Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    9:49:33 AM

  • bhupesh baghel will present the report of his punjab visit to the high command

    ਭੂਪੇਸ਼ ਬਘੇਲ ਹਾਈਕਮਾਨ ਅੱਗੇ ਰੱਖਣਗੇ ਪੰਜਾਬ ਦੌਰੇ...

  • new country formed

    ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼,...

  • terrorism era  punjab  fake encounters

    ਅੱਤਵਾਦ ਦੇ ਦੌਰ 'ਚ ਰੋਇਆ ਸੀ ਪੂਰਾ ਪੰਜਾਬ, ਫਰਜ਼ੀ...

  • tarn taran  debt  london  girl knife

    ਤਰਨਤਾਰਨ ਤੋਂ ਮੰਦਭਾਗੀ ਖ਼ਬਰ! ਕਰਜ਼ਾ ਚੁੱਕ ਲੰਡਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

PUNJAB News Punjabi(ਪੰਜਾਬ)

ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

  • Edited By Shivani Bassan,
  • Updated: 20 Jun, 2025 01:24 PM
Amritsar
international kabaddi player gurlal singh arrested
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਅੰਮ੍ਰਿਤਸਰ ਦੇਹਾਤੀ ਪੁਲਸ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਫਿਰੌਤੀ ਅਤੇ ਫਾਇਰਿੰਗ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।  ਗੁਰਲਾਲ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਿਲ ਦਾ ਨਿਵਾਸੀ ਹੈ। ਡੀ.ਐੱਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਗੁਰਲਾਲ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਭਿਲੋਵਾਲ ਪਿੰਡ ਦੇ ਇਕ ਡਾਕਟਰ ਨੂੰ ਧਮਕੀ ਭਰੇ ਫ਼ੋਨ ਕਰਕੇ 30 ਲੱਖ ਰੁਪਏ ਦੀ ਫਿਰੋਤੀ ਮੰਗੀ। ਜਦੋਂ ਡਾਕਟਰ ਨੇ ਫਿਰੋਤੀ ਦੀ ਰਕਮ ਨਹੀਂ ਦਿੱਤੀ, ਤਾਂ ਦੋਸ਼ੀਆਂ ਨੇ 4 ਜੂਨ ਦੀ ਰਾਤ ਡਾਕਟਰ ਦੇ ਘਰ ਦੇ ਬਾਹਰ ਆ ਕੇ ਫਾਇਰਿੰਗ ਕਰ ਦਿੱਤੀ।

ਇਹ ਵੀ ਪੜ੍ਹੋ- ਇਕੋ ਘਰ ਦੇ ਬੁਝ ਗਏ 2 ਚਿਰਾਗ, ਬੇਸਹਾਰਾ ਪਿਓ ਨੇ ਦੱਸਿਆ ਰੂਹ ਕੰਬਾਅ ਦੇਣ ਵਾਲਾ ਦੁਖ

ਇਹ ਮਾਮਲਾ ਲੋਪੋਕੇ ਥਾਣੇ ਦੇ ਹੱਦ ਵਿਚ ਆਉਂਦਾ ਹੈ। ਪੁਲਸ ਨੇ ਗੁਰਲਾਲ ਸਿੰਘ ਨੂੰ ਇੱਕ ਕਾਰ ਅਤੇ ਹਥਿਆਰ ਸਮੇਤ ਕਾਬੂ ਕੀਤਾ ਹੈ। ਉਨ੍ਹਾਂ 'ਤੇ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਸਾਥੀਆਂ ਦੀ ਵੀ ਤਲਾਸ਼ ਜਾਰੀ ਹੈ। ਪੁਲਸ ਅਧਿਕਾਰੀਆਂ ਦੇ ਮੁਤਾਬਕ ਗ੍ਰਿਫ਼ਤਾਰ ਵਿਅਕਤੀ ਪਿਛਲੇ ਕੁਝ ਸਮੇਂ ਤੋਂ ਅਪਰਾਧਿਕ ਸਰਗਰਮੀਆਂ ਵਿੱਚ ਸ਼ਾਮਲ ਸੀ, ਜਿਸ ਦੀ ਪੁਸ਼ਟੀ ਹੋਰ ਸਬੂਤਾਂ ਤੋਂ ਵੀ ਹੋਈ ਹੈ। ਪੁਲਸ ਅਧਿਕਾਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਈ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ। 

ਇਹ ਵੀ ਪੜ੍ਹੋ-ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਅਗਵਾ, ਫਿਰ ਚੂੜਾ ਪਹਿਨਾ ਕੇ ਕੀਤਾ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • International Kabaddi player
  • Gurlal Singh
  • arrested
  • ਅੰਤਰਰਾਸ਼ਟਰੀ ਕਬੱਡੀ ਖਿਡਾਰੀ
  • ਗੁਰਲਾਲ ਸਿੰਘ
  • ਗ੍ਰਿਫ਼ਤਾਰ

ਮੁਕਤਸਰ ਸਾਹਿਬ ’ਚ ਕਾਨੂੰਗੋ ਨੇ ਕੀਤੀ ਖੁਦਕੁਸ਼ੀ, ਖੁਦਕੁਸ਼ੀ ਨੋਟ 'ਚ ਹੋਇਆ ਵੱਡਾ ਖੁਲਾਸਾ

NEXT STORY

Stories You May Like

  • amazon will have to pay compensation
    ਰਿਫੰਡ 'ਚ ਦੇਰੀ 'ਤੇ Amazon ਨੂੰ ਭਰਨਾ ਪਵੇਗਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
  • truck driver commits suicide in tamil nadu
    ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
  • punjab police sc
    ਪੰਜਾਬ ਪੁਲਸ ਦਾ ਮੁਲਾਜ਼ਮ ਸਾਥੀਆਂ ਸਮੇਤ ਗ੍ਰਿਫ਼ਤਾਰ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • high court issues summons in cricketer abhishek sharma case
    ਕ੍ਰਿਕਟਰ ਅਭਿਸ਼ੇਕ ਸ਼ਰਮਾ ਦੇ ਮਾਮਲੇ 'ਚ ਹਾਈ ਕੋਰਟ ਨੇ ਜਾਰੀ ਕੀਤਾ ਸੰਮਨ, ਜਾਣੋ ਪੂਰਾ ਮਾਮਲਾ
  • another country opposes whatsapp username
    ਹੁਣ ਇਕ ਹੋਰ ਦੇਸ਼ ਨੇ ਕਰ'ਤਾ WhatsApp Username ਦਾ ਵਿਰੋਧ ! ਜਾਣੋ ਕੀ ਹੈ ਪੂਰਾ ਮਾਮਲਾ
  • medical college  medical hospital  faridkot hospital
    ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ ਮਾਮਲਾ
  • surrey kabaddi cup
    ਸਰੀ ਕਬੱਡੀ ਕੱਪ: ਯੂਥ ਕਬੱਡੀ ਕਲੱਬ ਨੇ ਜਿੱਤਿਆ ਖ਼ਿਤਾਬ, ਗੁਰਜੋਤ ਭੰਡਾਲ ਤੇ ਜਸ਼ਨ ਆਲਮਗੀਰ ਦਾ ਰਿਹਾ ਦਬਦਬਾ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chintpurni pilgrim accident
      ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਜਾ ਰਹੇ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਸੜਕ...
    • narendra modi  punjab visit  railway station
      PM ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ :...
    • offline decree creates major problem registrations done in punjab
      ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • punjab weather yellow alert
      ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
    • ludhiana baba sahib
      ਲੁਧਿਆਣਾ 'ਚ ਬਾਬਾ ਸਾਹਿਬ ਦੀ ਪ੍ਰਤਿਮਾ 'ਤੇ ਲੱਗੇ ਸ਼ੀਸ਼ੇ ਦੀ ਭੰਨਤੋੜ! ਜਥੇਬੰਦੀਆਂ...
    • punjab police asi arrested
      ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਹੋ ਜਾਓਗੇ ਹੈਰਾਨ
    • roof collapses mother son
      ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ...
    • toll plaza  punjab free
      ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ...
    • medical college  medical hospital  faridkot hospital
      ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +