Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:39:55 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੂਜੀ ਸੰਸਾਰ ਜੰਗ ਤੋਂ ਬਾਅਦ ਪਹਿਲੀ ਵਾਰ ਯੂਰਪੀਅਨ ਦੇਸ਼ਾਂ ਅਤੇ ਅਮਰੀਕਾ ਨੂੰ ਮਹਿੰਗਾਈ ਨੇ ਰੁਆਇਆ

PUNJAB News Punjabi(ਪੰਜਾਬ)

ਦੂਜੀ ਸੰਸਾਰ ਜੰਗ ਤੋਂ ਬਾਅਦ ਪਹਿਲੀ ਵਾਰ ਯੂਰਪੀਅਨ ਦੇਸ਼ਾਂ ਅਤੇ ਅਮਰੀਕਾ ਨੂੰ ਮਹਿੰਗਾਈ ਨੇ ਰੁਆਇਆ

  • Edited By Anuradha,
  • Updated: 03 Jun, 2023 01:01 PM
Jalandhar
irst time since the second world war  european countries were hit by inflation
  • Share
    • Facebook
    • Tumblr
    • Linkedin
    • Twitter
  • Comment

ਮਹਿੰਗਾਈ ਕਾਰਨ ਭਾਰਤੀ ਇੰਡਸਟਰੀ ਬੁਰੀ ਤਰ੍ਹਾਂ ਪ੍ਰਭਾਵਿਤ, ਯੂਰਪ ਨੇ ਮੰਦੀ ਨੂੰ ਕੀਤਾ ਸਵੀਕਾਰ
ਜਲੰਧਰ (ਧਵਨ)  :ਦੂਜੀ ਸੰਸਾਰ ਜੰਗ ਤੋਂ ਬਾਅਦ ਪਹਿਲੀ ਵਾਰ ਯੂਰਪੀਅਨ ਦੇਸ਼ਾਂ ਅਤੇ ਅਮਰੀਕਾ ਨੂੰ ਮਹਿੰਗਾਈ ਨੇ ਰੁਆ ਦਿੱਤਾ ਹੈ। ਇਨ੍ਹਾਂ ਦੇਸ਼ਾਂ ’ਚ ਮਹਿੰਗਾਈ ਦਾ ਅਸਰ ਲੋਕਾਂ ’ਤੇ ਪਿਆ ਹੈ ਪਰ ਇਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਭਾਰਤੀ ਇੰਡਸਟਰੀ ਹੋ ਰਹੀ ਹੈ। ਉੱਘੇ ਬਰਾਮਦਕਾਰ ਸੁਰੇਸ਼ ਸ਼ਰਮਾ ਅਨੁਸਾਰ ਅਜੇ ਅਗਲੇ ਡੇਢ-ਦੋ ਸਾਲ ਤਕ ਪੂਰੇ ਸੰਸਾਰ ਵਿਚ ਮੰਦੀ ਦਾ ਅਸਰ ਸਿੱਧੇ ਤੌਰ ’ਤੇ ਪੈਂਦਾ ਦਿਖਾਈ ਦੇਵੇਗਾ ਅਤੇ ਅਗਲੇ ਕੁਝ ਮਹੀਨਿਆਂ ਵਿਚ ਮੰਦੀ ਦਾ ਦਰਦ ਜ਼ਿਆਦਾ ਰੁਆ ਸਕਦਾ ਹੈ। ਸੁਰੇਸ਼ ਸ਼ਰਮਾ ਨੇ ਕਿਹਾ ਕਿ ਭਾਰਤੀ ਬਰਾਮਦਕਾਰਾਂ ਦੇ ਸਾਹਮਣੇ ਮੁਸ਼ਕਲ ਇਹ ਪੈਦਾ ਹੋ ਗਈ ਹੈ ਕਿ ਉਨ੍ਹਾਂ ਦੇ ਆਰਡਰਾਂ ਵਿਚ 30 ਫੀਸਦੀ ਤਕ ਗਿਰਾਵਟ ਆ ਚੁੱਕੀ ਹੈ। ਆਰਡਰਾਂ ਦੀ ਘਾਟ ਕਾਰਨ ਮੌਜੂਦਾ ਰੋਜ਼ਗਾਰ ਦੇ ਮੌਕਿਆਂ ਨੂੰ ਬਣਾਈ ਰੱਖਣਾ ਮੁਸ਼ਕਲ ਹੋ ਗਿਆ ਹੈ ਅਤੇ ਅਜਿਹੀ ਵਿਵਸਥਾ ਿਵਚ ਲਘੂ ਉਦਯੋਗਾਂ ਦੇ ਸਾਹਮਣੇ ਆਰਥਿਕ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਰਮਨੀ ਨੂੰ ਯੂਰਪ ਦਾ ਇੰਜਣ ਕਿਹਾ ਜਾਂਦਾ ਹੈ ਅਤੇ ਜਰਮਨੀ ਦੀ ਹਾਲਤ ਬਦਤਰ ਹੋ ਗਈ ਹੈ ਅਤੇ ਜਰਮਨੀ ਦੀ ਅਰਥਵਿਵਸਥਾ ਕਾਫੀ ਮੱਠੀ ਹੋ ਗਈ ਹੈ। ਯੂਰਪ ਨੇ ਤਾਂ ਆਪਣੇ ਦੇਸ਼ਾਂ ਵਿਚ ਮੰਦੀ ਹੋਣ ਦੀ ਗੱਲ ਸਵੀਕਾਰ ਲਈ ਹੈ। ਆਮ ਤੌਰ ’ਤੇ ਯੂਰਪ ਅਤੇ ਅਮਰੀਕਾ ਦੇ ਲੋਕ ਥੋੜ੍ਹੀ-ਬਹੁਤ ਮਹਿੰਗਾਈ ਦੀ ਪ੍ਰਵਾਹ ਨਹੀਂ ਕਰਦੇ ਸਨ ਪਰ ਹੁਣ ਤਾਂ ਉਨ੍ਹਾਂ ਦੇ ਖਰਚੇ ਇੰਨੇ ਵਧ ਚੁੱਕੇ ਹਨ ਕਿ ਉਨ੍ਹਾਂ ਨੂੰ ਹਰ ਪੈਸੇ ਦੀ ਬੱਚਤ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਗੋਦਾਮ ਖਾਲੀ ਪਏ ਹੋਏ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਨਵੀਂ ਮੰਗ ਨਹੀਂ ਆ ਰਹੀ। ਗਾਹਕ ਸਟੋਰਾਂ ਵਿਚੋਂ ਹੈਂਡਟੂਲਜ਼ ਖਰੀਦਣ ਲਈ ਅੱਗੇ ਨਹੀਂ ਆ ਰਹੇ। ਸੁਰੇਸ਼ ਸ਼ਰਮਾ ਨੇ ਕਿਹਾ ਕਿ ਅਜੇ ਅਗਲੇ ਸਾਲ ਦੇ ਅੱਧ ਤੱਕ ਮੰਦੀ ਦਾ ਦਰਦ ਸਭ ਨੂੰ ਸਹਿਣ ਕਰਨਾ ਪਵੇਗਾ ਅਤੇ ਅਜੇ ਉਤਪਾਦਾਂ ਦੀ ਮੰਗ ਵਿਚ ਵਾਧਾ ਨਹੀਂ ਹੋਵੇਗਾ। ਸੰਸਾਰ ਭਰ ਵਿਚ ਵਿਆਜ ਦਰਾਂ ਵੀ ਕਾਫੀ ਉੱਚੀਆਂ ਚੱਲ ਰਹੀਆਂ ਹਨ ਅਤੇ ਅਜੇ ਤੱਕ ਅਜਿਹੇ ਕੋਈ ਸੰਕੇਤ ਨਹੀਂ ਮਿਲੇ ਕਿ ਵਿਆਜ ਦਰਾਂ ਵਿਚ ਕਮੀ ਆਵੇਗੀ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਪੰਜਾਬੀਅਤ ਲਈ ਜੋ ਕੰਮ ਕੀਤੇ ਹਨ, ਇਨੇ ਕਿਸੇ ਸਰਕਾਰ ਨੇ ਨਹੀਂ ਕੀਤੇ : ਅਸ਼ਵਨੀ ਸ਼ਰਮਾ    

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ ਨੂੰ ਵੀ ਲਘੂ ਉਦਯੋਗਾਂ ਦਾ ਪੱਲਾ ਫੜਨਾ ਹੋਵੇਗਾ ਕਿਉਂਕਿ ਹਾਲਾਤ ਕਾਫੀ ਨਾਜ਼ੁਕ ਚੱਲ ਰਹੇ ਹਨ। ਲਘੂ ਉਦਯੋਗਾਂ ਨੂੰ ਦਬਾਉਣ ਵਾਲੀਆਂ ਨੀਤੀਆਂ ਨਹੀਂ ਅਪਣਾਉਣੀਆਂ ਹੋਣਗੀਆਂ। ਜਦੋਂ ਤਕ ਮੰਗ ਵਿਚ ਵਾਧਾ ਨਹੀਂ ਹੋਵੇਗਾ, ਉਦੋਂ ਤਕ ਉਦਯੋਗ ਮੰਦੀ ਦੇ ਦੌਰ ਵਿਚੋਂ ਬਾਹਰ ਨਹੀਂ ਨਿਕਲ ਸਕਣਗੇ। ਸੂਬਾ ਸਰਕਾਰਾਂ ਨੂੰ ਲਘੂ ਉਦਯੋਗਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਹੋਵੇਗਾ ਅਤੇ ਉਨ੍ਹਾਂ ਦਾ ਹੱਲ ਕੱਢਣਾ ਹੋਵੇਗਾ, ਨਹੀਂ ਤਾਂ ਲਘੂ ਉਦਯੋਗਾਂ ਦੀ ਹਾਲਤ ਖਰਾਬ ਹੋਈ ਤਾਂ ਬੇਰੋਜ਼ਗਾਰੀ ਵਧ ਜਾਵੇਗੀ।

ਮਹਿੰਗਾਈ ਕਾਰਨ ਪਹਿਲੀ ਵਾਰ ਯੂਰਪ ’ਚ ਹੋ ਰਹੀ ਹੜਤਾਲ
ਮਹਿੰਗਾਈ ਕਾਰਨ ਯੂਰਪ ਦੇ ਕਈ ਦੇਸ਼ਾਂ ਵਿਚ ਪਹਿਲੀ ਵਾਰ ਹੜਤਾਲ ਦੇਖਣ ਨੂੰ ਮਿਲ ਰਹੀ ਹੈ ਅਤੇ ਕਿਰਤੀ ਤਨਖਾਹ ਤੇ ਹੋਰ ਮੰਗਾਂ ਨੂੰ ਲੈ ਕੇ ਹੜਤਾਲਾਂ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਪਰਿਵਾਰਾਂ ਨੂੰ ਚਲਾਉਣ ਲਈ ਲੋੜੀਂਦਾ ਧਨ ਨਹੀਂ ਹੈ। ਸੁਰੇਸ਼ ਸ਼ਰਮਾ ਨੇ ਕਿਹਾ ਕਿ ਅਸਲ ਵਿਚ ਰੂਸ-ਯੂਕ੍ਰੇਨ ਜੰਗ ਕਾਰਨ ਮਹਿੰਗਾਈ ਵਿਚ ਵਾਧਾ ਸ਼ੁਰੂ ਹੋਇਆ ਸੀ ਅਤੇ ਇਸ ਨਾਲ ਪੂਰੀ ਦੁਨੀਆ ਵਿਚ ਬੇਯਕੀਨੀ ਦੇ ਬੱਦਲ ਛਾ ਗਏ। ਅਜੇ ਇਹ ਕਹਿਣਾ ਮੁਸ਼ਕਲ ਹੈ ਕਿ ਇਹ ਜੰਗ ਕਦੋਂ ਖਤਮ ਹੋਵੇਗੀ ਅਤੇ ਉਸ ਤੋਂ ਬਾਅਦ ਹੀ ਮਹਿੰਗਾਈ ਦਾ ਦੌਰ ਘੱਟ ਹੋਵੇਗਾ, ਨਹੀਂ ਤਾਂ ਇੰਡਸਟਰੀ ਦੇ ਉੱਪਰ ਦਬਾਅ ਹੋਰ ਵਧਣ ਦੇ ਸੰਕੇਤ ਮਿਲ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਸੁਝਾਅ ਦਿੱਤਾ ਕਿ ਉਹ ਆਪਣਾ ਖਜ਼ਾਨਾ ਭਰਨ ਦੀ ਬਜਾਏ ਉਦਯੋਗਾਂ ਵੱਲ ਧਿਆਨ ਦੇਵੇ ਕਿਉਂਕਿ ਉਦਯੋਗ ਹੀ ਦੇਸ਼ ਦੀ ਆਰਥਿਕ ਸਥਿਤੀ ਨੂੰ ਬਣਾਈ ਰੱਖ ਸਕਦੇ ਹਨ।

ਇਹ ਵੀ ਪੜ੍ਹੋ : ਰਾਹਤ : ਜੀ. ਐੱਸ. ਟੀ. ਰਿਟਰਨ ਸਕਰੂਟਨੀ ਨੂੰ ਲੈ ਕੇ ਸੀ. ਬੀ. ਆਈ. ਸੀ. ਦੇ ਨਵੇਂ ਨਿਰਦੇਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
 

 

  • World War
  • European Countries
  • America
  • Inflation
  • ਸੰਸਾਰ ਜੰਗ
  • ਯੂਰਪੀਅਨ ਦੇਸ਼ਾਂ
  • ਅਮਰੀਕਾ
  • ਮਹਿੰਗਾਈ

ਸਪਾ ਸੈਂਟਰਾਂ ’ਚ ਬੇਖੌਫ ਚੱਲ ਰਿਹਾ ਦੇਹ ਵਪਾਰ ਦਾ ਧੰਦਾ, ਬੰਦ ਕਮਰੇ 'ਚ ਸੈਟਿੰਗ ਕਰ ਰਹੀਆਂ ਵਿਦੇਸ਼ੀ ਕੁੜੀਆਂ

NEXT STORY

Stories You May Like

  • us imposed new sanctions
    ਅਮਰੀਕਾ ਨੇ ਇਸ ਦੇਸ਼ 'ਤੇ ਲਗਾ'ਤੀਆਂ ਨਵੀਆਂ ਪਾਬੰਦੀਆਂ ! ਵਧੇਗੀ ਮਹਿੰਗਾਈ
  • putin on europe
    '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ ਦੇਸ਼ਾਂ ਨੂੰ ਦੇ'ਤੀ Warning
  • inflation shock  wholesale inflation reaches 9 92  in august
    ਮਹਿੰਗਾਈ ਦਾ ਝਟਕਾ: ਥੋਕ ਮਹਿੰਗਾਈ ਜੁਲਾਈ 'ਚ 9.78% ਤੋਂ ਵੱਧ ਕੇ ਅਗਸਤ ਮਹੀਨੇ 9.92% 'ਤੇ ਪਹੁੰਚੀ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • india will get a quota to sell steel every year in european union
    ਭਾਰਤ ਨੂੰ ਯੂਰਪੀਅਨ ਯੂਨੀਅਨ ’ਚ ਹਰ ਸਾਲ 16.41 ਲੱਖ ਟਨ ਇਸਪਾਤ ਵੇਚਣ ਦਾ ਕੋਟਾ ਮਿਲੇਗਾ
  • pilgrims create history during the gangotri dham yatra
    ਗੰਗੋਤਰੀ ਧਾਮ ਯਾਤਰਾ ’ਚ ਸ਼ਰਧਾਲੂਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਪਹੁੰਚੇ 7.84 ਲੱਖ ਤੋਂ ਵੱਧ ਸ਼ਰਧਾਲੂ
  • xi in brics
    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ ਨੇ ਮੈਂਬਰ ਦੇਸ਼ਾਂ ਨੂੰ ਦਿੱਤਾ 'ਸ਼ਾਂਤੀਦੂਤ' ਬਣਨ ਦਾ ਪੈਗ਼ਾਮ
  • netherland us gold
    ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ ! ਨੀਂਦਰਲੈਂਡ ਨੇ 86 ਟਨ ਸੋਨਾ ਕਢਵਾ ਕੇ ਲੰਡਨ ਕੀਤਾ ਸ਼ਿਫਟ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +