Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    3:43:37 AM

  • body of 9th class student found in jalandhar heights

    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ...

  • bricks become expensive due to rise in coal prices

    ਕੋਲੇ ਦੀਆਂ ਕੀਮਤਾਂ ’ਚ ਉਛਾਲ ਕਾਰਨ ਇੱਟਾਂ...

  • 2 indians killed in attack in oman

    ਓਮਾਨ 'ਚ ਹੋਏ ਹਮਲੇ 'ਚ 2 ਭਾਰਤੀਆਂ ਦੀ ਮੌਤ, ਕਈ...

  • partap singh bajwa

    ਹਾਈਕੋਰਟ ਦਾ ਫੈਸਲਾ ਮੁਲਾਜ਼ਮਾਂ ਦੀ ਵੱਡੀ ਜਿੱਤ, ਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

  • Edited By Anuradha,
  • Updated: 27 Feb, 2024 07:08 PM
Chandigarh
inspector of food and civil supply department arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਸ ਵੱਲੋਂ ਖ਼ਰੀਦੇ ਇੱਟਾਂ ਦੇ ਭੱਠੇ ਦੀ ਮਲਕੀਅਤ ’ਚ ਤਬਦੀਲੀ ਕਰਨ ਅਤੇ ਲਾਈਸੈਂਸ ਦੇ ਨਵੀਨੀਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 90,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ ਅਤੇ ਉਸ ਦੇ ਭਰਾ ਹਰਜੀਤ ਸਿੰਘ ਕੋਲੋਂ ਇਸੇ ਕੰਮ ਬਦਲੇ 30000 ਰੁਪਏ ਰਿਸ਼ਵਤ ਲੈ ਚੁੱਕਾ ਹੈ, ਬਾਅਦ ’ਚ ਉਸ ਦੀ ਬਦਲੀ ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਦੀ ਹੋ ਗਈ।

ਇਹ ਵੀ ਪੜ੍ਹੋ : PGI ’ਚ ਹੁਣ ਹਿਮਾਚਲ ਦੇ ਲੋਕਾਂ ਨੂੰ ਵੀ ਮਿਲੇਗੀ ਇਹ ਸੁਵਿਧਾ, ਹਰ ਸਾਲ ਹਜ਼ਾਰਾਂ ਮਰੀਜ਼ਾਂ ਨੂੰ ਮਿਲੇਗਾ ਲਾਭ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ’ਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪਿੰਡਾਂ ਅਤੇ ਲਾਲ ਲਕੀਰ ਦਾਇਰੇ ’ਚ ਆਉਣ ਵਾਲੀ ਪ੍ਰਾਪਰਟੀ ਦੀ ਰਜਿਸਟਰੀ ’ਤੇ ਨਹੀਂ ਮਿਲੇਗੀ ਐੱਨ. ਓ. ਸੀ. ਤੋਂ ਛੋਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Food and Civil Supply Department
  • Inspector
  • Arrested
  • Vigilance
  • Bribery
  • ਖੁਰਾਕ ਤੇ ਸਿਵਲ ਸਪਲਾਈ ਵਿਭਾਗ
  • ਇੰਸਪੈਕਟਰ
  • ਗ੍ਰਿਫ਼ਤਾਰ
  • ਵਿਜੀਲੈਂਸ
  • ਰਿਸ਼ਵਤ

ਸੱਸ ਅਤੇ ਨੂੰਹ ਦੀ ਲੜਾਈ ਦਾ ਵੀਡੀਓ ਹੋਇਆ ਵਾਇਰਲ, ਨੂੰਹ ਨੂੰ ਵਾਲਾਂ ਤੋਂ ਖਿੱਚ ਕੇ ਕੁੱਟਿਆ

NEXT STORY

Stories You May Like

  • t20 wc champion player s problems increase fir registered
    Team India ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਖ਼ਿਲਾਫ਼ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • sahara group order to return rs 14 000 crore upheld know matter is
    ਸਹਾਰਾ ਗਰੁੱਪ ਨੂੰ ਵੱਡਾ ਝਟਕਾ: 14,000 ਕਰੋੜ ਰੁਪਏ ਮੋੜਨ ਦਾ ਹੁਕਮ ਬਰਕਰਾਰ, ਜਾਣੋ ਕੀ ਹੈ ਪੂਰਾ ਮਾਮਲਾ
  • badshah summoned by haryana women s commission over tateeree song lyrics
    ਵਿਵਾਦਾਂ 'ਚ ਘਿਰੇ ਬਾਦਸ਼ਾਹ! ਮਹਿਲਾ ਕਮਿਸ਼ਨ ਨੇ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
  • lathicharge on students at panjab university
    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ
  • a unique wedding took place in thailand
    ਥਾਈਲੈਂਡ 'ਚ ਹੋਇਆ ਅਨੋਖਾ ਵਿਆਹ ! ਦੋ ਲਾੜਿਆਂ ਨਾਲ ਵਿਆਹੀ ਗਈ ਇੱਕੋ ਕੁੜੀ, ਜਾਣੋ ਕੀ ਹੈ ਪੂਰਾ ਮਾਮਲਾ
  • ipl 2026  chennai super kings in trouble
    IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ ਹੈ ਪੂਰਾ ਮਾਮਲਾ
  • india suffers major economic blow  qatar cuts gas supply
    ਭਾਰਤ ਨੂੰ ਵੱਡਾ ਝਟਕਾ: ਕਤਰ ਨੇ ਗੈਸ ਸਪਲਾਈ 'ਚ ਕੀਤੀ ਕਟੌਤੀ, ਜਾਣੋ ਭਾਰਤ 'ਤੇ ਕੀ ਹੋਵੇਗਾ ਅਸਰ
  • warrant issued against suspect in navdeep kaur murder case
    ਨਵਦੀਪ ਕੌਰ ਦੇ ਕਤਲ ਮਾਮਲੇ 'ਚ ਸ਼ੱਕੀ ਖ਼ਿਲਾਫ਼ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
  • where did the first guarantee of justice for sacrilege go    khaira
    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? : ਖਹਿਰਾ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
Trending
Ek Nazar
weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • transfers of tehsildars and naib tehsildars see the complete list
      ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
    • a young man riding a motorcycle died in a car collision  one injured
      ਕਾਰ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ, ਇਕ ਜਖ਼ਮੀ
    • paving the way for flights from halwara airport
      ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਲਈ ਰਾਹ ਪੱਧਰਾ, ਏਅਰ ਇੰਡੀਆ ਵੱਲੋਂ ਹਫ਼ਤੇ 'ਚ...
    • shoplifting under the pretext of making payment through scanner
      ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
    • punjab bjp spokesperson yadvinder buttar met sunil jakhar
      ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਬੁੱਟਰ ਨੇ ਸੁਨੀਲ ਜਾਖੜ ਤੇ ਸੰਗਠਨ ਮੰਤਰੀ...
    • cp dhanpreet kaur big statement on petrol diesel and lpg
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
    • this bridge of punjab is fading in front of the bridge of j k
      J&K ਦੇ ਪੁਲ ਸਾਹਮਣੇ ਫਿੱਕਾ ਪਿਆ ਪੰਜਾਬ ਦਾ ਇਹ ਪੁਲ, ਲੋਕਾਂ ਦੀ ਸੁਰੱਖਿਆ 'ਤੇ...
    • major hungama at jalandhar cantt railway station
      Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
    • aam aadmi party aap leader s resignation
      ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
    • raja warring slams aap government
      ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +