Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    12:42:57 AM

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਜਿੰਦਰ ਰੰਧਾਵਾ ਦੇ ਕਰੀਬੀ ਸਾਥੀ ਵਲੋਂ ਕੀਤੇ ਬੀਜ ਘਪਲੇ ਦੀ ਸੁਤੰਤਰ ਜਾਂਚ ਹੋਵੇ : ਮਜੀਠੀਆ

PUNJAB News Punjabi(ਪੰਜਾਬ)

ਸੁਖਜਿੰਦਰ ਰੰਧਾਵਾ ਦੇ ਕਰੀਬੀ ਸਾਥੀ ਵਲੋਂ ਕੀਤੇ ਬੀਜ ਘਪਲੇ ਦੀ ਸੁਤੰਤਰ ਜਾਂਚ ਹੋਵੇ : ਮਜੀਠੀਆ

  • Updated: 23 May, 2020 08:33 PM
Chandigarh
investigate seed scam by close associate of sukhjinder randhawa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਜ.ਬ.)— ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਸ ਕਰੋੜਾਂ ਰੁਪਏ ਦੇ ਬੀਜ ਘਪਲੇ ਦੀ ਕੇਂਦਰੀ ਜਾਂਚ ਏਜੰਸੀ ਕੋਲੋਂ ਸੁਤੰਤਰ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ, ਜਿਸ 'ਚ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੇ ਇਕ ਕਰੀਬੀ ਸਾਥੀ ਵੱਲੋਂ ਵਿਕਰੀ ਦੀ ਮਨਜ਼ੂਰੀ ਲਏ ਬਗੈਰ ਝੋਨੇ ਦੇ ਬਰੀਡਰ ਬੀਜ ਤਿਆਰ ਕਰਕੇ ਹਜ਼ਾਰਾਂ ਕਿਸਾਨਾਂ ਨੂੰ ਬੇਹੱਦ ਉੱਚੀਆਂ ਕੀਮਤਾਂ 'ਤੇ ਵੇਚਣ ਦਾ ਖੁਲਾਸਾ ਹੋਇਆ ਹੈ।

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਘਪਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ 'ਚ 11 ਮਈ ਨੂੰ ਖੇਤੀਬਾੜੀ ਵਿਭਾਗ ਵੱਲੋਂ ਦਰਜ ਕਰਵਾਈ ਐੱਫ. ਆਈ. ਆਰ. ਦੇ ਬਾਵਜੂਦ ਇਕ ਕੁਲਫੀਆਂ ਵੇਚਣ ਵਾਲੇ ਤੋਂ ਬੀਜ ਉਤਪਾਦਕ ਬਣੇ ਲੱਕੀ ਢਿੱਲੋਂ ਖ਼ਿਲਾਫ ਇਸ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ, ਕਿਉਂਕਿ ਉਸ ਨੂੰ ਸੁਖਜਿੰਦਰ ਰੰਧਾਵਾ ਦੀ ਪੁਸ਼ਤਪਨਾਹੀ ਹਾਸਲ ਹੈ। ਉਨ੍ਹਾਂ ਲੱਕੀ ਢਿੱਲੋਂ ਦੀ ਤੁਰੰਤ ਗ੍ਰਿਫਤਾਰੀ ਅਤੇ ਲੱਕੀਜ਼ ਸੀਡ ਫੈਕਟਰੀ ਵਿਖੇ ਤਾਇਨਾਤ ਸੀਡ ਇੰਸਪੈਕਟਰ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਤੇ ਨਾਲ ਹੀ ਪੀ. ਏ. ਯੂ. ਲੁਧਿਆਣਾ ਦੇ ਉਨ੍ਹਾਂ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਲਈ ਆਖਿਆ ਕਿ ਜਿਨ੍ਹਾਂ ਨੇ ਅੱਗੇ ਭਾਰੀ ਉਤਪਾਦਨ ਲਈ ਬਰੀਡਰ ਸੀਡ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀ ਨੂੰ ਇਸ ਬੀਜ ਘਪਲੇ 'ਚ ਮੰਤਰੀ ਦੀ ਭੂਮਿਕਾ ਦੀ ਵੀ ਜਾਂਚ ਕਰਨੀ ਚਾਹੀਦੀ ਹੈ, ਕਿਉਂਕਿ ਦੋਸ਼ੀ ਪੰਜਾਬ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਨੂੰ ਵੀ ਜਾਣਦਾ ਹੈ, ਜਿਸ ਨੇ ਕਿਸਾਨ-ਪੱਖੀ ਹੋਣ ਦਾ ਦਾਅਵਾ ਕਰਨ ਦੇ ਬਾਵਜੂਦ ਅਜੇ ਤਕ ਇਹ ਮੁੱਦਾ ਨਹੀਂ ਉਠਾਇਆ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਨੂੰ ਕਿਸਾਨਾਂ ਨੂੰ ਇਸ ਨਕਲੀ ਬੀਜ ਦਾ ਇਸਤੇਮਾਲ ਕਰਨ ਤੋਂ ਰੋਕਣਾ ਚਾਹੀਦਾ ਹੈ ਅਤੇ ਬਦਲੇ 'ਚ ਉਨ੍ਹਾਂ ਨੂੰ ਬੀਜਣ ਲਈ ਕੋਈ ਹੋਰ ਬੀਜ ਮੁਫ਼ਤ ਦੇਣਾ ਚਾਹੀਦਾ ਹੈ।

ਹੋਰ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਦਿੱਤੀ ਜਾਣਕਾਰੀ ਕਿ ਇਕ ਨਕਲੀ ਬੀਜ, ਜਿਸ ਨੂੰ ਪੀ. ਏ. ਯੂ. ਲੁਧਿਆਣਾ ਨੇ ਪ੍ਰਮਾਣਿਤ ਨਹੀਂ ਕੀਤਾ ਹੈ, ਨੂੰ ਪੀਆਰ-128 ਅਤੇ ਪੀਆਰ-129 ਵੰਨਗੀਆਂ ਵਜੋਂ ਮਾਰਕੀਟ 'ਚ ਉਤਾਰਨ ਮਗਰੋਂ 200 ਰੁਪਏ ਪ੍ਰਤੀ ਕਿੱਲੋ ਵੇਚਿਆ ਜਾ ਰਿਹਾ ਹੈ, ਤੋਂ ਬਾਅਦ ਵਿਭਾਗ ਨੇ ਲੁਧਿਆਣਾ ਵਿਖੇ ਇਕ ਐੱਫ. ਆਈ. ਆਰ. ਦਰਜ ਕਰਵਾਈ ਸੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਕਿਸਮਾਂ ਬਰੀਡਰ ਕਿਸਮਾਂ ਹਨ, ਜਿਨ੍ਹਾਂ ਨੂੰ ਪ੍ਰਾਈਵੇਟ ਏਜੰਸੀਆਂ ਜ਼ਰੀਏ ਵੇਚਣ ਦੀ ਮਨਜ਼ੂਰੀ ਨਹੀਂ ਮਿਲੀ ਹੈ ਤੇ ਇਨ੍ਹਾਂ ਨੂੰ ਪੀ. ਏ. ਯੂ. ਵੱਲੋਂ ਬੇਹੱਦ ਘੱਟ ਮਾਤਰਾ 'ਚ 70 ਰੁਪਏ ਪ੍ਰਤੀ ਕਿੱਲੋ ਦੇ ਭਾਅ ਵੇਚਿਆ ਜਾਂਦਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਲੁਧਿਆਣਾ 'ਚ ਬਰਾੜ ਸੀਡ ਫਾਰਮ ਉੱਤੇ ਇੱਕ ਛਾਪਾ ਮਾਰਿਆ ਗਿਆ ਸੀ ਅਤੇ ਪੀ.ਆਰ-129 ਵੰਨਗੀ ਦਾ 750 ਕੁਇੰਟਲ ਤੋਂ ਵੱਧ ਬੀਜ ਅਤੇ ਪੀਆਰ-128 ਵੰਨਗੀ ਦਾ 100 ਕੁਇੰਟਲ ਬੀਜ ਜ਼ਬਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਿਲ ਬੁੱਕ ਤੋਂ ਇਹ ਵੀ ਖੁਲਾਸਾ ਹੋਇਆ ਸੀ ਕਿ ਇਹ ਬੀਜ ਕਰਨਾਲ ਸੀਡ ਕੰਪਨੀ ਵੱਲੋਂ ਤਿਆਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕੀਤੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਕਰਨਾਲ ਸੀਡ ਫੈਕਟਰੀ ਅਸਲ ਵਿਚ ਡੇਰਾ ਬਾਬਾ ਨਾਨਕ ਦੇ ਇੱਕ ਪਿੰਡ ਵੀਰੋਕੇ ਵਿਖੇ ਲਗਾਈ ਹੋਈ ਸੀ ਅਤੇ ਇਸ ਦਾ ਮਾਲਿਕ ਸੁਖਜਿੰਦਰ ਰੰਧਾਵਾ ਦਾ ਕਰੀਬੀ ਸਾਥੀ ਲੱਕੀ ਢਿੱਲੋਂ ਸੀ। ਉਨ੍ਹਾਂ ਕਿਹਾ ਕਿ ਇਹ ਸੀਡ ਕੰਪਨੀ ਸਿਰਫ ਦੋ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਸੀ ਅਤੇ ਅਜੇ ਤਕ ਬਿਨਾਂ ਕੋਈ ਬੋਰਡ ਲਗਾਏ ਗੁਪਤ ਤੌਰ ਤੇ ਕੰਮ ਕਰਦੀ ਸੀ। ਉਨ੍ਹਾਂ ਕਿਹਾ ਕਿ ਸਿਰਫ ਇੰਨਾ ਹੀ ਨਹੀਂ, ਹੁਣ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕਰਨਾਲ ਸੀਡ ਕੰਪਨੀ ਵਿਖੇ ਤਿਆਰ ਹੁੰਦੇ ਬੀਜਾਂ ਨੂੰ ਪ੍ਰਮਾਣਿਕ ਘੋਸ਼ਿਤ ਕਰਨ ਵਾਲਾ ਸੀਡ ਇੰਸਪੈਕਟਰ ਵੀ ਮੰਤਰੀ ਦੇ ਪਿੰਡ ਧਾਰੋਵਾਲੀ ਦਾ ਸੀ ਅਤੇ ਉਸ ਨੂੰ 2018 ਵਿਚ ਭਰਤੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸੀਡ ਇੰਂਸਪੈਕਟਰ ਦੀ ਮਿਲੀਭੁਗਤ ਕਰਕੇ ਇਹ ਹੋਇਆ ਕਿ ਕਰਨਾਲ ਸੀਡਜ਼ ਦੇ ਸਾਰੇ ਬੈਗਾਂ ਉੱਤੇ ਟੈਗ ਲੱਗੇ ਹੁੰਦੇ ਹਨ ਤਾਂ ਕਿ ਇਸ ਗੈਰ-ਕਾਨੰਨੀ ਧੰਦੇ ਉੱਤੇ ਪਰਦਾ ਪਾਇਆ ਜਾ ਸਕੇ।

ਮਜੀਠੀਆ ਨੇ ਕਿਹਾ ਕਿ ਬਿਲਕੁਲ ਸਾਫ ਹੈ ਕਿ ਇਨ੍ਹਾਂ ਬੀਜਾਂ ਦੇ ਉਤਪਾਦਕ ਅਤੇ ਵੇਚਣ ਵਾਲਿਆਂ ਨੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜੋ ਕਿ ਪਹਿਲਾਂ ਹੀ ਇਕ ਵਿੱਤੀ ਸੰਕਟ 'ਚੋਂ ਲੰਘ ਰਹੇ ਹਨ ਤੇ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਇਸ ਮਹਾਮਾਰੀ ਦੇ ਸਮੇਂ 'ਚ ਵੀ ਕਾਂਗਰਸ ਪਾਰਟੀ ਇਕ ਤੋਂ ਬਾਅਦ ਦੂਜਾ ਘਪਲਾ ਕਰਕੇ ਕਿਸਾਨਾਂ ਨੂੰ ਠੱਗਣ 'ਚ ਰੁੱਝੀ ਹੈ। ਇਹ ਚਾਹੇ ਸ਼ਰਾਬ ਘਪਲਾ ਹੋਵੇ, ਰੇਤ ਮਾਈਨਿੰਗ ਜਾਂ ਪੀ. ਪੀ. ਈ. ਕਿੱਟਾਂ ਦਾ ਘਪਲਾ ਹੋਵੇ। ਉਨ੍ਹਾਂ ਨੇ ਇਸ ਤਰ੍ਹਾਂ ਠੱਗੇ ਜਾ ਚੁੱਕੇ ਕਿਸਾਨਾਂ ਨੂੰ ਅੱਗੇ ਆ ਕੇ ਸ਼ਿਕਾਇਤਾਂ ਦਰਜ ਕਰਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਪੱਸ਼ਟ ਹੈ ਕਿ ਪੀਆਰ-128 ਅਤੇ ਪੀਆਰ-129 ਦੇ ਬੀਜਾਂ ਦਾ ਬਿਨਾਂ ਮਨਜ਼ੂਰੀ ਲਏ ਭਾਰੀ ਮਾਤਰਾ ਵਿਚ ਉਤਪਾਦਨ ਕੀਤਾ ਗਿਆ ਹੈ। ਹੁਣ ਇਹ ਜਾਣਨ ਦੀ ਲੋੜ ਹੈ ਕਿ ਇਨ੍ਹਾਂ ਬੀਜਾਂ ਦਾ ਕਿੰਨਾ ਕੁ ਉਤਪਾਦਨ ਕੀਤਾ ਗਿਆ ਹੈ ਜਦਕਿ ਇਹ ਦੋਵੇਂ ਕਿਸਮਾਂ ਅਜੇ ਬਰੀਡਰ ਸੀਡ ਸਟੇਜ ਉਤੇ ਹਨ ਅਤੇ ਪੀ. ਏ. ਯੂ. ਲੁਧਿਆਣਾ ਕੋਲ ਇਨ੍ਹਾਂ ਦਾ ਬਹੁਤ ਹੀ ਸੀਮਤ ਭੰਡਾਰ ਹੈ।

  • Sukhjinder
  • scams
  • investigations
  • ਸੁਖਜਿੰਦਰ
  • ਘਪਲੇ
  • ਜਾਂਚ

ਪੰਜਾਬ ਸਰਕਾਰ ਵਲੋਂ 72 DSP ਪੱਧਰ ਦੇ ਅਫਸਰਾਂ ਦਾ ਤਬਾਦਲਾ

NEXT STORY

Stories You May Like

  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • rp singh statement
    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ: ਆਰ. ਪੀ. ਸਿੰਘ
  • complaint of deep mining in hoshiarpur  high court orders investigation
    ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • fir against swatantra bharadwaj in pocso act
    ਜੰਤਰ-ਮੰਤਰ ਪ੍ਰਦਰਸ਼ਨ: ਸੁਤੰਤਰ ਭਾਰਦਵਾਜ ਵਿਰੁੱਧ ਪੋਕਸੋ ਐਕਟ 'ਚ ਵੀ FIR, SC/ST ਐਕਟ ਦੀਆਂ ਧਾਰਾਵਾਂ ਵੀ ਜੋੜੀਆਂ
  • future of the country  s children should not be tampered
    ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
  • harsimrat badal  ganiv kaur majithia  demonstration
    ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
  • gurpreet kaur mann bikram majithia notice
    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • lightning  electrical equipment  family
      ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
    • jalandhar cp satinder singh appeal to public be careful of digital arrest
      ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +