Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    8:47:29 PM

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • bandi singh rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ ਜਲੰਧਰ ਦੇ ਨਵੇਂ CP

PUNJAB News Punjabi(ਪੰਜਾਬ)

ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ ਜਲੰਧਰ ਦੇ ਨਵੇਂ CP

  • Edited By Sandeep Kumar,
  • Updated: 02 Jun, 2026 06:07 AM
Jalandhar
ips satinder singh becomes the new cp of jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਜਲੰਧਰ ਵਿਚ ਲਗਾਤਾਰ ਵਧ ਰਹੇ ਜੁਰਮਾਂ, ਗੈਂਗਸਟਰ ਸਰਗਰਮੀਆਂ, ਨਸ਼ਾ ਸਮੱਗਲਿੰਗ ਅਤੇ ਕਾਨੂੰਨ ਵਿਵਸਥਾ ਦੀ ਚੁਣੌਤੀਆਂ ਵਿਚ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਸਤਿੰਦਰ ਸਿੰਘ ਨੂੰ ਪੁਲਸ ਕਮਿਸ਼ਨਰ ਜਲੰਧਰ ਦੀ ਜ਼ਿੰਮੇਵਾਰੀ ਦਿੱਤੇ ਜਾਣ ਨੂੰ ਪੁਲਸ ਪ੍ਰਸ਼ਾਸਨ ਦਾ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੂੰ ਸਰਕਾਰ ਨੇ ਅੱਜ ਮੌਜੂਦਾ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਥਾਂ ’ਤੇ ਨਿਯੁਕਤ ਕੀਤਾ ਹੈ। ਲੰਮੇ ਪ੍ਰਸ਼ਾਸਨਿਕ ਤਜਰਬੇ ਅਤੇ ਸਖ਼ਤ ਕਾਰਜਸ਼ੈਲੀ ਲਈ ਪਛਾਣ ਰੱਖਣ ਵਾਲੇ ਸਤਿੰਦਰ ਸਿੰਘ ਨੂੰ ਜੁਰਮ ਕੰਟਰੋਲ ਅਤੇ ਪੁਲਸਿੰਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਹ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਪਿਛਲੇ ਕੁਝ ਸਮੇਂ ਤੋਂ ਜਲੰਧਰ ਵਿਚ ਅਪਰਾਧਿਕ ਘਟਨਾਵਾਂ ਲਗਾਤਾਰ ਵਧ ਰਹੀਆਂ ਸਨ। ਅੱਤਵਾਦੀਆਂ ਵੱਲੋਂ ਬੰਬ ਧਮਾਕੇ ਕਰਨ ਦੇ ਇਲਾਵਾ ਜਲੰਧਰ ਵਿਚ ਗੈਂਗਸਟਰਾਂ ਦੀਆਂ ਸਰਗਰਮੀਆਂ ਵਧੀਆਂ ਸਨ ਅਤੇ ਹੱਤਿਆਵਾਂ ਹੋ ਰਹੀਆਂ ਸਨ, ਜਿਸ ਨਾਲ ਜਨਤਾ ਵਿਚ ਖੌਫ ਦੇਖਿਆ ਜਾ ਰਿਹਾ ਸੀ। ਭਾਵੇਂ ਪੁਲਸ ਨੇ ਕਈ ਅਪਰਾਧਿਕ ਘਟਨਾਵਾਂ ਦਾ ਨਿਪਟਾਰਾ ਕੀਤਾ ਸੀ ਪਰ ਇਸ ਦੇ ਬਾਵਜੂਦ ਪੁਲਸ ਵਿਚ ਫੇਰਬਦਲ ਦੀਆਂ ਚਰਚਾਵਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਸਨ।

ਇਹ ਵੀ ਪੜ੍ਹੋ : ਗੈਰ-ਕਾਨੂੰਨੀ ਉਸਾਰੀਆਂ: ਨਗਰ ਨਿਗਮ ਨੇ ਦੋ ਵਪਾਰਕ ਇਮਾਰਤਾਂ ਤੇ ਇੱਕ ਕਬਜ਼ਾ ਢਾਹਿਆ

ਸਤਿੰਦਰ ਸਿੰਘ ਪੰਜਾਬ ਕੇਡਰ ਦੇ 2010 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਹਨ, ਜੋ ਸੂਬਾਈ ਪੁਲਸ ਸੇਵਾ ਤੋਂ ਤਰੱਕੀ ਹਾਸਲ ਕਰ ਕੇ ਆਈ. ਪੀ. ਐੱਸ. ਬਣੇ। ਉਨ੍ਹਾਂ ਆਪਣੇ ਪੁਲਸ ਕਰੀਅਰ ਵਿਚ ਕਈ ਮਹੱਤਵਪੂਰਨ ਜ਼ਿਲਿਆਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਸੇਵਾਵਾਂ ਦਿੱਤੀਆਂ ਹਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਵਰਣਨਯੋਗ ਭੂਮਿਕਾ ਨਿਭਾਈ ਹੈ। ਮੌਜੂਦਾ ਸਰਕਾਰ ਦੌਰਾਨ ਉਹ ਸਾਲ 2024 ਵਿਚ ਐੱਸ. ਐੱਸ. ਪੀ. ਅੰਮ੍ਰਿਤਸਰ (ਦਿਹਾਤੀ) ਰਹੇ, ਜਿਸ ਦੇ ਬਾਅਦ ਉਨ੍ਹਾਂ ਨੂੰ ਡੀ. ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ। ਬਾਰਡਰ ਰੇਂਜ ਵਿਚ ਕਾਰਜਕਾਲ ਦੌਰਾਨ ਉਨ੍ਹਾਂ ਨੇ ਸਰਹੱਦ ਪਾਰ ਤੋਂ ਸੰਚਾਲਿਤ ਅਪਰਾਧ ਨੈੱਟਵਰਕ, ਹਥਿਆਰ ਸਮੱਗਲਿੰਗ, ਨਸ਼ਾ ਸਮੱਗਲਿੰਗ, ਗੈਂਗਸਟਰ ਮਾਡਿਊਲ ਅਤੇ ਦੇਸ਼ ਵਿਰੋਧੀ ਸਰਗਰਮੀਆਂ ਖ਼ਿਲਾਫ਼ ਕਈ ਵੱਡੀਆਂ ਮੁਹਿੰਮਾਂ ਦੀ ਨਿਗਰਾਨੀ ਕੀਤੀ।

ਇਹ ਵੀ ਪੜ੍ਹੋ : ਦਿੱਲੀ 'ਚ ਨਕਲੀ RO ਫੈਕਟਰੀ ਦਾ ਪਰਦਾਫਾਸ਼ ! 2900 ਤੋਂ ਵੱਧ ਫਰਜ਼ੀ ਫਿਲਟਰ ਬਰਾਮਦ, ਮਾਲਕ ਗ੍ਰਿਫਤਾਰ

ਅੰਮ੍ਰਿਤਸਰ ਵਿਚ ਡੀ. ਆਈ. ਜੀ. ਬਾਰਡਰ ਰੇਂਜ ਦੇ ਅਹੁਦੇ ’ਤੇ ਰਹਿੰਦੇ ਹੋਏ ਉਨ੍ਹਾਂ ਕਈ ਗੰਭੀਰ ਅਪਰਾਧਿਕ ਮਾਮਲਿਆਂ ਨੂੰ ਸੁਲਝਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਪੁਲਸ ਵੱਲੋਂ ਨਾਜਾਇਜ਼ ਹਥਿਆਰ ਸਮੱਗਲਿੰਗ ਨੈੱਟਵਰਕ ਖ਼ਿਲਾਫ਼ ਕੀਤੀ ਗਈ ਕਾਰਵਾਈ, ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਅਤੇ ਸਰਹੱਦੀ ਇਲਾਕਿਆਂ ਵਿਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੇ ਯਤਨਾਂ ਨੂੰ ਵਿਸ਼ੇਸ਼ ਰੂਪ ਨਾਲ ਸਲਾਹਿਆ ਗਿਆ। ਇਸ ਦੇ ਇਲਾਵਾ ਬਾਰਡਰ ਇਲਾਕਿਆਂ ਵਿਚ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਸਰਹੱਦੀ ਇਲਾਕਿਆਂ ਵੱਲੋਂ ਚਲਾਏ ਗਏ ਕਾਰਡਨ ਐਂਡ ਸਰਚ ਆਪ੍ਰੇਸ਼ਨ ਦੀ ਨਿਗਰਾਨੀ ਵੀ ਉਨ੍ਹਾਂ ਨੇ ਕੀਤੀ, ਜਿਸ ਦਾ ਉਦੇਸ਼ ਡਰੱਗ ਹਾਟ-ਸਪਾਟਸ ਨੂੰ ਖਤਮ ਕਰਨਾ ਅਤੇ ਮੁਜਰਿਮਾਂ ਦੇ ਨੈੱਟਵਰਕ ਨੂੰ ਤੋੜਨਾ ਸੀ। ਹਾਲ ਹੀ ਦੇ ਸਾਲਾਂ ਵਿਚ ਪੰਜਾਬ ਵਿਚ ਗੈਂਗਸਟਰ ਸਰਗਰਮੀਆਂ, ਫਿਰੌਤੀ, ਹਥਿਆਰਾਂ ਦੀ ਸਮੱਗਲਿੰਗ ਅਤੇ ਸਰਹੱਦ ਪਾਰ ਤੋਂ ਸੰਚਾਲਿਤ ਅਪਰਾਧਿਕ ਨੈੱਟਵਰਕ ਵੱਡੀ ਚੁਣੌਤੀ ਬਣੇ ਹੋਏ ਹਨ। ਅਜਿਹੇ ਸਮੇਂ ਵਿਚ ਸਤਿੰਦਰ ਸਿੰਘ ਵਰਗੇ ਤਜਰਬੇਕਾਰ ਅਧਿਕਾਰੀ ਨੂੰ ਜਲੰਧਰ ਦੀ ਕਮਾਨ ਸੌਂਪਣਾ ਪੁਲਸ ਵਿਭਾਗ ਦੀ ਰਣਨੀਤਿਕ ਨਿਯੁਕਤੀ ਮੰਨਿਆ ਜਾ ਰਿਹਾ ਹੈ। ਸਤਿੰਦਰ ਸਿੰਘ ਦਾ ਜਲੰਧਰ ਨਾਲ ਪੁਰਾਣਾ ਨਾਤਾ ਹੈ। ਉਨ੍ਹਾਂ ਨੂੰ ਜਲੰਧਰ ਬਾਰੇ ਪੂਰੀ ਜਾਣਕਾਰੀ ਹੈ ਅਤੇ ਇਸ ਨੂੰ ਦੇਖਦੇ ਹੋਏ ਹੀ ਉਨ੍ਹਾਂ ਨੂੰ ਜਲੰਧਰ ਵਿਚ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar
  • Terrorist activities
  • Nakel
  • Satinder Singh
  • Police Commissioner
  • Handed over command
  • ਜਲੰਧਰ
  • ਅੱਤਵਾਦੀ ਸਰਗਰਮੀਆਂ
  • ਨਕੇਲ
  • ਸਤਿੰਦਰ ਸਿੰਘ
  • ਪੁਲਸ ਕਮਿਸ਼ਨਰ
  • ਸੌਂਪੀ ਕਮਾਨ

ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ, ਲੁਟੇਰੇ ਕੈਸ਼ ਲੈ ਕੇ ਹੋਏ ਫ਼ਰਾਰ

NEXT STORY

Stories You May Like

  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ ਅਚਨਚੇਤ ਮੁਆਇਨਾ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • cp satinder singh  s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ ਦਾ ਵੱਡਾ ਬਿਆਨ
  • fir against ipl cricketer shashank singh and retired ips father
    ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ ਰਿਟਾਇਰਡ IPS ਪਿਤਾ 'ਤੇ FIR, ਰਸੋਈਏ ਦੀ ਕੁੱਟਮਾਰ ਦੇ ਲੱਗੇ ਦੋਸ਼
  • rajya sabha  cp radhakrishnan  new member  oath
    ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ 10 ਨਵੇਂ ਚੁਣੇ ਮੈਂਬਰਾਂ ਨੂੰ ਅਹੁਦੇ ਦੀ ਚੁਕਾਈ ਸਹੁੰ
  • vice president  cp radhakrishnan  ladakh  international yoga day
    ਉੱਪ ਰਾਸ਼ਟਰਪਤੀ CP ਰਾਧਾਕ੍ਰਿਸ਼ਨਨ ਪਹੁੰਚੇ ਲੱਦਾਖ, ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ 'ਚ ਹੋਣਗੇ ਸ਼ਾਮਲ
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ ਪੁਲਸ ਕਮਿਸ਼ਨਰ ਨੂੰ ਲਿਖੀ ਚਿੱਠੀ
  • cyber   thugs will no longer be spared
    ਸਾਈਬਰ ਠੱਗਾਂ ਦੀ ਹੁਣ ਨਹੀਂ ਹੋਵੇਗੀ ਖ਼ੈਰ ! WhatsApp 'ਤੇ ਆ ਰਿਹਾ ਸ਼ਾਨਦਾਰ ਫੀਚਰ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • fir case
      ਜਾਅਲੀ ਵਸੀਅਤ ਅਤੇ ਦਸਤਾਵੇਜ਼ ਬਣਾ ਕੇ ਦੁਕਾਨ ’ਤੇ ਕਬਜ਼ਾ ਕਰਨ ਵਾਲੇ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +