Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 20, 2025

    12:17:36 PM

  • suchitra calls the sole survivor of the plane crash a liar

    ''ਉਸ ਨੂੰ ਪਾਗਲਖ਼ਾਨੇ ਭੇਜ ਦੇਣਾ...

  • deputy cm congress mla threat

    ਵੱਡੀ ਖ਼ਬਰ ; ਡਿਪਟੀ CM ਤੇ ਕਾਂਗਰਸੀ ਵਿਧਾਇਕ ਨੂੰ...

  • painful accident in punjab

    ਪੰਜਾਬ 'ਚ ਦਰਦਨਾਕ ਹਾਦਸਾ! ਬਾਈਕ ਨੂੰ ਦੂਰ ਤੱਕ...

  • today weather winds storms heavy rain imd

    Weather Alert : ਅੱਜ ਤੇਜ਼ ਹਨ੍ਹੇਰੀ-ਤੂਫ਼ਾਨ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Abohar
  • ਕੋਰੋਨਾ ਪੀੜਤਾਂ ਦੀ ਗਿਣਤੀ ਨਾ ਵਧੀ ਤਾਂ 31 ਤੋਂ ਬਾਅਦ ਸੂਬੇ ਦੀਆਂ ਸਰਹੱਦਾਂ ਖੁੱਲ੍ਹਣ ਦੇ ਆਸਾਰ

PUNJAB News Punjabi(ਪੰਜਾਬ)

ਕੋਰੋਨਾ ਪੀੜਤਾਂ ਦੀ ਗਿਣਤੀ ਨਾ ਵਧੀ ਤਾਂ 31 ਤੋਂ ਬਾਅਦ ਸੂਬੇ ਦੀਆਂ ਸਰਹੱਦਾਂ ਖੁੱਲ੍ਹਣ ਦੇ ਆਸਾਰ

  • Edited By Anuradha,
  • Updated: 21 May, 2020 03:45 PM
Abohar
international border is expected to reopen
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਕਰਫਿਊ ਖਤਮ ਕਰਨ ਤੋਂ ਬਾਅਦ ਹੁਣ ਲਾਕਡਾਊਨ ਦੀ ਸਥਿਤੀ ਰੱਖੀ ਗਈ ਹੈ ਅਤੇ 31 ਮਈ ਤੋਂ ਬਾਅਦ ਪੰਜਾਬ ਸਰਕਾਰ ਅਗਲਾ ਸਟੈਂਡ ਕੀ ਲਵੇਗੀ, ਇਹ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਅਗਲੇ 10 ਦਿਨਾਂ ਦੌਰਾਨ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ ਕਿੰਨੀ ਵਧੀ ਹੈ? ਸਰਕਾਰੀ ਹਲਕਿਆਂ ਤੋਂ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਕਡਾਊਨ ਨੂੰ ਲੈ ਕੇ ਇਹ ਫੈਸਲਾ ਲਿਆ ਹੈ ਕਿ ਜੇ 31 ਮਈ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਜ਼ਿਆਦਾ ਉਛਾਲ ਨਹੀਂ ਆਉਂਦਾ ਹੈ ਤਾਂ ਉਸ ਸਥਿਤੀ 'ਚ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਹੋਰ ਵੱਧ ਰਾਹਤ ਦਿੱਤੀ ਜਾ ਸਕਦੀ ਹੈ। ਹਾਲ ਹੀ 'ਚ ਸੂਬੇ ਭਰ 'ਚ ਅੰਦਰੂਨੀ ਬੱਸ ਸੇਵਾ ਵੀ ਕੋਵਿਡ-19 ਪ੍ਰੋਟੋਕਾਲ ਨਾਲ ਸ਼ੁਰੂ ਹੋ ਚੁੱਕੀ ਹੈ ਅਤੇ ਵਪਾਰਕ ਉਦਯੋਗਿਕ ਕੰਮਕਾਜ ਵੀ ਪਟੜੀ 'ਤੇ ਪਰਤਣ ਲੱਗਾ ਹੈ ਪਰ ਫਿਲਹਾਲ ਪੰਜਾਬ ਦੀਆਂ ਹੋਰ ਸੂਬਿਆਂ ਜਿਵੇਂ ਹਰਿਆਣਾ, ਹਿਮਾਚਲ ਅਤੇ ਜੰਮੂ-ਕਸ਼ਮੀਰ ਨਾਲ ਲਗਦੀਆਂ ਸਰਹੱਦਾਂ ਨੂੰ ਪੂਰੀ ਤਰ੍ਹਾਂ ਸੀਲ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ ► ਚੀਫ਼ ਸੈਕਟਰੀ ਵਿਵਾਦ 'ਚ ਆਇਆ ਨਵਾਂ ਮੋੜ, ਮੁੱਖ ਮੰਤਰੀ ਅਮਰਿੰਦਰ ਸਿੰਘ ਦੀ 'ਲੰਚ ਡਿਪਲੋਮੈਸੀ' ਫਲਾਪ 

ਸਰਕਾਰੀ ਹਲਕਿਆਂ 'ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਹਾਲੇ ਕਰਫਿਊ ਹਟਣ ਤੋਂ ਬਾਅਦ 18 ਮਈ ਤੋਂ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਜ਼ਿਆਦਾ ਉਛਾਲ ਨਹੀਂ ਆਇਆ ਹੈ। ਫਿਲਹਾਲ ਹਾਲਾਤ ਕਾਬੂ 'ਚ ਦੱਸੇ ਜਾ ਰਹੇ ਹਨ। ਸਰਕਾਰ ਦਾ ਮੰਨਣਾ ਹੈ ਕਿ ਕੋਰੋਨਾ ਪੀੜਤਾਂ ਦੀ ਗਿਣਤੀ ਨਾ ਵਧਣ 'ਤੇ 31 ਮਈ ਤੋਂ ਬਾਅਦ ਸਰਹੱਦਾਂ ਨੂੰ ਖੋਲ੍ਹਣ 'ਚ ਸਹਿਯੋਗ ਮਿਲੇਗਾ। ਪੰਜਾਬ 'ਚ ਉਂਝ ਵੀ ਕੋਰੋਨਾ ਨੂੰ ਲੈ ਕੇ ਮੌਤ ਦਰ ਰਾਸ਼ਟਰੀ ਮੌਤਾਂ ਦੀ ਤੁਲਨਾ 'ਚ ਘੱਟ ਰਹੀ। ਭਾਰਤ 'ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ 3.20 ਫੀਸਦੀ ਰਹੀ ਜਦਕਿ ਪੰਜਾਬ 'ਚ ਇਹ 1.60 ਫੀਸਦੀ ਰਹੀ। ਇਸੇ ਤਰ੍ਹਾਂ ਰਾਸ਼ਟਰੀ ਮੌਤ ਦਰ ਦੀ ਤੁਲਨਾ 'ਚ ਪੰਜਾਬ 'ਚ ਮੌਤ ਦਰ ਅੱਧੀ ਰਹੀ। ਜੇ ਰਿਕਵਰੀ ਰੇਟ ਦਾ ਮੁਲਾਂਕਣ ਕੀਤਾ ਜਾਵੇ ਤਾਂ ਰਾਸ਼ਟਰੀ ਪੱਧਰ 'ਤੇ ਕੋਰੋਨਾ ਤੋਂ ਪੀੜਤ ਮਰੀਜ਼ਾਂ ਦਾ ਰਿਕਵਰੀ ਰੇਟ 37.30 ਫੀਸਦੀ ਰਿਹਾ ਜਦਕਿ ਪੰਜਾਬ 'ਚ ਰਿਕਵਰੀ ਰੇਟ 64.20 ਫੀਸਦੀ ਰਿਹਾ। ਇਨ੍ਹਾਂ ਅੰਕੜਿਆਂ ਨੂੰ ਦੇਖਣ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ 31 ਮਈ ਤੱਕ ਜੇ ਹਾਲਾਤ ਠੀਕ  ਰਹਿੰਦੇ ਹਨ ਤਾਂ ਹਰਿਆਣਾ, ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਨਾਲ ਲਗਦੀਆਂ ਸਰਹੱਦਾਂ ਨੂੰ ਖੋਲ੍ਹਿਆ ਜਾ ਸਕੇਗਾ। ਅਧਿਕਾਰੀਆਂ ਦਾ ਮੰਨਣਾ ਹੈ ਕਿ ਪੰਜਾਬ ਦੇ ਹਾਲਾਤ ਤੇਜ਼ੀ ਨਾਲ ਨਾਰਮਲ ਹੋ ਰਹੇ ਹਨ ਅਤੇ ਕੌਮੀ ਪੱਧਰ 'ਤੇ ਜੇ ਮੋਦੀ ਸਰਕਾਰ ਵਲੋਂ ਸਰਹੱਦਾਂ ਨੂੰ ਖੋਲ੍ਹਣ ਦਾ ਫੈਸਲਾ ਲਿਆ ਜਾਂਦਾ ਹੈ ਤਾਂ ਪੰਜਾਬ ਉਸ ਨੂੰ ਲਾਗੂ ਕਰਨ ਵਾਲੇ ਸੂਬਿਆਂ 'ਚ ਮੋਹਰੀ ਹੋਵੇਗਾ। ਇਸੇ ਤਰ੍ਹਾਂ ਹਾਲੇ ਮਾਲਸ ਅਤੇ ਵੱਡੇ ਸ਼ੋਅਰੂਮਸ ਨੂੰ ਖੋਲ੍ਹਣ ਦੀ ਵੀ ਇਜਾਜ਼ਤ ਨਹੀਂ ਮਿਲੀ ਹੈ। ਇਸ ਸਬੰਧ 'ਚ ਕੇਂਦਰੀ ਗ੍ਰਹਿ ਮੰਤਰਾਲਾ ਨੇ ਹਾਲੇ ਤੱਕ ਸੂਬਿਆਂ ਨੂੰ ਕੋਈ ਵੀ ਐਡਵਾਇਜ਼ਰੀ ਜਾਰੀ ਨਹੀਂ ਕੀਤੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ 31 ਮਈ ਤੋਂ ਬਾਅਦ ਇਨ੍ਹਾਂ ਮਾਲਸ ਅਤੇ ਵੱਡੇ ਸ਼ੋਅਰੂਮ ਨੂੰ ਲੈ ਕੇ ਕੇਂਦਰ ਦਾ ਕੋਈ ਵੱਡਾ ਫੈਸਲਾ ਸਾਹਮਣੇ ਆ ਸਕਦਾ ਹੈ।

ਇਹ ਵੀ ਪੜ੍ਹੋ ► ਤਾਪ ਬਾਜਵਾ ਦਾ ਫਿਰ ਤੋਂ ਸਰਕਾਰ 'ਤੇ ਹਮਲਾ, 3 ਸਾਲਾਂ 'ਚ 2700 ਕਰੋੜ ਦਾ ਹੋਇਆ ਨੁਕਸਾਨ

  • Corona virus
  • international border
  • captain amarinder singh
  • covid 19
  • ਕੋਰੋਨਾ ਵਾਇਰਸ
  • ਕੌਮਾਂਤਰੀ ਸਰਹੱਦ
  • ਕੈਪਟਨ ਅਮਰਿੰਦਰ ਸਿੰਘ
  • ਲਾਕਡਾਊਨ

ਨਕਲੀ ਸ਼ਰਾਬ ਵੇਚਣ ਅਤੇ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਰੱਖੜਾ

NEXT STORY

Stories You May Like

  • corona in ludhiana
    ਲੁਧਿਆਣਾ 'ਚ 2 ਹੋਰ ਮਰੀਜ਼ ਕੋਰੋਨਾ ਪਾਜ਼ੇਟਿਵ, ਗਿਣਤੀ 31 ਹੋਈ
  • 5 month old infant and an elderly man died of corona in delhi
    ਪੈਰ ਪਸਾਰ ਰਿਹੈ ਕੋਰੋਨਾ! ਇਸ ਸੂਬੇ 'ਚ ਦੋ ਜਣਿਆਂ ਮੌਤ ਤੇ ਮਰੀਜ਼ਾਂ ਦੀ ਗਿਣਤੀ ਹੋਈ 562
  • 25 sixes  59 fours   31 year old batsman hit record breaking centuries
    25 ਛੱਕੇ, 59 ਚੌਕੇ...31 ਸਾਲਾ ਬੱਲੇਬਾਜ਼ ਨੇ ਠੋਕਿਆ ਰਿਕਾਰਡਤੋੜ ਸੈਂਕੜਾਂ
  • shahrukh janhvi kapoor yuvraj singh celebrate holidays at their homes
    ਸ਼ਾਹਰੁਖ਼, ਜਾਨ੍ਹਵੀ ਕਪੂਰ ਤੋਂ ਲੈ ਕੇ ਯੁਵਰਾਜ ਸਿੰਘ ਦੇ ਘਰ ਛੁੱਟੀਆਂ ਮਨਾ ਰਹੇ ਸੈਲਾਨੀ, 30 ਫ਼ੀਸਦੀ ਵਧੀ ਬੁਕਿੰਗ
  • strict restrictions imposed in punjab till july 31
    ਪੰਜਾਬ 'ਚ 31 ਜੁਲਾਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਹੁਕਮ
  • covid 19 the number of patients under treatment
    ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 5,000 ਪਾਰ, ਇਹ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ
  • country corona virus patients cases
    ਕੋਰੋਨਾ ਨੇ ਫੜੀ ਰਫ਼ਤਾਰ, 7 ਹਜ਼ਾਰ ਦੇ ਕਰੀਬ ਹੋਈ ਦੇਸ਼ ਭਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ
  • country corona virus patients cases
    ਮੁੜ ਡਰਾਉਣ ਲੱਗਾ ਕੋਰੋਨਾ, ਸਰਗਰਮ ਮਾਮਲਿਆਂ ਦੀ ਗਿਣਤੀ 7 ਹਜ਼ਾਰ ਦੇ ਪਾਰ
  • councilor  s house attacked with sharp weapons and bricks in jalandhar
    ਜਲੰਧਰ 'ਚ ਕੌਂਸਲਰ ਦੇ ਘਰ ਤੇਜ਼ਧਾਰ ਹਥਿਆਰਾਂ ਤੇ ਇੱਟਾਂ ਨਾਲ ਹਮਲਾ, ਹਮਲਾਵਰ ਫ਼ਰਾਰ
  • painful accident in punjab
    ਪੰਜਾਬ 'ਚ ਦਰਦਨਾਕ ਹਾਦਸਾ! ਬਾਈਕ ਨੂੰ ਦੂਰ ਤੱਕ ਘੜੀਸਦੀ ਲੈ ਗਈ ਗੱਡੀ, ਉੱਡੇ ਪਰਖੱਚੇ
  • new twist in the smart city scandal
    ਸਮਾਰਟ ਸਿਟੀ ਸਕੈਂਡਲ ’ਚ ਨਵਾਂ ਮੋੜ, ਵਿਜੀਲੈਂਸ ਜਾਂਚ ਤੋਂ ਪਹਿਲਾਂ ਸਬੂਤ ਮਿਟਾਉਣ...
  • doctor slapped woman in jalandhar
    ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ,...
  • 132 drug smugglers arrested on 110th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 110ਵੇਂ ਦਿਨ 132 ਨਸ਼ਾ ਸਮੱਗਲਰ ਕਾਬੂ
  • punjab weather update
    ਪੰਜਾਬ 'ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ! ਇਨ੍ਹਾਂ ਜ਼ਿਲ੍ਹਿਆਂ ਲਈ...
  • ludhiana west by election
    ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: 'ਪਿਟਾਰੇ' 'ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ
  • thieves took away activa parked outside the house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਲੈ ਗਏ 3 ਚੋਰ, ਵਾਰਦਾਤ CCTV ’ਚ ਕੈਦ
Trending
Ek Nazar
australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਪੰਜਾਬ ਦੀਆਂ ਖਬਰਾਂ
    • major police action in player s murder case
      ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਹਥਿਆਰਾਂ...
    • another youth arrested for threatening social media influencer deepika luthra
      ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਵਾਲਾ ਇਕ ਹੋਰ ਨੌਜਵਾਨ...
    • government colleges recruitment
      ਸਰਕਾਰੀ ਕਾਲਜਾਂ ਨੂੰ ਛੇਤੀ ਹੀ ਮਿਲੇਗਾ ਪੱਕਾ ਸਟਾਫ, 324 ਅਸਾਮੀਆਂ 'ਤੇ ਹੋਵੇਗੀ...
    • punjab vehicle scrap center
      ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਹਰ ਜ਼ਿਲ੍ਹੇ 'ਚ...
    • 132 drug smugglers arrested on 110th day of   war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 110ਵੇਂ ਦਿਨ 132 ਨਸ਼ਾ ਸਮੱਗਲਰ ਕਾਬੂ
    • australia study permit
      ਆਸਟ੍ਰੇਲੀਆ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, ਸਿੱਧਾ ਮਿਲੇਗਾ ਸਟੱਡੀ ਪਰਮਿਟ
    • punjab covid update
      ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਕੋਰੋਨਾ ਨਾਲ ਇੱਕੋ ਜ਼ਿਲ੍ਹੇ ਦੇ ਤਿੰਨ ਮਰੀਜ਼ਾਂ ਦੀ...
    • punjab weather update
      ਪੰਜਾਬ 'ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ! ਇਨ੍ਹਾਂ ਜ਼ਿਲ੍ਹਿਆਂ ਲਈ...
    • pseb decision
      ਛੁੱਟੀਆਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ
    • ludhiana west by election
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: 'ਪਿਟਾਰੇ' 'ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +