Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    1:36:10 PM

  • big news limit imposed on petrol and diesel in chandigarh

    ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ...

  • amritsar police arrests accused with 4 pistols and heroin

    ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ...

  • powercom department  punjab employees

    ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ,...

  • fees on cables laid in strait of hormuz

    ਡਿਜੀਟਲ ਜੰਗ ਦੀ ਤਿਆਰੀ 'ਚ ਈਰਾਨ! ਹੋਰਮੁਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਅੰਤਰਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, 2 ਕਾਬੂ, 6 ਗੱਡੀਆਂ ਬਰਾਮਦ

PUNJAB News Punjabi(ਪੰਜਾਬ)

ਅੰਤਰਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, 2 ਕਾਬੂ, 6 ਗੱਡੀਆਂ ਬਰਾਮਦ

  • Updated: 24 Sep, 2022 04:26 AM
Mohali
interstate vehicle theft gang busted
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪ੍ਰਦੀਪ) : ਸੀਨੀਅਰ ਪੁਲਸ ਕਪਤਾਨ ਮੋਹਾਲੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੋਹਾਲੀ ਪੁਲਸ ਨੇ ਹੁੰਡਈ ਦੀਆਂ ਕਾਰਾਂ ਦੀ ਚੋਰੀ ਨਾਲ ਜੁੜੇ ਇਕ ਵੱਡੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਨਵਰੀਤ ਸਿੰਘ ਵਿਰਕ ਐੱਸ. ਪੀ. (ਆਰ) ਮੋਹਾਲੀ ਦੀ ਨਿਗਰਾਨੀ 'ਚ ਅਤੇ ਬਿਕਰਮਜੀਤ ਸਿੰਘ ਬਰਾੜ ਡੀ.ਐੱਸ.ਪੀ. ਸਬ-ਡਵੀਜ਼ਨ ਜ਼ੀਰਕਪੁਰ ਅਤੇ ਹਰਿੰਦਰ ਸਿੰਘ ਮਾਨ ਡੀ.ਐੱਸ.ਪੀ. ਸਿਟੀ-1 ਦੀ ਅਗਵਾਈ ਹੇਠ ਐੱਸ.ਐੱਚ.ਓ. ਜ਼ੀਰਕਪੁਰ ਇੰਸਪੈਕਟਰ ਦੀਪਇੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੁਲਸ ਅਧਿਕਾਰੀਆਂ ਸਮੇਤ ਗਾਜ਼ੀਪੁਰ ਰੋਡ ਨੇੜਿਓਂ 2 ਮੁੱਖ ਅੰਤਰਰਾਜੀ ਵਾਹਨ ਚੋਰੀ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਉਕਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਮੋਹਾਲੀ ਪੁਲਸ ਦੀ ਟੀਮ ਨੇ ਵਾਹਨ ਚੋਰੀ ਦੀਆਂ 11 ਵਾਰਦਾਤਾਂ ਟ੍ਰੇਸ ਕੀਤੀਆਂ ਹਨ ਅਤੇ 6 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ, ਜੋ ਜ਼ਿਲ੍ਹਾ ਮੋਹਾਲੀ ਤੋਂ ਚੋਰੀ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ : ਚੋਰੀ ਦੇ ਮੋਟਰਸਾਈਕਲਾਂ ਸਣੇ ਗਿਰੋਹ ਦੇ 4 ਮੈਂਬਰ ਆਏ ਪੁਲਸ ਅੜਿੱਕੇ

ਸੀਨੀਅਰ ਪੁਲਸ ਕਪਤਾਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ੁਰੂਆਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਿਰੋਹ ਸਿਰਫ ਹੁੰਡਈ ਕਾਰਾਂ ਜਿਵੇਂ ਕਰੇਟਾ, ਵਰਨਾ ਤੇ ਆਈ-20 ਚੋਰੀ ਕਰਦੇ ਸਨ। ਇਸ ਗਿਰੋਹ ਨੇ 2022 ਵਿਚ 11 ਹੁੰਡਈ ਕਾਰਾਂ ਚੋਰੀ ਕੀਤੀਆਂ, ਜਿਨ੍ਹਾਂ 'ਚ ਪੰਜਾਬ ਦੀਆਂ 8, ਹਰਿਆਣਾ ਦੀਆਂ 2 ਤੇ ਦਿੱਲੀ ਤੋਂ 1 ਕਾਰ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਗਿਰੋਹ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

ਗਿਰੋਹ ਦਾ ਸਰਗਣਾ ਹੈ ਕੰਪਿਊਟਰ ਇੰਜੀਨੀਅਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਚੋਂ ਇਕ ਅਕੀਲ ਅਹਿਮਦ ਪੁੱਤਰ ਅਜ਼ੀਜ਼ ਅਹਿਮਦ ਵਾਸੀ 523 ਬਾਵਨੀ ਖੇੜਾ ਜ਼ਿਲ੍ਹਾ ਪਲਵਲ ਹਰਿਆਣਾ (ਜੋ ਹੁਣ ਡੀ 2-220, ਡੀ.ਐੱਲ.ਐੱਫ. ਵੈਲੀ ਪੰਚਕੂਲਾ ਵਿਖੇ ਰਹਿ ਰਿਹਾ ਹੈ) ਗਿਰੋਹ ਦਾ ਸਰਗਣਾ ਹੈ। ਉਹ ਐੱਮ.ਟੈੱਕ. (ਕੰਪਿਊਟਰ ਸਾਇੰਸ) ਹੈ। ਉਹ ਗੁਰੂਗ੍ਰਾਮ 'ਚ 2004 ਤੋਂ 2012 ਤੱਕ ਮੋਬਾਇਲ ਟਾਵਰ ਰਿਲਾਇੰਸ ਦੀ ਕੰਪਨੀ ਵਿਚ ਤਕਨੀਕੀ ਇਕਾਈ ਦੇ ਮੁਖੀ ਵਜੋਂ ਕੰਮ ਕਰ ਰਿਹਾ ਸੀ। 2012 ਵਿਚ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ, ਜਿਸ ਦਾ ਕਾਰਨ ਇਹ ਸੀ ਕਿ ਉਹ ਜ਼ਿਆਦਾ ਕੀਮਤਾਂ ’ਤੇ ਵੀ.ਆਈ.ਪੀ. ਨੰਬਰ ਵੇਚਣ ਵਿਚ ਰੁੱਝਾ ਹੋਇਆ ਸੀ।

ਇਹ ਵੀ ਪੜ੍ਹੋ : NH-44 'ਤੇ ਸ਼ੁਰੂ ਹੋਇਆ ਕਿਸਾਨਾਂ ਦਾ ਲੰਗਰ, 24 ਨੂੰ ਸੂਬੇ ਭਰ ਦੀਆਂ ਸੜਕਾਂ ਦਾ ਘਿਰਾਓ ਕਰਨ ਦੀ ਚਿਤਾਵਨੀ

ਉਹ 2016 ਤੱਕ ਆਪਣੇ ਗਿਰੋਹ ਦੇ ਮੈਂਬਰਾਂ ਨਾਲ ਭਰਤਪੁਰ, ਰਾਜਸਥਾਨ ਵਿਖੇ ਗੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਰਿਹਾ। ਉਸ ਨੇ 2021 ਤੱਕ ਆਪਣਾ ਆਟੋ ਮੋਬਾਇਲ ਕਾਰ ਵਿਕਰੀ ਅਤੇ ਖਰੀਦ ਦਾ ਕਾਰੋਬਾਰ ਚਲਾਇਆ। ਦਸੰਬਰ 2021 'ਚ ਅਸਾਨੀ ਨਾਲ ਪੈਸੇ ਕਮਾਉਣ ਲਈ ਉਸ ਨੇ ਅਪਰਾਧਿਕ ਗਤੀਵਿਧੀਆਂ ਵਿਚ ਪੈਰ ਰੱਖਿਆ ਤੇ ਐੱਨ.ਸੀ.ਆਰ. ਅਤੇ ਪੰਜਾਬ ਵਿਚ ਆਪਣੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੀ ਸ਼ੁਰੂਆਤ ਕੀਤੀ ਕਿਉਂਕਿ ਉਸ ਦੇ ਗਿਰੋਹ ਦੇ ਕੁਝ ਮੈਂਬਰ ਪਹਿਲਾਂ ਪੰਜਾਬ ਵਿਚ ਘਿਨੌਣੇ ਅਪਰਾਧਾਂ 'ਚ ਸ਼ਾਮਲ ਸਨ। ਕੰਪਿਊਟਰ ਇੰਜੀਨੀਅਰ ਹੋਣ ਦੇ ਨਾਤੇ ਉਸ ਨੇ ਹੁੰਡਈ ਕਾਰ ਦਾ ਤਾਲਾ ਖੋਲ੍ਹਣ ਵਿਚ ਸਿਰਫ 10-15 ਮਿੰਟ ਲਏ ਕਿਉਂਕਿ ਉਸ ਨੂੰ ਹੁੰਡਈ ਦੀਆਂ ਗੱਡੀਆਂ ਨੂੰ ਅਨਲਾਕ ਕਰਨ ਵਿਚ ਮੁਹਾਰਤ ਹੈ।

ਇਹ ਵੀ ਪੜ੍ਹੋ : 27000 ਕੈਮਿਸਟਾਂ 'ਤੇ ਲਟਕੀ ਕਾਰਪੋਰੇਟ ਦੀ ਤਲਵਾਰ, ਵਿਧਾਇਕਾਂ ਨੂੰ ਦੇਣਗੇ ਮੰਗ ਪੱਤਰ, ਸ਼ੁਰੂ ਕਰਨਗੇ ਸੰਘਰਸ਼

ਦੂਜਾ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸ਼ੇਖ ਰਫੀਕ ਪੁੱਤਰ ਸ਼ੇਖ ਦਿਲਵਾਰ ਮਨਸੂਰੀ ਵਾਸੀ ਮਸਜਿਦ ਲਾਈਨ ਮੋਸਾਨ ਗੰਜ ਅਮਰਾਵਤੀ ਮਹਾਰਾਸ਼ਟਰ 10 ਸਾਲਾਂ ਤੋਂ ਕਾਰਾਂ ਦੀ ਸੇਲ-ਪ੍ਰਚੇਜ਼ ਦਾ ਕਾਰੋਬਾਰ ਕਰ ਰਿਹਾ ਹੈ। ਸ਼ੇਖ ਰਫੀਕ ਅਤੇ ਇਕ ਫਰਾਰ ਮੁਲਜ਼ਮ ਸੋਨੂੰ ਅਕੀਲ ਤੇ ਉਸ ਦੇ ਗਿਰੋਹ ਦੇ ਮੈਂਬਰਾਂ ਤੋਂ ਵਾਹਨ ਖਰੀਦੇ ਸਨ ਤੇ ਅੱਗੇ ਇਨ੍ਹਾਂ ਚੋਰੀ ਦੀਆਂ ਕਾਰਾਂ ਨੂੰ ਵੱਖ-ਵੱਖ ਖਰੀਦਦਾਰਾਂ ਨੂੰ ਵੇਚਦੇ ਸਨ। ਇਸ ਤੋਂ ਇਲਾਵਾ ਜਾਂਚ ਪ੍ਰਕਿਰਿਆ ਵਿਚ ਹੈ। ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਹੋਰ ਚੋਰੀ ਕੀਤੇ ਵਾਹਨਾਂ ਨੂੰ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Interstate
  • Vehicle Theft Gang
  • Exposed
  • 2 Arrested
  • ਅੰਤਰਰਾਜੀ
  • ਵਾਹਨ ਚੋਰੀ ਗਿਰੋਹ
  • ਪਰਦਾਫਾਸ਼
  • 2 ਕਾਬੂ

ਚੋਰੀ ਦੇ ਮੋਟਰਸਾਈਕਲਾਂ ਸਣੇ ਗਿਰੋਹ ਦੇ 4 ਮੈਂਬਰ ਆਏ ਪੁਲਸ ਅੜਿੱਕੇ

NEXT STORY

Stories You May Like

  • phillaur police bust betel nut killer gang
    ਫਿਲੌਰ ਪੁਲਸ ਵੱਲੋਂ ਸੁਪਾਰੀ ਕਿਲਰ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਤੇ ਨਸ਼ੇ ਸਮੇਤ 4 ਨੌਜਵਾਨ ਕਾਬੂ
  • 2 arrested
    ਹਥਿਆਰ ਦੀ ਨੋਕ 'ਤੇ ਲੋਕਾਂ ਨਾਲ ਲੁੱਟਾਂ-ਖੋਹਾਂ ਕਰਨ ਵਾਲੇ 2 ਕਾਬੂ, ਦਾਤਰ, ਚੋਰੀ ਦੇ ਵਾਹਨ ਤੇ ਮੋਬਾਈਲ ਬਰਾਮਦ
  • only 2 vehicles pm modi convoy
    ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ
  • 2 motorcyclists injured in collision with unknown vehicle
    ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਜ਼ਖਮੀ
  • 2 drones  heroin  25 rounds and 2 pistols recovered near tarn taran border
    ਤਰਨਤਾਰਨ ਸਰਹੱਦ ਨੇੜਿਓਂ 2 ਡਰੋਨ, ਅੱਧਾ ਕਿਲੋ ਹੈਰੋਇਨ, 25 ਰੌਂਦ ਤੇ 2 ਪਿਸਤੌਲ ਬਰਾਮਦ
  • batala police arrest 6 with heroin
    ਬਟਾਲਾ ਪੁਲਸ ਵੱਲੋਂ ਹੈਰੋਇਨ ਸਮੇਤ 6 ਕਾਬੂ, ਇਕ ਨਾਮਜ਼ਦ
  • 2 lashkar terrorists arrested in srinagar  weapons recovered
    ਸ਼੍ਰੀਨਗਰ ’ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ
  • bus conductor 6 feet 6 inches height shifted duty
    6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ ਖ਼ਤਰਾ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
Trending
Ek Nazar
2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritpal singh appointed as chief information officer at sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
    • a massive fire broke out in a trolley loaded with straw bales
      ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ, ਹਰ ਪਾਸੇ ਹੋਇਆ ਧੂੰਆਂ...
    • terrible accident occurred in the early morning
      ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • accident case
      ਟਰੱਕ ਦੀ ਟੱਕਰ ’ਚ ਜਾਨ ਗਵਾਉਣ ਵਾਲੇ ਕਾਰ ਚਾਲਕ ਦੇ ਪਰਿਵਾਰ ਨੂੰ 48 ਲੱਖ ਮੁਆਵਜ਼ਾ...
    • cng prices in punjab rise again  for the second time in 48 hours
      ਮਹਿੰਗਾਈ ਦੀ ਮਾਰ : ਪੰਜਾਬ 'ਚ CNG ਦੀਆਂ ਕੀਮਤਾਂ 'ਚ ਮੁੜ ਵਾਧਾ, 48 ਘੰਟਿਆਂ...
    • accident case
      ਟਰੈਕਟਰ ਤੇ ਕਾਰ ਦੀ ਟੱਕਰ 'ਚ ਟਰੈਕਟਰ ਦੇ ਹੋਏ ਟੁਕੜੇ, ਸਵਾਰ ਵਾਲ-ਵਾਲ ਬਚੇ
    • punjab big news regarding employees salaries
      ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ...
    • suicide case
      ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +