Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    11:41:16 AM

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

  • us suspends cognizant green card filings

    US ਨੇ ਵੀਜ਼ਾ ਧੋਖਾਧੜੀ 'ਤੇ ਕੱਸਿਆ ਸ਼ਿੰਕਜ਼ਾ !...

  • punjabi singer ammy virk incident

    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੌਮਾਂਤਰੀ ਨਗਰ ਕੀਰਤਨ ਸਬੰਧੀ ਤਾਰਾ ਸਿੰਘ ਨੇ ਲੌਂਗੋਵਾਲ ਨੂੰ ਭੇਜਿਆ ਜਵਾਬੀ ਪੱਤਰ

PUNJAB News Punjabi(ਪੰਜਾਬ)

ਕੌਮਾਂਤਰੀ ਨਗਰ ਕੀਰਤਨ ਸਬੰਧੀ ਤਾਰਾ ਸਿੰਘ ਨੇ ਲੌਂਗੋਵਾਲ ਨੂੰ ਭੇਜਿਆ ਜਵਾਬੀ ਪੱਤਰ

  • Edited By Rajwinder Kaur,
  • Updated: 02 Jul, 2019 09:46 AM
Amritsar
international nagar kirtan  tara singh  letter
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) - ਐੱਸ.ਜੀ.ਪੀ.ਸੀ. ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿ ਤੋਂ 25 ਜੁਲਾਈ 2019 ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ 'ਚ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਂ 'ਤੇ ਭੇਜੇ ਇਕ ਜਵਾਬੀ ਪੱਤਰ ਰਾਹੀਂ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਦਿਆਂ ਭਰਵਾਂ ਸਹਿਯੋਗ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਪੱਤਰ ਰਾਹੀਂ ਕਿਹਾ ਕਿ ਨਗਰ ਕੀਰਤਨ ਨਾਲ ਦੋਹਾਂ ਦੇਸ਼ਾਂ ਦੀਆਂ ਸਾਂਝਾਂ ਹੋਰ ਮਜ਼ਬੂਤ ਹੋਣਗੀਆਂ। ਦੱਸਣਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ 'ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਰਾਹੀਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਗਰ ਕੀਰਤਨ ਸਬੰਧੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਪੱਤਰ ਭੇਜਿਆ ਗਿਆ ਸੀ। 

ਇਸ ਮਗਰੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜੇ ਪੱਤਰ ਰਾਹੀਂ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਾਰਾ ਸਿੰਘ ਵੱਲੋਂ ਭੇਜੇ ਪੱਤਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਨਗਰ ਕੀਰਤਨ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ 550 ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਦਾ ਜਵਾਬੀ ਪੱਤਰ ਉਨ੍ਹਾਂ ਨੂੰ ਮਿਲਿਆ ਹੈ, ਜਿਸ ਵਿਚ ਸਹਿਯੋਗ ਦੀ ਭਾਵਨਾ ਪ੍ਰਗਟਾਈ ਗਈ ਹੈ। ਉਨ੍ਹਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿੱਘੇ ਹੁੰਗਾਰੇ 'ਤੇ ਤਸੱਲੀ ਪ੍ਰਗਟਾਈ। ਭਾਈ ਲੌਂਗੋਵਾਲ ਨੇ ਆਖਿਆ ਕਿ ਦੋਹਾਂ ਦੇਸ਼ਾਂ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾਣ ਵਾਲਾ ਇਹ ਨਗਰ ਕੀਰਤਨ ਇਤਿਹਾਸਕ ਹੋਵੇਗਾ। ਇਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ, ਸਿੱਖ ਸੰਪ੍ਰਦਾਵਾਂ, ਸਿੰਘ ਸਭਾਵਾਂ, ਜੰਮੂ- ਕਸ਼ਮੀਰ ਅਤੇ ਹੋਰ ਰਾਜਾਂ ਦੇ ਸਿੱਖ ਪ੍ਰਤੀਨਿਧ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੇ ਸਿੱਖ ਆਗੂ ਨੇ ਇਸ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸ਼ਰਧਾਲੂਆਂ ਨੂੰ ਵੀਜ਼ਾ ਦਿਵਾਉਣ ਤੋਂ ਲੈ ਕੇ ਹਰ ਤਰ੍ਹਾਂ ਦੇ ਪ੍ਰਬੰਧਕੀ ਸਹਿਯੋਗ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ ਹੈ।

ਸ਼੍ਰੋਮਣੀ ਕਮੇਟੀ ਦੇ ਜਥੇ ਦੇ ਆਗੂਆਂ ਨੇ ਪਾਕਿ ਦੇ ਸਿੱਖ ਆਗੂਆਂ ਤੇ ਈ. ਟੀ. ਪੀ. ਬੀ. ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ 'ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਈ. ਟੀ. ਪੀ. ਬੀ. ਦੇ ਦਫ਼ਤਰ ਵਿਖੇ ਬੋਰਡ ਦੇ ਸਕੱਤਰ ਤਾਰਿਕ ਵਜ਼ੀਰ ਖਾਂ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਐੱਮ. ਪੀ. ਰਮੇਸ਼ ਸਿੰਘ ਅਰੋੜਾ ਵੀ ਮੌਜੂਦ ਸਨ। ਇਸ ਦੌਰਾਨ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਂ ਪੱਤਰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਸੌਂਪਿਆ। ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਗਈ ਹੈ। ਉਨ੍ਹਾਂ ਪਾਕਿਸਤਾ

  • Amritsar
  • International Nagar Kirtan
  • Tara Singh
  • Letter
  • ਅੰਮ੍ਰਿਤਸਰ
  • ਕੌਮਾਂਤਰੀ ਨਗਰ ਕੀਰਤਨ
  • ਤਾਰਾ ਸਿੰਘ
  • ਪੱਤਰ

ਲੁਧਿਆਣਾ ਜੇਲ ਕਾਂਡ ਤੋਂ ਬਾਅਦ 2 ਘੰਟਿਆਂ ਲਈ ਖੁੱਲ੍ਹੀ ਜੇਲ ਬੰਦੀ, 400 ਮੁਲਾਕਾਤੀ ਪੁੱਜੇ

NEXT STORY

Stories You May Like

  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ ਸਿੰਘ ਹੋਣਗੇ ਨਵੇਂ ਕਮਿਸ਼ਨਰ
  • tamanna sidharth malhotra promoted the film   the vivaan  force of forest
    ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ ਪ੍ਰਮੋਸ਼ਨ, ਈਵੈਂਟ ’ਚ ਪੁੱਜੀ ਤਾਰਾ
  • the case of ed sending a letter to dgp punjab
    ED ਵੱਲੋਂ DGP ਪੰਜਾਬ ਨੂੰ ਪੱਤਰ ਭੇਜਣ ਦਾ ਮਾਮਲਾ : ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
  • gurpreet kaur mann bikram majithia notice
    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • jalandhar bypass chowk jam
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਜਲੰਧਰ ਬਾਈਪਾਸ ਚੌਕ ਜਾਮ
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +