂਸੀ ਦੀ ਜਾਨ ਨੂੰ ਖ਼ਤਰਾ ਸੀ। ਇਸ ਬਾਰੇ ਬਕਾਇਦਾ ਕੈਨੇਡਾ ਪੁਲਸ ਨੂੰ ਕੁਝ ਨਾਮ ਦੇ ਦਿੱਤੇ ਸਨ। ਨੈਂਸੀ ਨੇ ਪੁਲਸ ਨੂੰ ਕਿਹਾ ਸੀ ਕਿ ਜੇਕਰ ਉਸ ਨੂੰ ਕੁਝ ਹੋ ਜਾਵੇ ਤਾਂ ਜਿਨ੍ਹਾਂ ਦੇ ਨਾਂ ਦਿੱਤੇ ਗਏ ਹਨ, ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ।  ਨੈਂਸੀ ਦੀ ਭੈਣ ਅਲੀਸ਼ਾ ਨੇ ਦੱਸਿਆ ਕਿ ਲਗਭਗ 15-20 ਦਿਨ ਪਹਿਲਾਂ ਨੈਂਸੀ ਦੇ ਇਕ ਕਰੀਬੀ ਦੋਸਤ ਨੇ ਉਸ ਨੂੰ ਅਲਰਟ ਕੀਤਾ ਸੀ। ਉਸ ਨੂੰ ਦੱਸਿਆ ਗਿਆ ਸੀ ਕਿ ਉਸ ਦੇ ਕਤਲ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨੈਂਸੀ ਨੂੰ ਕੁਝ ਦਿਨਾਂ ਲਈ ਕਿਤੇ ਦੂਰ ਚਲੇ ਜਾਣਾ ਚਾਹੀਦਾ ਹੈ। ਨੈਂਸੀ ਨੇ ਕਿਹਾ ਸੀ ਕਿ ਉਸ ਨੂੰ ਮੌਤ ਮਨਜ਼ੂਰ ਹੈ ਪਰ ਉਹ ਚੁੱਪ ਨਹੀਂ ਬੈਠੇਗੀ।  ਨੈਂਸੀ ਨੇ ਦੋਸਤ ਨੂੰ ਕਿਹਾ ਸੀ ਕਿ ਉਹ ਆਪਣੇ ਕਲਾਇੰਟ ਨੂੰ ਛੱਡ ਨਹੀਂ ਸਕਦੀ।

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ...

PunjabKesari

ਸੀ ਨੇ ਪੈਰਾਲਾਈਜ਼ ਕਲਾਇੰਟ ਨੂੰ ਬਚਾਉਣ ਲਈ ਦਰਵਾਜ਼ਾ ਬੰਦ ਕਰ ਦਿੱਤਾ ਸੀ ਤਾਂ ਜੋ ਹਮਲਾਵਰ ਉਸ ਨੂੰ ਨੁਕਸਾਨ ਨਾ ਪਹੁੰਚਾ ਸਕਣ। ਜਿਸ ਘਰ ਵਿਚ ਨੈਂਸੀ ਪੈਰਾਲਾਈਜ਼ ਮਰੀਜ਼ ਦੀ ਦੇਖਭਾਲ ਕਰ ਰਹੀ ਸੀ, ਉਸੇ ਘਰ ਦੇ ਬਾਹਰ ਨੈਂਸੀ 'ਤੇ ਹਮਲਾ ਕੀਤਾ ਗਿਆ।  ਭੈਣ ਨੇ ਕਿਹਾ ਕਿ ਨੈਂਸੀ ਨੇ ਦੋਵੇਂ ਹਮਲਾਵਰਾਂ ਨਾਲ ਮੁਕਾਬਲਾ ਕੀਤਾ ਅਤੇ ਭੱਜਣ ਦੀ ਕੋਸ਼ਿਸ਼ ਵੀ ਕੀਤੀ ਪਰ ਉਨ੍ਹਾਂ ਨੇ ਨੈਂਸੀ ਨੂੰ ਘਰ ਦੇ ਪਿੱਛੇ ਸੁੰਨਸਾਨ ਥਾਂ 'ਤੇ ਘੇਰ ਲਿਆ। ਹਮਲਾਵਰਾਂ ਨੇ ਉਸਦੇ ਪੇਟ ਵਿੱਚ 20 ਵਾਰ ਚਾਕੂ ਮਾਰੇ। ਉਨ੍ਹਾਂ ਨੇ ਨੈਂਸੀ ਨੂੰ ਰੌਲਾ ਪਾਉਣ ਤੋਂ ਰੋਕਣ ਲਈ ਉਸ ਦੀ ਜੀਭ ਵੀ ਕੱਟ ਦਿੱਤੀ। ਨੈਂਸੀ ਗਰੇਵਾਲ ਦਾ ਮੰਗਲਵਾਰ ਰਾਤ ਕੈਨੇਡਾ ਵਿਖੇ 3 ਮਾਰਚ ਨੂੰ ਰਾਤ 9.30 ਵਜੇ ਦੇ ਕਰੀਬ ਕਤਲ ਕਰ ਦਿੱਤਾ ਗਿਆ ਸੀ।

ਦਰਵਾਜ਼ਾ ਆਟੋ-ਲਾਕ ਨਾ ਹੁੰਦਾ ਤਾਂ ਬਚ ਸਕਦੀ ਸੀ ਨੈਂਸੀ
ਭੈਣ ਨੇ ਦੱਸਿਆ ਕਿ ਜਦੋਂ ਹਮਲਾਵਰਾਂ ਨੇ ਨੈਂਸੀ 'ਤੇ ਦੋ ਵਾਰ ਚਾਕੂ ਮਾਰਿਆ ਤਾਂ ਉਹ ਆਪਣੀ ਜਾਨ ਬਚਾਉਣ ਲਈ ਘਰ ਦੇ ਅੰਦਰ ਭੱਜ ਗਈ ਪਰ ਦਰਵਾਜ਼ਾ ਆਟੋ-ਲਾਕ ਹੋ ਗਿਆ ਸੀ। ਜੇਕਰ ਦਰਵਾਜ਼ਾ ਬੰਦ ਨਾ ਹੁੰਦਾ ਤਾਂ ਉਹ ਬਚ ਸਕਦੀ ਸੀ। ਘਰ ਦੇ ਅੰਦਰ ਬਜ਼ੁਰਗ ਮਰੀਜ਼ ਪੈਰਾਲਾਈਜ਼ ਦਾ ਸ਼ਿਕਾਰ ਸੀ ਜਿਸ ਕਰਕੇ ਉਹ ਦਰਵਾਜ਼ਾ ਨਹੀਂ ਖੋਲ੍ਹ ਸਕੀ। ਹਾਲਾਂਕਿ ਮਰੀਜ਼ ਨੇ ਤੁਰੰਤ ਪੁਲਸ ਨੂੰ ਬੁਲਾਇਆ। ਜਦੋਂ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਨੈਂਸੀ ਆਪਣੀ ਜਾਨ ਬਚਾਉਣ ਲਈ ਘਰ ਦੇ ਪਿੱਛੇ ਜੰਗਲ 'ਚ ਭੱਜ ਗਈ। ਹਮਲਾਵਰਾਂ ਨੇ ਉਸ ਨੂੰ ਉੱਥੇ ਫੜ ਲਿਆ ਅਤੇ ਉਸ ਨੂੰ ਉਦੋਂ ਤੱਕ ਚਾਕੂ ਮਾਰਿਆ ਜਦੋਂ ਤੱਕ ਉਹ ਪੂਰੀ ਤਰ੍ਹਾਂ ਖ਼ੂਨ ਨਾਲ ਲਥਪਥ ਨਹੀਂ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ

PunjabKesari

ਪੁਲਸ ਪਹੁੰਚੀ, ਹਸਪਤਾਲ ਲੈ ਜਾਂਦੇ ਸਮੇਂ ਰਸਤੇ 'ਚ ਨੈਂਸੀ ਨੇ ਤੋੜਿਆ ਦਮ
ਅਲੀਸ਼ਾ ਨੇ ਕਿਹਾ ਕਿ ਜਦੋਂ ਤੱਕ ਲਾਸਾਲੇ ਪੁਲਸ ਮੌਕੇ 'ਤੇ ਪਹੁੰਚੀ, ਨੈਂਸੀ ਦਾ ਕਾਫ਼ੀ ਖ਼ੂਨ ਵਹਿ ਚੁੱਕਾ ਸੀ। ਹਾਲਾਂਕਿ ਉਹ ਉਸ ਵੇਲੇ ਸਾਹ ਲੈ ਰਹੀ ਸੀ ਪਰ ਐਂਬੂਲੈਂਸ ਵਿੱਚ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਪੁਲਸ ਦੇ ਅਨੁਸਾਰ ਗੰਭੀਰ ਜ਼ਖ਼ਮ ਅਤੇ ਬਹੁਤ ਜ਼ਿਆਦਾ ਖ਼ੂਨ ਵਹਿਣਾ ਮੌਤ ਦਾ ਕਾਰਨ ਸੀ।

ਪ੍ਰੀ ਪਲਾਂਡ ਮਰਡਰ ਕੀਤਾ ਗਿਆ ਪਰ ਪੁਲਸ ਕੁਝ ਨਹੀਂ ਕਰ ਸਕੀ
ਅਲੀਸ਼ਾ ਨੇ ਕਿਹਾ ਕਿ ਨੈਂਸੀ ਦਾ ਕਤਲ ਪਹਿਲਾਂ ਤੋਂ ਪ੍ਰੀ-ਪਲਾਂਡ ਸੀ। ਪਹਿਲਾਂ ਤੋਂ ਪੁਲਸ ਨੂੰ ਪਤਾ ਸੀ ਕਿ ਨੈਂਸੀ ਦੀ ਜਾਨ ਨੂੰ ਖ਼ਤਰਾ ਹੈ। ਨੈਂਸੀ ਨੇ ਪੁਲਸ ਨੂੰ ਕਤਲ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ। ਪੁਲਸ ਨੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ ਪਰ ਉਹ ਫਿਰ ਵੀ ਕੁਝ ਨਹੀਂ ਕਰ ਸਕੀ। 
ਕਈ ਵਾਰ ਨੈਂਸੀ ਨੂੰ ਖਾਲਿਸਤਾਨ ਮੁੱਦੇ 'ਤੇ ਬੋਲਣ ਤੋਂ ਰੋਕਿਆ ਗਿਆ
ਅਲੀਸ਼ਾ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਸੱਚ ਬੋਲਣਾ ਉਸ ਦੀ ਭੈਣ ਦੀ ਮੌਤ ਦਾ ਕਾਰਨ ਬਣਿਆ। ਉਸ ਨੇ ਖਾਲਿਸਤਾਨ ਅਤੇ ਹੋਰ ਮੁੱਦਿਆਂ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਸ ਦੇ ਪਰਿਵਾਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਕਹਿੰਦੀ ਸੀ ਕਿ ਜੇ ਮੌਤ ਆਉਣੀ ਹੈ ਤਾਂ ਆਵੇਗੀ, ਪਰ ਉਹ ਚੁੱਪ ਨਹੀਂ ਰਹੇਗੀ।

PunjabKesari

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ ਖ਼ੁਲਾਸਾ! ਕਿਹਾ-ਕਤਲ ਦੇ ਪਿੱਛੇ...

ਵਾਰ-ਵਾਰ ਨਾਮਿਨੀ ਬਾਰੇ ਨੈਂਸੀ ਤੋਂ  ਕੀਤੀ ਗਈ ਸੀ ਪੁੱਛਗਿੱਛ
ਅਲੀਸ਼ਾ ਨੇ ਖ਼ੁਲਾਸਾ ਕੀਤਾ ਕਿ ਜ਼ਰੂਰੀ ਨਹੀਂ ਕਿ ਇਸ ਕਤਲ ਪਿੱਛੇ ਖਾਲਿਸਤਾਨੀ ਹੀ ਹੋਣ। ਕੋਈ ਹੋਰ ਵੀ ਸ਼ਾਮਲ ਹੋ ਸਕਦਾ ਹੈ। ਕੁਝ ਲੋਕ ਵਾਰ-ਵਾਰ ਨੈਂਸੀ ਤੋਂ ਪੁੱਛ ਰਹੇ ਸਨ ਕਿ ਉਸ ਦਾ ਨਾਮਿਨੀ ਵਿਅਕਤੀ ਕੌਣ ਸੀ ਅਤੇ ਉਸ ਨੇ ਆਪਣਾ ਸੋਨਾ ਅਤੇ ਜਾਇਦਾਦ ਕਿੱਥੇ ਰੱਖੀ ਸੀ। ਉਹ ਨੈਂਸੀ ਦੀ ਮੌਤ ਤੋਂ ਬਾਅਦ ਉਸ ਦੇ ਸਾਮਾਨ 'ਤੇ ਕਬਜ਼ਾ ਕਰਨਾ ਚਾਹੁੰਦੇ ਸਨ।

ਕੈਨੇਡਾ 'ਚ ਹੋਵੇਗਾ ਨੈਂਸੀ ਦਾ ਅੰਤਿਮ ਸੰਸਕਾਰ, ਪਰਿਵਾਰ ਜਾਵੇਗਾ ਕੈਨੇਡਾ
ਨੈਂਸੀ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਕੈਨੇਡਾ ਲਈ ਫਲਾਈਟ ਹੈ। ਉਨ੍ਹਾਂ ਦੇ ਪਹੁੰਚਣ ਮਗਰੋਂ ਨੈਂਸੀ ਦਾ ਅੰਤਿਮ ਸੰਸਕਾਰ ਕੈਨੇਡਾ ਵਿਚ ਹੋਵੇਗਾ। ਕੈਨੇਡੀਅਨ ਪੁਲਸ ਨਾਲ ਕਈ ਫਾਰਮੈਲਿਟੀਆਂ ਪੂਰੀਆਂ ਹੋਣ ਤੋਂ ਬਾਅਦ ਹੀ ਨੈਂਸੀ ਦੀ ਲਾਸ਼ ਪਰਿਵਾਰ ਨੂੰ ਦਿੱਤੀ ਜਾਵੇਗੀ। ਨੈਂਸੀ ਦਾ ਅੰਤਿਮ ਸੰਸਕਾਰ ਕੈਨੇਡਾ ਵਿੱਚ ਹੀ ਕੀਤਾ ਜਾਵੇਗਾ। ਮਾਂ ਨੇ ਕਿਹਾ ਕਿ ਉਹ ਮੰਗ ਕਰਦੀ ਹੈ ਕਿ ਉਨ੍ਹਾਂ ਦੀ ਧੀ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਜੇਲ੍ਹ ਵਿਚ ਪਾਇਆ ਜਾਵੇ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼ ਕੇ ਨਿਕਲੀ ਜਾਨ

ਕੀ ਕਹਿਣਾ ਹੈ ਨੈਂਸੀ ਦੇ ਕਤਲ ਮਾਮਲੇ ਵਿਚ ਲਾਸਾਲੇ ਪੁਲਸ ਦਾ 
ਲਾਸਾਲੇ ਪੁਲਸ ਮੁਖੀ ਮਾਈਕਲ ਪੀਅਰਸ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਤਲ ਅਚਾਨਕ ਜਾਂ ਬਿਨਾਂ ਸੋਚੇ-ਸਮਝੇ ਨਹੀਂ ਕੀਤਾ ਗਿਆ। ਨੈਂਸੀ ਦਾ ਕਤਲ ਪਹਿਲਾਂ ਤੋਂ ਯੋਜਨਾਬੱਧ ਸੀ। ਪੁਲਸ ਇਸ ਗੱਲ ਦੀ ਪੁਸ਼ਟੀ ਕਰ ਰਹੀ ਹੈ ਕਿ ਕਤਲ ਪਿੱਛੇ ਕੌਣ ਹੈ। ਹਰ ਐਂਗਲ ਤੋਂ ਪੁਲਸ ਨੈਂਸੀ ਕਤਲ ਕਾਂਡ ਵਿਚ ਜਾਂਚ ਕਰ ਰਹੀ ਹੈ।  ਮਾਈਕਲ ਨੇ ਕਿਹਾ ਕਿ ਉਹ ਅਜਿਹੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕਰਨਾ ਚਾਹੁੰਦਾ ਜੋ ਜਾਂਚ 'ਚ ਰੁਕਾਵਟ ਪਾ ਸਕੇ। ਪੁਲਸ ਨੂੰ ਕਈ ਸੁਰਾਗ ਮਿਲੇ ਹਨ। ਲਾਸਾਲੇ ਦੇ ਲੋਕ ਇਸ ਕਤਲ ਮਗਰੋਂ ਡਰੇ ਹੋਏ ਹਨ। ਉਨ੍ਹਾਂ ਨੂੰ ਵਾਰ-ਵਾਰ ਫੋਨ ਆ ਰਹੇ ਹਨ ਕਿ ਕੀ ਦਰਵਾਜ਼ੇ ਬੰਦ ਰੱਖਣੇ ਚਾਹੀਦੇ ਹਨ। ਹੈੱਡ ਨੇ ਕਿਹਾ ਕਿ ਉਹ ਕਤਲ ਨੂੰ ਹਲਕੇ ਵਿੱਚ ਨਹੀਂ ਲੈ ਰਹੇ ਹਨ। ਸ਼ੱਕੀਆਂ ਦੀ ਪਛਾਣ ਜਲਦੀ ਹੀ ਕਰ ਲਈ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • influencer nancy grewal
  • canada police
  • nancy grewal murder planing
  • ਯੂ ਟਿਊਬਰ ਨੈਂਸੀ ਗਰੇਵਾਲ ਕਤਲ
  • ਅਲੀਸ਼ਾ ਗਰੇਵਾਲ ਵੱਡੇ ਖ਼ੁਲਾਸੇ
  • ਕੈਨੇਡਾ ਪੁਲਸ

ਮਹਿੰਗੀ ਹੋ ਗਈ ਸ਼ਰਾਬ, ਨਵੀਂ ਆਬਕਾਰੀ ਨੀਤੀ ਦਾ ਐਲਾਨ

NEXT STORY

Stories You May Like

  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • punjab bandh on 15 october
    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ'ਤਾ ਐਲਾਨ
  • bodybuilder varinder singh ghumman  s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ ਦੀ ਠੁਕਰਾਈ ਆਫ਼ਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ
  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • avinash mishra clinches khatron ke khiladi 15 trophy
    ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
  • tanda police detained   waris punjab de   leaders
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ ਨਜ਼ਰਬੰਦ
  • friend murdered over dispute involving accused arrested
    1000 ਰੁਪਏ ਦੇ ਵਿਵਾਦ ’ਚ ਦੋਸਤ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sachin pilot met with parvinder jhota s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • ed took amarjit singh grewal into custody
      ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ!...
    • fir on mining
      ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • important announcement regarding parvinder jhota s post mortem and cremation
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
    • migrant worker who was beaten up dies during treatment
      ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ! ਟਰੱਕ ਦੇ ਅੰਦਰ ਫਸੇ ਚਾਲਕ ਨੇ ਤੋੜਿਆ ਦਮ
    • truck collides with a malgadi near dav college  driver flees
      DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +