Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:49:53 PM

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

  • punjabi youth in australia

    ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ...

  • gurdwara sahib sewadar

    ਗੁਰੂਘਰ ਦੇ ਸੇਵਾਦਾਰ ਨਾਲ ਵਾਪਰੀ ਅਣਹੋਣੀ! ਹੋਈ...

  • 52 600 minimum wage and 2 92 fitment factor  big from 8th pay commission

    52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਮਜ਼ੋਰ ਵਿਅਕਤੀਆਂ ਨੂੰ ਆਮਦਨ ਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

PUNJAB News Punjabi(ਪੰਜਾਬ)

ਕਮਜ਼ੋਰ ਵਿਅਕਤੀਆਂ ਨੂੰ ਆਮਦਨ ਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

  • Edited By Anuradha,
  • Updated: 02 Aug, 2023 07:28 PM
Chandigarh
instructions issued to all deputy commissioners
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ( (ਬਿਊਰੋ) : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੀਆਂ ਸਿਵਲ ਅਸਾਮੀਆਂ ਅਤੇ ਸੇਵਾਵਾਂ ਅਤੇ ਕੇਂਦਰੀ ਵਿਦਿਅਕ ਸੰਸਥਾਵਾਂ ’ਚ ਦਾਖ਼ਲੇ ਲਈ ਰਿਜ਼ਰਵੇਸ਼ਨ ਦਾ ਲਾਭ ਲੈਣ ਲਈ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (ਈ. ਡਬਲਿਯੂ. ਐੱਸ.) ਨੂੰ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਦੀ ਉਲੰਘਣਾ ਕਰਕੇ ਆਮਦਨ ਅਤੇ ਸੰਪਤੀ ਸਰਟੀਫਿਕੇਟ ਬਣਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਅਯੋਗ ਭਾਵ ਗੈਰ ਪਾਤਰ ਵਿਅਕਤੀਆਂ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਜਾਰੀ ਕਰਵਾਉਣ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਹੈ ਕਿ ਸਰਟੀਫਿਕੇਟ ਜਾਰੀ ਕਰਨ ਵਾਲੀ ਅਥਾਰਟੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਹਦਾਇਤਾਂ ਮਿਤੀ 14-5-2019 ਅਤੇ 15-7-2019 ਦੇ ਉਪਬੰਧਾਂ ਅਨੁਸਾਰ ਮੁਕੰਮਲ ਪੂਰਵ ਪੜਤਾਲ ਉਪਰੰਤ ਹੀ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ’ਚ ਅਜਿਹਾ ਕੋਈ ਕੇਸ ਉਨ੍ਹਾਂ ਦੇ ਧਿਆਨ ’ਚ ਆਉਂਦਾ ਹੈ ਤਾਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਲਈ ਤੱਥਾ ਨੂੰ ਵੈਰੀਫਾਈ ਕਰਨ ਵਾਲੇ ਕਰਮਚਾਰੀ/ਵਿਅਕਤੀ ਵਿਰੁੱਧ ਵਿਭਾਗੀ/ਫ਼ੌਜਦਾਰੀ ਐਕਸ਼ਨ ਲਿਆ ਜਾਵੇਗਾ। ਇਸ ਤੋਂ ਇਲਾਵਾ ਜਿਸ ਵਿਅਕਤੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਗਲਤ ਤੱਥਾਂ ਦੇ ਅਧਾਰ ‘ਤੇ ਬਣਵਾਏ ਗਏ ਹਨ, ਉਨ੍ਹਾਂ ਵਿਰੁੱਧ ਵੀ ਫੌਜਦਾਰੀ ਕਾਰਵਾਈ ਆਰੰਭੀ ਜਾਵੇਗੀ।

ਇਹ ਵੀ ਪੜ੍ਹੋ : 77ਵੇਂ ਆਜ਼ਾਦੀ ਦਿਹਾੜੇ ’ਤੇ ਪੰਜਾਬ ਸਰਕਾਰ ਵਲੋਂ ਜਲੰਧਰ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਸਿਵਲ ਪੋਸਟਾਂ ਅਤੇ ਸੇਵਾਵਾਂ ਵਿੱਚ ਲਾਗੂ 10 ਫੀਸਦੀ ਰਾਖਵਾਂਕਰਨ ਦਾ ਲਾਭ ਲੈਣ ਲਈ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਪੱਤਰ ਨੰ:1/16/2019- ਰਸ1/116, ਮਿਤੀ 14-5-2019 ਅਤੇ ਨੰ:1/16/2019-ਰਸ1/1523189/1, ਮਿਤੀ 15-7-2019 ਰਾਹੀਂ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਕੈਬਨਿਟ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਸਬੰਧੀ ਹਦਾਇਤਾਂ ਆਮ ਲੋਕਾਂ ਦੇ ਧਿਆਨ ’ਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : 5 ਰੁਪਏ ਨੂੰ ਲੈ ਕੇ ਪਿਆ ਬਖੇੜਾ, ਚੱਲੀਆਂ ਤਲਵਾਰਾਂ, ਸੀ. ਸੀ. ਟੀ. ਵੀ. ’ਚ ਕੈਦ ਹੋਇਆ ਵਾਕਿਆ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Income
  • Property Certificate
  • Deputy Commissioner
  • Instructions
  • baljit kaur
  • ਬਲਜੀਤ ਕੌਰ
  • ਕਮਜ਼ੋਰ ਵਿਅਕਤੀਆਂ
  • ਆਮਦਨ
  • ਸੰਪਤੀ ਸਰਟੀਫਿਕੇਟ
  • ਡਿਪਟੀ ਕਮਿਸ਼ਨਰ
  • ਹਦਾਇਤਾਂ

ਸਤਲੁਜ ਦਰਿਆ ’ਚ ਰੁੜ ਕੇ ਪਾਕਿ ਪਹੁੰਚੇ ਨੌਜਵਾਨਾਂ ਨੂੰ ਲੈਣ ਲਈ ਹੂਸੈਨੀ ਵਾਲਾ ਬਾਰਡਰ ਪੁੱਜਿਆ ਪਰਿਵਾਰ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • ban on starting new religious tradition regarding krishna janmabhoomi
    ਕ੍ਰਿਸ਼ਨ ਜਨਮਭੂਮੀ ਨੂੰ ਲੈ ਕੇ ਨਵੀਂ ਧਾਰਮਿਕ ਪ੍ਰੰਪਰਾ ਸ਼ੁਰੂ ਕਰਨ ’ਤੇ ਰੋਕ, 12 ਸੰਤਾਂ ਨੂੰ ਨੋਟਿਸ ਜਾਰੀ
  • trai issues new guidelines regarding mobile plans
    ਮੋਬਾਈਲ ਪਲਾਨਾਂ ਨੂੰ ਲੈ ਕੇ TRAI ਦੀਆਂ ਨਵੀਆਂ ਹਦਾਇਤਾਂ ਜਾਰੀ ! ਤੈਅ ਸਪੀਡ ਨਾ ਮਿਲਣ 'ਤੇ ਹੋਵੇਗੀ ਵੱਡੀ ਕਾਰਵਾਈ
  • defamation case  uddhav thackeray  eknath shinde  summons issued
    ਮਾਣਹਾਨੀ ਮਾਮਲੇ ’ਚ ਊਧਵ ਠਾਕਰੇ ਤੇ ਏਕਨਾਥ ਸ਼ਿੰਦੇ ਨੂੰ ਸੰਮਨ ਜਾਰੀ
  • the proceedings of the punjab vidhan sabha began
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ
  • complete ban on this medicine in amritsar
    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +