Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    3:55:22 PM

  • messi seen for the first time since the fifa world cup

    ਫੀਫਾ ਵਰਲਡ ਕੱਪ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ...

  • meta summoned for blocking prime minister s post

    ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ,...

  • hdfc bank board imposes fine on 3 officials including md

    HDFC ਬੈਂਕ ਦੇ ਬੋਰਡ ਨੇ MD ਸਮੇਤ 3 ਅਧਿਕਾਰੀਆਂ ’ਤੇ...

  • student protests police action supreme court sit

    ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮਹਿਲਾਵਾਂ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ, ਆਤਮ-ਨਿਰਭਰਤਾ ਲਈ ਖੁੱਲ੍ਹਣਗੇ ਨਵੇਂ ਰਾਹ

PUNJAB News Punjabi(ਪੰਜਾਬ)

ਮਹਿਲਾਵਾਂ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ, ਆਤਮ-ਨਿਰਭਰਤਾ ਲਈ ਖੁੱਲ੍ਹਣਗੇ ਨਵੇਂ ਰਾਹ

  • Edited By Anmol Tagra,
  • Updated: 20 Jul, 2023 06:57 PM
Mohali
initiative of punjab government for women
  • Share
    • Facebook
    • Tumblr
    • Linkedin
    • Twitter
  • Comment

ਡੇਰਾਬੱਸੀ (ਅਨਿਲ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੇਂਡੂ ਦਸਤਕਾਰੀ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੇ ਆਪਣੇ ਸੰਜੀਦਾ ਯਤਨਾਂ ਤਹਿਤ ਰਾਜ ਭਰ ਵਿਚ ਪੰਜ ਥਾਵਾਂ ’ਤੇ 125 ਮਹਿਲਾ ਕਾਰੀਗਰਾਂ ਨੂੰ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਤਕਨਾਲੋਜੀ ਨਾਲ ਸਾਂਝ ਪਾ ਕੇ ਸਿਖਲਾਈ ਦੇਣ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ) ਅਨੁਰਾਗ ਅਗਰਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਮਹਿਮਦਪੁਰ ਵਿਖੇ ਪਹਿਲੇ ਸਿਖਲਾਈ ਸੈਸ਼ਨ ਦਾ ਉਦਘਾਟਨ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਕਾਰੀਗਰਾਂ ਦੁਆਰਾ ਤਿਆਰ ਕੀਤਾ ਗਿਆ ਸਾਮਾਨ ਰਾਜ ਸਰਕਾਰ ਦੀ ਪ੍ਰਮੁੱਖ ਸਹਿਕਾਰੀ ਸੰਸਥਾ ਮਾਰਕਫੈੱਡ ਦੁਆਰਾ ਆਪਣੇ ਔਨਲਾਈਨ ਈ-ਕਾਮਰਸ ਪੋਰਟਲ ਦੇ ਨਾਲ-ਨਾਲ ਸੈਕਟਰ 22-ਸੀ, ਚੰਡੀਗੜ੍ਹ ਸਥਿਤ ਆਪਣੇ ਸਟੋਰ ’ਤੇ ਵਿਕਰੀ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਖਾਕੀ ਮੁੜ ਹੋਈ ਦਾਗਦਾਰ, ਧਾਰਮਿਕ ਆਗੂ ਦੇ ਕਤਲ ਕੇਸ 'ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ DSP ਗ੍ਰਿਫ਼ਤਾਰ

ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ), ਅਨੁਰਾਗ ਅਗਰਵਾਲ, ਜਿਨ੍ਹਾਂ ਨੇ ਪੰਜਾਬ ਵਿਚ ਅਲੋਪ ਹੋ ਰਹੇ ਦਸਤਕਾਰੀ ਅਤੇ ਫੁਲਕਾਰੀ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੀ ਪਹਿਲਕਦਮੀ ਕੀਤੀ, ਨੇ ਅੱਗੇ ਕਿਹਾ ਕਿ ਮਹਿਲਾ ਕਾਰੀਗਰਾਂ ਦੀ ਮਦਦ ਲਈ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਅਤੇ ਪ੍ਰਬੰਧਕੀ ਨਿਰਦੇਸ਼ਕ, ਮਾਰਕਫੈੱਡ ਦੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਹੈ ਕਿ ਪੰਜਾਬ ਦੀਆਂ ਰਵਾਇਤੀ ਵਸਤੂਆਂ/ਕਲਾ ਨੂੰ ਪੰਜਾਬ ਅੰਦਰ ਮੌਜੂਦ ਪ੍ਰਤਿਭਾ ਨੂੰ ਉਭਾਰ ਕੇ ਅਤੇ ਪੰਜਾਬ ਦੇ ਇਸ ਉਤਪਾਦ ਦਾ ਮੰਡੀਕਰਨ ਕਰਕੇ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ’ਤੇ ਉਤਸ਼ਾਹਿਤ ਕਰਨ ਦੀ ਲੋੜ ਹੈ। ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਫੁਲਕਾਰੀ ਜਿਹੇ ਉਤਪਾਦਾਂ ਦੀ ਦੁਨੀਆ ਭਰ ਵਿੱਚ ਬਹੁਤ ਮੰਗ ਹੈ।  ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਮਾਰਕਫੈੱਡ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਉਹ ਇਨ੍ਹਾਂ ਉਤਪਾਦਾਂ ਦਾ ਮੰਡੀਕਰਨ ਕਰਨ ਅਤੇ ਇਨ੍ਹਾਂ ਕਾਰੀਗਰਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦਾ ਚੰਗਾ ਮਿਹਨਤਾਨਾ ਦਿਵਾਉਣ ਵਿਚ ਮਦਦ ਕਰਨ। ਅਨੁਰਾਗ ਅਗਰਵਾਲ ਨੇ ਆਸ ਪ੍ਰਗਟਾਈ ਕਿ ਇਹ ਵਿਲੱਖਣ ਉਪਰਾਲਾ ਇੱਕ ਪਾਸੇ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਦੂਜੇ ਪਾਸੇ ਔਰਤਾਂ ਲਈ ਸਵੈ-ਨਿਰਭਰਤਾ ਦੇ ਨਵੇਂ ਰਾਹ ਖੋਲ੍ਹਣ ਵਿੱਚ ਬਹੁਤ ਸਹਾਈ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - ਜਾਅਲੀ SC ਸਰਟੀਫਿਕੇਟਾਂ ਵਿਰੁੱਧ ਸਖ਼ਤ ਹੋਈ ਪੰਜਾਬ ਸਰਕਾਰ, ਕੈਬਨਿਟ ਮੰਤਰੀ ਵੱਲੋਂ ਲਿਆ ਗਿਆ ਐਕਸ਼ਨ

ਮਾਰਕਫੈੱਡ ਦੇ ਐੱਮ. ਡੀ. ਗਿਰੀਸ਼ ਦਿਆਲਨ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਮਾਰਕਫੈੱਡ ਆਪਣੀਆਂ ਵਪਾਰਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਵਿਚ ਆਪਣੀ ਭੂਮਿਕਾ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਬਤੌਰ ਸੂਬੇ ਦੀ ਪ੍ਰਮੁੱਖ ਸਹਿਕਾਰਤਾ ਸੰਸਥਾਂ ਸੂਬੇ ਦੀ ਸਭਿਆਚਾਰਕ ਵਿਰਾਸਤ ਨੂੰ ਹਰ ਤਰ੍ਹਾਂ ਨਾਲ ਸੰਭਾਲਣਾ ਯਕੀਨੀ ਬਣਾਇਆ ਜਾਵੇਗਾ। ਗਿਰੀਸ਼ ਦਿਆਲਨ ਨੇ ਕਿਹਾ ਕਿ ਮਾਰਕਫੈੱਡ ਇਸ ਪ੍ਰੋਜੈਕਟ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਪੂਰੀ ਪ੍ਰਤੀਬੱਧਤਾ ਨਾਲ ਨਿਭਾਏਗਾ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਦੇ ਨਾਲ ਰਜਿਸਟਰਾਰ ਸਹਿਕਾਰੀ ਸਭਾਵਾਂ ਵੀ.ਕੇ.ਸੇਤੀਆ, ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਅਤੇ ਹੋਰਨਾਂ ਨੇ ਮਹਿਲਾ ਕਾਰੀਗਰਾਂ ਨੂੰ ਪ੍ਰੇਰਿਤ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Punjab Government
  • Initiative
  • Women
  • Markfed
  • Fulkari
  • ਪੰਜਾਬ ਸਰਕਾਰ
  • ਪਹਿਲਕਦਮੀ
  • ਔਰਤਾਂ
  • ਮਾਰਕਫ਼ੈੱਡ
  • ਫ਼ੁਲਕਾਰੀ
  • ਅਨੁਰਾਗ ਅੱਗਰਵਾਲ

ਕਾਂਗਰਸ ਤੇ ‘ਆਪ’ ਦੇ ਅਲਾਇੰਸ ਪਾਰਟਨਰ ਬਣਨ ਨਾਲ ਭੰਬਲਭੂਸੇ ’ਚ ਪਏ ਕਾਂਗਰਸੀ ਵਰਕਰ

NEXT STORY

Stories You May Like

  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ ਨੋਟਾਂ ਦੀ ਬਾਰਿਸ਼
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • double engine government  jagdeep singh nakai
    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
  • today the path to advancement will open for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਵਧੇਗੀ ਆਮਦਨ ਤੇ ਪੈਸਿਆਂ ਦੇ ਲੱਗਣਗੇ ਢੇਰ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • new rules for amazon flipkart
    Amazon-Flipkart ਲਈ ਨਵੇਂ ਨਿਯਮ! ਸਰਕਾਰ ਨੇ FDI 'ਤੇ ਲਿਆ ਵੱਡਾ ਫੈਸਲਾ
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nia court nbw
      ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
    • tragic accident at panjab university
      ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • big relief from highcourt to thousands of employees
      ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ...
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • faridkot jail  high risk prisoner  mobile sim
      ਕੇਂਦਰੀ ਜੇਲ੍ਹ ਫ਼ਰੀਦਕੋਟ 'ਚ ਹਾਈ ਰਿਸਕ ਬੰਦੀਆਂ ਤੋਂ ਮੋਬਾਈਲ ਤੇ ਸਿਮ ਬਰਾਮਦ
    • objectionable videos of tattoos create heated atmosphere in punjab
      ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ...
    • 3 people arrested with heroin and narcotic pills
      ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +