Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    4:41:56 PM

  • cm vijay strict

    'ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ..!' CM ਵਿਜੇ ਨੇ...

  • iran open warning to us israel

    'ਹੁਣ 90% ਤੱਕ ਵਧਾਵਾਂਗੇ ਯੂਰੇਨੀਅਮ ਭੰਡਾਰ...',...

  • stock market   sensex falls 1400 points  nifty closes at 23 379

    ਠਾਹ ਡਿੱਗਾ ਸ਼ੇਅਰ ਬਾਜ਼ਾਰ : 1400 ਤੋਂ ਵਧ ਅੰਕ...

  • big crackdown on e rickshaw drivers

    ਈ-ਰਿਕਸ਼ਾ ਵਾਲਿਆਂ 'ਤੇ ਵੱਡੀ ਸਖਤੀ! 15 ਮਈ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਿਊਜ਼ੀਲੈਂਡ 'ਚ ਪਲਾਸਟਿਕ ਬੈਗ ਨਾਲ ਫੜੇ ਜਾਣ 'ਤੇ ਦੇਣਾ ਹੋਵੇਗਾ 1 ਲੱਖ ਡਾਲਰ ਦਾ ਜੁਰਮਾਨਾ

PUNJAB News Punjabi(ਪੰਜਾਬ)

ਨਿਊਜ਼ੀਲੈਂਡ 'ਚ ਪਲਾਸਟਿਕ ਬੈਗ ਨਾਲ ਫੜੇ ਜਾਣ 'ਤੇ ਦੇਣਾ ਹੋਵੇਗਾ 1 ਲੱਖ ਡਾਲਰ ਦਾ ਜੁਰਮਾਨਾ

  • Edited By Shivani Attri,
  • Updated: 18 Jun, 2019 05:02 PM
Jalandhar
international plastic bags free day
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਨਿਊਜ਼ੀਲੈਂਡ (ਸੋਮਨਾਥ)— 3 ਜੁਲਾਈ ਨੂੰ 'ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ' ਮਨਾਇਆ ਜਾ ਰਿਹਾ ਹੈ। ਹਰ ਸਾਲ ਵ੍ਹਾਈਟ ਪਲਿਊਸ਼ਨ 'ਤੇ ਪਾਬੰਦੀ ਲਈ ਸਖਤ ਕਦਮ ਚੁੱਕੇ ਜਾਣ ਦੀ ਗੱਲ ਉੱਠਦੀ ਹੈ। ਕਾਨੂੰਨ ਤਾਂ ਬਣਾਏ ਗਏ ਪਰ ਜਦੋਂ ਪਹਿਰਾ ਦੇਣ ਦੀ ਗੱਲ ਆਈ ਤਾਂ ਕੁਝ ਦਿਨ ਬਾਅਦ ਸਰਕਾਰਾਂ 50 ਮਾਈਕ੍ਰੋਨ ਤੱਕ ਪਲਾਸਟਿਕ ਬੈਗ ਦੀ ਵਰਤੋਂ ਕਰਨ ਦੀ ਇਜਾਜ਼ਤ ਦੇ ਦਿੰਦੀਆਂ ਹਨ। ਅਜਿਹਾ ਸਿਰਫ ਭਾਰਤ 'ਚ ਹੀ ਨਹੀਂ ਹੈ। ਪਲਾਸਟਿਕ ਦੀ ਸਮੱਸਿਆ ਪੂਰੇ ਵਿਸ਼ਵ ਦੀ ਸਮੱਸਿਆ ਹੈ ਅਤੇ ਹਰ ਦੇਸ਼ ਇਸ ਸਮੱਸਿਆ ਨਾਲ ਲੜ ਰਿਹਾ ਹੈ। 
ਇਸ ਸਮੱਸਿਆ ਦਾ ਸਾਹਮਣਾ ਕਰ ਰਹੀ ਨਿਊਜ਼ੀਲੈਂਡ ਸਰਕਾਰ ਨੇ 10 ਅਗਸਤ ਤੋਂ ਨਿਊਜ਼ੀਲੈਂਡ ਸਿੰਗਲ ਯੂਜ਼ ਪਲਾਸਟਿਕ ਬੈਗ ਮੁਕਤ ਦੇਸ਼ ਬਣਾਉਣ ਦਾ ਫੈਸਲਾ ਕੀਤਾ ਹੈ। ਨਿਊਜ਼ੀਲੈਂਡ ਸਰਕਾਰ ਨੇ ਇਹ ਫੈਸਲਾ ਪਿਛਲੇ ਸਾਲ ਲਿਆ ਸੀ ਅਤੇ ਕਾਰੋਬਾਰੀਆਂ ਨੂੰ 6 ਮਹੀਨਿਆਂ ਦਾ ਸਮਾਂ ਦਿੱਤਾ ਸੀ। ਫਿਲਹਾਲ ਜਿੰਨੇ ਵੀ ਦੇਸ਼ਾਂ 'ਚ ਪਲਾਸਟਿਕ ਬੈਗ 'ਤੇ ਪਾਬੰਦੀ ਲਗਾਈ ਹੈ, ਉਨ੍ਹਾਂ 'ਚ 80 ਫੀਸਦੀ ਤੱਕ ਹੀ ਸਫਲਤਾ ਮਿਲੀ ਹੈ। ਲੋਕਾਂ ਦੀ ਲਾਪਰਵਾਹੀ ਇਸ ਸਮੱਸਿਆ ਨੂੰ ਖਤਮ ਨਹੀਂ ਹੋਣ ਦਿੰਦੀ। 

ਬੰਗਲਾ ਦੇਸ਼ ਨੇ ਸਭ ਤੋਂ ਪਹਿਲਾਂ ਲਗਾਈ ਸੀ ਪਾਬੰਦੀ 
ਇਕੱਲੇ ਨਿਊਜ਼ੀਲੈਂਡ ਹੀ ਪਹਿਲਾ ਦੇਸ਼ ਨਹੀਂ ਹੈ ਜੋ ਪਲਾਸਟਿਕ 'ਤੇ ਪਾਬੰਦੀ ਲਗਾਉਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਬੰਗਲਾਦੇਸ਼ ਨੇ ਸਭ ਤੋਂ ਪਹਿਲਾਂ 2002 'ਚ ਪਲਾਸਟਿਕ ਬੈਨ ਕੀਤੀ ਸੀ। ਇਸ ਤੋਂ ਬਾਅਦ ਹੁਣ ਤੱਕ 14 ਹੋਰ ਦੇਸ਼ ਪਾਬੰਦੀ ਲਗਾ ਚੁੱਕੇ ਹਨ ਅਤੇ ਨਿਊਜ਼ੀਲੈਂਡ 15ਵਾਂ ਦੇਸ਼ ਬਣਨ ਜਾ ਰਿਹਾ ਹੈ। ਚੀਨ, ਇਜ਼ਰਾਈਲ, ਸਾਊਥ ਅਫਰੀਕਾ, ਨੀਦਰਲੈਂਡ, ਮੋਰੱਕੋ, ਕੀਨੀਆ, ਰਵਾਂਡਾ, ਮੌਰੀਟਾਨੀਆ, ਸ਼੍ਰੀਲੰਕਾ, ਪਾਪੂਆ ਨਿਊ ਗਿਨਿਆ, ਵਨਾਤੂ, ਅਲਬਾਨੀਆ ਅਤੇ ਜਾਰਜੀਆ ਵੀ ਇਸ ਤਰ੍ਹਾਂ ਦੀ ਪਾਬੰਦੀ ਲਗਾ ਚੁੱਕੇ ਹਨ। 

ਅਸੀਂ ਅਗਲੀ ਪੀੜ੍ਹੀ ਨੂੰ ਸਮੱਸਿਆ ਨਹੀਂ ਦੇਣਾ ਚਾਹੁੰਦੇ: ਜੈਸਿੰਡਾ ਅਰਡਨ 
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਅਤੇ ਸਹਾਇਕ ਵਾਤਾਵਰਣ ਮੰਤਰੀ ਯੂਗੋਨੀ ਸਾਗੇ ਨੇ ਇਹ ਕਦਮ ਨਿਊਜ਼ੀਲੈਂਡ ਦੇ 65 ਹਜ਼ਾਰ ਨਾਗਰਿਕਾਂ ਦੀ ਅਰਜ਼ੀ ਦੇ ਜਵਾਬ 'ਚ ਚੁੱਕਿਆ ਹੈ। ਜੈਸਿੰਡਾ ਨੇ ਕਿਹਾ ਨੀਤੀ ਹੌਲੀ-ਹੌਲੀ ਲਾਗੂ ਕੀਤੀ ਜਾਵੇਗੀ ਤਾਂਕਿ ਨਿਊਜ਼ੀਲੈਂਡ ਦੇ ਲੋਕ ਬਦਲਾਅ ਦੇ ਆਦੀ ਹੋ ਸਕਣਗੇ। ਸਾਗੇ ਨੇ ਕਿਹਾ ਕਿ ਦੁਨੀਆ ਭਰ ਦੇ ਕਈ ਦੇਸ਼ਾਂ ਨੇ ਪਲਾਸਟਿਕ ਪ੍ਰਦੂਸ਼ਣ 'ਤੇ ਸਫਲਤਾਪੂਰਵਕ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਪਲਾਸਟਿਕ ਬੈਗ ਨੂੰ ਚੱਲਣ ਤੋਂ ਹਟਾਉਣ ਲਈ 6 ਮਹੀਨਿਆਂ ਦੀ ਮਿਆਦ ਦਾ ਪ੍ਰਸਤਾਵ ਦਿੱਤਾ ਹੈ। ਜੈਸਿੰਡਾ ਨੇ ਇਕ ਇੰਟਰਵਿਊ 'ਚ ਕਿਹਾ ਕਿ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਲਈ ਇਹ ਸਮੱਸਿਆ ਛੱਡਣਾ ਨਹੀਂ ਚਾਹੁੰਦੇ। ਇਕ ਅਨੁਮਾਨ ਮੁਤਾਬਕ ਨਿਊਜ਼ੀਲੈਂਡ 'ਚ ਹਰ ਸਾਲ 7500 ਲੱਖ ਪਲਾਸਟਿਕ ਬੈਗ ਦੀ ਵਰਤੋਂ ਕਰਦਾ ਹੈ। ਉਨ੍ਹÎਾਂ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਕਾਰੋਬਾਰੀਆਂ ਨੂੰ ਪਲਾਸਟਿਕ ਬੈਗਸ ਖਤਮ ਕਰਨ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਸੀ। ਇਸ ਦੇ ਬਾਅਦ ਫੜੇ ਜਾਣ 'ਤੇ 1 ਲੱਖ ਡਾਲਰ ਦਾ ਜੁਰਮਾਨਾ ਹੋ ਸਕਦਾ ਹੈ। ਪਲਾਸਟਿਕ ਬੈਨ ਦੇ ਪਿੱਛੇ ਦੇ ਮਕਸਦ 'ਤੇ ਇੰਟਰਵਿਊ 'ਚ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਨੇ ਕਿਹਾ ਕਿ ਪਲਾਸਟਿਕ ਪਲਿਊਸ਼ਨ ਬਾਰੇ ਉਨ੍ਹਾਂ ਨੇ ਨਿਊਜ਼ੀਲੈਂਡ ਦੇ ਬੱਚਿਆਂ ਦੀ ਸੁਣੀ ਹੈ। ਉਨ੍ਹਾਂ ਨੇ ਦੋਹਰਾਇਆ ਕਿ ਪਲਾਸਟਿਕ ਸਾਡੇ ਕੀਮਤੀ ਤੱਟ ਅਤੇ ਸਮੁੰਦਰੀ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ ਅਤੇ ਸਮੁੰਦਰੀ ਜੀਵਨ ਨੂੰ ਵੀ ਗੰਭੀਰ ਨੁਕਸਾਨ ਪਹੁੰਚਾ ਰਿਹਾ ਹੈ। ਇਸ ਦਾ ਮਨੁੱਖੀ ਜੀਵਨ 'ਤੇ ਗੰਭੀਰ ਅਸਰ ਪੈ ਰਿਹਾ ਹੈ। 

ਕਿੰਨੇ ਦੇਸ਼ਾਂ ਨੇ ਕੀ ਕਦਮ ਚੁੱਕੇ 
ਉੱਪਰ ਦਿੱਤੇ ਗਏ ਦੇਸ਼ਾਂ ਤੋਂ ਇਲਾਵਾ ਕੁਝ ਦੇਸ਼ ਅਜਿਹੇ ਹਨ, ਜਿਨ੍ਹਾਂ ਨੇ ਪਲਾਸਟਿਕ ਬੈਗ ਛੱਡਣ ਦੀ ਜ਼ਿੰਮੇਵਾਰੀ ਆਪਣੇ ਨਾਗਰਿਕਾਂ 'ਤੇ ਛੱਡ ਰੱਖੀ ਹੈ ਅਤੇ ਕੋਈ ਇਸ ਦੀ ਵਰਤੋਂ ਕਰਦਾ ਹੈ ਤਾਂ ਉਸ ਨੂੰ ਘੱਟੋ-ਘੱਟ ਕੁਝ ਚਾਰਜ ਸਰਕਾਰ ਨੂੰ ਦੇਣਾ ਪੈਂਦਾ ਹੈ। ਇਸ 'ਚ ਯੂ. ਕੇ. 'ਚ ਇਹ ਜ਼ਰੂਰੀ ਹੈ ਕਿ ਜੇਕਰ ਕੋਈ ਪਲਾਸਟਿਕ ਬੈਗ ਦੀ ਵਰਤੋਂ ਕਰਦਾ ਹੈ ਤਾਂ ਉਸ ਨੂੰ ਪ੍ਰਤੀ ਪਲਾਸਟਿਕ ਬੈਗ 5 ਪੈਸੇ ਅਦਾ ਕਰਨ ਲੱਗੇ। ਉਥੇ ਹੀ ਆਸਟ੍ਰੇਲੀਆ 'ਚ ਕੁਝ ਸੁਪਰ ਮਾਰਕੀਟ ਨੇ ਪਲਾਸਟਿਕ ਬੰਦ ਕਰ ਦਿੱਤਾ ਹੈ। ਇਸੇ ਤਰ੍ਹਾਂ ਕੀਨੀਆ 'ਚ ਪਲਾਸਟਿਕ ਦੀ ਵਰਤੋਂ 'ਤੇ 19 ਹਜ਼ਾਰ ਡਾਲਰ ਤੱਕ ਜੁਰਮਾਨਾ ਅਤੇ 4 ਸਾਲ ਦੀ ਸਜ਼ਾ ਦੀ ਵਿਵਸਥਾ ਹੈ।

  • international-plastic-bags-free-day
  • ban
  • jalandhar
  • ਨਿਊਜ਼ੀਲੈਂਡ
  • ਪਲਾਸਟਿਕ ਬੈਗ
  • ਜੁਰਮਾਨਾ

ਨਹਿਰ 'ਚ ਰੁੜੇ 2 ਵਿਅਕਤੀਆਂ ਦੇ ਮਾਮਲੇ 'ਚ ਨਵਾਂ ਖੁਲਾਸਾ

NEXT STORY

Stories You May Like

  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • rules will change from may 1 impact on salary banking upi
    1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
  • indian originr fined in singapore
    ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ ਭਾਰੀ ਜੁਰਮਾਨਾ
  • food manager fined rs 60 lakhs for calling worms in curd as saffron
    ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
  • indian companies to invest  1 1 billion in us
    ਭਾਰਤੀ ਕੰਪਨੀਆਂ ਅਮਰੀਕਾ ’ਚ 1.1 ਅਰਬ ਡਾਲਰ ਦਾ ਨਿਵੇਸ਼ ਕਰਨਗੀਆਂ
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • now a fine of 10 thousand will be imposed for defecating in the open
    ਨਗਰ ਨਿਗਮ ਦੀ ਸਖ਼ਤੀ : ਖੁੱਲ੍ਹੇ ’ਚ ਪਖ਼ਾਨੇ ਜਾਣ ’ਤੇ ਹੁਣ ਲੱਗੇਗਾ 10 ਹਜ਼ਾਰ ਜੁਰਮਾਨਾ
  • 5 66 lakh bikes sold in just 1 month
    ਸਿਰਫ਼ 1 ਮਹੀਨੇ 'ਚ ਵੇਚ'ਤੇ 5.66 ਲੱਖ ਬਾਈਕਸ ! ਇਸ ਕੰਪਨੀ ਨੇ ਤੋੜ'ਤੇ ਵਿਕਰੀ ਦੇ ਸਾਰੇ ਰਿਕਾਰਡ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
Trending
Ek Nazar
miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • private schools dominate 10th class merit
      ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ...
    • jalandhar new orders
      ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
    • big action taken against punjab police asi who pulled out a pistol in prtc bus
      PRTC ਦੀ ਬੱਸ 'ਚ ਰਿਵਾਲਵਰ ਕੱਢਣ ਵਾਲੇ ਪੁਲਸ ਮੁਲਾਜ਼ਮ 'ਤੇ ਵੱਡਾ ਐਕਸ਼ਨ, ਵੀਡੀਓ...
    • sanskrit made compulsory in punjab schools
      ਪੰਜਾਬ: ਸਕੂਲਾਂ 'ਚ ਸੰਸਕ੍ਰਿਤ ਪੜ੍ਹਣਾ ਲਾਜ਼ਮੀ, ਪੰਜਾਬੀ ਨੂੰ ਬਣਾਇਆ ਚੋਣਵਾਂ...
    • orders regarding vehicles
      ਪੰਜਾਬ: ਵਾਹਨ ਚਾਲਕ ਸਾਵਧਾਨ! ਹੁਣ ਨਾਕੇ ਲਾ ਕੇ ਜ਼ਬਤ ਕੀਤੀਆਂ ਜਾਣਗੀਆਂ ਇਹ ਗੱਡੀਆਂ
    • sikh man declined to enter exam center
      'ਪੇਪਰ ਨਾ ਦੇਣਾ ਮਨਜ਼ੂਰ, ਪਰ ਕਿਰਪਾਨ ਨਹੀਂ ਉਤਾਰਾਂਗਾ..!' ਕੈਨੇਡਾ ਪੁਲਸ ਦੀ...
    • cbi raid in punjab
      ਵੱਡੀ ਖ਼ਬਰ: ਪੰਜਾਬ ਵਿਚ CBI ਦੀ RAID
    • people are panicking due to packs of stray dogs
      ਅਵਾਰਾ ਕੁੱਤਿਆਂ ਦੇ ਝੁੰਡਾਂ ਕਾਰਨ ਲੋਕਾਂ ’ਚ ਦਹਿਸ਼ਤ
    • fraud case
      ਨੌਜਵਾਨ ਨੂੰ UK ਭੇਜਣ ਦਾ ਝਾਂਸਾ ਦੇ ਕੇ 21 ਲੱਖ 52 ਹਜ਼ਾਰ ਠੱਗੇ
    • complete ban on liquor and meat shops in this district of punjab
      ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +