Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:25:00 PM

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕੌਮਾਂਤਰੀ ਕਬੱਡੀ ਮੁਕਾਬਲੇ 'ਚ ਸ਼ਾਮਲ ਹੋਏ ਨਾਰਾਜ਼ ਵਿਧਾਇਕ

PUNJAB News Punjabi(ਪੰਜਾਬ)

ਕੌਮਾਂਤਰੀ ਕਬੱਡੀ ਮੁਕਾਬਲੇ 'ਚ ਸ਼ਾਮਲ ਹੋਏ ਨਾਰਾਜ਼ ਵਿਧਾਇਕ

  • Edited By Anuradha,
  • Updated: 07 Dec, 2019 03:59 PM
Patiala
international kabaddi tournament
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼, ਜੋਸਨ, ਰਾਣਾ) : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਦੇ 2 ਮੈਚ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਏ। ਖੇਡ ਪੱਖੋਂ ਲੋਕਾਂ ਨੇ ਇਸ ਦਾ ਅਨੰਦ ਮਾਣਿਆ। ਕਈ ਦਿਨਾਂ ਤੋਂ ਨਾਰਾਜ਼ ਚੱਲ ਰਹੇ ਮੁੱਖ ਮੰਤਰੀ ਦੇ ਜ਼ਿਲੇ ਦੇ ਚਾਰੇ ਕਾਂਗਰਸੀ ਵਿਧਾਇਕ ਵੀ ਸਮਾਗਮ 'ਚ ਸ਼ਾਮਲ ਹੋਏ। ਪਹਿਲੇ ਮੁਕਾਬਲੇ ਦਾ ਆਗਾਜ਼ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਨੇ ਕੀਤਾ। ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੌਰਾਨ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਉਨ੍ਹਾਂ ਦੇ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ, ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ, ਟੂਰਨਾਮੈਂਟ ਦੇ ਡਾਇਰੈਕਟਰ ਤੇਜਿੰਦਰ ਸਿੰਘ ਮਿੱਡੂਖੇੜਾ, ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਹਰਿੰਦਰਪਾਲ ਸਿੰਘ ਹੈਰੀਮਾਨ, ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਉੱਪ-ਕੁਲਪਤੀ ਲੈਫ. ਜਨਰਲ (ਰਿਟਾ.) ਜੇ. ਐੱਸ. ਚੀਮਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ ਮੌਜੂਦ ਸਨ। ਚਾਰੇ ਵਿਧਾਇਕਾਂ ਦੇ ਸਰਕਾਰੀ ਸਮਾਗਮ 'ਚ ਪਹੁੰਚਣ ਨਾਲ ਸਟੇਜ 'ਤੇ ਕਾਫੀ ਚਰਚਾ ਰਹੀ। ਕਾਂਗਰਸੀ ਆਗੂ ਇਕ-ਦੂਜੇ ਨਾਲ ਹਾਸਾ-ਠੱਠਾ ਕਰਦੇ ਦਿਖਾਈ ਦਿੱਤੇ। ਜ਼ਿਲਾ ਪ੍ਰਸ਼ਾਸਨ ਨੇ ਚਾਰੇ ਕਾਂਗਰਸੀ ਵਿਧਾਇਕਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਸਭ ਤੋਂ ਪਹਿਲਾਂ ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ ਪਹੁੰਚੇ। ਉਹ ਲੰਬਾ ਸਮਾਂ ਸਟੇਜ 'ਤੇ ਰਹੇ। ਉਸ ਤੋਂ ਬਾਅਦ ਹਰਦਿਆਲ ਸਿੰਘ ਕੰਬੋਜ, ਨਿਰਮਲ ਸਿੰਘ ਸ਼ੁਤਰਾਣਾ ਅਤੇ ਆਖਰ ਵਿਚ ਮਦਨ ਲਾਲ ਜਲਾਲਪੁਰ ਪਹੁੰਚੇ। ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਦੇ ਸਪੁੱਤਰ ਅਤੇ ਜ਼ਿਲਾ ਪ੍ਰੀਸ਼ਦ ਦੇ ਵਾਈਸ-ਚੇਅਰਮੈਨ ਸਤਨਾਮ ਸਿੰਘ ਵੀ ਵਿਸ਼ੇਸ਼ ਤੌਰ 'ਤੇ ਪੁੱਜੇ।

ਇਸ ਮੌਕੇ ਧਰਮਸੌਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਤ ਕਰਨ ਦੀ ਆਪਣੀ ਵਚਨਬੱਧਤਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਵੀਂ ਖੇਡ ਨੀਤੀ-2018 ਬਣਾਈ। ਇਸ ਅਧੀਨ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ, ਨਕਦ ਪੁਰਸਕਾਰ ਅਤੇ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਵੀ ਦਿੱਤੇ ਗਏ ਹਨ। ਪਟਿਆਲਾ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ। ਧਰਮਸੌਤ ਨੇ ਦੱਸਿਆ ਕਿ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾ ਰਹੇ ਇਸ ਅੰਤਰਰਾਸ਼ਟਰੀ ਕਬੱਡੀ ਟੂਰਨਮੈਂਟ ਵਿਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ।

  • Punjab Government Sri Guru Nanak Dev ji
  • International Kabaddi Tournament
  • ਪੰਜਾਬ ਸਰਕਾਰ
  • ਸ੍ਰੀ ਗੁਰੂ ਨਾਨਕ ਦੇਵ ਜੀ
  • ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ

ਮੋਗਾ ਦੇ ਤਜਿੰਦਰਪਾਲ ਸਿੰਘ ਤੂਰ ਨੇ ਬਣਾਇਆ ਰਿਕਾਰਡ

NEXT STORY

Stories You May Like

  • international students and immigrants protest in manitoba
    ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਵੱਲੋਂ ਮੈਨੀਟੋਬਾ 'ਚ ਰੋਸ ਪ੍ਰਦਰਸ਼ਨ
  • heroin  punjab  former kabaddi player  arrested
    1,00,00,000 ਦੀ ਹੈਰੋਇਨ ਸਣੇ ਫੜਿਆ ਗਿਆ ਪੰਜਾਬ ਦਾ ਸਾਬਕਾ ਕਬੱਡੀ ਖਿਡਾਰੀ ! ਹਰਿਆਣਾ 'ਚ ਹੋਈ ਗ੍ਰਿਫ਼ਤਾਰੀ
  • kabaddi player and his friend shot dead while out for a walk at night
    ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
  • turban is the voice of our soul ramandeep sodhi
    'ਦਸਤਾਰ ਸਾਡੀ ਰੂਹ ਦੀ ਆਵਾਜ਼': ਦਸਤਾਰ ਮੁਕਾਬਲੇ 'ਚ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਰਮਨਦੀਪ ਸੋਢੀ
  • approval to prosecute case against former mla madan lal jalalpur
    ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ
  • these mistakes of women can bring poverty in the house
    ਸਾਵਧਾਨ! ਔਰਤਾਂ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਨੇ ਕੰਗਾਲੀ, ਮਾਂ ਲਕਸ਼ਮੀ ਹੋਵੇਗੀ ਨਾਰਾਜ਼
  • bajwa claims 32 aam aadmi party mlas were in contact
    ਬਾਜਵਾ ਦਾ ਦਾਅਵਾ: ਆਮ ਆਦਮੀ ਪਾਰਟੀ ਦੇ 32 ਵਿਧਾਇਕ ਸੰਪਰਕ 'ਚ ਸਨ ਪਰ ਸ਼ਰਤਾਂ ਨਹੀਂ ਸੀ ਮਨਜ਼ੂਰ
  • rupee gains against dollar  by 13 paise
    ਡਾਲਰ ਮੁਕਾਬਲੇ ਰੁਪਏ 'ਚ ਆਈ ਤੇਜ਼ੀ, 13 ਪੈਸੇ ਹੋਇਆ ਮਜ਼ਬੂਤ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • punjab student teacher
      ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +