Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    5:01:58 AM

  • shiromani akali dal president sukhbir badal arrives to meet bikram majithia

    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ...

  • kolkata  dhaka earthquake myanmar

    ਮਿਆਂਮਾਰ 'ਚ ਆਏ ਭੂਚਾਲ ਦੀ ਭਾਰਤ-ਬੰਗਲਾਦੇਸ਼ ਤੱਕ...

  • shiromani akali dal appointment

    ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ...

  • long power cut to be experienced in these areas of punjab tomorrow

    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਅੰਤਰਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਪੰਜਾਬ 'ਚ ਅੰਤਰਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

  • Edited By Shivani Attri,
  • Updated: 22 Aug, 2025 11:31 AM
Chandigarh
inter state mule account racket busted in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ)-ਪੰਜਾਬ ਪੁਲਸ ਦੇ ਸਟੇਟ ਸਾਈਬਰ ਕ੍ਰਾਈਮ ਵਿੰਗ ਨੇ 4 ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਦੇਸ਼ ਭਰ ’ਚ ਹਜ਼ਾਰਾਂ ਪੀੜਤਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ’ਚ ਸ਼ਾਮਲ ਇਕ ਅੰਤਰਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ (23), ਅਹਿਸਾਸ (24) ਤੇ ਆਕਾਸ਼ (20) ਤਿੰਨੋਂ ਅੰਮ੍ਰਿਤਸਰ ਦੇ ਨਿਵਾਸੀ ਅਤੇ ਅਨਮੋਲ (21) ਵਾਸੀ ਫ਼ਾਜ਼ਿਲਕਾ ਵਜੋਂ ਹੋਈ ਹੈ। ਅਨਮੋਲ ਪੂਰਾ ਸਮਾਂ ਮਿਊਲ ਖਾਤੇ ਚਲਾਉਣ ’ਚ ਸ਼ਾਮਲ ਸੀ, ਗੌਤਮ ਬੇਰੁਜ਼ਗਾਰ ਹੈ ਅਤੇ ਅਹਿਸਾਸ ਅੰਮ੍ਰਿਤਸਰ ’ਚ ਕੰਟਰੈਕਟ ’ਤੇ ਇਕ ਹੋਟਲ ਚਲਾਉਂਦਾ ਹੈ ਜਦਕਿ ਆਕਾਸ਼ ਥੋੜ੍ਹੇ ਸਮੇਂ ਲਈ ਇਕ ਕੰਪਨੀ ’ਚ ਕੰਮ ਕਰਦਾ ਸੀ ਅਤੇ ਮੌਜੂਦਾ ਸਮੇਂ ’ਚ ਮਿਊਲ ਖਾਤਾ ਸਾਈਬਰ ਧੋਖਾਧੜੀ ਰੈਕੇਟ ’ਚ ਸ਼ਾਮਲ ਸੀ। ਪੁਲਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ 10.96 ਲੱਖ ਰੁਪਏ ਦੀ ਨਕਦੀ ਸਮੇਤ 9 ਮੋਬਾਇਲ, ਇਕ ਲੈਪਟਾਪ, 32 ਡੈਬਿਟ ਕਾਰਡ, 10 ਸਿਮ ਕਾਰਡ, 15 ਬੈਂਕ ਪਾਸਬੁੱਕ ਤੇ ਇਕ ਚੈੱਕਬੁੱਕ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ:  Uppal Farm ਵਾਲੀ ਕੁੜੀ ਤੇ ਮੁੰਡੇ ਦਾ ਹੋ ਗਿਆ ਸਮਝੌਤਾ, ਸਾਹਮਣੇ ਆਈਆਂ ਨਵੀਆਂ ਪੋਸਟਾਂ

ਇਹ ਰੈਕੇਟ ਬੈਂਕ ਖਾਤਿਆਂ ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਖਾਤੇ ਥੋੜ੍ਹੀ ਜਿਹੀ ਰਕਮ ਪ੍ਰਾਪਤ ਕਰਨ ਦਾ ਵਾਅਦਾ ਕਰਕੇ ਹਾਸਲ ਕਰ ਲੈਂਦਾ ਸੀ ਅਤੇ ਫਿਰ ਉਨ੍ਹਾਂ ਦੀ ਵਰਤੋਂ ਵੱਖ-ਵੱਖ ਸਾਈਬਰ ਅਪਰਾਧਾਂ ਰਾਹੀਂ ਪ੍ਰਾਪਤ ਕੀਤੇ ਧੋਖਾਧੜੀ ਵਾਲੇ ਫੰਡਾਂ ਨੂੰ ਲੇਅਰ ਕਰਨ ਤੇ ਟਰਾਂਸਫਰ ਕਰਨ ਲਈ ਕਰਦਾ ਸੀ। ਉਹ ਪਿਛਲੇ 2 ਸਾਲਾਂ ਤੋਂ ਇਸ ਅਪਰਾਧ ਨੂੰ ਸਰਗਰਮੀ ਨਾਲ ਚਲਾ ਰਹੇ ਸਨ ਤੇ ਪੰਜਾਬ ਭਰ ਦੇ ਵੱਖ-ਵੱਖ ਬੈਂਕਾਂ ਦੇ ਸੈਂਕੜੇ ਮਿਊਲ ਖਾਤਿਆਂ ਦੀ ਵਰਤੋਂ ਕਰਕੇ ਕ੍ਰਿਪਟੋਕਰੰਸੀ ਐਕਸਚੇਂਜ ਜਿਵੇਂ ਕਿ ਬਾਇਨੈਂਸ ਤੇ ਡੀ. ਸੀ. ਐਕਸ. ਰਾਹੀਂ ਵਿਦੇਸ਼ਾਂ ’ਚ ਗ਼ੈਰ-ਕਾਨੂੰਨੀ ਪੈਸਾ ਟਰਾਂਸਫਰ ਕਰਦੇ ਸਨ।

ਇਹ ਵੀ ਪੜ੍ਹੋ:  Uppal Farm ਵਾਲੀ ਕੁੜੀ ਦੀ Private Video Leak ਮਾਮਲੇ 'ਚ ਨਵਾਂ ਮੋੜ! ਹੋ ਗਿਆ ਵੱਡਾ ਐਕਸ਼ਨ

ਸਪੈਸ਼ਲ ਡੀ. ਜੀ. ਪੀ. ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਸਾਈਬਰ ਧੋਖਾਧੜੀ ਬੈਂਕ ਟਰਾਂਸਫ਼ਰ ’ਚ ਵਰਤੇ ਗਏ 6,000 ਮਿਊਲ ਖਾਤਿਆਂ ਦੇ ਡੇਟਾ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ), ਐੱਮ. ਐੱਚ. ਏ. ਨੇ ਸਾਂਝੇ ਕੀਤੇ ਸਨ, ਜਿਨ੍ਹਾਂ ਦੇ ਬਾਰੀਕੀ ਨਾਲ ਵਿਸ਼ਲੇਸ਼ਣ ਤੋਂ ਬਾਅਦ ਡੀ. ਐੱਸ. ਪੀ. ਅਸ਼ੋਕ ਕੁਮਾਰ ਵੱਲੋਂ ਸਟੇਟ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ’ਚ ਐੱਫ਼. ਆਈ. ਆਰ. ਦਰਜ ਕੀਤੀ ਗਈ। ਇੰਸਪੈਕਟਰ ਗਗਨਪ੍ਰੀਤ ਸਿੰਘ ਤੇ ਟੀਮ ਦੀ ਅਗਵਾਈ ਹੇਠ ਜਾਂਚ ਕੀਤੀ ਗਈ ਅਤੇ ਸ਼ੱਕੀਆਂ ਦੀ ਪਛਾਣ ਕਰ ਲਈ ਗਈ। ਆਈ. ਸੀ ਦੇ ਹਾਟਸਪਾਟ ਵਿਸ਼ਲੇਸ਼ਣ ਦੇ ਆਧਾਰ ’ਤੇ ਪੰਜਾਬ ਗ੍ਰਾਮੀਣ ਬੈਂਕ ਦੇ 300 ਮਿਊਲ ਖਾਤਿਆਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ ਅਤੇ ਜਾਂਚ ’ਚ ਅਬੋਹਰ ਵਿਖੇ ਇਕ ਥਾਂ ’ਤੇ 100 ਮਿਊਲ ਖਾਤਿਆਂ ਦਾ ਪਤਾ ਲੱਗਾ।

ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਟੈਲੀਗ੍ਰਾਮ ਪਲੇਟਫਾਰਮ ’ਤੇ ਕਈ ਸਾਈਬਰ ਧੋਖਾਦੇਹੀ ਸਮੂਹਾਂ ਦਾ ਹਿੱਸਾ ਸਨ, ਜਿਨ੍ਹਾਂ ਦੇ ਐਡਮਿਨ ਦੱਖਣ-ਪੂਰਬੀ ਏਸ਼ੀਆ ਤੋਂ ਇਨ੍ਹਾਂ ਗਰੁੱਪਾਂ ਨੂੰ ਚਲਾਉਂਦੇ ਸਨ। ਸਾਜ਼ਿਸ਼ਕਰਤਾ ਨੇ ਇਨ੍ਹਾਂ ਸਥਾਨਕ ਕਾਰਕੁੰਨਾਂ ਨੂੰ ਭਾਰਤੀ ਮੁਦਰਾ ਨੂੰ ਕ੍ਰਿਪਟੋਕਰੰਸੀ ’ਚ ਬਦਲਣ ਲਈ ਸਿਖਲਾਈ ਦਿੱਤੀ ਸੀ। ਅਬੋਹਰ ਦਾ ਅਨਮੋਲ ਮੁੱਖ ਸਪਲਾਇਰ ਸੀ, ਜੋ ਅੰਮ੍ਰਿਤਸਰ ’ਚ ਆਪਣੇ ਸਾਥੀਆਂ ਨੂੰ ਕੋਰੀਅਰ ਰਾਹੀਂ ਮਿਊਲ ਕਿੱਟਾਂ ਭੇਜਦਾ ਸੀ, ਜੋ ਫਿਰ ਅੱਗੇ ਲੈਣ-ਦੇਣ ਕਰਨ ਲਈ ਇੰਟਰਨੈੱਟ ਬੈਂਕਿੰਗ ਸੇਵਾਵਾਂ ਐਕਟੀਵੇਟ ਕਰ ਲੈਂਦੇ ਸਨ। ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਲਈ 10-20 ਫ਼ੀਸਦੀ ਕਮਿਸ਼ਨ ਮਿਲਦਾ ਸੀ।

ਇਹ ਵੀ ਪੜ੍ਹੋ: Punjab : ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ Private Video Leak ਹੋਣ ਮਗਰੋਂ ਪੁਲਸ ਦਾ ਵੱਡਾ ਐਕਸ਼ਨ

ਕਿਸੇ ਨੂੰ ਨਾ ਦਿਓ ਬੈਂਕ ਖਾਤਾ ਤੇ ਸਿਮ ਕਾਰਡ
ਪੰਜਾਬ ਪੁਲਸ ਵੱਲੋਂ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਬੈਂਕ ਖਾਤੇ ਜਾਂ ਸਿਮ ਕਾਰਡ ਕਿਸੇ ਨੂੰ ਵੀ ਛੋਟੀਆਂ ਰਕਮਾਂ ਜਾਂ ਕਿਸੇ ਨੌਕਰੀ ਦੀ ਪੇਸ਼ਕਸ਼ ਆਦਿ ਦੇ ਬਹਾਨੇ ਨਾ ਦੇਣ ਕਿਉਂਕਿ ਇਨ੍ਹਾਂ ਦੀ ਵਰਤੋਂ ਸਾਈਬਰ ਧੋਖਾਧੜੀ ਦੇ ਅਪਰਾਧਾਂ ਲਈ ਕੀਤੀ ਜਾਂਦੀ ਹੈ। ਜੇ ਕਿਸੇ ਵਿਅਕਤੀ ਨੂੰ ਅਜਿਹੀਆਂ ਪੇਸ਼ਕਸ਼ਾਂ ਆਉਂਦੀਆਂ ਹਨ ਤਾਂ ਉਸ ਨੂੰ ਤੁਰੰਤ ਜ਼ਿਲਾ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ’ਚ ਰਿਪੋਰਟ ਕਰਨੀ ਚਾਹੀਦੀ ਹੈ। ਜੇ ਕੋਈ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਹੈਲਪਲਾਈਨ 1930 ’ਤੇ ਕਾਲ ਕਰਕੇ ਰਿਪੋਰਟ ਕਰਨੀ ਚਾਹੀਦੀ ਹੈ ਤੇ ਆਪਣੇ ਪੈਸੇ ਨੂੰ ਸਾਈਬਰ ਧੋਖਾਧੜੀਆਂ ਦੇ ਹੱਥਾਂ ’ਚ ਜਾਣ ਤੋਂ ਬਚਾਉਣਾ ਚਾਹੀਦਾ ਹੈ। ਹੈਲਪਲਾਈਨ 1930 ’ਤੇ ਸਮੇਂ ਸਿਰ ਰਿਪੋਰਟ ਕਰਨ ਨਾਲ ਤੁਹਾਡਾ ਮਿਹਨਤ ਨਾਲ ਕਮਾਇਆ ਪੈਸਾ ਠੱਗੇ ਜਾਣ ਤੋਂ ਬਚ ਸਕਦਾ ਹੈ।

ਇਹ ਵੀ ਪੜ੍ਹੋ: ਪਰਿਵਾਰ ਨਾਲ ਛੁੱਟੀਆਂ ਮਨਾਉਣ ਇੰਗਲੈਂਡ ਪਹੁੰਚੇ ਨਵਜੋਤ ਸਿੱਧੂ, ਮਸਤੀ ਕਰਦਿਆਂ ਦੀ ਵੀਡੀਓ ਕੀਤੀ ਸਾਂਝੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

  • Inter state mule account racket
  • busted
  • Punjab
  • ਅੰਤਰਰਾਜੀ ਮਿਊਲ ਅਕਾਊਂਟ ਰੈਕੇਟ
  • ਪਰਦਾਫ਼ਾਸ਼
  • ਗ੍ਰਿਫ਼ਤਾਰ

ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ

NEXT STORY

Stories You May Like

  • one accused arrested in the case of balvinder singh shot dead in tanda
    ਟਾਂਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਬਲਵਿੰਦਰ ਦੇ ਮਾਮਲੇ 'ਚ ਇਕ ਮੁਲਜ਼ਮ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
  • 4 arrested with drugs
    ਨਸ਼ੀਲੇ ਪਦਾਰਥਾਂ ਸਣੇ 4 ਗ੍ਰਿਫ਼ਤਾਰ
  • controversial video case  karnataka dgp suspended
    ਵਿਵਾਦਿਤ ਵੀਡੀਓ ਮਾਮਲਾ: ਕਰਨਾਟਕ ਦੇ DGP ਰਾਮਚੰਦਰ ਰਾਓ ਮੁਅੱਤਲ, ਧੀ ਪਹਿਲਾਂ ਹੋ ਚੁੱਕੀ ਗ੍ਰਿਫ਼ਤਾਰ
  • jalandhar secrilege incident
    ਜਲੰਧਰ: ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
  • 4 grenades and 46 live cartridges in punjab
    ਪੰਜਾਬ 'ਚ 42 ਕਿਲੋ ਹੈਰੋਇਨ, 4 ਹੈਂਡ ਗ੍ਰਨੇਡ ਸਮੇਤ ਵੱਡੇ ਹਥਿਆਰ ਬਰਾਮਦ
  • delhi legislative assembly punjab dgp report atishi
    ਦਿੱਲੀ ਵਿਧਾਨ ਸਭਾ ਵੱਲੋਂ ਪੰਜਾਬ ਦੇ DGP ਨੂੰ ਸਖ਼ਤ ਨਿਰਦੇਸ਼, ਆਤਿਸ਼ੀ ਵੀਡੀਓ ਮਾਮਲੇ 'ਚ 28 ਜਨਵਰੀ ਤੱਕ ਮੰਗੀ ਰਿਪੋਰਟ
  • ganja smuggling racket busted from bangkok
    ਬੈਂਕਾਕ ਤੋਂ ਗਾਂਜਾ ਸਮੱਗਲਿਗ ਰੈਕੇਟ ਦਾ ਪਰਦਾਫਾਸ਼, ਹਵਾਈ ਅੱਡੇ ’ਤੇ 4 ਕਾਬੂ
  • 4 people arrested with heroin and narcotic pills
    ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 4 ਲੋਕ ਗ੍ਰਿਫ਼ਤਾਰ
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
Trending
Ek Nazar
boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fire in ludhiana
      ਬਿਜਲੀ ਦੇ ਸ਼ਾਰਟ ਸਰਕਟ ਨੇ ਮਚਾਇਆ ਤਾਂਡਵ! ਕਈ ਕਿੱਲੋਮੀਟਰ ਤਕ ਫ਼ੈਲਿਆਂ ਜ਼ਹਿਰੀਲੇ...
    • jagdeep nakkai pm modi
      ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਜਗਦੀਪ ਨੱਕਈ, ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ
    • shiromani akali dal appointment
      ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ ਹਲਕੇ ਤੋਂ ਥਾਪਿਆ ਨਵਾਂ ਹਲਕਾ...
    • long power cut to be experienced in these areas of punjab tomorrow
      ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
    • big weather forecast from the meteorological department in punjab
      ਪੰਜਾਬ 'ਚ 7 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੜ੍ਹੋ ਤਾਜ਼ਾ ਅਪਡੇਟ
    • bhagwant mann  alcohol  majithia
      ਬਿਆਸ ਵਾਲੇ ਬਾਬਾ ਜੀ ਨੂੰ ਬੇਨਤੀ ਭਗਵੰਤ ਮਾਨ ਦੇ ਛੇ ਮਹੀਨੇ ਡੇਰੇ 'ਚ ਲਵਾ ਕੇ...
    • dera beas  gurinder singh dhillon  bikram majithia
      ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ
    • sukhpal khaira on gurinder dhillon
      'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
    • bikram majithia  bhagwant mann  punjab government
      ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ...
    • bikram majithia  bhagwant mann  fake fir
      ਜੇਲ੍ਹ ਤੋਂ ਬਾਹਰ ਆਉਂਦਿਆਂ ਬੋਲੇ ਬਿਕਰਮ ਮਜੀਠੀਆ, ਪੰਜਾਬ ਕੇਸਰੀ ਗਰੁੱਪ ਉਪਰ ਝੂਠਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +