Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    11:01:43 AM

  • bhupesh baghel is coming back to punjab amidst congress turmoil

    ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼...

  • huge rise in stock market investors made a profit of rs 2 78 lakh crore

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਵੇਸ਼ਕਾਂ ਨੂੰ...

  • punjabi youth in canada

    ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ...

  • gold prices jumped and silver rates increased  know prices

    Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਾਨਸਾ 'ਚ ਫੁੱਲਾਂ ਦੀ ਵਰਖਾ ਨਾਲ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

PUNJAB News Punjabi(ਪੰਜਾਬ)

ਮਾਨਸਾ 'ਚ ਫੁੱਲਾਂ ਦੀ ਵਰਖਾ ਨਾਲ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

  • Updated: 19 Oct, 2019 08:59 PM
Punjab
international city kirtan welcomes with flowers
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, (ਮਿੱਤਲ)- ਸਮੁੱਚੀ ਦੁਨਿਆਂ ਦੇ ਰਹਿਵਰ ਜਗਤ ਗੁਰੂ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆਂ ਅੰਤਰ ਰਾਸ਼ਟਰੀ ਮਹਾਨ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ, ਜ਼ਿਲ੍ਹਾ ਪੁਲਸ ਮੁੱਖੀ ਡਾ: ਨਰਿੰਦਰ ਸਿੰਘ ਭਾਰਗਵ ਅਤੇ ਐੱਸ.ਡੀ.ਐੱਮ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਵੱਲੋਂ ਪੰਜ ਪਿਆਰੇ ਸਾਹਿਬਾਨਾਂ ਨੂੰ ਸਰੋਪੇ ਭੇਂਟ ਕੀਤੇ ਗਏ ਅਤੇ ਨਾਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਆਪਣੀ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਿਆਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੂੰ ਜੀ ਆਇਆਂ ਆਖਦੇ ਹੋਏ ਜਗਤ ਗੁਰੁ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਆਪਣੇ ਮਹਾਨ ਗੁਰੂ ਦਾ ਪ੍ਰਕਾਸ਼ ਪੂਰਬ ਮਨਾ ਰਹੇ ਹਾਂ।PunjabKesari ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ, ਸ਼੍ਰੌਮਣੀ ਅੰਤਰਕ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ, ਮਾ: ਮਿੱਠੂ ਸਿੰਘ ਕਾਹਨੇਕੇ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਘੁਵੀਰ ਸਿੰਘ ਮਾਨਸਾ, ਜਥੇਦਾਰ ਗੁਰਦੀਪ ਸਿੰਘ ਦੀਪ ਅਤੇ ਧਾਰਮਿਕ ਸਖਸੀਅਤਾਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ, ਐੱਸ.ਐੱਸ,ਪੀ ਡਾ: ਨਰਿੰਦਰ ਸਿੰਘ ਭਾਰਗਵ, ਐੱਸ.ਡੀ.ਐੱਮ ਮਾਨਸਾ ਸਰਬਜੀਤ ਕੌਰ ਦਾ ਸਰੋਪੇ ਪਾ ਕੇ ਸਨਮਾਨ ਕੀਤਾ। ਜ਼ਿਲ੍ਹਾ ਪ੍ਰਸ਼ਾਸ਼ਨ ਦੇ ਕਰਮਚਾਰੀਆਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਲਈ ਚਾਹ, ਮਠਿਆਈ ਅਤੇ ਮੱਠੀਆਂ ਨਾਲ ਸੇਵਾ ਨਿਭਾਈ ਗਈ।ਲੋਕਲ ਗੁਰਦੁਅਰਾ ਕਮੇਟੀ ਪ੍ਰਧਾਨ ਰਘੁਵੀਰ ਸਿੰਘ ਮਾਨਸਾ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਕੀਤੇ ਪ੍ਰਬੰਧਾਂ ਦੀ ਸਲਾਂਘਾ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਐੱਸ.ਪੀ.ਡੀ ਸੁਰਿੰਦਰ ਸ਼ਰਮਾ, ਡੀ.ਐੱਸ.ਪੀ ਸਰਬਜੀਤ ਸਿੰਘ, ਐੱਸ.ਪੀ ਸਤਨਾਮ ਸਿੰਘ, ਐੱਸ.ਐੱਚ.ਓ ਭੀਖੀ ਗੁਰਲਾਲ ਸਿੰਘ, ਸੀ.ਏ.ਆਈ ਦੇ ਮੁੱਖੀ ਅੰਗਰੇਜ ਸਿੰਘ, ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਮੋਜੋ, ਕਮਪਲਪ੍ਰੀਤ ਸਿੰਘ, ਧਰਮਜੀਤ ਸਿੰਘ, ਗੁਰਦਰਸ਼ਨ ਸਿੰਘ, ਬਲਜਿੰਦਰ ਸਿੰਘ ਵਰਨ, ਰਘੁਵੀਰ ਸਿੰਘ, ਐੱਸ.ਐੱਚ.ਓ ਮੋਹਨ ਲਾਲ, ਐੱਸ.ਐੱਚ.ਓ ਜੋਗਾ ਪ੍ਰਵੀਨ ਕੁਮਾਰ ਸ਼ਰਮਾ, ਤਤਾਣਾ ਸਦਰ ਮਾਨਸਾ ਦੇ ਮੁੱਖੀ ਬਲਵਿੰਦਰ ਸਿੰਘ ਰੋਮਾਣਾ, ਕੋਟਧਰਮੂ ਚੋਂਕੀ ਦੇ ਇੰਚਾਰਜ ਜਸਵਿੰਦਰ ਸਿੰਘ, ਤਹਿਸੀਲਦਾਰ ਅਮਰਜੀਤ ਸਿੰਘ, ਪੀ.ਏ ਡੀ.ਪੀ.ਓ ਸੁਖਰਾਜ ਸਿੰਘ,  ਪ੍ਰਧਾਨ ਮਨਦੀਪ ਸਿੰਘ ਗੋਰਾ, ਗੁਰਪ੍ਰੀਤ ਕੌਰ ਗਾਗੋਵਾਲ ਨੇ ਭਰਵਾਂ ਸਵਾਗਤ ਕੀਤਾ।

  • ਕੌਮਾਂਤਰੀ
  • ਸਵਾਗਤ
  • kirtan
  • flowers

ਪੰਜਾਬ 'ਚ Jio ਦਾ ਦਬਦਬਾ ਬਰਕਰਾਰ, 1.27 ਕਰੋੜ ਯੂਜ਼ਰਸ ਨਾਲ ਸਭ ਤੋਂ ਅੱਗੇ

NEXT STORY

Stories You May Like

  • death cases
    ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • girl gang raped in mansa
    ਮਾਨਸਾ 'ਚ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • babbu maan receives warm welcome
    ਸਿਡਨੀ 'ਚ ਪੰਜਾਬੀ ਗਾਇਕ ਬੱਬੂ ਮਾਨ ਦਾ ਨਿੱਘਾ ਸਵਾਗਤ
  • sacrilege incident at gurdwara sahib in mansa
    ਮਾਨਸਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਪੁਲਸ ਨੇ ਜਾਂਚ ਕੀਤੀ ਸ਼ੁਰੂ
  • the doors of luck will open for these 3 zodiac signs
    ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ ! ਸਾਉਣ 'ਚ ਰਾਹੂ ਦਾ ਹੋਵੇਗਾ ਗੋਚਰ
  • these 3 zodiac signs will be wealthy today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਚੰਦਰਮਾ ਗੋਚਰ ਨਾਲ ਹੋਵੇਗਾ ਆਰਥਿਕ ਲਾਭ ਤੇ ਨੋਟਾਂ ਦੀ ਹੋਵੇਗੀ ਵਰਖਾ
  • moon is a symbol of the triumph of science
    ਅੱਜ ਕੌਮਾਂਤਰੀ ਚੰਦਰਮਾ ਦਿਵਸ ’ਤੇ ਵਿਸ਼ੇਸ਼: ਕਲਪਨਾਵਾਂ ਦਾ ਨਹੀਂ, ਵਿਗਿਆਨ ਦੀ ਜਿੱਤ ਦਾ ਪ੍ਰਤੀਕ ਹੈ ਚੰਦਰਮਾ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high alert in punjab
      ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ ਸਾਜ਼ਿਸ਼ ਸਬੰਧੀ ਮਿਲੇ ਖ਼ੁਫ਼ੀਆ...
    • jathedar gargajj statement
      ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ...
    • kidnaping viral video
      ਲਿਫ਼ਟ ਦੇ ਕੇ ਕਾਰ 'ਚ ਕੀਤਾ ਅਗਵਾ, ਕੁੱਟਮਾਰ ਮਗਰੋਂ ਡੰਡ-ਬੈਠਕਾਂ ਲਵਾ ਕੇ ਵਾਇਰਲ...
    • e rikshaw theft
      ​ਈ-ਰਿਕਸ਼ਾ ਚਾਲਕ ਦੇ ਘਰੋਂ ਨਗਦੀ, ਗੋਲਕ ਅਤੇ ਮੋਬਾਈਲ ਚੋਰੀ; ਗੁਆਂਢੀ ਦਾ ਫ਼ੋਨ ਵੀ...
    • mp sichewal security
      ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਪਸ ਕੀਤੀ ਸਰਕਾਰੀ ਸੁਰੱਖਿਆ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +