Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    1:47:52 PM

  • birthday party  young boy  car parking

    ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ...

  • beware of those who buy khoy s barfi

    ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ...

  • sgpc president dhami announces support for punjab bandh on august 21

    21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

  • designer water tanks of punjab have become as popular as lassi and phulkari

    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਤਮਗਾ ਜਿੱਤ ਕੇ ਪਰਤੇ ਅੰਤਰਰਾਸ਼ਟਰੀ ਖਿਡਾਰੀ ਦਾ ਅਪਮਾਨ, ਗੁੱਸੇ 'ਚ ਲੈ ਲਿਆ ਸੰਨਿਆਸ, ਜਾਣੋ ਪੂਰਾ ਮਾਮਲਾ

PUNJAB News Punjabi(ਪੰਜਾਬ)

ਤਮਗਾ ਜਿੱਤ ਕੇ ਪਰਤੇ ਅੰਤਰਰਾਸ਼ਟਰੀ ਖਿਡਾਰੀ ਦਾ ਅਪਮਾਨ, ਗੁੱਸੇ 'ਚ ਲੈ ਲਿਆ ਸੰਨਿਆਸ, ਜਾਣੋ ਪੂਰਾ ਮਾਮਲਾ

  • Updated: 26 Jul, 2023 05:11 AM
Ludhiana-Khanna
insult of international player
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ) : ਖੰਨਾ 'ਚ ਅੰਤਰਰਾਸ਼ਟਰੀ ਪੈਰਾ ਕਰਾਟੇ ਖਿਡਾਰੀ ਦਾ ਅਪਮਾਨ ਹੋਇਆ ਹੈ। ਮਲੇਸ਼ੀਆ ਤੋਂ ਭਾਰਤ ਲਈ ਕਾਂਸੀ ਦਾ ਤਮਗਾ ਜਿੱਤ ਕੇ ਸ਼ਹਿਰ ਪਰਤੇ ਇਸ ਖਿਡਾਰੀ ਦਾ ਸਵਾਗਤ ਵੀ ਨਹੀਂ ਕੀਤਾ ਗਿਆ। ਖਿਡਾਰੀ ਤਰੁਣ ਸ਼ਰਮਾ ਨੇ ਨਿਰਾਸ਼ ਹੋ ਕੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਦੱਸ ਦੇਈਏ ਕਿ ਤਰੁਣ ਸ਼ਰਮਾ 21 ਤੋਂ 23 ਜੁਲਾਈ ਤੱਕ ਹੋਈ ਦੂਜੀ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਭਾਗ ਲੈਣ ਮਲੇਸ਼ੀਆ ਗਿਆ ਸੀ। ਇਸ ਚੈਂਪੀਅਨਸ਼ਿਪ ਵਿੱਚ 43 ਦੇਸ਼ਾਂ ਦੇ ਪੈਰਾ ਖਿਡਾਰੀ ਪਹੁੰਚੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ STF ਨਾਲ ਮਿਲ ਚਲਾਇਆ ਵਿਸ਼ੇਸ਼ ਆਪ੍ਰੇਸ਼ਨ, 19 ਗ੍ਰਿਫ਼ਤਾਰ, ਲੱਖਾਂ ਦੀ ਡਰੱਗ ਮਨੀ ਬਰਾਮਦ

ਭਾਰਤ ਦੇ 2 ਹੀ ਖਿਡਾਰੀ ਸਨ, ਇਕ ਤਰੁਣ ਸ਼ਰਮਾ ਤੇ ਦੂਜਾ ਦਿੱਲੀ ਦਾ ਖਿਡਾਰੀ। ਤਰੁਣ ਨੇ ਮਲੇਸ਼ੀਆ 'ਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਅਤੇ ਭਾਰਤ ਨੂੰ ਕਾਂਸੀ ਦਾ ਤਮਗਾ ਦਿਵਾਇਆ। ਉਸ ਨੂੰ ਉਮੀਦ ਸੀ ਕਿ ਜਦੋਂ ਉਹ ਸ਼ਹਿਰ ਪਹੁੰਚੇਗਾ ਤਾਂ ਉਸ ਦਾ ਸਨਮਾਨ ਕੀਤਾ ਜਾਵੇਗਾ ਪਰ ਜਦੋਂ ਤਰੁਣ ਬੱਸ ਸਟੈਂਡ 'ਤੇ ਉੱਤਰਿਆ ਤਾਂ ਉਸ ਦੀ ਖੁਸ਼ੀ ਦਾ ਕੋਈ ਨਾਮੋ-ਨਿਸ਼ਾਨ ਤੱਕ ਨਹੀਂ ਸੀ। ਤਰੁਣ ਨੂੰ ਲੈਣ ਉਸ ਦੇ ਕੁਝ ਦੋਸਤ ਹੀ ਪਹੁੰਚੇ ਸਨ। ਇਸ ਦੌਰਾਨ ਤਰੁਣ ਨੇ ਨਿਰਾਸ਼ ਹੋ ਕੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ : ਦਮਦਮੀ ਟਕਸਾਲ ਵੱਲੋਂ ਤਿਆਰ ਸ਼੍ਰੋਮਣੀ ਦਮਦਮੀ ਸਟੀਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਿਲੀਜ਼

PunjabKesari

ਤਰੁਣ ਦੀ ਨਾਰਾਜ਼ਗੀ ਦਾ ਕਾਰਨ

ਤਰੁਣ ਸ਼ਰਮਾ ਇਕ ਪੈਰਾ ਕਰਾਟੇ ਖਿਡਾਰੀ ਹੈ। ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਉਹ ਆਪਣੇ ਪਿਤਾ ਨਾਲ ਸਬਜ਼ੀ ਦੀ ਰੇਹੜੀ ਲਾਉਂਦਾ ਸੀ। ਪਿਤਾ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਗਈ। ਹੁਣ ਉਹ ਖੁਦ ਰੇਹੜੀ ਲਗਾ ਰਿਹਾ ਹੈ। ਉਸ ਨੇ ਕਈ ਵਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ। ਲੰਬੇ ਸਮੇਂ ਤੋਂ ਉਹ ਸਰਕਾਰ ਕੋਲ ਨੌਕਰੀ ਲਈ ਤਰਲੇ ਕੱਢ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਸਰਕਾਰੀ ਮਦਦ ਨਹੀਂ ਮਿਲਦੀ। ਖੇਡਾਂ ਪ੍ਰਤੀ ਆਪਣੇ ਜਨੂੰਨ ਨੂੰ ਪੂਰਾ ਕਰਨ ਲਈ ਤਰੁਣ ਨੇ ਆਪਣਾ ਘਰ ਗਿਰਵੀ ਰੱਖਿਆ ਹੋਇਆ ਹੈ। 12 ਲੱਖ ਰੁਪਏ ਦਾ ਕਰਜ਼ਾ ਹੈ। ਇਸ ਵਾਰ ਵੀ ਉਹ 1 ਲੱਖ ਰੁਪਏ ਦਾ ਕਰਜ਼ਾ ਲੈ ਕੇ ਮਲੇਸ਼ੀਆ ਗਿਆ ਸੀ। ਇੰਨੀ ਗਰੀਬੀ ਹੈ ਕਿ ਦਿੱਲੀ ਤੋਂ ਰੋਡਵੇਜ਼ ਦੀ ਬੱਸ ਵਿੱਚ ਖੰਨਾ ਵਾਪਸ ਪਰਤਿਆ। ਸ਼ਹਿਰ ਪਹੁੰਚ ਕੇ ਵੀ ਜਦੋਂ ਕਿਸੇ ਨੇ ਤਰੁਣ ਦੀ ਜਿੱਤ ’ਤੇ ਖੁਸ਼ੀ ਨਾ ਮਨਾਈ ਤਾਂ ਉਹ ਨਿਰਾਸ਼ ਹੋ ਗਿਆ।

ਇਹ ਵੀ ਪੜ੍ਹੋ : ਗੰਗਾ, ਯਮੁਨਾ ਤੋਂ ਬਾਅਦ ਹੁਣ ਹਿੰਡਨ ਨਦੀ 'ਚ ਹੜ੍ਹ ਦਾ ਕਹਿਰ, ਡੁੱਬ ਗਈਆਂ ਮੈਦਾਨ 'ਚ ਖੜ੍ਹੀਆਂ ਸੈਂਕੜੇ ਕਾਰਾਂ

ਗੁੱਸੇ 'ਚ ਕਿਹਾ- ਭੁੱਕੀ, ਅਫੀਮ, ਸ਼ਰਾਬ ਵੇਚਾਂਗਾ

ਕਰਾਟੇ ਖਿਡਾਰੀ ਇੰਨਾ ਨਿਰਾਸ਼ ਸੀ ਕਿ ਉਸ ਨੇ ਗੁੱਸੇ 'ਚ ਆ ਕੇ ਕਹਿ ਦਿੱਤਾ ਕਿ ਹੁਣ ਉਹ ਭੁੱਕੀ, ਅਫੀਮ ਅਤੇ ਸ਼ਰਾਬ ਵੇਚੇਗਾ। ਜਿਸ ਤਰੀਕੇ ਨਾਲ ਕਰਜ਼ਾ ਹੈ, ਉਸ ਨੂੰ ਚੁਕਾਉਣਾ ਤਾਂ ਪੈਣਾ ਹੀ ਹੈ। ਥੋੜ੍ਹਾ ਸ਼ਾਂਤ ਹੋਣ ਤੋਂ ਬਾਅਦ ਉਸ ਨੇ ਕਿਹਾ ਕਿ ਇਹ ਉਸ ਦੀ ਮਜਬੂਰੀ ਹੈ। ਪਰਿਵਾਰ ਦੀ ਦੇਖਭਾਲ ਵੀ ਕਰਨੀ ਹੈ। ਝੋਨੇ ਦਾ ਸੀਜ਼ਨ ਚੱਲ ਰਿਹਾ ਹੈ, 400 ਰੁਪਏ ਦਿਹਾੜੀ ਕਰਾਂਗਾ। ਸਰਕਾਰ ਕੋਲੋਂ ਤਾਂ ਹੁਣ ਕੋਈ ਉਮੀਦ ਨਹੀਂ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Khanna
  • International Player
  • Karate Championship
  • Insult
  • Retirement
  • ਖੰਨਾ
  • ਅੰਤਰਰਾਸ਼ਟਰੀ ਖਿਡਾਰੀ
  • ਕਰਾਟੇ ਚੈਂਪੀਅਨਸ਼ਿਪ
  • ਅਪਮਾਨ
  • ਸੰਨਿਆਸ

ਪੰਜਾਬ ਪੁਲਸ ਨੇ STF ਨਾਲ ਮਿਲ ਚਲਾਇਆ ਵਿਸ਼ੇਸ਼ ਆਪ੍ਰੇਸ਼ਨ, 19 ਗ੍ਰਿਫ਼ਤਾਰ, ਲੱਖਾਂ ਦੀ ਡਰੱਗ ਮਨੀ ਬਰਾਮਦ

NEXT STORY

Stories You May Like

  • star cricketer suddenly retires
    ਸਟਾਰ ਕ੍ਰਿਕਟਰ ਨੇ ਅਚਾਨਕ ਲੈ ਲਿਆ ਸੰਨਿਆਸ, 10 ਸਾਲਾ ਸ਼ਾਨਦਾਰ ਕਰੀਅਰ ਦਾ ਹੋਇਆ ਅੰਤ
  • the fight over potato rights reached the sc lay s company and indian farmers
    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ ਖੜ੍ਹਕਾਇਆ SC ਦਾ ਦਰਵਾਜ਼ਾ, ਜਾਣੋ ਪੂਰਾ ਮਾਮਲਾ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • from bumrah to washington sundar  many star players are suffering from injury
    ਬੁਮਰਾਹ ਤੋਂ ਲੈ ਕੇ ਵਾਸ਼ਿੰਗਟਨ ਸੁੰਦਰ ਤਕ, ਇੰਜਰੀ ਨਾਲ ਜੂਝ ਰਹੇ ਕਈ ਸਟਾਰ ਖਿਡਾਰੀ, ਟੈਨਸ਼ਨ 'ਚ ਟੀਮ ਇੰਡੀਆ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • ed radar punjab
    ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
  • this powerful player made a big splash after retiring from team india
    Team India 'ਚੋਂ ਸੰਨਿਆਸ ਲੈਣ ਮਗਰੋਂ ਇਸ ਧਾਕੜ ਖਿਡਾਰੀ ਨੇ ਕਰ 'ਤਾ ਵੱਡਾ ਧਮਾਕਾ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dog attack tanda
      ਕੁੱਤੇ ਨੇ 6 ਸਾਲਾ ਬੱਚੀ 'ਤੇ ਕੀਤਾ ਹਮਲਾ! ਮਾਂ ਨੇ ਮਸਾਂ ਬਚਾਈ ਧੀ ਦੀ ਜਾਨ, FIR...
    • bjp takes big action against senior leader
      ਭਾਜਪਾ ਦਾ ਸੀਨੀਅਰ ਆਗੂ ਖ਼ਿਲਾਫ਼ ਵੱਡਾ ਐਕਸ਼ਨ, 'ਇਮੋਸ਼ਨਲ ਫੂਲ' ਵਾਲੇ ਬਿਆਨ 'ਤੇ ਭਖੀ...
    • highway blocked for arrest of doctor in rape case
      ਜਬਰ-ਜ਼ਿਨਾਹ ਮਾਮਲੇ 'ਚ ਡਾਕਟਰ ਦੀ ਗ੍ਰਿਫ਼ਤਾਰੀ ਲਈ ਹਾਈਵੇ ਜਾਮ, ਪੁਲਸ ਨੂੰ ਦਿੱਤਾ...
    • female ias kanwalpreet brar appears before ed in money laundering case
      ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
    • tarun chugh  national office  bjp office
      ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • bjp incharges announced
      ਭਾਜਪਾ ਨੇ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ ! ਤਰੁਣ ਚੁੱਘ ਨੂੰ ਦਿੱਤੀ ਵੱਡੀ...
    • bail of then manager rejected in gurdwara amb sahib land sale case
      ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ...
    • 357 bags of wheat stolen from pangrain godown
      ਪਨਗ੍ਰੇਨ ਗੋਦਾਮ ’ਚੋਂ ਕਣਕ ਦੀਆਂ 357 ਬੋਰੀਆਂ ਚੋਰੀ, ਚੌਕੀਦਾਰਾਂ ਨੂੰ ਬੰਧਕ ਬਣਾ...
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +