Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    4:06:33 AM

  • khaira besieges aap government

    ਗੈਂਗਸਟਰਾਂ ਨਾਲ ਜੰਗ ਸਿਪਾਹੀ ਲੜਦੇ ਨੇ, ਇਨਾਮ ਪੁਲਸ...

  • government withdraws security of famous punjab singer

    'ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨ ‘ਤੇ ਸਰਕਾਰ ਨੇ...

  • big in the asi home guard murder case

    ASI-ਹੋਮਗਾਰਡ ਕਤਲਕਾਂਡ ਮਾਮਲੇ 'ਚ ਵੱਡੀ ਅਪਡੇਟ!...

  • education department employees announce shutdown

    ਮਹੀਨਾਵਾਰ ਤਨਖ਼ਾਹ 'ਚੋਂ 31 ਹਜ਼ਾਰ ਦੀ ਕਟੌਤੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿੱਤ ਮੰਤਰੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖ਼ਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

PUNJAB News Punjabi(ਪੰਜਾਬ)

ਵਿੱਤ ਮੰਤਰੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖ਼ਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

  • Edited By Anuradha,
  • Updated: 26 Dec, 2023 05:33 PM
Chandigarh
instructions to constitute a committee on wages of mid day meal cooks
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇ ਤਾਂ ਜੋ ਉਨ੍ਹਾਂ ਦੀਆਂ ਤਨਖ਼ਾਹਾਂ ’ਚ ਵਾਧਾ ਕਰਨ ਬਾਰੇ ਫ਼ੈਸਲਾ ਜਲਦੀ ਤੋਂ ਜਲਦੀ ਲਿਆ ਜਾ ਸਕੇ। ਸੁਖਾਵੇਂ ਮਾਹੌਲ ’ਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਕੁੱਕ ਯੂਨੀਅਨਾਂ ਵੱਲੋਂ ਉਠਾਈਆਂ ਮੰਗਾਂ ਬਾਰੇ ਵਿਸਥਾਰ ’ਚ ਚਰਚਾ ਕੀਤੀ। ਵਿੱਤ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਬੈਂਕਾਂ ਜਾਂ ਬੀਮਾ ਕੰਪਨੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇੱਕ ਬੀਮਾ ਪਾਲਿਸੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜੋ ਮਿਡ-ਡੇ-ਮੀਲ ਕੁੱਕਾਂ ਨੂੰ ਸਿਹਤ ਅਤੇ ਜੀਵਨ ਬੀਮਾ ਦੋਵੇਂ ਮੁਹੱਈਆ ਕਰਵਾ ਸਕਣ। ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਲਈ ਕੁੱਕਾਂ ਦੀ ਨਿਯੁਕਤੀ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

PunjabKesari

ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ’ਚ ਉਨ੍ਹਾਂ ਕੁੱਕਾਂ ਨੂੰ ਪਹਿਲ ਦਿੱਤੀ ਜਾਵੇ ਜਿਨ੍ਹਾਂ ਕੋਲ ਇਸ ਸਕੀਮ ਅਧੀਨ ਪਹਿਲਾਂ ਕੰਮ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਲਾਭ ਉਨ੍ਹਾਂ ਮਿਡ-ਡੇ-ਮੀਲ ਕੁੱਕਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਵਿਆਹ ਜਾਂ ਕਿਸੇ ਹੋਰ ਠੋਸ ਕਾਰਨ ਕਰਕੇ ਸਕੂਲ ਬਦਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇੰਨ੍ਹਾਂ ਕੁੱਕਾਂ ਦੀਆਂ ਚੋਣ ਡਿਊਟੀਆਂ ਲਗਾਉਣ ਦੀ ਸੂਰਤ ’ਚ ਭੁਗਤਾਨ ਸਿੱਧਾ ਇੰਨ੍ਹਾਂ ਦੇ ਖਾਤਿਆਂ ’ਚ ਯਕੀਨੀ ਬਨਾਉਣ ਲਈ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇ।

ਇਹ ਵੀ ਪੜ੍ਹੋ : ਪਾਵਰਕਾਮ ਦੀ ਵੱਡੀ ਕਾਰਵਾਈ : ਓਵਰਲੋਡ ਤੇ ਗਲਤ ਵਰਤੋਂ ਕਰਨ ਵਾਲਿਆਂ ਨੂੰ ਕੀਤਾ ‘10 ਲੱਖ ਜੁਰਮਾਨਾ’

ਕੁੱਕ ਦੇ ਛੁੱਟੀ ’ਤੇ ਚਲੇ ਜਾਣ ਦੀ ਸੂਰਤ ’ਚ ਮਿਡ-ਡੇ-ਮੀਲ ਤਿਆਰ ਕਰਨ ’ਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਸਥਿਤੀ ’ਚ ਸਕੂਲ ਕਮੇਟੀਆਂ ਕੋਲ ਮੌਜੂਦ ਫੰਡਾਂ ’ਚੋਂ ਦਿਹਾੜੀ ਤੇ ਕੁੱਕ ਦਾ ਪ੍ਰਬੰਧ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿਡ-ਡੇ ਮੀਲ ਕੁੱਕਾਂ ਲਈ ਐਪਰਨ, ਟੋਪੀ, ਦਸਤਾਨੇ ਆਦਿ ਦਾ ਪ੍ਰਬੰਧ ਕਰਨ ਲਈ ਵੀ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕੀਤੀ ਜਾਵੇ। ਮੀਟਿੰਗ ’ਚ ਸਕੱਤਰ, ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਵਿਨੈ ਬੁਬਲਾਨੀ ਅਤੇ ਵੱਖ-ਵੱਖ ਮਿਡ-ਡੇ ਮੀਲ ਕੁੱਕ ਯੂਨੀਅਨਾਂ ਦੇ ਆਗੂਆਂ ’ਚ ਕਰਮਚੰਦ ਚਿੰਡਾਲੀਆ, ਸੁਖਦੇਵ ਰਾਮ ਸ਼ਰਮਾ ਘੋਲੀਆ, ਹਰਜਿੰਦਰ ਕੌਰ, ਪ੍ਰਵੀਨ ਸ਼ਰਮਾ, ਪ੍ਰਵੀਨ ਬਾਲਾ ਅਤੇ ਲਖਵਿੰਦਰ ਕੌਰ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ’ਤੇ ਮੰਤਰੀ ਦੇ ਜਵਾਬ ਤੋਂ ਨਹੀਂ ਸੰਤੁਸ਼ਟ ਅਰੋੜਾ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Finance Minister
  • School Education Department
  • Mid Day Meal
  • Salaries
  • Instructions
  • Harpal Singh Cheema
  • ਵਿੱਤ ਮੰਤਰੀ
  • ਸਕੂਲ ਸਿੱਖਿਆ ਵਿਭਾਗ
  • ਮਿਡ ਡੇ ਮੀਲ
  • ਤਨਖ਼ਾਹਾਂ
  • ਨਿਰਦੇਸ਼
  • ਹਰਪਾਲ ਸਿੰਘ ਚੀਮਾ

ਡਰੋਨ ਮੂਵਮੈਂਟ ਦਾ ਟੁੱਟਿਆ ਰਿਕਾਰਡ : 2023 ’ਚ ਬੀ. ਐੱਸ. ਐੱਫ. ਨੇ ਫੜੇ ਸਭ ਤੋਂ ਵੱਧ 98 ਡਰੋਨ

NEXT STORY

Stories You May Like

  • school students mid day meal worker killed
    ਸਕੂਲ 'ਚ ਦਾਤ ਲੈ ਵੜਿਆ ਹਮਲਾਵਰ, ਵਿਦਿਆਰਥੀਆਂ ਸਾਹਮਣੇ ਮਿਡ-ਡੇ-ਮੀਲ ਵਰਕਰ ਦਾ ਕਤਲ
  • mid day meal workers announce protest in batala on march 1
    ਮਿਡ ਡੇ ਮੀਲ ਵਰਕਰਾਂ ਵੱਲੋਂ 1 ਮਾਰਚ ਨੂੰ ਬਟਾਲੇ ਰੋਸ ਪ੍ਰਦਰਸ਼ਨ ਦਾ ਐਲਾਨ, ਸ਼ੈਰੀ ਕਲਸੀ ਦੇ ਦਫ਼ਤਰ ਅੱਗੇ ਹੋਵੇਗੀ ਰੈਲੀ
  • 70 school children eating mid day meal
    ਬਿਹਾਰ: ਮਿਡ-ਡੇ-ਮੀਲ ਖਾਣ ਤੋਂ ਬਾਅਦ 70 ਤੋਂ ਵੱਧ ਸਕੂਲੀ ਬੱਚੇ ਬੀਮਾਰ, ਇੱਕ ਦੀ ਹਾਲਤ ਗੰਭੀਰ
  • mid day meal will not be available in punjab schools
    ਪੰਜਾਬ ਦੇ ਸਕੂਲਾਂ 'ਚ ਨਹੀਂ ਮਿਲੇਗਾ ਮਿਡ-ਡੇਅ-ਮੀਲ! ਯੂਨੀਅਨ ਨੇ ਕਰ 'ਤਾ ਵੱਡਾ ਐਲਾਨ
  • education department employees announce shutdown
    ਮਹੀਨਾਵਾਰ ਤਨਖ਼ਾਹ 'ਚੋਂ 31 ਹਜ਼ਾਰ ਦੀ ਕਟੌਤੀ! ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੰਮਕਾਜ ਬੰਦ ਕਰਨ ਦਾ ਐਲਾਨ
  • punjab government school  school head teacher
    ਪੰਜਾਬ ਦੇ ਸਰਕਾਰੀ ਸਕੂਲ ਦੇ ਹੈੱਡ ਟੀਚਰ 'ਤੇ ਹੋ ਗਈ ਵੱਡੀ ਕਾਰਵਾਈ! ਵਿਭਾਗ ਨੇ ਜਾਰੀ ਕੀਤੇ ਹੁਕਮ
  • negative impact on the health of students
    ਸਿੱਖਿਆ ਵਿਭਾਗ ਦੀ ਢਿੱਲਮੱਠ ਦਾ ਵਿਦਿਆਰਥੀਆਂ ਦੀ ਸਿਹਤ ’ਤੇ ਪੈਣ ਲੱਗਾ ਬੁਰਾ ਅਸਰ, ਪਾਬੰਦੀ ਦੇ ਬਾਵਜੂਦ...
  • the threat of lapse looms over government funds in schools   accounts
    ਸਕੂਲਾਂ ਦੇ ਖਾਤੇ ’ਚ ਪਏ ਸਰਕਾਰੀ ਫੰਡਾਂ ’ਤੇ ਮੰਡਰਾਇਆ ਲੈਪਸ ਹੋਣ ਦਾ ਖ਼ਤਰਾ, ਸਿੱਖਿਆ ਵਿਭਾਗ ਅੱਗੇ ਖੜ੍ਹੀ ਹੋਈ ਮੁਸੀਬਤ
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
Trending
Ek Nazar
samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • an 8th grade student attacked with a sharp weapon
      ਹੈਵਾਨ ਬਣਿਆ ਨਾਨਾ! ਪ੍ਰੀਖਿਆ ਦੇ ਕੇ ਘਰ ਪਰਤੀ 8ਵੀਂ ਦੀ ਵਿਦਿਆਰਥਣ 'ਤੇ ਤੇਜ਼ਧਾਰ...
    • cyber fraud arrested
      'ਮੁਬਾਰਕਾਂ, ਤੁਹਾਡੀ ਲਾਟਰੀ ਲੱਗ ਗਈ ਹੈ...!' ਆਖ ਕੇ ਠੱਗੀਆਂ ਮਾਰਨ ਵਾਲਾ ਸ਼ਾਤਿਰ...
    • ngt orders closure of stone crushers
      ਪੰਜਾਬ : ਗੈਰ-ਕਾਨੂੰਨੀ ਮਾਈਨਿੰਗ 'ਤੇ NGT ਦੀ ਵੱਡੀ ਕਾਰਵਾਈ, 180 ਕਰੋੜ ਰੁਪਏ ਦਾ...
    • two members of bki module arrested in firing and extortion case
      ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
    • jalandhar  town showroom cctv
      ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
    • sukhpal khaira chief minister bhagwant mann village
      ਸੁਖਪਾਲ ਖਹਿਰਾ ਵੱਲੋਂ CM ਮਾਨ 'ਤੇ ਸਤੌਜ ਪਿੰਡ 'ਚ ਨਾਜਾਇਜ਼ ਕਬਜ਼ੇ ਦੇ ਦੋਸ਼, ਕਿਹਾ...
    • 11 crore proerpty seized
      'ਝੁੱਗੀ ਵਾਲੇ' ਦੀ 11 ਕਰੋੜ ਦੀ ਪ੍ਰਾਪਰਟੀ ਕੁਰਕ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • dalit sikh face central government sikh face
      ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ
    • accident in moga  woman dies in accident
      ਮੋਗਾ 'ਚ ਪੁਲ ਦੀ ਕੰਧ ਨਾਲ ਟਕਰਾਈ ਕਾਰ, ਮਹਿਲਾ ਦੀ ਮੌਤ, ਦੋ ਗੰਭੀਰ ਜ਼ਖਮੀ
    • ransomware case  mastermind arrested
      ਫਿਰੌਤੀ ਮੰਗਣ ਦੇ ਮਾਮਲੇ ਦਾ ਮੁੱਖ ਮਾਸਟਰਮਾਈਂਡ ਮੁੰਬਈ ਤੋਂ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +