Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    8:56:10 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ

PUNJAB News Punjabi(ਪੰਜਾਬ)

LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ

  • Edited By Shivani Attri,
  • Updated: 30 Sep, 2026 04:45 PM
Kapurthala-Phagwara
influencer reveals details about the allegations lpu controversy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਫਗਵਾੜਾ (ਵੈੱਬ ਡੈਸਕ)- ਲਵਲੀ ਪ੍ਰੋਫਸ਼ਨਲ ਯੂਨੀਵਰਸਿਟੀ 'ਚ ਕੀਤੇ ਗਏ ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਬੇਸ਼ੱਕ ਹਾਲਾਤ ਹੁਣ ਆਮ ਹੋ ਗਏ ਹਨ ਪਰ ਹਿੰਸਾ ਫ਼ੈਲਾਉਣ ਦਾ ਦੋਸ਼ ਇਨਫਲੂਐਂਸਰ ਮੁਹੰਮਦ ਫਰਹਤ 'ਤੇ ਲੱਗਾ ਹੈ । ਇੰਸਟਾਗ੍ਰਾਮ 'ਤੇ ਇਕ ਵਿਦਿਆਰਥਣ ਨੇ ਵੀਡੀਓ ਪੋਸਟ ਕਰਕੇ ਦਾਅਵਾ ਕੀਤਾ ਕਿ ਫਰਹਤ ਨੇ ਵਿਦਿਆਰਥੀਆਂ ਨੂੰ ਭੜਕਾਇਆ ਅਤੇ ਯੂਨੀਵਰਸਿਟੀ ਦੇ ਡੀ. ਐੱਸ. ਡਬਲਿਊ (ਡੀਨ ਸਟੂਡੈਂਟਸ ਵੈੱਲਫੇਅਰ) 'ਚ ਭੰਨਤੋੜ ਕਰਵਾਉਣ ਦੇ ਦੋਸ਼ ਲਗਾਏ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ

ਲੱਗੇ ਦੋਸ਼ਾਂ ਮਗਰੋਂ ਸਾਹਮਣੇ ਆਇਆ ਮੁਹੰਮਦ ਫਰਹਤ 
ਰਮਿਆ ਮਿਸ਼ਰਾ ਨਾਮ ਦੀ ਇਕ ਇੰਸਟਾਗ੍ਰਾਮ ਆਈ. ਡੀ. ਤੋਂ ਪੋਸਟ ਕੀਤੀ ਗਈ ਵੀਡੀਓ 'ਚ ਦਾਅਵਾ ਕੀਤਾ ਗਿਆ ਕਿ ਫਰਹਾਤ ਡੀ. ਐੱਸ. ਡਬਲਿਊ. ਦਫ਼ਤਰ ਗਿਆ ਅਤੇ ਬਾਹਰੋਂ ਕੁਝ ਨਕਾਬਪੋਸ਼ ਨੌਜਵਾਨਾਂ ਨੂੰ ਅੰਦਰ ਬੁਲਾਇਆ, ਜਿਨ੍ਹਾਂ ਨੇ ਅੰਦਰ ਜਾ ਕੇ ਭੰਨਤੋੜ ਕੀਤੀ।

ਇਹ ਵੀ ਪੜ੍ਹੋ: LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

PunjabKesari

ਡੀ. ਐੱਸ. ਡਬਲਿਊ. 'ਚ ਭੰਨਤੋੜ ਤੋਂ ਰੋਕਣ ਦਾ ਦਾਅਵਾ 
ਦੂਜੇ ਪਾਸੇ ਫਰਹਤ ਨੇ ਵੀਡੀਓ ਜਾਰੀ ਕਰਕੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ। ਉਸ ਨੇ ਕਿਹਾ ਕਿ ਉਸ ਨੇ DSW ਦਫ਼ਤਰ ਵਿੱਚ ਮੌਜੂਦ ਲੋਕਾਂ ਨੂੰ ਉੱਥੇ ਰੱਖੀਆਂ ਟਰਾਫ਼ੀਆਂ ਤੋੜਨ ਤੋਂ ਰੋਕਿਆ ਸੀ ਕਿਉਂਕਿ ਉਹ ਕਿਸੇ ਕਲਾ ਦੀ ਬੇਅਦਬੀ ਨਹੀਂ ਚਾਹੁੰਦਾ ਸੀ। ਉਸ ਨੇ ਕਿਹਾ ਕਿ ਮੈਨੂੰ 27 ਸਤੰਬਰ ਨੂੰ ਰਾਤ ਸਾਢੇ 12 ਵਜੇ ਮੇਰੀਆਂ ਕੁਝ ਗਰਲਜ਼ ਦੋਸਤਾਂ ਦੀ ਕਾਲ ਆਈ ਸੀ। ਮੈਂ ਉਥੇ ਗਿਆ ਅਤੇ ਵੇਖਿਆ ਕਿ ਉਥੇ ਕਾਫ਼ੀ ਭੰਨਤੋੜ ਕੀਤੀ ਜਾ ਰਹੀ ਸੀ। ਇਸੇ ਦੌਰਾਨ ਮੇਰੇ ਕੋਲ ਇਕ ਵਿਦਿਆਰਥਣ ਆਈ ਸੀ ਅਤੇ ਉਸ ਨੇ ਕਿਹਾ ਕਿ ਮੈਨੂੰ ਗਾਰਡ ਨੇ ਥੱਪੜ ਮਾਰਿਆ ਹੈ। ਇਹ ਸਭ ਵੇਖ ਕੇ ਮੈਂ ਆਪਾ ਗਵਾ ਬੈਠਾ ਸੀ ਅਤੇ ਗੁੱਸੇ ਵਿਚ ਸਟੈਚੂ ਵਾਲੀ ਹਰਕਤ ਕੀਤੀ ਸੀ। ਬਾਅਦ ਵਿਚ ਮੇਰੇ ਦੋਸਤਾਂ ਨੇ ਮੈਨੂੰ ਸ਼ਾਂਤ ਕਰਵਾਇਆ। ਮੈਂ ਕੁੜੀਆਂ ਨੂੰ ਬਚਾਉਣ ਲਈ ਚੇਨ ਖਿੱਚੀ ਸੀ। ਮੇਰੇ ਨਾਲ ਮੇਰੇ ਦੋਸਤ ਸਾਹਿਲ ਤੇ ਅੰਤਰਿਸ਼ ਸਨ, ਜੋਕਿ ਪ੍ਰਦਰਸ਼ਨ ਵਿਚ ਮੇਰੇ ਨਾਲ ਰਹੇ ਸਨ।  ਉਸ ਨੇ ਮੰਨਿਆ ਕਿ 'ਟੰਗ ਸਟਾਈਲ' ਕੋਲ ਉਸ ਨੇ ਡੰਡੇ ਨਾਲ ਹਿੱਟ ਕੀਤਾ ਸੀ ਪਰ ਇਹ ਕਦਮ ਉਸ ਨੇ ਉਦੋਂ ਚੁੱਕਿਆ ਜਦੋਂ ਗਾਰਡ ਨੇ ਇਕ ਵਿਦਿਆਰਥਣ ਨੂੰ ਥੱਪੜ ਮਾਰਿਆ ਅਤੇ ਦੂਜੀ ਦੇ ਹੱਥ 'ਤੇ ਡੰਡਾ ਮਾਰਿਆ। ਉਸ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਧਮਕੀਆਂ ਮਿਲ ਰਹੀਆਂ ਹਨ। ਮੈਂ ਕਿਸੇ ਵੀ ਬਾਹਰੀ ਲੋਕਾਂ ਨੂੰ ਨਹੀਂ ਬੁਲਾਇਆ। ਮੇਰੇ ਬਾਹਰੀ ਕੋਈ ਦੋਸਤ ਨਹੀਂ ਹਨ। ਫਰਹਤ ਅਨੁਸਾਰ ਉਸ ਨੇ ਆਪਣਾ ਕਰੀਅਰ ਦਾਅ 'ਤੇ ਲਗਾ ਕੇ ਪੁਲਸ ਨੂੰ ਲਿਖਤੀ ਬਿਆਨ ਦਿੱਤਾ ਹੈ ਅਤੇ ਉਹ ਕਿਸੇ ਦੀ ਹਮਦਰਦੀ ਨਹੀਂ ਚਾਹੁੰਦਾ, ਸਗੋਂ ਲੋਕਾਂ ਨੂੰ ਸੱਚ ਵੇਖਣ ਦੀ ਅਪੀਲ ਕਰਦਾ ਹੈ। 

ਪੁਲਸ ਵੱਲੋਂ 3 ਹੋਰ FIR ਦਰਜ
ਪੁਲਸ ਨੇ ਯੂਨੀਵਰਸਿਟੀ 'ਚ ਹੋਏ ਹੰਗਾਮੇ ਮਗਰੋਂ 18 ਘੰਟਿਆਂ ਤੋਂ ਵੱਧ ਨੈਸ਼ਨਲ ਹਾਈਵੇਅ ਜਾਮ ਕਰਨ, ਕੈਂਪਸ ਦੇ ਮਾਲ 'ਚ ਲੁੱਟ/ਭੰਨਤੋੜ ਅਤੇ ਪੁਲਸ ਦੀਆਂ 3 ਗੱਡੀਆਂ ਨੂੰ ਅੱਗ ਲਗਾਉਣ ਦੇ ਮਾਮਲੇ 'ਚ 3 ਹੋਰ FIR ਦਰਜ ਕੀਤੀਆਂ ਹਨ। ਇਸ ਤੋਂ ਪਹਿਲਾਂ ਐਤਵਾਰ ਨੂੰ ਸਤਨਾਮਪੁਰਾ ਥਾਣੇ 'ਚ ਵਿਦਿਆਰਥਣ ਨਾਲ ਕਥਿਤ ਜਬਰ-ਜ਼ਿਨਾਹ ਦੀ FIR ਦਰਜ ਕੀਤੀ ਗਈ ਸੀ। ਵਾਇਰਲ ਵੀਡੀਓਜ਼ ਅਤੇ ਯੂਨੀਵਰਸਿਟੀ ਦੇ ਡਾਟਾ ਬੈਂਕ ਦੀ ਮਦਦ ਨਾਲ ਨਕਾਬਪੋਸ਼ਾਂ ਦੀ ਪਛਾਣ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹਿੰਸਾ 'ਚ ਕਿੰਨੇ ਵਿਦਿਆਰਥੀ ਅਤੇ ਕਿੰਨੇ ਬਾਹਰੀ ਲੋਕ ਸ਼ਾਮਲ ਸਨ। 

 

ਇਹ ਵੀ ਪੜ੍ਹੋ: ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Influencer lpu controversy
  • influencer mohammad farhat
  • ਇੰਫਲੂਐਂਸਰ ਮੁਹੰਮਦ ਫਰਹਤ
  • ਲਵਲੀ ਪ੍ਰੋਫਸ਼ਨਲ ਯੂਨੀਵਰਸਿਟੀ

ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ

NEXT STORY

Stories You May Like

  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਭੈਣ ਨੇ ਕੀਤੇ ਵੱਡੇ ਖ਼ੁਲਾਸੇ
  • fir ludhiana
    ਸ਼੍ਰੀ ਹਨੂੰਮਾਨ ਮੰਦਰ 'ਚ ਵੜ ਕੇ ਬੇਅਦਬੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • lawyer receiving threats in ludhiana
    ਲੁਧਿਆਣਾ 'ਚ ਵਕੀਲ ਨੂੰ ਮਿਲ ਰਹੀਆਂ ਧਮਕੀਆਂ, ਅਣਪਛਾਤਿਆਂ ਖਿਲਾਫ਼ FIR ਦਰਜ
  • fir case
    ਹਥਿਆਰਾਂ ਨਾਲ ਕੁੱਟਮਾਰ ਕਰਨ ’ਤੇ 5 ਖ਼ਿਲਾਫ਼ ਮਾਮਲਾ ਦਰਜ
  • fir against dg
    ਓਡਿਸ਼ਾ ਦੇ ਡਾਇਰੈਕਟਰ ਜਨਰਲ (ਜੇਲ੍ਹ) ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ
  • major police action against famous social media influencer baba burger wala
    ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • special on punjab  s weather
      ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ ਦੇ ਤਬਾਦਲੇ
    • alliance  akali bjp  narendra modi
      ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM ਚਿਹਰਾ, ਮੋਦੀ ਕਰਨਗੇ ਵੱਡੀ...
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +