ਬਟਾਲਾ, (ਬੇਰੀ, ਸੈਂਡੀ)- ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਦੇ ਡੀ. ਐੱਸ. ਪੀ. ਦੇ ਆਦੇਸ਼ਾਂ 'ਤੇ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਐੱਚ. ਓ. ਸ੍ਰੀ ਹਰਗੋਬਿੰਦਪੁਰ ਦੀ ਅਗਵਾਈ ਹੇਠ ਏ. ਐੱਸ. ਆਈ. ਜਤਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਭਿੰਦਾ ਪੁੱਤਰ ਥੋੜੂਰਾਮ ਵਾਸੀ ਸੰਤੋਖ ਨਗਰ, ਡੋਗਰ ਮਹੇਸ਼ ਨੂੰ ਕਾਬੂ ਕਰਨ ਉਪਰੰਤ ਇਸ ਕੋਲੋਂ 500 ਮਿਲੀਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਸ ਵਿਰੁੱਧ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਕੇਸ ਦਰਜ ਕਰ ਲਿਆ ਹੈ।
ਬਸਪਾ ਆਗੂਆਂ ਨੇ ਕੀਤੀ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ
NEXT STORY