Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    10:54:02 PM

  • robbers snatch rs 20 000 cash and mobile phone

    ਗੈਸ ਏਜੰਸੀ ਦੇ ਕਰਿੰਦੇ ਕੋਲੋਂ ਲੁਟੇਰੇ 20 ਹਜ਼ਾਰ...

  • there is no peace for those who commit sacrilege

    ਬੇਅਦਬੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ...

  • bikram singh majithia satyajit singh majithia  s membership chief khalsa diwan

    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ...

  • indian cricketer accused of sexual harassment  know the whole matter

    ਭਾਰਤੀ ਕ੍ਰਿਕਟਰ 'ਤੇ ਲੱਗਾ ਜਿਨਸੀ ਸ਼ੋਸ਼ਣ ਦਾ ਦੋਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੋਣਾਂ ਤੋਂ ਪਹਿਲਾਂ ਪੰਜਾਬ ’ਚ ਸਖ਼ਤੀ, ਨਿਗਰਾਨੀ ਵਧਾਉਣ ਦੇ ਨਿਰਦੇਸ਼

PUNJAB News Punjabi(ਪੰਜਾਬ)

ਚੋਣਾਂ ਤੋਂ ਪਹਿਲਾਂ ਪੰਜਾਬ ’ਚ ਸਖ਼ਤੀ, ਨਿਗਰਾਨੀ ਵਧਾਉਣ ਦੇ ਨਿਰਦੇਸ਼

  • Edited By Anuradha,
  • Updated: 30 May, 2024 05:03 PM
Chandigarh
instructions to increase strictness surveillance in punjab before the elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ’ਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀ.ਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐੱਸ.ਐੱਸ.ਪੀਜ਼.) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ’ਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਦੇ ਸਬੰਧ ’ਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐੱਮ. ਮਸ਼ੀਨ ਨੂੰ  10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ 

ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ। 

ਇਹ ਖ਼ਬਰ ਵੀ ਪੜ੍ਹੋ :  ਜਲੰਧਰ ਜ਼ਿਲ੍ਹੇ ’ਚ ਭਲਕੇ ਤੋਂ ਲੱਗਣਗੀਆਂ ਪਾਬੰਦੀਆਂ, 5 ਤੋਂ ਵੱਧ ਲੋਕਾਂ ਦੀ ਜਨਤਕ ਮੀਟਿੰਗ ’ਤੇ ਰੋਕ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chief Electoral Officer
  • Sibin C
  • Election
  • Monitoring
  • Punjab
  • Lok Sabha Election
  • ਮੁੱਖ ਚੋਣ ਅਧਿਕਾਰੀ
  • ਸਿਬਿਨ ਸੀ
  • ਚੋਣਾਂ
  • ਨਿਗਰਾਨੀ
  • ਨਿਰਦੇਸ਼

ਅਮਿਤ ਸ਼ਾਹ ਦੇ ਸਰਕਾਰ ਡੇਗਣ ਦੇ ਬਿਆਨ ਦਾ CM ਮਾਨ ਨੇ ਦਿੱਤਾ ਜਵਾਬ, 2027 ਲਈ ਵੀ ਕਰ 'ਤੀ ਭਵਿੱਖਬਾਣੀ (ਵੀਡੀਓ)

NEXT STORY

Stories You May Like

  • bjp appoints   state election officers
    ਭਾਜਪਾ ਨੇ ਤਿੰਨ ਰਾਜਾਂ 'ਚ ਸੰਗਠਨਾਤਮਕ ਚੋਣਾਂ ਦੀ ਨਿਗਰਾਨੀ ਲਈ ਨਿਯੁਕਤ ਕੀਤੇ 'ਰਾਜ ਚੋਣ ਅਧਿਕਾਰੀ'
  • punjab government  officers  employees
    ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
  • punjab  gujarat bypolls is   semi final  arvind kejriwal
    ਪੰਜਾਬ, ਗੁਜਰਾਤ ਜ਼ਿਮਨੀ-ਚੋਣਾਂ 'ਚ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਲਈ 'ਸੈਮੀਫਾਈਨਲ': ਕੇਜਰੀਵਾਲ
  • situation room trump
    'ਸਿਚੁਏਸ਼ਨ ਰੂਮ' 'ਚ Trump ਸਥਿਤੀ ਦੀ ਨਿਗਰਾਨੀ ਕਰਦੇ ਆਏ ਨਜ਼ਰ (ਤਸਵੀਰਾਂ)
  • pension increased elderly divyangjans widowed women
    ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ : ਔਰਤਾਂ ਨੂੰ ਮਿਲਣ ਵਾਲੀ ਪੈਨਸ਼ਨ 'ਚ ਕੀਤਾ ਵਾਧਾ
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ
  • petrol diesel will not be available anpr cameras at petrol pumps
    ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੈਟਰੋਲ ਪੰਪਾਂ 'ਤੇ ਲੱਗੇ ANPR ਕੈਮਰੇ ਕਰਨਗੇ ਸਖ਼ਤ ਨਿਗਰਾਨੀ
  • party president changed
    ਵੱਡੀ ਖ਼ਬਰ ; ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਿਆ ਗਿਆ ਪਾਰਟੀ ਦਾ ਸੂਬਾ ਪ੍ਰਧਾਨ
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਪੰਜਾਬ ਦੀਆਂ ਖਬਰਾਂ
    • good news for those with driving licenses
      Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
    • major accident with devotees going to dera beas
      ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
    • big news about the bhandare to be held in dera beas
      ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
    • big encounter in punjab hoshiarpur
      ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ
    • bhagwant mann promise punjab government
      ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ
    • prtc government bus employee
      ਅੰਮ੍ਰਿਤਸਰੋਂ ਆਏ ਫੋਨ ਨੇ ਪੀ. ਆਰ. ਟੀ. ਸੀ. ਦੀ ਬੱਸ 'ਚ ਪਵਾਈਆਂ ਭਾਜੜਾਂ, ਹੈਰਾਨ...
    • aggu bhagwanpuria social media post
      ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ ਪੋਸਟ, ਧਮਕੀ ਦਿੰਦਿਆਂ ਕਿਹਾ,...
    • pspcl electricity department employee
      ਪੀ. ਐੱਸ. ਪੀ. ਸੀ. ਐੱਲ. ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਕੀਤੇ ਨਵੇਂ ਹੁਕਮ
    • punjab schools holidays education department
      ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਲਿਆ ਗਿਆ ਇਹ ਵੱਡਾ...
    • no consensus reached on summer vacations
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +