Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    2:20:35 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦਿੱਲੀ ਦੇ ਆਬਕਾਰੀ ਘਪਲੇ ਦੀ ਜਾਂਚ ਪੰਜਾਬ ਤੱਕ ਵਧਾਈ ਜਾਵੇ : ਮਜੀਠੀਆ

PUNJAB News Punjabi(ਪੰਜਾਬ)

ਦਿੱਲੀ ਦੇ ਆਬਕਾਰੀ ਘਪਲੇ ਦੀ ਜਾਂਚ ਪੰਜਾਬ ਤੱਕ ਵਧਾਈ ਜਾਵੇ : ਮਜੀਠੀਆ

  • Edited By Anuradha,
  • Updated: 01 Mar, 2023 01:59 PM
Chandigarh
investigation of delhi  s excise scam should be extended to punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਜ. ਬ.) : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਦਿੱਲੀ ਦੇ ਉਪ ਮੰਤਰੀ ਮਨੀਸ਼ ਸਿਸੋਦੀਆ ਅਤੇ ਮੰਤਰੀ ਸਤੇਂਦਰ ਜੈਨ ਵੱਲੋਂ ਅਸਤੀਫਾ ਦੇਣ ਤੋ਼ ਬਾਅਦ ਹੁਣ ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਅਤੇ ਉਹਨਾਂ ਦੀ ਮਦਦ ਕਰ ਰਹੇ ਅਫਸਰਾਂ ਕੋਲ ਸਮਾਂ ਖਤਮ ਹੋ ਗਿਆ ਹੈ। ਸਿਸੋਦੀਆ ਅਤੇ ਜੈਨ ਦੇ ਅਸਤੀਫਿਆਂ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ’ਚ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਹੋਏ ਘੁਟਾਲੇ ਦਿੱਲੀ ਨਾਲੋਂ ਵੱਡੇ ਹਨ। ਉਨ੍ਹਾਂ ਕਿਹਾ ਕਿ ਸਿਸੋਦੀਆ ਅਤੇ ਜੈਨ ਦੀ ਗ੍ਰਿਫਤਾਰੀ ਨਾਲ ਪੰਜਾਬ ਵਿਚ ਭ੍ਰਿਸ਼ਟ ਮੰਤਰੀਆਂ ਤੇ ਅਸਫਰਾਂ ਖਿਲਾਫ ਮੁਕੱਦਮੇ ਚਲਾਉਣ ਦਾ ਰਾਹ ਖੁਲ੍ਹਿਆ ਹੈ। ਇਹਨਾਂ ਭ੍ਰਿਸ਼ਟ ਲੋਕਾਂ ਨੇ ਸਰਕਾਰੀ ਖ਼ਜ਼ਾਨਾ ਲੁੱਟਿਆਹੈ ਤਾਂ ਜੋ ਆਪ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਮੀਰ ਕੀਤਾ ਜਾ ਸਕੇ ਤੇ ਉਸਦੇ ਕੌਮੀ ਚੋਣ ਏਜੰਡੇ ਦੀ ਪੂਰਤੀ ਕੀਤੀ ਜਾ ਸਕੇ। ਬਿਕਰਮ ਮਜੀਠੀਆ ਨੇ ਮੰਗ ਕੀਤੀ ਕਿ ਪੰਜਾਬ ਵਿਚ ਆਪ ਦੇ ਭ੍ਰਿਸ਼ਟ ਮੰਤਰੀਆਂ ਦੀਆਂ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਕੀਤੀ ਜਾ ਰਹੀ ਸੀ ਬੀ ਆਈ ਜਾਂਚ ਦਾ ਦਾਇਰਾ ਪੰਜਾਬ ਤੱਕ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਇਸ ਕਰ ਕੇ ਵੀ ਲਾਜ਼ਮੀ ਹੈ ਕਿਉਂਕਿ ਦਿੱਲੀ ਅਤੇ ਪੰਜਾਬ ਦੋਵਾਂ ਦੀ ਆਬਕਾਰੀ ਨੀਤੀ ਦੇ ਮਾਮਲੇ ਵਿਚ ਐਕਟਰ ਤੇ ਡਾਇਰੈਕਟਰ ਇਕੋ ਹੀ ਹਲ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਦੀ ਲੁੱਟ ਦਾ ਤਰੀਕਾ ਵੀ ਇਕੋ ਹੈ।

ਇਹ ਵੀ ਪੜ੍ਹੋ : ਗੁਜਰਾਤ ਤੇ ਯੂ. ਪੀ. ਦੇ ਰਾਜਪਾਲਾਂ ਨੇ ਆਪਣੇ ਸੂਬਿਆਂ ’ਚ ਮੁੱਖ ਮੰਤਰੀਆਂ ਨੂੰ ਕਿੰਨੀਆਂ ਚਿੱਠੀਆਂ ਲਿਖੀਆਂ : ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਇਸੇ ਤਰੀਕੇ ਸੀ ਬੀ ਆਈ ਨੂੰ ਰੇਤ ਮਾਇਨਿੰਗ ਘੁਟਾਲੇ ਦੀ ਜਾਂਚ ਦੇ ਵੀ ਹੁਕਮ ਦਿੱਤੇ ਜਾਣ ਜਿਸ ਅਧੀਨ ਆਪ ਸਰਕਾਰ ਨੇ ਰੇਤ ਮਾਫੀਆ ਨਾਲ ਸੌਦੇਬਾਜ਼ੀ ਕੀਤੀ ਤੇ ਰੱਦ ਕੀਤੇ ਠੇਕੇ ਮੁੜ ਮਾਫੀਆ ਕਿੰਗ ਨੂੰ ਦੇ ਦਿੱਤੇ।
ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਰਕਾਰੀ ਸਕੀਮਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਾਇਆ ਹੈ ਅਤੇ ਇਹ ਇਸ ਤਰੀਕੇ ਚਲਾਈਆਂ ਜਾ ਰਹੀਆਂ ਹਨ ਜਿਵੇਂ ਆਪ ਪਾਰਟੀ ਦੀਆਂ ਸਕੀਮਾਂ ਹੋਣ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਬਦਲਿਆ ਗਿਆ ਹੈ, ਉਹ ਇਕ ਪ੍ਰਤੱਖ ਉਦਾਹਰਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਬਦਲਣ ਵਿਚ ਵਿਆਪਕ ਭ੍ਰਿਸ਼ਟਾਚਾਰ ਹੋਇਆ ਹੈ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਘੁਟਾਲੇ ਤੇ ਭ੍ਰਿਸ਼ਟਾਚਾਰ ਸੈਂਕੜੇ ਕਰੋੜਾਂ ਰੁਪਏ ਦੀ ਹੇਰਾ ਫੇਰੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸੀ. ਬੀ. ਆਈ. ਜਾਂਚ ਹੀ ਮੁੱਖ ਐਕਟਰਾਂ ਨੂੰ ਬੇਨਕਾਬ ਕਰ ਸਕਦੀ ਹੈ ਤੇ ਦਿੱਲੀ ਵਿਚ ਹਾਈ ਕਮਾਂਡ ਤੱਕ ਪਹੁੰਚੇ ਪੈਸੇ ਨੂੰ ਵੀ ਜੱਗ ਜ਼ਾਹਰ ਕਰ ਸਕਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਆਪ ਵੱਲੋਂ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਵਿਚੋਂ ਪੈਸਾ ਹੋਰ ਰਾਜਾਂ ਵਿਚ ਆਪ ਦੀਆਂ ਚੋਣ ਮੁਹਿੰਮਾਂ ’ਤੇ ਖਰਚ ਕਰਨ ਦੇ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ ਤੋਂ ਮਨੀ ਲਾਂਡਰਿੰਗ ਮਾਮਲਿਆਂ ਦੀ ਵੀ ਜਾਂਚ ਕਰਵਾਈ ਜਾਵੇ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਫੰਡਾਂ ਦੀ ਹੋਰ ਰਾਜਾਂ ਵਿਚ ਆਪ ਦੀਆਂ ਪ੍ਰਾਪਤੀਆਂ ਦੇ ਇਸ਼ਤਿਹਾਰ ਜਾਰੀ ਕਰਨ ਲਈ ਦੁਰਵਰਤੋਂ ਦੇ ਮਾਮਲੇ ਦੀ ਵੱਖਰੇ ਤੌਰ ’ਤੇ ਜਾਂਚ ਕਰਵਾਈ ਜਾਵੇ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਫੈਸਲਾ ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਜਿੱਤ : ‘ਆਪ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Delhi
  • Excise Scam
  • Punjab
  • Arvind Kejriwal
  • Bikram Majithia
  • ਦਿੱਲੀ
  • ਆਬਕਾਰੀ ਘਪਲੇ
  • ਪੰਜਾਬ
  • ਅਰਵਿੰਦ ਕੇਜਰੀਵਾਲ
  • ਬਿਕਰਮ ਮਜੀਠੀਆ

ਲੁਧਿਆਣਾ ਦੀ ਭਾਜਪਾ ਮਹਿਲਾ ਆਗੂ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਕੇਸ ਦਰਜ

NEXT STORY

Stories You May Like

  • court proceedings in case against bikram majithia stayed
    ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ ਮੁਲਤਵੀ
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • pharmacy recruitment paper leak case should be investigated by cbi
    ਫਾਰਮੇਸੀ ਭਰਤੀ ਪੇਪਰ ਲੀਕ ਮਾਮਲੇ ਦੀ ਜਾਂਚ CBI ਨੂੰ ਸੌਂਪੀ ਜਾਵੇ : ਚੁੱਘ
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • kabul rehab center strike investigation
    'ਕਾਬੁਲ 'ਚ ਨਸ਼ਾ ਛੁਡਾਊ ਕੇਂਦਰ 'ਤੇ ਹੋਏ ਹਮਲੇ ਦੀ ਜੰਗੀ ਅਪਰਾਧ ਵਜੋਂ ਕੀਤੀ ਜਾਵੇ ਜਾਂਚ' ; ਐਮਨੈਸਟੀ ਇੰਟਰਨੈਸ਼ਨਲ
  • punjab teachers  education department
    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
  • narendra modi  crpf  raising day  congratulations
    PM ਮੋਦੀ ਨੇ CRPF ਦੇ ਜਵਾਨਾਂ ਫੋਰਸ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +