Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:29:38 AM

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • Iran-Israel War: ਸ਼ਹਿਰ ਦੀ ਡਾਇੰਗ ਇੰਡਸਟਰੀ ’ਤੇ ਗਹਿਰਾਇਆ ਸੰਕਟ, ਕੱਚੇ ਮਾਲ ਦੀ ਕਿੱਲਤ ਕਾਰਨ ਵਧੀ ਚਿੰਤਾ

PUNJAB News Punjabi(ਪੰਜਾਬ)

Iran-Israel War: ਸ਼ਹਿਰ ਦੀ ਡਾਇੰਗ ਇੰਡਸਟਰੀ ’ਤੇ ਗਹਿਰਾਇਆ ਸੰਕਟ, ਕੱਚੇ ਮਾਲ ਦੀ ਕਿੱਲਤ ਕਾਰਨ ਵਧੀ ਚਿੰਤਾ

  • Edited By Sandeep Kumar,
  • Updated: 21 Mar, 2026 10:16 AM
Ludhiana-Khanna
iran israel war  deepening crisis in the city  s dyeing industry
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ) : ਵਿਸ਼ਵ ਪੱਧਰ ’ਤੇ ਜਾਰੀ ਈਰਾਨ-ਇਜ਼ਰਾਈਲ ਤਣਾਅ ਹੁਣ ਸਿਰਫ ਸਰਹੱਦਾਂ ਤੱਕ ਸੀਮਤ ਨਹੀਂ ਰਿਹਾ, ਸਗੋਂ ਇਸ ਦਾ ਸਿੱਧਾ ਅਸਰ ਭਾਰਤ ਦੀਆਂ ਉਦਯੋਗਿਕ ਇਕਾਈਆਂ ’ਤੇ ਵੀ ਦਿਖਣ ਲੱਗਾ ਹੈ। ਦੇਸ਼ ਦੇ ਪ੍ਰਮੁੱਖ ਉਦਯੋਗਿਕ ਸ਼ਹਿਰਾਂ ਵਿਚ ਸ਼ਾਮਲ ਲੁਧਿਆਣਾ ਦੀ ਡਾਇੰਗ ਇੰਡਸਟਰੀ ਇਨ੍ਹਾਂ ਹਲਾਮਾਂ ਤੋਂ ਬੁਰ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਮਹਾਦੇਵ ਵਾਸ਼ਿੰਗ ਦੇ ਕਮਲ ਚੌਹਾਨ ਦਾ ਕਹਿਣਾ ਹੈ ਕਿ ਕੱਚੇ ਮਾਲ ਦੀ ਕਮੀ, ਲਾਗਤ ਵਿਚ ਲਗਾਤਾਰ ਵਾਧਾ ਅਤੇ ਸਪਲਾਈ ਚੇਨ ਦੇ ਟੁੱਟਣ ਨਾਲ ਫੈਕਟਰੀ ਮਾਲਕਾਂ ਦੇ ਸਾਹਮਣੇ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਡਾਇੰਗ ਇੰਡਸਟਰੀ ਦਾ ਸਭ ਤੋਂ ਅਹਿਮ ਹਿੱਸਾ ਹੈ ਕੈਮੀਕਲ, ਤੇਜ਼ਾਬ ਅਤੇ ਰੰਗ ਪਰ ਮੌਜੂਦਾ ਹਲਾਤਾਂ ਵਿਚ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਉਪਲਬਧਤਾ ਤੇਜ਼ੀ ਨਾਲ ਘਟਦੀ ਜਾ ਰਹੀ ਹੈ। ਇੰਡਸਟਰੀ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂਂ ਬਜ਼ਾਰ ਵਿਚ ਕੈਮੀਕਲ ਅਤੇ ਰੰਗ ਮਿਲਣਾ ਬੇਹੱਦ ਮੁਸ਼ਕਲ ਹੋ ਗਿਆ ਹੈ ਜੋ ਮਾਲ ਉਪਲਬਧ ਵੀ ਹੈ, ਉਸ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ।

ਰੇਟ ਵਧਾਉਣ ਦੇ ਬਾਵਜੂਦ ਰਾਹਤ ਨਹੀਂ
ਹਾਲ ਹੀ ਵਿਚ ਅਕ੍ਰੈਲਿਕ ਡਾਇੰਗ ਕਰਨ ਵਾਲੇ ਫੈਕਟਰੀ ਮਾਲਕਾਂ ਨੇ ਬੈਠਕ ਕਰਕੇ ਆਪਣੇ ਰੇਟ ਵਿਚ 10 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਸੀ। ਉਮੀਦ ਸੀ ਕਿ ਇਸ ਨਾਲ ਵਧਦੀ ਲਾਗਤ ਦਾ ਕੁਝ ਬੋਝ ਘੱਟ ਹੋਵੇਗਾ ਪਰ ਹਕੀਕਤ ਇਸ ਦੇ ਉਲਟ ਨਿਕਲੀ।

ਇਹ ਵੀ ਪੜ੍ਹੋ : ਸੀ. ਬੀ. ਐੱਸ. ਈ. ਦਾ ਵੱਡਾ ਫੈਸਲਾ, ਇਨ੍ਹਾਂ ਵਿਦਿਆਰਥੀਆਂ ਲਈ ਸਪੈਸ਼ਲ ਅਸੈੱਸਮੈਂਟ ਸਕੀਮ ਜਾਰੀ

ਰਾਇਸ ਹਸਕ ਦੇ ਵਧਦੇ ਰੇਟਾਂ ਨੇ ਹੋਰ ਵਧਾਇਆ ਖਰਚ
ਚੌਹਾਨ ਦਾ ਕਹਿਣਾ ਹੈ ਕਿ ਡਾਇੰਗ ਇੰਡਸਟਰੀ ਵਿਚ ਬਾਲਣ ਦੇ ਰੂਪ ਵਿਚ ਵਰਤਿਆ ਜਾਣ ਵਾਲਾ ਰਾਇਸ ਹਸਕ ਵੀ ਹੁਣ ਮਹਿੰਗਾ ਹੋ ਚੁੱਕਾ ਹੈ। ਪਹਿਲਾਂ ਤੋਂ ਹੀ ਵਧਦੀ ਲਾਗਤ ਦੌਰਾਨ ਇਹ ਇਕ ਹੋਰ ਝਟਕਾ ਸਾਬਤ ਹੋਇਆ ਹੈ।

ਫੈਕਟਰੀ ਮਾਲਕਾਂ 'ਚ ਵਧੀ ਚਿੰਤਾ
ਕਮਲ ਚੌਹਾਨ ਦਾ ਕਹਿਣਾ ਹੈ ਕਿ ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਹੁਣ ਫੈਕਟਰੀ ਮਾਲਕ ਇਹ ਸੋਚਣ ’ਤੇ ਮਜ਼ਬੂਰ ਹੋ ਗਏ ਹਨ ਕਿ ਇਸ ਕੰਮ ਨੂੰ ਜਾਰੀ ਰੱਖਣਾ ਵੀ ਸਹੀ ਹੈ ਜਾਂ ਨਹੀਂ। ਉਸ ਦੇ ਮੁਤਾਬਕ ਜੇਕਰ ਇਹੀ ਹਾਲਾਤ ਬਣੇ ਰਹੇ ਤਾਂ ਆਉਣ ਵਾਲੇ ਦਿਨਾਂ ਵਿਚ ਸਾਨੂੰ ਰੇਟ ਹੋਰ ਵਧਾਉਣੇ ਪੈ ਸਕਦੇ ਹਨ ਪਰ ਸਵਾਲ ਇਹ ਹੈ ਕਿ ਗਾਹਕ ਇੰਨੇ ਮਹਿੰਗੇ ਰੇਟ ’ਤੇ ਕੰਮ ਕਰਵਾਉਣ ਦੇ ਲਈ ਤਿਆਰ ਹੋਣਗੇ ਜਾਂ ਨਹੀਂ।’

ਆਪ ਸਰਕਾਰ ਦੀ ਚੁੱਪ ‘ਤੇ ਉੱਠੇ ਸਵਾਲ, ਅੱਜ ਤੱਕ ਨਹੀਂ ਲਈ ਸਾਰ
ਇੰਡਸਟਰੀ ਨਾਲ ਜੁੜੇ ਲੋਕਾਂ ਦਾ ਦੋਸ਼ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਗੰਭੀਰ ਸਥਿਤੀ ’ਤੇ ਕੋਈ ਧਿਆਨ ਨਹੀਂ ਦੇ ਰਹੀ। ਖਾਸ ਗੱਲ ਇਹ ਹੈ ਕਿ ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਖੁਦ ਲੁਧਿਆਣਾ ਤੋਂ ਹੀ ਹਨ। ਬਾਵਜੂਦ ਇਸ ਦੇ ਸਥਾਨਕ ਉਦਯੋਗਾਂ ਦੀਆਂ ਸਮੱਸਿਆਵਾਂ ‘ਤੇ ਕੋਈ ਠੋਸ ਕਦਮ ਨਜ਼ਰ ਨਹੀਂ ਆ ਰਿਹਾ। ਫੈਕਟਰੀ ਮਾਲਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਮਾਂ ਰਹਿੰਦੇ ਦਖਲ ਨਹੀਂ ਦਿੰਦੀ ਤਾਂ ਇਹ ਸੰਕਟ ਹੋਰ ਗਹਿਰਾ ਸਕਦਾ ਹੈ।

ਇਹ ਵੀ ਪੜ੍ਹੋ : Tata Motors ਦੇ ਗਾਹਕਾਂ ਨੂੰ ਝਟਕਾ! ਕੰਪਨੀ ਨੇ ਪੈਟਰੋਲ ਅਤੇ ਡੀਜ਼ਲ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਕੀਤਾ ਐਲਾਨ

ਹੋਰ ਵਧ ਸਕਦੇ ਹਨ ਰੇਟ ਅਤੇ ਸੰਕਟ
ਮਾਹਰਾਂ ਦਾ ਕਹਿਣਾ ਹੈ ਕਿ ਈਰਾਨ-ਇਜ਼ਰਾਈਲ ਵਰਗੇ ਸੰਘਰਸ਼ਾਂ ਦਾ ਸਿੱਧਾ ਅਸਰ ਤੇਲ ਦੀਆਂ ਕੀਮਤਾਂ, ਅੰਤਰਰਾਸ਼ਟਰੀ ਵਪਾਰ ਅਤੇ ਸਪਲਾਈ ਚੇਨ ’ਤੇ ਪੈਂਦਾ ਹੈ। ਜਦੋਂ ਕੱਚੇ ਮਾਲ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਤਾਂ ਉਸ ਦਾ ਅਸਰ ਛੋਟੇ ਅਤੇ ਮੱਧ ਉਦਯੋਗਾਂ ’ਤੇ ਸਭ ਤੋਂ ਪਹਿਲਾ ਦਿਖਦਾ ਹੈ। ਲੁਧਿਆਣਾ ਦੀ ਡਾਇੰਗ ਇੰਡਸਟਰੀ ਵੀ ਇਸੇ ਚੱਕਰ ਵਿਚ ਫਸਦੀ ਨਜ਼ਰ ਆ ਰਹੀ ਹੈ। ਜਿਥੇ ਅੰਤਰਰਾਸ਼ਟਰੀ ਸੰਕਟ ਨੇ ਸਥਾਨਕ ਕਾਰੋਬਾਰ ਨੂੰ ਝੰਜੋੜ ਦਿੱਤਾ ਹੈ। ਇੰਡਸਟਰੀ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਹਾਲਾਤ ਜਲਦ ਨਾ ਸੁਧਰੇ ਤਾਂ ਫੈਕਟਰੀ ਮਾਲਕ ਇਕ ਵਾਰ ਫਿਰ ਬੈਠਕ ਕਰਕੇ ਰੇਟ ਵਧਾਉਣ ’ਤੇ ਵਿਚਾਰ ਕਰ ਸਕਦੇ ਹਨ। ਹਾਲਾਂਕਿ ਵਾਰ ਵਾਰ ਰੇਟ ਵਧਾਉਣਾ ਵੀ ਸਥਾਈ ਹੱਲ ਨਹੀਂ ਹੈ। ਇਸ ਨਾਲ ਬਜ਼ਾਰ ਵਿਚ ਮੰਗ ਘਟ ਸਕਦੀ ਹੈ ਅਤੇ ਵਪਾਰ ‘ਤੇ ਉਲਟਾ ਅਸਰ ਪੈ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Iran-Israel war
  • Dyeing industry
  • Deep crisis
  • Shortage of raw materials
  • ਈਰਾਨ-ਇਜ਼ਰਾਈਲ ਜੰਗ
  • ਡਾਇੰਗ ਇੰਡਸਟਰੀ
  • ਡੂੰਘਾ ਸੰਕਟ
  • ਕੱਚੇ ਮਾਲ ਦੀ ਕਿੱਲਤ

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਦਰਸ਼ਨੀ ਡਿਓਢੀ ਦੇ ਬਾਹਰ ਜੋੜਾ ਘਰ ਤੇ ਹੋਰ ਸੇਵਾਵਾਂ ਦੀ ਸੇਵਾ ਆਰੰਭ

NEXT STORY

Stories You May Like

  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • power crisis deepens in punjab
    ਪੰਜਾਬ 'ਚ ਬਿਜਲੀ ਸੰਕਟ ਗਹਿਰਾਇਆ, ਉਦਯੋਗਾਂ ਨੂੰ ਕਰਨਾ ਪੈ ਰਿਹਾ ਪਰੇਸ਼ਾਨੀ ਦਾ ਸਾਹਮਣਾ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • policy flaws are the main reason for the energy crisis in bangladesh
    ਬੰਗਲਾਦੇਸ਼ ਵਿੱਚ ਊਰਜਾ ਸੰਕਟ ਦਾ ਮੁੱਖ ਕਾਰਨ ਨੀਤੀਗਤ ਖਾਮੀਆਂ
  • repo rate may increase in october  loans may become expensive
    ਕਰਜ਼ਦਾਰਾਂ ਦੀ ਵਧੀ ਚਿੰਤਾ : ਅਕਤੂਬਰ ’ਚ ਵਧ ਸਕਦੈ ਰੇਪੋ ਰੇਟ, ਮਹਿੰਗੇ ਹੋ ਸਕਦੇ ਹਨ ਲੋਨ,
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +