Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    9:13:43 PM

  • pm modi and trump had a 40 minute phone conversation

    PM ਮੋਦੀ ਤੇ ਟਰੰਪ ਵਿਚਾਲੇ 40 ਮਿੰਟ ਤੱਕ ਹੋਈ ਫੋਨ...

  • csk vs kkr ipl 2026

    IPL 2026: ਕੋਲਕਾਤਾ ਨੇ ਟਾਸ ਜਿੱਤ ਕੇ ਚੁਣੀ...

  • punjab weather update

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • blast in faridkot

    ਫਰੀਦਕੋਟ ਦੇ ਮੇਨ ਬਾਜ਼ਾਰ 'ਚ ਵੱਡਾ ਧਮਾਕਾ, ਦਹਿਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • IPL ਖੇਡ ਰਹੇ ਪੰਜਾਬ ਦੇ ਬੱਲੇਬਾਜ਼ ਮਨਦੀਪ ਸਿੰਘ ਦੇ ਪਿਤਾ ਦਾ ਦਿਹਾਂਤ

PUNJAB News Punjabi(ਪੰਜਾਬ)

IPL ਖੇਡ ਰਹੇ ਪੰਜਾਬ ਦੇ ਬੱਲੇਬਾਜ਼ ਮਨਦੀਪ ਸਿੰਘ ਦੇ ਪਿਤਾ ਦਾ ਦਿਹਾਂਤ

  • Edited By Cherry,
  • Updated: 22 Oct, 2020 05:31 PM
Jalandhar
ipl 2020 kings xi punjab batsman mandeep singh father passes away
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਕਿੰਗਜ਼ ਇਲੈਵਨ ਪੰਜਾਬ ਦੇ ਬੱਲੇਬਾਜ਼ ਮਨਦੀਪ ਸਿੰਘ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਮਨਦੀਪ ਇਸ ਸਮੇਂ ਆਈ.ਪੀ.ਐਲ. ਲਈ ਯੂ.ਏ.ਈ. ਵਿਚ ਮੌਜੂਦ ਹੈ। ਟੂਰਨਾਮੈਂਟ ਦੀ ਸ਼ੁਰੂਆਤ ਦੌਰਾਨ ਹੀ ਉਨ੍ਹਾਂ ਦੇ ਪਿਤਾ ਦੀ ਸਿਹਤ ਖ਼ਰਾਬ ਹੋ ਗਈ ਸੀ। ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਾਇਆ ਸੀ। ਹਾਲਤ ਜ਼ਿਆਦਾ ਖ਼ਰਾਬ ਹੋਣ 'ਤੇ ਉਨ੍ਹਾਂ ਨੂੰ ਚੰਡੀਗੜ੍ਹ ਲਿਜਾਇਆ ਗਿਆ, ਜਿੱੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਮਨਦੀਪ ਯੂ.ਏ.ਈ. ਵਿਚ ਬਾਇਓ ਬਬਲ ਏਰੀਆ ਵਿਚ ਹਨ। ਜੇਕਰ ਉਹ ਵਾਪਸ ਇੰਡੀਆ ਪਰਤਦੇ ਹਨ ਤਾਂ ਉਹ ਪੰਜਾਬ ਦੇ ਆਗਾਮੀ ਮੈਚ ਨਹੀਂ ਖੇਡ ਪਾਉਣਗੇ।

ਇਹ ਵੀ ਪੜ੍ਹੋ: ਕੋਰੋਨਾ ਨੂੰ ਜਾਅਲੀ ਦੱਸਣ ਵਾਲੇ ਮਸ਼ਹੂਰ ਬਾਡੀ ਬਿਲਡਰ ਦੀ 'ਕੋਰੋਨਾ' ਨਾਲ ਮੌਤ

ਨਾਮੀ ਐਥਲੀਟ ਸਨ ਹਰਦੇਵ ਸਿੰਘ
ਮਨਦੀਪ ਦੇ ਪਿਤਾ ਜਲੰਧਰ ਵਿਚ ਜ਼ਿਲਾ ਖੇਡ ਅਧਿਕਾਰੀ ਵੀ ਰਹਿ ਚੁੱਕੇ ਹਨ। ਆਪਣੇ ਜ਼ਮਾਨੇ ਵਿਚ ਉਹ ਚੰਗੇ ਐਥਲੀਟ ਸਨ। ਉਹ ਚਾਹੁੰਦੇ ਸਨ ਕਿ ਪੁੱਤਰ ਵੀ ਉਨ੍ਹਾਂ ਦੇ ਹੀ ਨਕਸ਼ੇ ਕਦਮ 'ਤੇ ਚੱਲ ਕੇ ਐਥਲੀਟ ਬਣੇ ਪਰ ਪੁੱਤਰ ਮਨਦੀਪ ਨੇ ਜਦੋਂ ਦਿਖਾਇਆ ਕਿ ਉਹ ਕ੍ਰਿਕਟ ਵਿਚ ਵੱਡਾ ਨਾਮ ਬਣਾ ਸਕਦਾ ਹੈ ਤਾਂ ਉਨ੍ਹਾਂ ਨੇ ਪੂਰ ਸਹਿਯੋਗ ਕੀਤਾ।

ਇਹ ਵੀ ਪੜ੍ਹੋ: ਹੁਣ ਸਲਮਾਨ ਖਾਨ ਦੀ ਟੀਮ 'ਚ ਖੇਡੇਗਾ ਕ੍ਰਿਸ ਗੇਲ

ਮਨਦੀਪ ਸਿੰਘ ਦੀ ਸਲੈਕਸ਼ਨ ਜਦੋਂ ਪਹਿਲੀ ਵਾਰ ਜਿੰਬਾਵਵੇ ਟੂਰ ਲਈ ਟੀਮ ਇੰਡੀਆ ਵਿਚ ਹੋਈ ਤਾਂ ਉਨ੍ਹਾਂ ਦੇ ਪਿਤਾ ਹਰਦੇਵ ਸਿੰਘ ਨੇ ਇਕ ਇੰਟਰਵਿਊ ਵਿਚ ਆਪਣੇ ਦਿਲ ਦੀ ਗੱਲ ਸਾਹਮਣੇ ਰੱਖੀ ਸੀ। ਹਰਦੇਵ ਸਿੰਘ ਨੇ ਕਿਹਾ ਸੀ- ਪੁੱਤਰ ਲੰਬੇ ਸਮੇਂ ਤੋਂ ਟੀਮ ਇੰਡੀਆ ਵਿਚ ਸਥਾਨ ਪਾਉਣ ਲਈ ਸੰਘਰਸ਼ ਕਰ ਰਿਹਾ ਸੀ। ਮੈਂ ਸੋਚ ਲਿਆ ਸੀ ਕਿ ਜਦੋਂ ਤੱਕ ਮਨਦੀਪ ਟੀਮ ਇੰਡੀਆ ਵਿਚ ਸ਼ਾਮਲ ਨਹੀਂ ਹੋ ਜਾਂਦਾ, ਉਦੋਂ ਤੱਕ ਕੋਈ ਮੈਚ ਨਹੀਂ ਦੇਖਣਗੇ। ਆਖ਼ਿਰ ਪੁੱਤਰ ਦੀ ਮਿਹਨਤ ਰੰਗ ਲਿਆਈ ਅਤੇ ਉਹ ਟੀਮ ਇੰਡੀਆ ਵਿਚ ਸ਼ਾਮਲ ਹੋਇਆ।

IPL 'ਚ ਚੌਕੇ ਲਗਾਉਣ ਦੇ ਮਾਮਲੇ 'ਚ ਵਿਰਾਟ ਕੋਹਲੀ ਨੇ ਬਣਾਇਆ ਨਵਾਂ ਰਿਕਾਰਡ

ਹਰਦੇਵ ਨੇ ਇਕ ਇੰਟਰਵਿਊ ਦੌਰਾਨ ਵੀ ਮਨਦੀਪ ਨਾਲ ਜੁੜਿਆ ਇਕ ਕਿੱਸਾ ਸਾਂਝਾ ਕੀਤਾ ਸੀ। ਉਨ੍ਹਾਂ ਕਿਹਾ- ਮੈਂ ਅਕਸਰ ਜਲੰਧਰ ਦੇ ਸਪੋਰਟਸ ਕਾਲਜ ਜਾਂਦਾ ਸੀ। ਉਥੇ ਕਈ ਖਿਡਾਰੀ ਅਜਿਹੇ ਸਨ, ਜਿਨ੍ਹਾਂ ਨੂੰ ਉਹ ਅਕਸਰ ਕਹਿੰਦੇ ਸਨ ਕਿ ਮਿਹਨਤ ਕਰੋ, ਸਫਲਤਾ ਜ਼ਰੂਰ ਕਦਮ ਚੁੰਮੇਗੀ। ਹਰਦੇਵ ਨੇ ਕਿਹਾ- ਮਨਦੀਪ ਨੇ ਵੀ ਖ਼ੂਬ ਮਿਹਨਤ ਕੀਤੀ। ਆਪਣੀ ਪੁਰਾਣੀ ਸਾਈਕਲ ਤੋਂ ਉਹ ਕ੍ਰਿਕਟ ਅਭਿਆਸ ਲਈ ਜਾਂਦਾ ਸੀ। ਅੱਜ ਉਹ ਇੰਨਾ ਸਫ਼ਲ ਹੈ ਕਿ ਆਪਣੀ ਕਾਰ ਵਿਚ ਘੁੰਮਦਾ ਹੈ। ਮੈਂ ਖ਼ੁਸ਼ ਹਾਂ ਕਿ ਮੈਂ ਉਸ ਦਾ ਬੈਂਕ ਅਕਾਊਂਟ ਸੰਭਾਲਦਾ ਹਾਂ। ਮਾਣ ਹੁੰਦਾ ਹੈ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ : ਸੂਪ ਪੀਣ ਨਾਲ ਇਕੋ ਪਰਿਵਾਰ ਦੇ 9 ਜੀਆਂ ਦੀ ਮੌਤ

  • IPL 2020
  • Kings XI Punjab
  • batsman Mandeep Singh
  • father
  • passes away
  • ਆਈ ਪੀ ਐਲ 2020
  • ਕਿੰਗਜ਼ ਇਲੈਵਨ ਪੰਜਾਬ
  • ਬੱਲੇਬਾਜ਼ ਮਨਦੀਪ ਸਿੰਘ
  • ਪਿਤਾ
  • ਦਿਹਾਂਤ

ਅਧਿਆਪਕਾਂ ਤੋਂ ਆਈ. ਸੀ. ਟੀ. ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ ਆਖ਼ਰੀ ਤਾਰੀਖ਼ 'ਚ ਵਾਧਾ

NEXT STORY

Stories You May Like

  • ipl 2026
    IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!
  • senior journalist of   jagbani   baljit singh kahlon passes away
    'ਜਗਬਾਣੀ' ਦੇ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਕਾਹਲੋਂ ਦਾ ਦਿਹਾਂਤ
  • abhishek sharma  bcci  ipl 2026
    IPL 2026: ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ 'ਤੇ BCCI ਦੀ ਸਖ਼ਤ ਕਾਰਵਾਈ
  • this dc player is furious over ipl  s   impact player   rule
    IPL ਦੇ 'ਇਮਪੈਕਟ ਪਲੇਅਰ' ਨਿਯਮ 'ਤੇ ਭੜਕਿਆ DC ਦਾ ਇਹ ਖਿਡਾਰੀ; ਕਿਹਾ- ਖੇਡ ਦਾ ਹੁਨਰ ਹੋ ਰਿਹਾ ਖ਼ਤਮ
  • ipl 2026 csk vs pbks
    IPL 2026: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
  • ipl 2026 pbks vs srh
    IPL 2026, PBKS vs SRH: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026  punjab kings to face hyderabad today
    IPL 2026: ਪੰਜਾਬ ਕਿੰਗਜ਼ ਦਾ ਸਾਹਮਣਾ ਅੱਜ ਹੈਦਰਾਬਾਦ ਨਾਲ; ਜਾਣੋ ਕਿਹੜੀ ਟੀਮ ਦਾ ਪਲੜਾ ਹੈ ਭਾਰੀ
  • ipl 2026  abhishek sharma creates history
    IPL 2026: ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, SRH ਲਈ 100 ਛੱਕੇ ਪੂਰੇ ਕਰਨ ਵਾਲੇ ਬਣੇ ਦੂਜੇ ਬੱਲੇਬਾਜ਼
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
  • punjab weather update
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
  • canada changes rules for granting pr
    ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ...
Trending
Ek Nazar
recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab police employee suspended
      ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਸਸਪੈਂਡ ਕਰਨ ਦੇ ਹੁਕਮ, ਕਾਰਾ ਅਜਿਹਾ ਕਿ ਸੁਣ ਉਡ...
    • warning bell for patiala residents
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਵੱਡੇ ਸੰਕਟ
    • sri anandpur sahib  sangat
      ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ 'ਤੇ ਚੱਲੀਆਂ ਗੋਲ਼ੀਆਂ
    • police raid mohali hotel
      ਪੰਜਾਬ: ਹੋਟਲ 'ਚ ਫੜੀਆਂ ਗਈਆਂ 7 ਬੰਗਾਲੀ ਕੁੜੀਆਂ, ਪੁਲਸ ਵੱਲੋਂ 5 ਕਰਮਚਾਰੀ ...
    • tailor won 50 lakh lottery
      ਓ ਬੱਲੇ...! ਕੱਪੜੇ ਸਿਉਣ ਵਾਲੀ ਮਹਿਲਾ ਦੀ ਲੱਗ ਗਈ 50 ਲੱਖ ਰੁਪਏ ਦੀ ਲਾਟਰੀ
    • punjab groom found online
      ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
    • harminder singh khokhar  inspiring journey
      ਨਿਊਜ਼-ਪੇਪਰ ਹਾਕਰ ਤੋਂ ਲੈ ਕੇ ਡਾਇਰੈਕਟਰ ਲੋਕ ਸੰਪਰਕ ਤੱਕ : ਡਾ. ਖੋਖਰ ਦਾ...
    • amritsar dc orders officials to prevent flood threat
      ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ
    • police recruitment  police coaching
      ਪੁਲਸ ਭਰਤੀ ਦੀ ਕੋਚਿੰਗ ਲੈਣ ਆਉਂਦੇ ਮੁੰਡੇ ਦੀ ਲਟਕਦੀ ਮਿਲੀ ਲਾਸ਼, ਪਰਿਵਾਰ ਦਾ ਸੀ...
    • basti gujan saloon
      ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +