ਲੁਧਿਆਣਾ (ਸਿਆਲ) : ਪਿਛਲੇ ਕੁਝ ਦਿਨਾਂ ਤੋਂ ਸਮੇਂ-ਸਮੇਂ 'ਤੇ ਬੰਦੀਆ ਦੀ ਆਪਸ ਵਿੱਚ ਹੋ ਰਹੀਆਂ ਲੜਾਈਆਂ ਕਾਰਨ ਜੇਲ੍ਹ ਵਿੱਚ ਸੁਰੱਖਿਆ ਵਿਵਸਥਾ ਦੀ ਪੋਲ ਖੁਲ੍ਹ ਗਈ ਹੈ। ਜੇਲ੍ਹ ਵਿੱਚ ਇੱਕ ਹਵਾਲਾਤੀ ’ਤੇ ਬਰਫ਼ ਦੀ ਸੂਏ ਨਾਲ ਹਮਲਾ ਕੀਤਾ ਗਿਆ ਅਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ।
ਕੋਰਟ ਕੰਪਲੈਕਸ 'ਚ ਵੱਡੀ ਘਟਨਾ! ਨਸ਼ਾ ਤਸਕਰ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ, ਮੌਤ
ਪੁਲਸ ਹਿਰਾਸਤ ਵਿੱਚ ਇਲਾਜ ਕਰਵਾਉਣ ਸਿਵਲ ਹਸਪਤਾਲ ਆਏ ਜ਼ਖ਼ਮੀ ਲਈ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਰੰਜਿਸ਼ ਕਾਰਨ 7-8 ਲੋਕਾਂ ਨੇ ਉਸ 'ਤੇ ਹਮਲਾ ਕੀਤਾ । ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿਚ ਗਾਰਦ ਕਰਮਚਾਰੀ ਇਲਾਜ ਲਈ ਜੇਲ੍ਹ ਹਸਪਤਾਲ ਲੈ ਗਏ। ਜਿੱਥੇ ਮੈਡੀਕਲ ਅਫਸਰ ਨੇ ਉਸ ਨੂੰ ਸਿਵਲ ਰੈਫਰ ਕਰ ਦਿੱਤਾ। ਜ਼ਖ਼ਮੀ ਹਵਾਲਾਤੀ ਨੇ ਦੱਸਿਆ ਕਿ ਉਹ ਕਤਲ ਦੇ ਦੋਸ਼ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਦੂਜੇ ਪਾਸੇ ਜੇਲ ਪ੍ਰਸ਼ਾਸਨ ਘਟਨਾ ਦੀ ਜਾਂਚ ਕਰ ਰਿਹਾ ਹੈ।
ਵੱਡੀ ਖਬਰ! ਸੋਨੇ ਦੀ ਚੈਨ ਤੇ ਪੈਸੇ ਖੋਣ ਵਾਲਿਆਂ ਦਾ ਪੁਲਸ ਨਾਲ ਹੋ ਗਿਆ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਸ਼ਿਆਰਪੁਰ ਦੀ ਰੂਚੀਕਾ ਨੇ ਵਧਾਇਆ ਪੰਜਾਬ ਦਾ ਮਾਣ
NEXT STORY