Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:23:46 PM

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • guru nagari amritsar city closed amritsar police

    ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ...

  • major weather warning in 7 districts of punjab

    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ...

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਵਾਉਣ ਨੂੰ ਲੈ ਕੇ ਪਿੰਡ 'ਚ ਮਾਮਲਾ ਭਖਿਆ

PUNJAB News Punjabi(ਪੰਜਾਬ)

ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਵਾਉਣ ਨੂੰ ਲੈ ਕੇ ਪਿੰਡ 'ਚ ਮਾਮਲਾ ਭਖਿਆ

  • Edited By Babita,
  • Updated: 06 Jun, 2026 12:43 PM
Firozpur-Fazilka
installation of a mobile tower by a private company
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਆਦਰਸ਼) : ਜਲਾਲਾਬਾਦ ਦੇ ਲਾਗਲੇ ਪਿੰਡ ਟਿਵਾਣਾ ਕਲਾਂ 'ਚ ਪਿੰਡ ਦੇ ਇੱਕ ਵਿਅਕਤੀ ਵੱਲੋਂ ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਾਉਣ ਲਈ ਐਗਰੀਮੈਂਟ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਪਿੰਡ 'ਚ ਮਾਮਲਾ ਭਖਦਾ ਜਾ ਰਿਹਾ ਹੈ। ਕੰਪਨੀ ਵੱਲੋਂ ਟਾਵਰ ਲਗਾਉਣ ਦੀ ਸ਼ੁਰੂਆਤੀ ਕਾਰਵਾਈ ਕੀਤੇ ਜਾਣ ਮਗਰੋਂ ਪਿੰਡ ਵਾਸੀਆਂ 'ਚ ਰੋਸ ਫੈਲ ਗਿਆ। ਟਾਵਰ ਪਿੰਡ ਦੀ ਆਬਾਦੀ ਅੰਦਰ ਲਗਾਏ ਜਾਣ ਨੂੰ ਲੈ ਕੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ, ਜਿੱਥੇ ਕਿ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਕਿਸੇ ਵੀ ਕੀਮਤ 'ਤੇ ਪਿੰਡ ਦੀ ਆਬਾਦੀ ਅੰਦਰ ਮੋਬਾਇਲ ਟਾਵਰ ਨਹੀਂ ਲੱਗਣ ਦਿੱਤਾ ਜਾਵੇਗਾ।

ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਗ੍ਰਾਮ ਪੰਚਾਇਤ ਦੇ ਮੌਜੂਦਾ ਸਰਪੰਚ ਵੀਨਾ ਰਾਣੀ ਦੇ ਪਤੀ ਡਾ. ਸਤਨਾਮ ਸਿੰਘ, ਪੰਚ ਗੁਰਮੀਤ ਕੌਰ ਮਾਣੀ, ਪੰਚ ਮਨਜੀਤ ਕੌਰ ਆਦਿ ਨੇ ਦੱਸਿਆ ਕਿ ਕੁੱਝ ਸਾਲ ਪਹਿਲਾ ਪਿੰਡ ਅੰਦਰ ਲੱਗੇ ਇੱਕ ਨਿੱਜੀ ਕੰਪਨੀ ਦੇ ਮੋਬਾਇਲ ਟਾਵਰ ਦੀਆਂ ਕਿਰਨਾਂ ਦੇ ਨਾਲ ਪਿੰਡ ਦੇ ਲੋਕ ਵੱਖ-ਵੱਖ ਬੀਮਾਰੀਆਂ ਦੇ ਸ਼ਿਕਾਰ ਹੋ ਚੁੱਕੇ ਹਨ ਅਤੇ ਲਗਭਗ 6 ਮਹੀਨੇ ਪਹਿਲਾ ਵੱਲੋਂ ਇੱਕ ਕੰਪਨੀ ਵੱਲੋਂ ਪਿੰਡ ਦੀ ਅਬਾਦੀ ਅੰਦਰ ਟਾਵਰ ਲਗਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਪਿੰਡ ਵਾਸੀਆਂ ਦੇ ਸੰਘਰਸ਼ ਅਤੇ ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ ਉਪਰੋਕਤ ਟਾਵਰ ਨੂੰ ਨਹੀਂ ਲੱਗਣ ਦਿੱਤਾ ਗਿਆ।

ਇਸ ਰੋਸ ਧਰਨੇ ਮੌਕੇ ਹਾਜ਼ਰ ਡਾ. ਸਤਨਾਮ ਸਿੰਘ ਤੇ ਪਿੰਡ ਦੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਪਿੰਡ ਅੰਦਰ ਮੋਬਾਇਲ ਟਾਵਰ ਨਹੀਂ ਲੱਗਣ ਦੇਣਗੇ। ਜੇਕਰ ਫਿਰ ਵੀ ਪਿੰਡ ਦਾ ਵਿਅਕਤੀ ਅਤੇ ਨਿੱਜੀ ਕੰਪਨੀ ਟਾਵਰ ਲਗਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਪਿੰਡ ਵਾਸੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਮੋਬਾਇਲ ਟਾਵਰ ਕੰਪਨੀ ਅਤੇ ਉਪਰੋਕਤ ਵਿਅਕਤੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਆਖਿਆ ਕਿ ਇਸ ਮਾਮਲੇ ਨੂੰ ਲੈ ਕੇ ਲਿਖ਼ਤੀ ਸ਼ਿਕਾਇਤ ਪਿੰਡ ਦੀ ਪੰਚਾਇਤ ਦੇ ਵੱਲੋਂ ਸਬੰਧਿਤ ਥਾਣਾ ਸਿਟੀ ਦੀ ਪੁਲਸ ਨੂੰ ਵੀ ਦਿੱਤੀ ਗਈ ਹੈ।

ਉੱਧਰ ਇਸ ਮਾਮਲੇ ਨੂੰ ਲੈ ਕੇ ਟਾਵਰ ਲਈ ਜਗ੍ਹਾ ਦੇਣ ਵਾਲੇ ਵਿਅਕਤੀ ਕਾਲਾ ਸਿੰਘ ਨਾਲ ਵੀ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੰਪਨੀ ਨਾਲ ਐਗਰੀਮੈਂਟ ਕੀਤਾ ਹੈ ਅਤੇ ਉਸ ਵੱਲੋਂ ਕੋਈ ਵੀ ਕੰਮ ਨਿਯਮਾਂ ਦੀ ਉਲੰਘਣਾ ਕਰਕੇ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਉਹ ਪਿੰਡ ਵਾਸੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ ਅਤੇ ਜੋ ਵੀ ਫ਼ੈਸਲਾ ਹੋਵੇਗਾ, ਉਹ ਕਾਨੂੰਨ ਅਤੇ ਪ੍ਰਸ਼ਾਸਨ ਦੇ ਦਾਇਰੇ 'ਚ ਰਹਿ ਕੇ ਹੀ ਕੀਤਾ ਜਾਵੇਗਾ। ਕਾਲਾ ਸਿੰਘ ਨੇ ਕਿਹਾ ਕਿ ਸਾਡੇ ਅਨੁਸਾਰ ਟਾਵਰ ਸਹੀ ਲੱਗ ਰਿਹਾ ਹੈ। ਜੇਕਰ ਟਾਵਰ ਨਾ ਹੁੰਦੇ ਤਾਂ ਅਸੀਂ ਦੇਸ਼ਾਂ-ਵਿਦੇਸ਼ਾਂ 'ਚ ਅਸੀਂ ਜਿਹੜੀਆਂ ਗੱਲਾ ਕਰ ਸਕਦੇ ਹਾਂ, ਟਾਵਰ ਨਾ ਹੋਣਗੇ ਤਾਂ ਵਪਾਰ ਹੀ ਰੁਕ ਜਾਵੇਗਾ।


 

  • Jalalabad
  • mobile tower
  • village
  • protest
  • ਜਲਾਲਾਬਾਦ
  • ਮੋਬਾਇਲ ਟਾਵਰ
  • ਪਿੰਡ
  • ਵਿਰੋਧ

'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਹੋਏ ਵੱਡੇ ਖ਼ੁਲਾਸੇ

NEXT STORY

Stories You May Like

  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • mobile company wires stolen
    ਮੋਬਾਇਲ ਕੰਪਨੀ ਦੀਆਂ ਤਾਰਾਂ ਕੀਤੀਆਂ ਚੋਰੀ, 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • village pehluwala punjab police
    ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਗੁਆਂਢੀਆਂ 'ਚ ਹੋਏ ਟਕਰਾਅ ਕਾਰਣ ਸਹਿਮ ਗਿਆ ਪੂਰਾ ਪਿੰਡ
  • foreign female tourist molested in manali  case escalated after video goes viral
    ਮਨਾਲੀ 'ਚ ਵਿਦੇਸ਼ੀ ਮਹਿਲਾ ਸੈਲਾਨੀ ਨਾਲ ਛੇੜਛਾੜ, ਵੀਡੀਓ ਵਾਇਰਲ ਹੋਣ ਮਗਰੋਂ ਭਖਿਆ ਮਾਮਲਾ
  • dispute between a police officer and his wife created a ruckus
    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ ਕਰੇਗਾ ਮਾਮਲਾ
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ, ਮਹਿੰਗੇ ਕਬੂਤਰ ਤੇ ਮੋਬਾਇਲ ਲੁੱਟਿਆ
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ, ਲੁਟੇਰੇ ਕੈਸ਼ ਲੈ ਕੇ ਹੋਏ ਫ਼ਰਾਰ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • missing nri murdered in amritsar
      ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
    • deadbody recovered from
      2 ਦਿਨ ਬਾਅਦ ਨਹਿਰ 'ਚੋਂ ਲੱਭੀ ਵਿੱਕੀ ਦੀ ਲਾਸ਼, ਕਤਲ ਜਾਂ ਹਾਦਸਾ? ਪੋਸਟਮਾਰਟਮ...
    • moga police  case registered  moga police action
      ਮੋਗਾ ਪੁਲਸ ਨੇ 23 ਮਈ ਤੋਂ 5 ਜੂਨ ਤੱਕ 64 ਮੁਕੱਦਮੇ ਦਰਜ ਕਰਕੇ 78 ਮੁਲਜ਼ਮ ਕੀਤੇ...
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • akali dal  budget meeting  municipal council
      ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ...
    • kewal singh dhillon  jp nadda  meeting
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ,...
    • snatching in ludhiana
      ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ! ਕੈਮਰੇ 'ਚ ਕੈਦ ਹੋਈ ਵਾਰਦਾਤ
    • additional coaches will be installed in trains
      ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ 'ਚ ਲਗਾਏ ਜਾਣਗੇ ਵਾਧੂ ਕੋਚ
    • punjab police news
      ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ ਹਥਿਆਰ, ਪੁਲਸ ਨੇ ਕੀਤਾ ਐਨਕਾਊਂਟਰ
    • congress     plan   ready for 2027
      2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +