Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    9:52:33 PM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਡਰੱਗ ਮਾਫੀਆ ਦਾ ਨੈੱਟਵਰਕ ਤੋੜਨ ਲਈ ਦਿੱਲੀ ਦੀ ਟੀਮ ਦਾ ਪੰਜਾਬ 'ਚ ਐਕਸ਼ਨ

PUNJAB News Punjabi(ਪੰਜਾਬ)

ਡਰੱਗ ਮਾਫੀਆ ਦਾ ਨੈੱਟਵਰਕ ਤੋੜਨ ਲਈ ਦਿੱਲੀ ਦੀ ਟੀਮ ਦਾ ਪੰਜਾਬ 'ਚ ਐਕਸ਼ਨ

  • Edited By Shivani Attri,
  • Updated: 11 Sep, 2019 11:55 AM
Jalandhar
international drug mafia network
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.)— ਇੰਟਰਨੈਸ਼ਨਲ ਡਰੱਗ ਮਾਫੀਆ ਦਾ ਨੈੱਟਵਰਕ ਬ੍ਰੇਕ ਕਰਨ ਲਈ ਬੀਤੇ ਦਿਨੀਂ ਨਾਰਕੋਟਿਕਸ ਕੰਟਰੋਲ ਬਿਊਰੋ ਦੀਆਂ ਦਿੱਲੀ, ਅੰਮ੍ਰਿਤਸਰ, ਚੰਡੀਗੜ੍ਹ ਤੋਂ ਆਈਆਂ ਟੀਮਾਂ ਨੇ ਥਾਣਾ 4 ਦੇ ਇਸਲਾਮਾਬਾਦ ਮੁਹੱਲੇ ਸਥਿਤ ਡੀ. ਐੱਸ. ਸੋਢੀ ਦੇ ਘਰ ਛਾਪੇਮਾਰੀ ਕਰਕੇ ਕਰੋੜਾਂ ਰੁਪਏ ਦੇ ਨਸ਼ੇ ਵਾਲੇ ਪਦਾਰਥ ਬਰਾਮਦ ਕੀਤੇ ਹਨ ਅਤੇ ਦੇਰ ਰਾਤ ਟੀਮ ਮਕਾਨ ਮਾਲਕ ਅਕਸ਼ਬਿੰਦਰ ਸਿੰਘ ਸੋਢੀ ਨੂੰ ਅੰਮ੍ਰਿਤਸਰ ਤੋਂ ਕਾਬੂ ਕਰ ਕੇ ਜਲੰਧਰ ਲਿਆਈ ਸੀ। ਇਥੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਹੈ ਕਿ ਸੋਢੀ ਨੂੰ ਜਿਸ ਸਮੇਂ ਕਾਬੂ ਕੀਤਾ ਗਿਆ, ਉਹ ਸ਼ਹਿਰ ਛੱਡ ਕੇ ਭੱਜਣ ਦੀ ਤਿਆਰੀ 'ਚ ਸੀ। ਟੀਮਾਂ ਨੇ ਸੋਢੀ ਦੇ ਘਰੋਂ 150 ਗ੍ਰਾਮ ਕੋਕੀਨ, 300 ਕੈਪਸੂਲ, 300 ਗ੍ਰਾਮ ਨਸ਼ੇ ਵਾਲਾ ਪਾਊਡਰ, 117 ਗ੍ਰਾਮ ਚਿੱਟਾ, 97 ਗ੍ਰਾਮ ਹਾਸ਼ੀਸ਼ ਆਇਲ ਬਰਾਮਦ ਕੀਤਾ ਸੀ। ਸੂਤਰ ਦੱਸਦੇ ਹਨ ਕਿ ਦਿੱਲੀ ਦੀ ਟੀਮ ਨੇ ਕੈਨੇਡਾ ਤੋਂ ਆਏ ਪਾਰਸਲ ਤੋਂ 16 ਕਿਲੋ ਕੋਕੀਨ ਬਰਾਮਦ ਕਰ ਲਈ। ਇਹ ਪਾਰਸਲ ਜਲੰਧਰ ਦੇ ਅਲੀ ਪੁਲੀ ਮੁਹੱਲੇ 'ਚ ਰਹਿਣ ਵਾਲੇ ਮੁਲਜ਼ਮ ਯੋਗੇਸ਼ ਨੂੰ ਡਿਲਿਵਰ ਹੋਣਾ ਸੀ, ਜਿਸ ਨੇ ਸੋਢੀ ਬਾਰੇ ਸਾਰੀ ਜਾਣਕਾਰੀ ਦਿੱਤੀ ਸੀ। ਟੀਮ ਨੇ ਕਈ ਹੋਰ ਜਗ੍ਹਾ ਤੋਂ ਵੀ ਨਸ਼ੇ ਵਾਲਾ ਪਦਾਰਥ ਬਰਾਮਦ ਕੀਤਾ ਅਤੇ ਇਸ ਦੇ ਦੂਜੇ ਸਾਥੀ ਸ਼ਿਵ ਸੈਨਾ ਨੇਤਾ ਨੂੰ ਵੀ ਨਾਮਜ਼ਦ ਕੀਤਾ ਹੈ, ਜਿਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਆਖਿਰ ਸੋਢੀ ਕਿੰਨੇ ਪਾਰਸਲ ਆਪਣੇ ਘਰ ਮੰਗਵਾ ਚੁੱਕਾ ਹੈ?
ਟੀਮ ਜਾਂਚ ਕਰ ਰਹੀ ਹੈ ਕਿ ਜਿਸ ਤਰ੍ਹਾਂ ਸੋਢੀ ਨੇ ਆਪਣੇ ਨਾਂ ਅਤੇ ਜਲੰਧਰ ਦੇ ਘਰ ਦੇ ਪਤੇ 'ਤੇ ਪਾਰਸਲ 'ਚ ਨਸ਼ੇ ਵਾਲਾ ਪਦਾਰਥ ਮੰਗਵਾਇਆ ਸੀ, ਉਸ ਗੱਲ ਨੂੰ ਕਲੀਅਰ ਕਰਨ ਲਈ ਸੋਢੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇੰਨਾ ਚਲਾਕ ਡਰੱਗ ਸਮੱਗਲਰ ਆਪਣੇ ਪਤੇ 'ਤੇ ਕਿਵੇਂ ਪਾਰਸਲ ਮੰਗਵਾ ਰਿਹਾ ਹੈ, ਜਿਸ ਨੂੰ ਫੜੇ ਜਾਣ ਦਾ ਡਰ ਤੱਕ ਨਹੀਂ ਹੈ। ਜਾਂਚ ਦੌਰਾਨ ਕਈ ਸਵਾਲ ਪੈਦਾ ਹੋ ਰਹੇ ਹਨ ਕਿ ਸੋਢੀ ਨੇ ਖੁਦ ਆਪਣੇ ਪਤੇ 'ਤੇ ਡਰੱਗ ਦਾ ਪਾਰਸਲ ਮੰਗਵਾਇਆ ਸੀ? ਇਸ ਤੋਂ ਪਹਿਲਾਂ ਵੀ ਕਈ ਵਾਰ ਪਾਰਸਲ ਮੰਗਵਾ ਚੁੱਕਾ ਹੈ। ਪਾਰਸਲ ਜ਼ਰੀਏ ਡਰੱਗ ਦੀ ਸਪਲਾਈ ਸਬੰਧੀ ਪੁਲਸ ਨੂੰ ਖਬਰ ਨਹੀਂ ਸੀ।

ਪਾਰਸਲ ਭਿਜਵਾਉਣ ਵਾਲੀਆਂ ਕੰਪਨੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ
ਟੀਮ ਨੇ ਦੱਸਿਆ ਸੀ ਕਿ ਸਾਰੇ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਲਈ ਨਾਰਕੋਟਿਕਸ ਕੰਟਰੋਲ ਬਿਊਰੋ ਦਿੱਲੀ ਅਤੇ ਐੱਸ. ਟੀ. ਐੱਫ. ਦੀਆਂ ਟੀਮਾਂ ਜਾਂਚ ਕਰ ਰਹੀਆਂ ਹਨ। ਪੁਲਸ ਪਾਰਸਲ ਭਿਜਵਾਉਣ ਵਾਲੀਆਂ ਕੰਪਨੀਆਂ ਤੋਂ ਵੀ ਪੁੱਛਗਿੱਛ ਕਰੇਗੀ। ਉਕਤ ਸਾਰੇ ਮਾਮਲੇ 'ਚ ਜਿਸ ਦੀ ਵੀ ਡਰੱਗ ਮਾਫੀਆ ਨਾਲ ਭੂਮਿਕਾ ਹੋਈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਟੀਮ ਨੇ ਵਟਸਐਪ 'ਤੇ ਕਾਲ ਕਰਕੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਸੀ
ਉਕਤ ਟੀਮਾਂ ਨੇ ਜਦੋਂ ਸੋਢੀ ਦੇ ਘਰ ਛਾਪੇਮਾਰੀ ਕੀਤੀ ਤਾਂ ਉਹ ਘਰੋਂ ਫਰਾਰ ਹੋ ਗਿਆ ਸੀ, ਜਿਸ ਨੂੰ ਫੜਨ ਲਈ ਪੁਲਸ ਨੇ ਕਿਰਾਏਦਾਰ ਨੂੰ ਸੋਢੀ ਦੇ ਵਟਸਐਪ ਨੰਬਰ 'ਤੇ ਕਾਲ ਕਰਕੇ ਪੁੱਛਣ ਲਈ ਕਿਹਾ ਪਰ ਚਲਾਕ ਸੋਢੀ ਕਿਰਾਏਦਾਰ ਨੂੰ ਕੁਝ ਵੀ ਨਹੀਂ ਦੱਸ ਰਿਹਾ ਸੀ। ਉਲਟਾ ਗੱਲਾਂ 'ਚ ਘੁਮਾਉਂਦੇ ਹੋਏ ਵਾਰ-ਵਾਰ ਕਹਿ ਰਿਹਾ ਸੀ ਕਿ 3-4 ਦਿਨਾਂ ਬਾਅਦ ਘਰ ਆਵੇਗਾ। ਟੀਮ ਵਟਸਐਪ ਕਾਲ ਜ਼ਰੀਏ ਸੋਢੀ ਦੀ ਲੋਕੇਸ਼ਨ ਟਰੇਸ ਨਹੀਂ ਕਰ ਸਕੀ ਸੀ। ਫਿਰ ਕਾਫੀ ਦੇਰ ਤੋਂ ਬਾਅਦ ਪੁਲਸ ਨੇ ਉਸ ਦੀ ਲੋਕੇਸ਼ਨ ਟਰੇਸ ਕਰਕੇ ਉਸ ਨੂੰ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ ਸੀ।

ਜਾਅਲੀ ਕਰੰਸੀ ਛਾਪਣ ਦੇ ਮਾਮਲੇ 'ਚ ਸੋਢੀ ਦਾ ਪਰਿਵਾਰ ਫਸ ਚੁੱਕਾ ਹੈ
ਮੁਹੱਲਾ ਵਾਸੀਆਂ ਨੇ ਦੱਸਿਆ ਕਿ ਸੋਢੀ ਦਾ ਪਰਿਵਾਰ ਆਸਟਰੇਲੀਆ 'ਚ ਰਹਿੰਦਾ ਸੀ, ਜੋ ਖੁਦ ਵੀ ਆਸਟਰੇਲੀਆ ਚਲਾ ਗਿਆ ਸੀ, ਜਿੱਥੋਂ ਡਿਪੋਰਟ ਹੋ ਕੇ ਉਹ ਗੋਆ ਚਲਾ ਗਿਆ ਸੀ, ਜਿੱਥੋਂ ਉਸ ਨੇ 2 ਨੰਬਰ ਦੇ ਕਾਰੋਬਾਰ ਸ਼ੁਰੂ ਕਰ ਦਿੱਤੇ। ਸੋਢੀ ਦਾ ਪਰਿਵਾਰ ਪਿਛਲੇ 35 ਸਾਲਾਂ ਤੋਂ ਇਸਲਾਮਾਬਾਦ ਮੁਹੱਲੇ ਵਿਚ ਰਹਿ ਰਿਹਾ ਹੈ। ਉਹ 2 ਭਰਾ ਹਨ ਅਤੇ ਉਸ ਦੀ ਆਪਣੇ ਭਰਾ ਨਾਲ ਨਹੀਂ ਬਣਦੀ। ਇਸ ਲਈ ਉਹ ਅਲੱਗ ਘਰ ਵਿਚ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਲਗਭਗ 27 ਸਾਲ ਪਹਿਲਾਂ ਸੋਢੀ ਦਾ ਪਰਿਵਾਰ ਜਾਅਲੀ ਕਰੰਸੀ ਦੇ ਮਾਮਲੇ 'ਚ ਫੜਿਆ ਜਾ ਚੁੱਕਾ ਹੈ।
ਜ਼ਿਕਰਯੋਗ ਹੈ ਕਿ ਥਾਣਾ ਨੰਬਰ 4 ਦੇ ਇਲਾਕੇ ਇਸਲਾਮਾਬਾਦ ਮੁਹੱਲੇ 'ਚ ਦੁਪਹਿਰ ਸਮੇਂ ਵੱਡੀ ਛਾਪੇਮਾਰੀ ਕੀਤੀ ਗਈ, ਜਿੱਥੇ ਉਨ੍ਹਾਂ ਦੇ ਨਾਲ ਡੀ. ਸੀ. ਪੀ. ਗੁਰਮੀਤ ਸਿੰਘ, ਜਲੰਧਰ ਦੀ ਐੱਸ. ਟੀ. ਐੱਫ. ਦੇ ਹਰਵਿੰਦਰ ਸਿੰਘ ਅਤੇ ਥਾਣਾ ਨੰਬਰ 4 ਦੇ ਮੁਖੀ ਕਮਲਜੀਤ ਸਿੰਘ ਪੁਲਸ ਫੋਰਸ ਸਮੇਤ ਮੌਜੂਦ ਸਨ। ਟੀਮ ਨੇ ਇਸਲਾਮਾਬਾਦ ਮੁਹੱਲੇ ਵਿਚ ਸਥਿਤ ਡੀ. ਐੱਸ. ਸੋਢੀ ਦੇ ਘਰ ਛਾਪੇਮਾਰੀ ਕਰ ਕੇ ਵੱਡੀ ਗਿਣਤੀ ਵਿਚ ਕਰੋੜਾਂ ਰੁਪਏ ਦੀ ਡਰੱਗ ਕੋਕੀਨ ਬਰਾਮਦ ਕੀਤੀ ਹੈ। ਟੀਮ ਨੇ ਸੋਢੀ ਅਤੇ ਉਸ ਦੇ ਸਾਥੀ ਚੰਦਰ ਨੂੰ ਜਲੰਧਰ ਤੋਂ ਕਾਬੂ ਕਰ ਲਿਆ ਸੀ, ਹਾਲਾਂਕਿ ਦੋਵੇਂ ਟੀਮ ਨੂੰ ਵੇਖ ਕੇ ਪਿੱਛੇ ਬਣੇ ਰਸਤੇ ਤੋਂ ਫਰਾਰ ਹੋ ਗਏ ਸੀ। ਉਕਤ ਸਰਚ ਆਪ੍ਰੇਸ਼ਨ ਦੇਰ ਰਾਤ ਤੱਕ ਚੱਲਦਾ ਰਿਹਾ ਅਤੇ ਪੁਲਸ ਦੋਵਾਂ ਨੂੰ ਚੰਡੀਗੜ੍ਹ ਲੈ ਗਈ ਸੀ।

  • International Drug Mafia
  • Network
  • ਇੰਟਰਨੈਸ਼ਨਲ ਡਰੱਗ ਮਾਫੀਆ
  • ਨੈੱਟਵਰਕ
  • ਛਾਪੇਮਾਰੀ

ਪਾਣੀ ਦੀ ਬੋਤਲ ਸੁੱਟਣ ਨਾਲ ਟੁੱਟਿਆ ਡੀ.ਐੱਮ.ਯੂ ਟਰੇਨ ਦਾ ਫ਼ਰੰਟ ਸ਼ੀਸ਼ਾ

NEXT STORY

Stories You May Like

  • major action by kapurthala police
    ਕਪੂਰਥਲਾ ਪੁਲਸ ਦਾ ਵੱਡਾ ਐਕਸ਼ਨ: ਡਰੱਗ ਮਾਫੀਆ ਨੂੰ ਨੱਥ ਪਾਉਣ ਲਈ ਸ਼ਹਿਰ ਤੇ ਪੇਂਡੂ ਖੇਤਰਾਂ ’ਚ ਚਲਾਈ ਚੈਕਿੰਗ ਮੁਹਿੰਮ
  • joint us sri lanka operation
    ਅਮਰੀਕਾ-ਸ਼੍ਰੀਲੰਕਾ ਦਾ ਸਾਂਝਾ ਆਪ੍ਰੇਸ਼ਨ: ਪਾਕਿਸਤਾਨ ਸਥਿਤ ਡਰੱਗ ਨੈੱਟਵਰਕ ਦਾ ਪਰਦਾਫਾਸ਼
  • people protest against mining mafia in bamiyal
    ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ
  • rbi  s big action
    RBI ਦਾ ਵੱਡਾ ਐਕਸ਼ਨ: ਨਿਯਮ ਤੋੜਨ 'ਤੇ CIBIL ਸਣੇ 5 ਵੱਡੀਆਂ ਕੰਪਨੀਆਂ ਨੂੰ ਠੋਕਿਆ ਲੱਖਾਂ ਦਾ ਜੁਰਮਾਨਾ
  • punjab  transport department takes big action on private buses
    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ
  • mukerian kartoli rail line will transform the kandi area
    ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +