ਫਿਰੋਜ਼ਪੁਰ- ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਅਧੀਨ ਆਉਂਦੇ ਪਿੰਡ ਲੋਹਕੇ ਖੁਰਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਚਾਇਤੀ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਨੇ ਵੋਟਿੰਗ ਦੌਰਾਨ ਬੈਲੇਟ ਬਾਕਸ 'ਚ ਸਿਆਹੀ ਸੁੱਟ ਕੇ ਬੈਲੇਟ ਪੇਪਰ ਖ਼ਰਾਬ ਕਰ ਦਿੱਤੇ ਹਨ।

ਇਸ ਤੋਂ ਬਾਅਦ ਪਿੰਡ 'ਚ ਸਥਿਤੀ ਤਣਾਅਪੂਰਨ ਬਣ ਗਈ ਹੈ ਤੇ ਪਿੰਡ ਵਾਸੀਆਂ ਨੇ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਮੁੜ ਆਈ ਕੜਵਾਹਟ, ਜਾਣੋ ਆਖ਼ਿਰ ਕਿਉਂ ਤੇ ਕਿਵੇਂ ਸ਼ੁਰੂ ਹੋਇਆ ਸੀ ਪੂਰਾ ਮਾਮਲਾ ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਨੋਵਾ ਕਾਰ ਦੁੱਧ ਨਾਲ ਭਰੇ ਟੈਂਪੂ ਨਾਲ ਟਕਰਾਈ
NEXT STORY