Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    6:55:17 PM

  • family of deepak  killed in an encounter  comes forward

    ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ...

  • big incident in faridkot

    ਬੰਦੇ ਨੇ ਕਿਰਚ ਮਾਰ ਕੇ ਮਾਰ'ਤੀ ਘਰਵਾਲੀ! 3 ਬੱਚਿਆਂ...

  • migrant worker becomes a millionaire wins 3 crore prize

    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ...

  • sgpc member amarjit singh chawla and granthi malkit singh from the panth

    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ’ਚ ਇੰਨੇ ਸਮੇਂ ਲਈ ਬੰਦ ਹੋਇਆ ਇੰਟਰਨੈੱਟ

PUNJAB News Punjabi(ਪੰਜਾਬ)

ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ’ਚ ਇੰਨੇ ਸਮੇਂ ਲਈ ਬੰਦ ਹੋਇਆ ਇੰਟਰਨੈੱਟ

  • Edited By Gurminder Singh,
  • Updated: 18 Mar, 2023 03:19 PM
Jalandhar
internet services were stopped in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ। ਯੂਜ਼ਰਸ ਨੂੰ ਬਕਾਇਦਾ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਮੈਸੇਜ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤਹਿਤ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਜਲੰਧਰ ਦੇ ਸ਼ਾਹਕੋਟ ਵਿਚ ਹਿਰਾਸਤ ’ਚ ਲੈ ਲਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਲਿਹਾਜ਼ਾ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ ਇਸ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਪੁਲਸ ਵਲੋਂ ਲੋਕਾਂ ਨੂੰ ਸ਼ਾਂਤੀ ਬਣਆਈ ਰੱਖਣ ਦੀ ਅਪੀਲ ਕੀਤੀ ਗਈ ਹੈ।  

ਇਹ ਵੀ ਪੜ੍ਹੋ : ਕਈ ਜ਼ਿਲ੍ਹਿਆਂ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ

ਸ਼ਾਹਕੋਟ ਵੱਲ ਜਾ ਰਹੇ ਸੀ ਅੰਮ੍ਰਿਤਪਾਲ ਸਿੰਘ

ਦੱਸਣਯੋਗ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਪੁਲਸ ਨੂੰ ਚੈਲੰਜ, ਕਿਹਾ ਇਕ ਹਫ਼ਤੇ ’ਚ ਮਾਰਾਂਗੇ ਜੱਗੂ ਭਗਵਾਨਪੁਰੀਆ

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨਾਲ ਮੌਜੂਦ ਸਮਰਥਕ ਨੇ ਲਾਈਵ ਹੋ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰਾ ਪਾ ਲਿਆ ਸੀ। ਪੁਲਸ ਨੇ ਕੁੱਝ ਸਮਰਥਕਾਂ ਨੂੰ ਹਿਰਾਸਤ ਵਿਚ ਲੈ ਲਿਆਹੈ ਜਦਕਿ ਅੰਮ੍ਰਿਤਪਾਲ ਦੀ ਗੱਡੀ ਅੱਗੇ ਨਿਕਲ ਚੁੱਕੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅੱਠ ਜ਼ਿਲ੍ਹਿਆਂ ਦੀ ਪੁਲਸ ਵਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਕੋਈਵੀ ਪੁਲਸ ਅਧਿਕਾਰੀ ਇਸ ਮਾਮਲੇ ’ਤੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ। । 

ਇਹ ਵੀ ਪੜ੍ਹੋ : ਐਕਸ਼ਨ ਮੋਡ ’ਚ  ਪੰਜਾਬ ਸਰਕਾਰ, ਇਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Amritpal Singh
  • Internet
  • Punjab
  • ਅੰਮ੍ਰਿਤਪਾਲ ਸਿੰਘ
  • ਇੰਟਰਨੈੱਟ
  • ਪੰਜਾਬ

ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ’ਚੋਂ ਦਿੱਤੀ ਇੰਟਰਵਿਊ ਤੋਂ ਬਾਅਦ ਐਕਸ਼ਨ ’ਚ ਪੰਜਾਬ ਪੁਲਸ, ਚੁੱਕਿਆ ਸਖ਼ਤ ਕਦਮ

NEXT STORY

Stories You May Like

  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • punjab police amritpal singh
    ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਨੇ ਕੀਤੀ ਕਾਰਵਾਈ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • major action at ludhiana central jail
    ਲੁਧਿਆਣਾ ਸੈਂਟਰਲ ਜੇਲ੍ਹ 'ਚ ਵੱਡੀ ਕਾਰਵਾਈ: ਅਪਰਾਧਿਕ ਮਾਮਲੇ 'ਚ ਨਾਂ ਆਉਣ ਤੋਂ ਬਾਅਦ ਡਿਪਟੀ ਸੁਪਰਡੈਂਟ ਸਸਪੈਂਡ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • punjab police action
    ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in mahal kalan
      ਬੱਸ ਦੀ ਟੱਕਰ ਨਾਲ ਦੋਫਾੜ ਹੋਇਆ ਟਰੈਕਟਰ! ਝੋਨੇ ਦੇ ਖੇਤਾਂ ’ਚ ਡਿੱਗਿਆ
    • sunam police action
      ਸ਼ੇਰੋਂ-ਭਗਵਾਨਪੁਰਾ ਰੋਡ ’ਤੇ ਲੁੱਟ-ਖੋਹ ਤੇ ਜਾਨਲੇਵਾ ਹਮਲਾ ਕਰਨ ਵਾਲੇ 6 ਗ੍ਰਿਫਤਾਰ
    • antim ardas held for former minister bhagat chunni lal
      ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • petrol bomb thrown at house then explosion
      ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • fraud in ferozpur
      'ਤੁਹਾਡੇ ਮੁੰਡੇ ਨੂੰ ਕੈਨੇਡਾ ਪੁਲਸ ਨੇ ਫੜ ਲਿਆ ਹੈ...' ਆਖ਼ ਕੇ ਔਰਤ ਤੋਂ ਠੱਗ...
    • blogger gopi shoker s brother mani shoker arrested
      ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +