Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:41:40 PM

  • big announcement for workers

    ਆਸਟ੍ਰੇਲੀਆ ਸਰਕਾਰ ਨੇ ਵਰਕਰਾਂ ਲਈ ਕਰ'ਤਾ ਵੱਡਾ...

  • car  divider  atiq ahmed son video viral

    'ਹਵਾ 'ਚ ਉੱਡੀ ਕਾਰ ਤੇ ਫਿਰ...', ਅਤੀਕ ਅਹਿਮਦ...

  • punjab congress  sukhjinder randhawa  important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਇੰਸਪੈਕਟਰਾਂ ਦੀ ਕੁੱਟਮਾਰ ਕਰਨ ਵਾਲੇ ਟਰੱਕ ਡਰਾਇਵਰਾਂ ’ਤੇ ਮੁਕੱਦਮਾ ਦਰਜ

PUNJAB News Punjabi(ਪੰਜਾਬ)

ਇੰਸਪੈਕਟਰਾਂ ਦੀ ਕੁੱਟਮਾਰ ਕਰਨ ਵਾਲੇ ਟਰੱਕ ਡਰਾਇਵਰਾਂ ’ਤੇ ਮੁਕੱਦਮਾ ਦਰਜ

  • Edited By Gurminder Singh,
  • Updated: 29 May, 2025 01:28 PM
Faridkot-Muktsar
inspector  beating  driver
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਰਾਜਨ) : ਐੱਫ.ਸੀ.ਆਈ ਦੇ ਇੰਸਪੈਕਟਰਾਂ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਸਥਾਨਕ ਥਾਣਾ ਸਿਟੀ ਵਿਖੇ ਡਰਾਇਵਰ ਜੋਬਨ, ਪਾਲਾ ਅਤੇ ਸ਼ੂਟਰ ਸਾਰੇ ਵਾਸੀ ਨਾਨਕਸਰ ਬਸਤੀ ਫ਼ਰੀਦਕੋਟ ਅਤੇ ਚੌਥੇ ਨਾਮਾਲੂਮ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਬੀਤੀ 27 ਮਈ ਨੂੰ ਜਥੇਬੰਦੀ ਦੇ ਪ੍ਰਧਾਨ ਵੱਲੋਂ ਪੁਲਸ ਵਿਭਾਗ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਪੁਲਸ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਜਥੇਬੰਦੀ ਕਰੜਾ ਐਕਸ਼ਨ ਲਵੇਗੀ।

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਇੰਸਪੈਕਟਰ ਕਮਲ ਤੋਮਰ ਪੁੱਤਰ ਰਾਜਿੰਦਰ ਸਿੰਘ ਹਾਲ ਵਾਸੀ ਫ਼ਰੀਦਕੋਟ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਾਥੀ ਇੰਸਪੈਕਟਰ ਬਲਦੇਵ ਸਿੰਘ ਰਾਣਾ, ਦਿਨੇਸ਼ ਕੁਮਾਰ ਅਤੇ ਸੂਰਿਆਦੇਵ ਯਾਦਵ ਸਮੇਤ ਡਿਊਟੀ ਖ਼ਤਮ ਕਰਕੇ ਇੱਥੋਂ ਦੀ ਭਾਨ ਸਿੰਘ ਕਾਲੋਨੀ ਵੱਲ ਜਾ ਰਹੇ ਸਨ ਤਾਂ ਜਦ ਉਹ ਗਲੀ ਨੰਬਰ 3 ਐੱਲ.ਆਈ.ਸੀ ਦਫਤਰ ਲਾਗੇ ਪੁੱਜੇ ਤਾਂ ਉਕਤ ਸਾਰਿਆਂ ਨੇ ਦਸਤੀ ਹਥਿਆਰਾਂ ਨਾਲ ਉਨ੍ਹਾਂ ਦੀ ਕੁੱਟਮਾਰ ਕੀਤੀ। ਬਿਆਨ ਕਰਤਾ ਨੇ ਦੱਸਿਆ ਕਿ ਵਜ੍ਹਾ ਰੰਜਿਸ਼ ਇਹ ਕਿ ਜਦੋਂ ਚੌਲਾਂ ਦੀ ਸਪੈਸ਼ਲ ਲੱਗਦੀ ਹੈ ਤਾਂ ਇਹ ਆਪਣੇ ਟਰੱਕਾਂ ਵਿਚੋਂ ਚੌਲਾਂ ਦੀ ਰਹਿੰਦ-ਖੂੰਹਦ ਸਾਫ ਨਹੀਂ ਕਰਦੇ ਸਨ ਅਤੇ ਬਿਆਨ ਕਰਤਾ ਤੇ ਉਸਦੇ ਸਾਥੀ ਇੰਸਪੈਕਟਰਾਂ ਵੱਲੋਂ ਇਨ੍ਹਾਂ ਨੂੰ ਟਰੱਕ ਸਾਫ ਕਰਨ ਲਈ ਕਿਹਾ ਜਾਂਦਾ ਸੀ ਜਿਸਦੀ ਰੰਜਿਸ਼ ਵਿਚ ਇਨ੍ਹਾਂ ਨੇ ਸਾਡੇ ਸੱਟਾਂ ਮਾਰੀਆਂ।

  • Inspector
  • beating
  • driver
  • ਇੰਸਪੈਕਟਰ
  • ਕੁੱਟਮਾਰ
  • ਡਰਾਇਵਰ

ਨਾਜਾਇਜ਼ ਕਾਲੋਨੀਆਂ 'ਚ ਰਮਨ ਅਰੋੜਾ ਦੀ ਹਿੱਸੇਦਾਰੀ ਨੂੰ ਲੈ ਕੇ ਵਿਜੀਲੈਂਸ ਨੇ ਪੁੱਛਗਿੱਛ ਕੀਤੀ ਸ਼ੁਰੂ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • fir case
    ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
  • clerk beaten up in office
    ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
  • fraud case
    25 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • central modern jail  faridkot jail  prisoner in jail
    ਕੇਂਦਰੀ ਮਾਡਰਨ ਜੇਲ੍ਹ ’ਚ ਹਵਾਲਾਤੀ ਕੋਲੋਂ ਮੋਬਾਈਲ ਤੇ ਸਿਮ ਬਰਾਮਦ, 9 ਹਖ਼ਿਲਾਫ਼ ਮੁਕੱਦਮਾ ਦਰਜ
  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • beating case
    ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਵਿਅਕਤੀ ਦੀ ਕੁੱਟਮਾਰ
  • alert in jalandhar  force deployed and employees   leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
Trending
Ek Nazar
famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • punjab teachers state government new campaign
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • fraud case
      ਮਕਾਨ ਦਾ ਬਿਆਨਾ ਕਰਕੇ 2 ਔਰਤਾਂ ਨੇ ਮਾਰੀ 7.50 ਲੱਖ ਰੁਪਏ ਦੀ ਠੱਗੀ
    • theft case
      ਰਿਟਾਇਰਡ ਫ਼ੌਜੀ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ
    • notices issued to 1 38 lakh voters under sir
      SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ...
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +