Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    8:21:42 AM

  • major road accident in jharkhand

    ਝਾਰਖੰਡ 'ਚ ਵੱਡਾ ਸੜਕ ਹਾਦਸਾ: ਰਾਜਰੱਪਾ ਮੰਦਰ ਜਾ...

  • punjab congress appointments

    ਕਾਂਗਰਸ ਹਾਈਕਮਾਂਡ ਨੇ ਪੰਜਾਬ 'ਚ ਕੀਤੀਆਂ ਵੱਡੀਆਂ...

  • long power cut in punjab tomorrow sunday

    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ Power...

  • punjab bjp appointments

    ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਡਿਪਟੀ ਕਮਿਸ਼ਨਰ ਤੇ ਪੁਲਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

PUNJAB News Punjabi(ਪੰਜਾਬ)

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਡਿਪਟੀ ਕਮਿਸ਼ਨਰ ਤੇ ਪੁਲਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

  • Edited By Anmol Tagra,
  • Updated: 23 Oct, 2026 07:04 PM
Amritsar
invitation to dc and cp
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ, ਡੀਸੀਪੀ ਰਵਿੰਦਰਪਾਲ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ। ਸੱਦਾ ਪੱਤਰ ਦੇਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਸਮੇਤ ਹੋਰ ਵੀ ਸਖਸ਼ੀਅਤਾਂ ਹਾਜ਼ਰ ਹੋਈਆਂ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀ ਸਿੱਖ ਸੰਗਤ ਲਈ ਬੇਹੱਦ ਪਵਿੱਤਰ ਅਤੇ ਮਹੱਤਵਪੂਰਨ ਦਿਹਾੜਾ ਹੈ। ਗੁਰੂ ਸਾਹਿਬ ਜੀ ਨੇ ਮਨੁੱਖਤਾ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਗੀਆਂ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ। 

ਇਸ ਮੌਕੇ ਐਸਐਸਪੀ ਵਿਜੀਲੈਂਸ ਹਰਪ੍ਰੀਤ ਸਿੰਘ ਮੰਡੇਰ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਜੇਇੰਦਰ ਸਿੰਘ, ਡੀਸੀਪੀ ਜੁਗਰਾਜ ਸਿੰਘ, ਐਸਪੀ. ਹਰਪਾਲ ਸਿੰਘ ਰੰਧਾਵਾ, ਐਸਪੀ ਟ੍ਰੈਫਿਕ ਅਮਨਦੀਪ ਕੌਰ, ਏਡੀਸੀ ਪਲਵੀ ਮਿਸ਼ਰਾ, ਪੀਸੀਐਸ ਗੁਰਮੰਦਰ ਸਿੰਘ, ਪੀਸੀਐਸ ਅਨਾਇਤ ਗੁਪਤਾ, ਪੀਸੀਐਸ ਅਲਕਾ ਕਾਲੀਆ, ਪੀਸੀਐਸ ਰੁਪਿੰਦਰਪਾਲ ਸਿੰਘ, ਪੀਸੀਐਸ  ਮਨਬੀਰ ਸਿੰਘ ਢਿੱਲੋਂ, ਪੀਸੀਐਸ ਨਵਕੀਰਤਨ ਸਿੰਘ ਰੰਧਾਵਾ ਸਮੇਤ ਹੋਰ ਦੀ ਪਤਵੰਤੇ ਹਾਜ਼ਰ ਸਨ। 

  • Amritsar
  • Sri Guru Ramdas Ji

ਨਾਰਵੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ

NEXT STORY

Stories You May Like

  • gurpreet singh bhullar taken charge as police commissioner of jalandhar
    ਜਲੰਧਰ 'ਚ IPS ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
  • jagraon bridge
    ਜਗਰਾਓਂ ਪੁਲ਼ 'ਤੇ ਬੰਦ ਹੋ ਸਕਦੀ ਹੈ ਭਾਰੀ ਵਾਹਨਾਂ ਦੀ ਆਵਾਜਾਈ! ਕਮਿਸ਼ਨਰ ਨੇ ਸੱਦੀ ਐਮਰਜੈਂਸੀ ਮੀਟਿੰਗ
  • bjp  s election manifesto will be prepared based on the aspirations
    ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ
  • three arrested ncluding sheikh hasina s former deputy press secretary
    ਬੰਗਲਾਦੇਸ਼ 'ਚ ਸ਼ੇਖ ਹਸੀਨਾ ਦੇ ਸਾਬਕਾ ਡਿਪਟੀ ਪ੍ਰੈਸ ਸਕੱਤਰ ਸਮੇਤ ਤਿੰਨ ਗ੍ਰਿਫ਼ਤਾਰ
  • polling station  officer  baghapurana
    ਵਧੀਕ ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ
  • joint operations by the bsf and rural police
    ਭਾਰਤ-ਪਾਕਿਸਤਾਨ ਬਾਰਡਰ ’ਤੇ ਸਫ਼ਲ ਸਾਬਤ ਹੋ ਰਹੇ ਹਨ BSF ਤੇ ਦਿਹਾਤੀ ਪੁਲਸ ਦੇ ਜੁਆਇੰਟ ਆਪ੍ਰੇਸ਼ਨ
  • marriage called off after demand for a car as dowry goes unmet
    ਦਾਜ 'ਚ ਕਾਰ ਦੀ ਮੰਗ ਨਾ ਪੂਰੀ ਹੋਣ 'ਤੇ ਟੁੱਟਿਆ ਰਿਸ਼ਤਾ, ਪਤਨੀ ਨੂੰ ਦਿੱਤਾ 'ਤਿੰਨ ਤਲਾਕ'
  • jail  brother  drugs
    ਮੁਲਾਕਾਤੀ ਭਰਾ ਨੇ ਜੇਲ੍ਹ ਹਵਾਲਾਤੀ ਨੂੰ ਦਿੱਤਾ ਨਸ਼ਾ, ਐਫ.ਆਈ.ਆਰ ਦਰਜ
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • bjp has devised a strategy regarding seat distribution
    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
  • dgp mf farooqui elected unopposed as president of indian chowkball association
    DGP ਐੱਮ. ਐੱਫ਼. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
  • extra coaches trains shatabdi
    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
Trending
Ek Nazar
inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

Daily Horoscope
    Previous Next
    • ਪੰਜਾਬ ਦੀਆਂ ਖਬਰਾਂ
    • packaged drinking and mineral water to undergo testing
      ਪੈਕ ਕੀਤੇ ਡ੍ਰਿਕਿੰਗ ਤੇ ਮਿਨਰਲ ਵਾਟਰ ਦੀ ਹੋਵੇਗੀ ਜਾਂਚ, ਹਾਈ ਰਿਸਕ ਕੈਟਾਗਰੀ ’ਚ...
    • bsp rally budhlada
      6 ਦਸੰਬਰ ਨੂੰ ਪੰਜਾਬ 'ਚ ਵਿਸ਼ਾਲ ਰੈਲੀ ਕਰੇਗੀ ਬਹੁਜਨ ਸਮਾਜ ਪਾਰਟੀ
    • viral video fazilka
      ਸੜਕ ਵਿਚਕਾਰ ਮੋਟਰਸਾਈਕਲ ਨੂੰ ਲਾਈ ਅੱਗ, ਕੀਤੀ ਭੰਨਤੋੜ;  ਸਾਹਮਣੇ ਆਈ ਵੀਡੀਓ
    • murder in fazilka
      ਪੁੱਤ ਨੂੰ ਬਚਾਉਣ ਗਏ ਪਿਤਾ ਦਾ ਕਤਲ! 5 ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ
    • gurmat sangeet sammelan
      ਅਦੁੱਤੀ ਗੁਰਮਤਿ ਸੰਗੀਤ ਸੰਮੇਲਨ: ਗੁਰਮਤਿ ਸੰਗੀਤ ਦੀ ਸੇਵਾ ‘ਚ ਕਾਰਜਸ਼ੀਲ ਅਕੈਡਮੀਆਂ...
    • punjab bjp appointments
      ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪਰਮਿੰਦਰ...
    • purse containing gold jewellery and cash stolen at a wedding event
      ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
    • political equations will change with the akali bjp alliance
      ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
    • bjp has devised a strategy regarding seat distribution
      ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
    • two motorcycles and a car collide in sultanpur lodhi
      ਸੁਲਤਾਨਪੁਰ ਲੋਧੀ 'ਚ ਦੋ ਮੋਟਰਸਾਈਕਲ ਤੇ ਕਾਰ ਦੀ ਜ਼ਬਰਦਸਤ ਟੱਕਰ, 2 ਬੱਚਿਆਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +