Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    5:50:48 PM

  • 2 killed  6 injured in shooting in nice  france

    ਸ਼ਹਿਰ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ! 2 ਮੌਤਾਂ,...

  • military action in west asia

    ਖ਼ਤਮ ਹੋਵੇਗੀ ਜੰਗਬੰਦੀ! ਪੱਛਮੀ ਏਸ਼ੀਆ 'ਚ ਮੁੜ ਫੌਜੀ...

  • big related to punjab  s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

  • big news for gun owners

    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ 2407 ਅਧਿਆਪਕਾਵਾਂ ਨੂੰ ਦੇਣਗੇ ਨਿਯੁਕਤੀ ਪੱਤਰ

PUNJAB News Punjabi(ਪੰਜਾਬ)

ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ 2407 ਅਧਿਆਪਕਾਵਾਂ ਨੂੰ ਦੇਣਗੇ ਨਿਯੁਕਤੀ ਪੱਤਰ

  • Updated: 08 Mar, 2021 02:44 AM
Chandigarh
international women  s day  captain issue appointment letters to teachers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਜ.ਬ.)- ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੰਯੁਕਤ ਰਾਸ਼ਟਰ ਤੇ ਹੋਰ ਵਿਸ਼ਵ-ਵਿਆਪੀ ਏਜੰਸੀਆਂ ਨਾਲ ਹੱਥ ਮਿਲਾਉਣ ਦੀ ਤਿਆਰੀ ਹੈ, ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੋਮਵਾਰ ਨੂੰ 8 ਵਿਸ਼ੇਸ਼ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ :- MSP ਦਾ ਮੁੱਦਾ ਪੰਜਾਬ ਤੇ ਹਰਿਆਣੇ ਲਈ ਸਭ ਤੋਂ ਵੱਧ ਨੁਕਸਾਨਦਾਇਕ ਹੋਵੇਗਾ : ਵਿਜੇ ਕਾਲੜਾ

ਮੁੱਖ ਮੰਤਰੀ ਵਲੋਂ ਸ਼ੁਰੂਆਤ ਕੀਤੀਆਂ ਜਾਣ ਵਾਲੀਆਂ ਪਹਿਲਕਦਮੀਆਂ ਵਿਚ 2407 ਮਾਸਟਰ ਕਾਡਰ ਮਹਿਲਾ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣੇ, ਸਾਰੇ ਪੁਲਸ ਥਾਣਿਆਂ ’ਚ ਔਰਤਾਂ ਲਈ ਸਾਂਝ ਸ਼ਕਤੀ ਹੈਲਪ ਡੈਸਕ ਅਤੇ 181 ਸਾਂਝ ਸ਼ਕਤੀ ਹੈਲਪਲਾਈਨ ਸਥਾਪਿਤ ਕੀਤੇ ਜਾਣੇ ਸ਼ਾਮਲ ਹਨ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ਮਹਿਲਾ ਆਪ੍ਰੇਟਰ ਕੰਮ ਕਰਨਗੇ ਤਾਂ ਜੋ ਮਹਿਲਾਵਾਂ ਖਿਲਾਫ ਅਪਰਾਧਾਂ ਵਲ ਪੂਰੀ ਤਰ੍ਹਾਂ ਧਿਆਨ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ :- ਚੋਣਾਂ ਜਿੱਤਣ ਲਈ ਨੋਟ ਅਤੇ ਸ਼ਰਾਬ ਨਹੀਂ ਵੰਡਣਗੇ ਸਾਡੇ ਉਮੀਦਵਾਰ : ਜੀ.ਕੇ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਪੰਜਾਬ ਭਵਨ, ਚੰਡੀਗੜ੍ਹ ਤੋਂ ਵਰਚੁਅਲ ਤਰੀਕੇ ਨਾਲ ਔਰਤ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਬਲਾਕ ਪੱਧਰ ਦੇ ਪ੍ਰੋਗਰਾਮਾਂ ਰਾਹੀਂ ਵੀ ਸ਼ੁਰੂਆਤ ਹੋਵੇਗੀ। ਇਨ੍ਹਾਂ ਸਮਾਗਮਾਂ ’ਚ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਮੁੱਖ ਸਮਾਗਮ ਅਤੇ ਬਾਕੀ ’ਚ ਮੰਤਰੀ ਤੇ ਵਿਧਾਇਕ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ :- ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਪਹੁੰਚੀ ਸ਼ਰਧਾਲੂਆਂ ਦੀ ਪਿਕਅੱਪ ਪਲਟੀ, 1 ਦੀ ਮੌਤ 12 ਫੱਟੜ

ਇਸ ਮੌਕੇ ਸਕੂਲ ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਈਆਂ ਅਧਿਆਪਕਾਂਵਾਂ ਵਿਚੋਂ ਕੁਝ ਕੁ ਨੂੰ ਮੁੱਖ ਮੰਤਰੀ ਨਿੱਜੀ ਤੌਰ ’ਤੇ ਨਿਯੁਕਤੀ ਪੱਤਰ ਸੌਂਪਣਗੇ। ਕੁੱਲ 2407 ਔਰਤ ਅਧਿਆਪਕਾਂ ਨੂੰ ਸੂਬੇ ਭਰ ਵਿਚ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸਰਕਾਰੀ ਬੁਲਾਰੇ ਅਨੁਸਾਰ ਸੂਬਾ ਸਰਕਾਰ ਵਲੋਂ ਕੌਮਾਂਤਰੀ ਏਜੰਸੀਆਂ ਨਾਲ ਹੱਥ ਮਿਲਾਉਣ ਦਾ ਮਕਸਦ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਔਰਤਾਂ ਨੂੰ ਅਪਰਾਧਾਂ ਤੋਂ ਬਚਾਉਣਾ ਅਤੇ ਸਕੂਲੀ ਸਿਲੇਬਸ ਵਿਚ ਲਿੰਗ ਸੰਵੇਦਨਾ ਪਾਠਕ੍ਰਮ ਸ਼ੁਰੂ ਕਰਨਾ ਹੈ। ਸੂਬਾ ਸਰਕਾਰ ਨਾਲ ਜੁੜਨ ਵਾਲੀਆਂ ਏਜੰਸੀਆਂ ’ਚ ਯੂ.ਐੱਨ. ਮਹਿਲਾ, ਯੂ.ਐੱਨ.ਡੀ.ਪੀ. (ਸੰਯੁਕਤ ਰਾਸ਼ਟਰ ਵਿਕਾਸ ਫੰਡ), ਯੂ.ਐੱਨ. ਵਸੋਂ ਫੰਡ, ਜੇ.-ਪੀ. ਏ. ਐੱਲ. (ਅਬਦੁਲ ਲਤੀਫ ਜਮੀਲ ਪਾਵਰਟੀ ਐਕਸ਼ਨ ਲੈਬ) ਅਤੇ ਐੱਫ. ਯੂ. ਈ. ਐੱਲ. (ਫਿਊਲ ਫਰੈਂਡਜ਼ ਫਾਰ ਐਨਰਜ਼ਿਗ ਲਾਈਵਜ਼) ਸ਼ਾਮਲ ਹਨ। ਇਹ ਸਹਿਯੋਗ ਔਰਤਾਂ ਲਈ ਹੁਨਰਮੰਦ ਸਿਖਲਾਈ ਵਿਚ ਵਾਧਾ ਕਰਨ, ਉਨ੍ਹਾਂ ਲਈ ਰੋਜ਼ਗਾਰ ਯੋਗਤਾ ਦੀ ਪਛਾਣ ਅਤੇ ਵਾਧਾ ਕਰਨ, ਸਮਰੱਥਾ ਵਧਾਉਣ ਅਤੇ ਅਨੀਮੀਆ ਬਿਮਾਰੀ ਦੇ ਖਾਤਮੇ ’ਤੇ ਕੇਂਦਰਿਤ ਹੋਵੇਗਾ।

  • International Womens Day
  • Chief Minister
  • teachers
  • ਕੌਮਾਂਤਰੀ ਮਹਿਲਾ ਦਿਵਸ
  • ਮੁੱਖ ਮੰਤਰੀ

ਗੁਰਲਾਲ ਭਲਵਾਨ ਦੇ ਪਿਤਾ ਨੇ ਪੁਲਸ ਕਾਰਵਾਈ ’ਤੇ ਉਠਾਏ ਸਵਾਲ

NEXT STORY

Stories You May Like

  • mahal kalan labour day
    ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਹਿਲ ਕਲਾਂ 'ਚ ਗੂੰਜੀ ਮਜ਼ਦੂਰ ਏਕਤਾ, ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ
  • kerala  chief minister
    ਕੇਰਲ ਦੇ ਮੁੱਖ ਮੰਤਰੀ ਨੂੰ ਲੈ ਕੇ ਅਨਿਸ਼ਚਿਤਤਾ ਜਾਰੀ; ਪਾਰਟੀ ਦੇ ਫੈਸਲੇ ਨੂੰ ਸਵੀਕਾਰ ਕਰਨਗੇ ਚੇਨੀਥਲਾ
  • sukhwinder kumar sukhi attended as chief guest
    ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਐਮ. ਐਲ. ਏ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਮੁੱਖ ਮਹਿਮਾਨ ਵਜੋਂ...
  • haryana  bjp  chief minister  nayab singh saini  lucky
    ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ
  • when the nagar kirtan dedicated to the khalsa panth
    ਇਟਲੀ ਦੇ ਪੁਨਤੀਨੀਆਂ 'ਚ ਗੂੰਜੀਆਂ ਖਾਲਸਈ ਧੁੰਨਾਂ, ਖਾਲਸਾ ਸਾਜਨਾ ਦਿਵਸ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ
  • young man who had gone to italy 4 months ago died
    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ ਇਟਲੀ
  • rp singh writes to external affairs minister sikh families to india
    RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
  • haryana chief minister  punjab businessman
    ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
  • big related to punjab  s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
Trending
Ek Nazar
junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • 3 arrested after cbi raid
      ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
    • big incident in punjab
      ਪੰਜਾਬ 'ਚ ਸ਼ਰੇਆਮ ਮਾਰ'ਤਾ ਮੁੰਡਾ! ਵੇਖੋ ਮੌਕੇ ਦੀ EXCLUSIVE ਵੀਡੀਓ
    • wife destroys house with her own hands
      ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...
    • private schools dominate 10th class merit
      ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ...
    • jalandhar new orders
      ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
    • big action taken against punjab police asi who pulled out a pistol in prtc bus
      PRTC ਦੀ ਬੱਸ 'ਚ ਰਿਵਾਲਵਰ ਕੱਢਣ ਵਾਲੇ ਪੁਲਸ ਮੁਲਾਜ਼ਮ 'ਤੇ ਵੱਡਾ ਐਕਸ਼ਨ, ਵੀਡੀਓ...
    • sanskrit made compulsory in punjab schools
      ਪੰਜਾਬ: ਸਕੂਲਾਂ 'ਚ ਸੰਸਕ੍ਰਿਤ ਪੜ੍ਹਣਾ ਲਾਜ਼ਮੀ, ਪੰਜਾਬੀ ਨੂੰ ਬਣਾਇਆ ਚੋਣਵਾਂ...
    • orders regarding vehicles
      ਪੰਜਾਬ: ਵਾਹਨ ਚਾਲਕ ਸਾਵਧਾਨ! ਹੁਣ ਨਾਕੇ ਲਾ ਕੇ ਜ਼ਬਤ ਕੀਤੀਆਂ ਜਾਣਗੀਆਂ ਇਹ ਗੱਡੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +