Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    4:43:01 AM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆੜ੍ਹਤੀ ਦੀ ਖੁਦਕੁਸ਼ੀ ਮਾਮਲੇ 'ਚ ਇੰਸਪੈਕਟਰ ਤੇ AFSO ਮੁਅੱਤਲ

PUNJAB News Punjabi(ਪੰਜਾਬ)

ਆੜ੍ਹਤੀ ਦੀ ਖੁਦਕੁਸ਼ੀ ਮਾਮਲੇ 'ਚ ਇੰਸਪੈਕਟਰ ਤੇ AFSO ਮੁਅੱਤਲ

  • Updated: 02 Dec, 2019 07:50 PM
Chandigarh
inspector suspended
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਭੁੱਲਰ): ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਭਾਰਤ ਭੂਸ਼ਨ ਆਸ਼ੂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖਰੀਦ ਕਾਰਜਾਂ 'ਚ ਕੁਤਾਹੀਆਂ ਤੇ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆੜ੍ਹਤੀ ਦੀ ਖੁਦਕਸ਼ੀ ਦੇ ਮਾਮਲੇ ਸਬੰਧੀ ਵਿਭਾਗੀ ਜਾਂਚ ਚੱਲ ਰਹੀ ਹੈ ਤੇ ਗੁਰਦਾਸਪੁਰ 'ਚ ਖਰੀਦ ਕਾਰਜਾਂ ਦੌਰਾਨ ਬੇਨਿਯਮੀਆਂ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋਸ਼ੀਆਂ ਖਿਲਾਫ ਐਫ. ਆਈ. ਆਰ. ਵੀ ਦਰਜ ਕੀਤੀ ਗਈ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ 'ਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਖੇਤਰ ਦਾ ਸਹਾਇਕ ਖੁਰਾਕ ਸਪਲਾਈ ਅਧਿਕਾਰੀ (ਏ. ਐਫ. ਐਸ. ਓ.) ਜਸਵਿੰਦਰ ਸਿੰਘ ਤੇ ਫੂਡ ਇੰਸਪੈਕਟਰ ਸੰਦੀਪ ਸਿੰਘ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਪਿੰਡ ਘੁਮਾਣ ਦੇ ਵਸਨੀਕ ਇਕ ਆੜ੍ਹਤੀਏ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਕੀਤੇ ਦਾਅਵੇ ਮੁਤਾਬਕ ਉਸ (ਆੜ੍ਹਤੀਏ) ਦੇ ਝੋਨੇ ਦੀ ਖਰੀਦ 'ਚ ਬੇਨਿਯਮੀਆਂ ਹੋਣ ਕਾਰਨ ਮੌਤ ਹੋ ਗਈ ਸੀ। ਵਿਜੇ ਕਾਲੜਾ ਤੇ ਅਮਰਜੀਤ ਸਿੰਘ ਬਰਾੜ ਦੀ ਅਗਵਾਈ 'ਚ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਨੇ ਸੋਮਵਾਰ ਨੂੰ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਅਨਾਜ ਭਵਨ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

  • nspector. AFSO Suspended
  • ਇੰਸਪੈਕਟਰ ਤੇ ਏ ਐਫ ਐਸ ਓ ਮੁਅੱਤਲ

ਭਾਜਪਾ ਆਗੂ ਦੇ ਘਰ ਨੂੰ ਚੋਰਾਂ ਨੇ ਬੋਲਿਆ ਧਾਵਾ

NEXT STORY

Stories You May Like

  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • epfo portal shut down  services suspended for 3 days
    EPFO ਪੋਰਟਲ ਬੰਦ: ਔਨਲਾਈਨ ਸੇਵਾਵਾਂ 3 ਦਿਨਾਂ ਲਈ ਰਹਿਣਗੀਆਂ ਮੁਅੱਤਲ
  • chess federation suspends former world champion kramnik
    ਸ਼ਤਰੰਜ ਫੈਡਰੇਸ਼ਨ ਨੇ ਸਾਬਕਾ ਵਿਸ਼ਵ ਚੈਂਪੀਅਨ ਕ੍ਰੈਮਨਿਕ ਨੂੰ ਮੁਅੱਤਲ ਕੀਤਾ
  • haryana inspector dismissed from job after becoming a smuggler
    ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ ਨੌਕਰੀ ਤੋਂ ਡਿਸਮਿਸ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • accident in ludhiana
    FCI ਦੇ ਸੇਵਾਮੁਕਤ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ! ਜਲੰਧਰ ਦੇ ਕਾਰ ਚਾਲਕ ਵਿਰੁੱਧ FIR ਦਰਜ
  • jail superintendent arrested gangster manpreet manna s viral video case
    ਪੰਜਾਬ: ਗੈਂਗਸਟਰ ਮਨਪ੍ਰੀਤ ਮੰਨਾ ਦੀ ਵਾਇਰਲ ਵੀਡੀਓ ਮਾਮਲੇ 'ਚ ਐਡੀਸ਼ਨਲ ਸੁਪਰਡੈਂਟ ਤੇ ਵਾਰਡਨ ਗ੍ਰਿਫ਼ਤਾਰ
  • farmers   anger erupts in dera bassi tehsil
    ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ ਮੰਗ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • punjab roadways bus accident outside the court complex in jalandhar
      ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +