Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    12:37:51 PM

  • fill this form for tds exemption on pf withdrawal

    PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ...

  • parvinder jhota  mansa police  action

    ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ...

  • huge jump in crude oil prices  oil supply raises concerns

    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ!  ਤੇਲ ਦੀ...

  • mad sandhu case accused jobanpreet punjab dgp

    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ

PUNJAB News Punjabi(ਪੰਜਾਬ)

IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ

  • Edited By Shivani Attri,
  • Updated: 14 Oct, 2026 12:04 PM
Amritsar
isi module busted 6 members arrested with hand grenades
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਜਲੰਧਰ (ਇੰਦਰਜੀਤ, ਧਵਨ)-ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ.-ਸਮਰਥਿਤ ਗੈਰ-ਕਾਨੂੰਨੀ ਹਥਿਆਰ ਅਤੇ ਧਮਾਕਾਖੇਜ਼ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫ਼ਾਸ਼ ਕਰਦੇ ਪੁਲਸ ਅਦਾਰਿਆਂ ’ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਮਈ, 2026 ’ਚ ਆਰਮੀ ਛਾਉਣੀ ਖਾਸਾ ਨੇੜੇ ਹੋਏ ਆਈ. ਈ. ਡੀ. ਧਮਾਕੇ ਸਬੰਧੀ ਮਾਮਲੇ ਨੂੰ ਹੱਲ ਕਰ ਲਿਆ ਹੈ। ਇਹ ਜਾਣਕਾਰੀ ਇਥੇ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ।
ਪੁਲਸ ਟੀਮਾਂ ਨੇ ਆਪਸ ’ਚ ਜੁੜੇ 2 ਮਾਮਲਿਆਂ ’ਚ ਕੁੱਲ੍ਹ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਹੈਂਡ ਗ੍ਰਨੇਡ ਅਤੇ ਇਕ 9 ਐੱਮ. ਐੱਮ. ਪਿਸਤੌਲ ਸਮੇਤ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert

ਪੁਲਸ ਅਦਾਰਿਆਂ ’ਤੇ ਹਮਲੇ ਦੀ ਸਾਜ਼ਿਸ਼ ਦੇ ਸੰਬੰਧ ’ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਦੀਪ ਸਿੰਘ ਨਿਵਾਸੀ ਧਰਮਕੋਟ ਮੋਗਾ, ਸੈਮੂਅਲ ਉਰਫ਼ ਸਾਮੂ ਅਤੇ ਸੰਦੀਪ ਸਿੰਘ ਉਰਫ਼ ਟਿੱਡੀ ਦੋਵੇਂ ਨਿਵਾਸੀ ਮੇਨੇਵਾਲਾ ਮੋਗਾ ਵਜੋਂ ਹੋਈ ਹੈ। ਉੱਥੇ ਹੀ ਖਾਸਾ ਛਾਉਣੀ ’ਚ ਆਈ. ਈ. ਡੀ. ਧਮਾਕੇ ਨੂੰ ਅੰਜਾਮ ਦੇਣ ਲਈ ਗ੍ਰਿਫ਼ਤਾਰ ਕੀਤੇ ਗਏ 3 ਗੁਰਗਿਆਂ ਦੀ ਪਛਾਣ ਰਮਨਦੀਪ ਸਿੰਘ, ਜਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਤਿੰਨੋਂ ਨਿਵਾਸੀ ਪੁਰਾਣੀ ਦਾਣਾ ਮੰਡੀ ਅਟਾਰੀ ਅੰਮ੍ਰਿਤਸਰ ਵਜੋਂ ਹੋਈ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁੱਖ ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਸਮੱਗਲਰਾਂ ਅਤੇ ਆਈ. ਐੱਸ. ਆਈ. ਦੇ ਗੁਰਗਿਆਂ ਨਾਲ ਕਥਿਤ ਸੰਬੰਧ ਸਾਹਮਣੇ ਆਏ ਹਨ। ਆਈ. ਜੀ. ਪੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਦੀਆਂ ਟੀਮਾਂ ਨੇ ਇਕ ਮੋਟਰਸਾਈਕਲ ਨੂੰ ਰੋਕਿਆ ਅਤੇ ਨਵਦੀਪ ਸਿੰਘ ਨੂੰ ਉਸ ਦੇ ਸਾਥੀਆਂ ਸੈਮੂਅਲ ਉਰਫ਼ ਸਾਮੂ ਅਤੇ ਸੰਦੀਪ ਸਿੰਘ ਉਰਫ਼ ਟਿੱਡੀ ਸਮੇਤ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ ਹੈਂਡ ਗ੍ਰੇਨੇਡ ਅਤੇ ਇਕ 9 ਐੱਮ. ਐੱਮ. ਪਿਸਤੌਲ ਸਮੇਤ 5 ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਸੰਬੰਧ ’ਚ ਥਾਣਾ ਘਰਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ

ਆਈ. ਜੀ. ਪੀ. ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ 5 ਮਈ 2026 ਦੀ ਰਾਤ ਕਰੀਬ 11 ਵਜੇ ਕੈਂਟ ਖਾਸਾ ਸਥਿਤ ਬ੍ਰਿਗੇਡ ਸਕਿਓਰਿਟੀ ਦੀ ਕੰਧ ’ਤੇ ਹੋਏ ਆਈ. ਈ. ਡੀ. ਧਮਾਕੇ ਦੇ ਮਾਮਲੇ ਦੀ ਗੁੱਥੀ ਵੀ ਹੱਲ ਕਰ ਲਈ ਗਈ ਹੈ। ਇਸ ਮਾਮਲੇ ਨੂੰ ਹੱਲ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ, ਜਿਸ ’ਚ ਐੱਸ. ਪੀ. (ਜਾਂਚ) ਰਮਨਦੀਪ ਸਿੰਘ, ਐੱਸ. ਪੀ. ਆਪ੍ਰੇਸ਼ਨਜ਼ ਗਗਨਦੀਪ ਸਿੰਘ, ਡੀ. ਐੱਸ. ਪੀ. ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ. ਐੱਸ. ਪੀ. ਅਟਾਰੀ ਯਾਦਵਿੰਦਰ ਸਿੰਘ ਸ਼ਾਮਲ ਸਨ। ਐੱਸ. ਐੱਸ. ਪੀ. ਚਾਹਲ ਨੇ ਦੱਸਿਆ ਕਿ ਸੀ. ਆਈ. ਏ. ਇੰਚਾਰਜ ਇੰਸਪੈਕਟਰ ਮਨਮੀਤ ਸਿੰਘ ਅਤੇ ਘਰਿੰਡਾ ਥਾਣੇ ਦੇ ਐੱਸ. ਐੱਚ. ਓ. ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਕੀਤੀ ਗਈ ਜਾਂਚ ਅਤੇ ਤਕਨੀਕੀ ਢੰਗ ਨਾਲ ਕੀਤੀ ਗਈ ਟ੍ਰੈਕਿੰਗ ਕਾਰਨ ਮੁਲਜ਼ਮ ਰਮਨਦੀਪ ਸਿੰਘ, ਜਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਸੰਬੰਧ ’ਚ ਥਾਣਾ ਘਰਿੰਡਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • ISI module busted
  • arrested
  • hand grenades
  • ਅੰਮ੍ਰਿਤਸਰ ਦਿਹਾਤੀ ਪੁਲਸ
  • ਆਈ ਐੱਸ ਆਈ ਨੈੱਟਵਰਕ
  • ਧਮਾਕਾਖੇਜ਼ ਪਦਾਰਥ
  • ਖਾਸਾ ਕੈਂਟ ਆਈ ਈ ਡੀ ਬਲਾਸਟ

ਮੋਹਾਲੀ 'ਚ ਕਾਂਗਰਸੀ ਆਗੂ ਦੇ ਘਰ ਚੱਲੀਆਂ ਠਾਹ-ਠਾਹ ਗੋਲੀਆਂ

NEXT STORY

Stories You May Like

  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI ਨਾਲ ਜੁੜੇ ਤਾਰ
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ
  • secret information isi woman
    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ ਦੀ ਔਰਤ ਸਣੇ 3 'ਤੇ ਮਾਮਲਾ ਦਰਜ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ
  • gurdaspur 4 arms smugglers arrested
    ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ
  • major revelation in the former sarpanch murder case
    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
  • temple  land  dmk leader  arrested  tamil nadu
    ਮੰਦਰ ਦੀ ਜ਼ਮੀਨ ਨਾਲ ਜੁੜੇ ਧੋਖਾਦੇਹੀ ਮਾਮਲੇ ’ਚ DMK ਆਗੂ ਗ੍ਰਿਫ਼ਤਾਰ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
Trending
Ek Nazar
rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing case
      ਮੋਹਾਲੀ 'ਚ ਕਾਂਗਰਸੀ ਆਗੂ ਦੇ ਘਰ ਚੱਲੀਆਂ ਠਾਹ-ਠਾਹ ਗੋਲੀਆਂ
    • major decision by punjab and haryana highcourt regarding pensions
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
    • highcourt case
      ਹਾਈਕੋਰਟ ਨੇ ਮੰਗਿਆ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ‘ਹਿੱਟ ਐਂਡ ਰਨ’ ਮਾਮਲਿਆਂ ਦਾ...
    • parminder singh jhota on the failure of law and order in punjab
      ਪਰਮਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਦਾ ਸਬੂਤ :...
    • parvinder jhota accused ashwani kumar arrested
      Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ
    • stubble burning punjab haryana 5 states warning
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ...
    • jalandhar female councilor husband injured
      ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
    • punjab bandh on 15 october
      15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ...
    • pcs officer ankur mahindru appointed new commissioner
      ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ ਮਹਿੰਦਰੂ ਬਣੇ ਨਵੇਂ ਕਮਿਸ਼ਨਰ
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +