Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:19:07 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਇਰਾਨ ਤੇ ਇਜ਼ਰਾਈਲ ਯੁੱਧ ਵਿਚਾਲੇ ਪੰਜਾਬ 'ਚ ਵਧੀ ਟੈਨਸ਼ਨ

PUNJAB News Punjabi(ਪੰਜਾਬ)

ਇਰਾਨ ਤੇ ਇਜ਼ਰਾਈਲ ਯੁੱਧ ਵਿਚਾਲੇ ਪੰਜਾਬ 'ਚ ਵਧੀ ਟੈਨਸ਼ਨ

  • Edited By Gurminder Singh,
  • Updated: 14 Jun, 2025 04:48 PM
Chandigarh
iran israel punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਇਜ਼ਰਾਈਲ ਦੇ ਇਰਾਨ 'ਤੇ ਹਮਲੇ ਦੀ ਖ਼ਬਰ ਨੇ ਪੰਜਾਬ ਵਿਚ ਬਾਸਮਤੀ ਚੌਲਾਂ ਦੇ ਨਿਰਯਾਤ ਦੀ ਚਿੰਤਾ ਵਧਾ ਦਿੱਤਾ ਹੈ ਕਿਉਂਕਿ ਭਾਰਤ ਤੋਂ ਅਰਬ ਦੇਸ਼ਾਂ ਨੂੰ ਜਿਨਾਂ ਵੀ ਬਾਸਮਤੀ ਨਿਰਯਾਤ ਕੀਤਾ ਜਾਂਦਾ ਹੈ, ਉਸ ਵਿਚੋਂ ਸਭ ਤੋਂ ਵੱਧ ਹਿੱਸਾ ਪੰਜਾਬ ਦਾ ਹੈ। ਭਾਰਤ ਵਿਚੋਂ 48,000 ਕਰੋੜ ਰੁਪਏ ਦੇ ਬਾਸਮਤੀ ਚੌਲਾਂ ਦਾ ਨਿਰਯਾਤ ਵਿਚ ਪੰਜਾਬ ਦਾ 40% ਹਿੱਸਾ ਹੈ। ਇਸ ਵਿਚੋਂ ਲਗਭਗ 25% ਬਾਸਮਤੀ ਚੌਲ ਸਿਰਫ ਇਰਾਨ ਨੂੰ ਹੀ ਨਿਰਯਾਤ ਹੁੰਦਾ ਹੈ। 

ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮ 16 ਜੂਨ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਰੁਕ ਜਾਵੇਗੀ ਤਨਖਾਹ

ਪੰਜਾਬ ਬਾਸਮਤੀ ਰਾਈਸ ਮਿੱਲਰਸ ਦਾ ਆਖਣਾ ਹੈ ਕਿ ਇਜ਼ਰਾਈਲ ਦੇ ਹਮਲੇ ਤੋਂ ਬਾਅਦ ਉਨ੍ਹਾਂ ਨੇ ਇਰਾਨ ਦੇ ਵਪਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾ ਨੇ ਕਿਹਾ ਕਿ ਮੁਸ਼ਕਿਲ ਦੀ ਸਥਿਤੀ ਹੈ ਅਤੇ ਜੇ ਯੁੱਧ ਹੋਰ ਲੰਬਾ ਚੱਲਦਾ ਹੈ ਤਾਂ ਕੁਝ ਵੀ ਕਹਿਣਾ ਮੁਸ਼ਕਿਲ ਹੈ। ਯੁੱਧ ਦੀ ਸਥਿਤੀ ਵਿਚ ਸਮੁੰਦਰੀ ਰਸਤੇ ਅਤੇ ਬੰਦਰਗਾਹਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸਮੁੰਦਰੀ ਜਹਾਜ਼ਾਂ ਰਾਂਹੀ ਸਾਮਾਨ ਭੇਜਣਾ ਸੰਭਵ ਨਹੀਂ ਹੈ। ਆਉਣ ਵਾਲੇ ਸਮੇਂ ਵਿਚ ਬਾਸਮਤੀ ਦੀ ਕੀਮਤ ਘੱਟ ਜਾਵੇਗੀ। ਘੱਟ ਕੀਮਤਾਂ ਵਾਲੀ 1509 ਕਿਸਮ ਤੋਂ ਇਲਾਵਾ 1718 ਅਤੇ 1121 ਕਿਸਮਾਂ ਵਾਲੇ ਚੌਲ ਇਰਾਨ ਦੇ ਨਾਲ-ਨਾਲ ਹੋਰ ਦੇਸ਼ਾ ਨੂੰ ਵੀ ਨਿਰਯਾਤ ਕੀਤੇ ਜਾਂਦੇ ਹਨ। ਦੋ ਸਾਲ ਪਹਿਲਾਂ ਵੀ ਜਦੋਂ ਇਰਾਨ ਅਤੇ ਇਜ਼ਰਾਈਲ ਵਿਚ ਤਣਾਅਪੂਰਨ ਸਥਿਤੀ ਸੀ, ਉਸ ਸਮੇਂ ਵੀ ਚੌਲਾਂ ਦਾ ਵਪਾਰ ਪ੍ਰਭਾਵਿਤ ਹੋਇਆ ਸੀ। 

ਇਹ ਵੀ ਪੜ੍ਹੋ : ਪੰਜਾਬ ਵਿਚ ਤਬਾਦਲਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਮੁਲਾਜ਼ਮ ਦੇਣ ਧਿਆਨ

ਪੰਜਾਬ ਦੇ ਵਪਾਰੀਆਂ ਨੂੰ ਸਾਲ 2023 ਵਿਚ ਉਸ ਸਮੇਂ ਕਾਫੀ ਘਾਟੇ ਦਾ ਸਾਹਮਣਾ ਕਰਨਾ ਪਿਆ ਸੀ ਜਦੋਂ ਭਾਰਤ ਸਰਕਾਰ ਨੇ ਨਿਰਯਾਤਕਾਂ "ਤੇ ਇਹ ਕਹਿੰਦੇ ਹੋਏ ਪਾਬੰਦੀ ਲਗਾ ਦਿੱਤੀ ਸੀ ਕਿ ਜੇ ਉਨ੍ਹਾਂ ਕੋਲ 1200 ਡਾਲਰ ਪ੍ਰਤੀਦਿਨ ਤੋਂ ਵੱਧ ਦੇ ਆਰਡਰ ਹਨ ਤਾਂ ਹੀ ਉਹ ਨਿਰਯਾਤ ਕਰ ਸਕਦੇ ਹਨ। ਪੰਜਾਬ ਤੋਂ ਇਰਾਨ ਨੂੰ ਨਿਰਯਾਤ ਹੋਣ ਵਾਲੇ ਬਾਸਮਤੀ ਚੌਲਾਂ ਦੀ ਔਸਤ ਕੀਮਤ ਲਗਭਗ 900 ਡਾਲਰ ਹੈ। 2018-19 ਵਿਚ ਇਰਾਨ ਨੂੰ 14.5 ਲੱਖ ਟਨ ਬਾਸਮਤੀ ਨਿਰਯਾਤ ਕੀਤੀ ਗਈ ਸੀ। ਇੱਧਰ, ਪੰਜਾਬ ਵਿਚ ਝੋਨਾਂ ਲਾਉਣ ਦਾ ਕੰਮ ਚੱਲ ਰਿਹਾ ਹੈ, ਇਸ ਵਿਚ ਝੋਨੇ ਦੇ ਖੇਤਰ ਦੇ ਨਾਲ-ਨਾਲ ਬਾਸਮਤੀ ਖੇਤਰ ਨੂੰ ਵੀ ਵਧਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਬਾਸਮਤੀ ਨੂੰ ਜੂਨ ਦੇ ਅਖ਼ੀਰ ਤੋਂ ਲੈ ਕੇ 15 ਜੁਲਾਈ ਤੱਕ ਲਗਾਇਆ ਜਾਂਦਾ ਹੈ । ਇਸ ਵਿਚਾਲੇ ਜੇਕਰ ਇਰਾਨ ਅਤੇ ਇਜ਼ਰਾਈਲ ਯੁੱਧ ਲੰਬੀ ਚੱਲਦੀ ਹੈ ਤਾਂ ਇਸ ਨਾਲ ਪੰਜਾਬ ਦੇ ਵਪਾਰੀਆਂ ਨੂੰ ਵੱਡਾ ਘਾਟਾ ਸਹਿਣਾ ਪੈ ਸਕਦਾ ਹੈ। 

ਇਹ ਵੀ ਪੜ੍ਹੋ : ਅੱਤ ਦੀ ਗਰਮੀ ਕਾਰਣ ਪੰਜਾਬ ਵਿਚ ਇਕ ਹੋਰ ਮੌਤ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Iran
  • Israel
  • Punjab
  • ਇਰਾਨ
  • ਇਜ਼ਰਾਈਲ
  • ਪੰਜਾਬ

ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ

NEXT STORY

Stories You May Like

  • big relief on electricity bills in punjab
    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ
  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • elon musk becomes a trillionaire again  wealth increases
    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
  • afghan civilians condition
    ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  : ਬੇਨੇਟ
  • rail parcel cargo service launched between punjab and chennai
    ਪੰਜਾਬ-ਚੇਨੱਈ ਵਿਚਾਲੇ ਰੇਲ ਪਾਰਸਲ ਕਾਰਗੋ ਸੇਵਾ ਸ਼ੁਰੂ
  • license driving test applicant
    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ ਵਧੀ ਚਿੰਤਾ
  • latest on school holidays amid punjab bandh
    'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ ਖੁੱਲ੍ਹੇ ਅਤੇ ਕਿੱਥੇ ਰਹੇ ਬੰਦ
  • israel to honour captain smit machchhar
    ਕੈਪਟਨ ਸਮਿਤ ਮਛਾਰ ਨੂੰ ਇਜ਼ਰਾਈਲ 'ਰਾਸ਼ਟਰਪਤੀ ਪੁਰਸਕਾਰ' ਨਾਲ ਕਰੇਗਾ ਸਨਮਾਨਿਤ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • dussehra will not be celebrated in mansa this year
      ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +