ਚੰਡੀਗੜ੍ਹ (ਹਰੀਸ਼ ਸੇਤੀਆ) : ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕਰਦਿਆਂ ਬੁੱਧਵਾਰ ਨੂੰ ਇਕ ਹੁਕਮ ਜਾਰੀ ਕਰਕੇ 20 ਆਈ.ਪੀ.ਐੱਸ. ਅਧਿਕਾਰੀਆਂ ਸਮੇਤ 54 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦੇ ਸੰਭਾਲਣ ਲਈ ਕਿਹਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-




CM ਮਾਨ ਨੇ ਵੱਖ-ਵੱਖ ਵਿਭਾਗਾਂ 'ਚ ਚੇਅਰਮੈਨਾਂ ਦੀਆਂ ਕੀਤੀਆਂ ਨਿਯੁਕਤੀਆਂ, ਪੜ੍ਹੋ ਲਿਸਟ
NEXT STORY