Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    8:54:39 PM

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjabi singer case

    ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ...

  • big in the case of a girl kidnapped in broad daylight in mohali

    ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਐੱਸ. ਐੱਸ. ਪੀ. ਦੀ ਅਗਵਾਈ ’ਚ ਤੇਜ਼ੀ ਨਾਲ ਵਧ ਰਹੇ ਛੋਟੇ ਅਪਰਾਧਾਂ ਦੀ ਗੁੱਥੀ ਸੁਲਝੀ

PUNJAB News Punjabi(ਪੰਜਾਬ)

ਐੱਸ. ਐੱਸ. ਪੀ. ਦੀ ਅਗਵਾਈ ’ਚ ਤੇਜ਼ੀ ਨਾਲ ਵਧ ਰਹੇ ਛੋਟੇ ਅਪਰਾਧਾਂ ਦੀ ਗੁੱਥੀ ਸੁਲਝੀ

  • Edited By Anuradha,
  • Updated: 06 Sep, 2021 11:44 PM
Chandigarh
issue of fast growing  was solved
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ/ਸੰਗਰੂਰ (ਬਿਊਰੋ) : ਜ਼ਿਲ੍ਹੇ ਵਿੱਚ ਤੇਜ਼ੀ ਨਾਲ ਵਧ ਰਹੇ ਛੋਟੇ ਅਪਰਾਧਾਂ ਦੇ ਮਾਮਲਿਆਂ ਨਾਲ ਨਜਿੱਠਣ ਦੇ ਮੱਦੇਨਜ਼ਰ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ (ਐੱਸ. ਐੱਸ. ਪੀ.) ਦੀ ਅਗਵਾਈ ਵਿੱਚ ਸੋਮਵਾਾਰ ਨੂੰ ਜਾਂਚ ਸ਼ੁਰੂ ਕੀਤੀ ਗਈ। ਜਿਸ ਅਧੀਨ ਕਥਿਤ ਪੀੜਤਾਂ ਨੂੰ ਜਾਅਲੀ ਸੱਟਾਂ ਦਿਖਾ ਕੇ ਪੁਲਸ ਨੂੰ ਗੁੰਮਰਾਹ ਕਰਨ ਵਾਲੇ ਇੱਕ ਸੰਗਠਿਤ ਗਿਰੋਹ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ। ਐੱਸ. ਐੱਸ. ਪੀ. ਸਵਪਨ ਸ਼ਰਮਾ ਨੇ ਇੱਥੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਮਾਮਲੇ ’ਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਸਿਵਲ ਹਸਪਤਾਲ ਦੇ ਕਰਮਚਾਰੀ ਸਮੇਤ ਇੱਕ ਡਾਕਟਰ ਦੇ ਨਿੱਜੀ ਸਹਾਇਕ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਹ ਗਿਰੋਹ ਪਿੰਡਾਂ ਵਿੱਚ ਹੋਏ ਲੜਾਈ -ਝਗੜਿਆਂ ਦੌਰਾਨ ਲਗੀਆਂ ਥੋੜੀਆਂ-ਬਹੁਤ ਸੱਟਾਂ ਨੂੰ ਜਾਅਲੀ ਤੌਰ ’ਤੇ ਵੱਡੀਆਂ ਡਾਕਟਰੀ ਸੱਟਾਂ ਦਿਖਾ ਕੇ ਪੁਲਸ ਨੂੰ ਗੁਮਰਾਹ ਕਰਨ ਵਿੱਚ ਸ਼ਾਮਲ ਸੀ। ਅਜਿਹੇ ਮਾਮਲਿਆਂ ਵਿੱਚ ਉਕਤ ਦੋਸ਼ੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਇਹ ਕਾਰਵਾਈ  ਉਕਤ ਘਟਨਾਵਾਂ ਲਈ ਜ਼ਿੰਮੇਵਾਰ ਕਾਰਨਾਂ ਦੀ ਪੜਤਾਲ ਕਰਕੇ ਛੋਟੇ ਅਪਰਾਧਾਂ ਦੇ ਮਾਮਲਿਆਂ ਨਾਲ ਨਜਿੱਠਣ ਅਤੇ ਇਨਾਂ ਨੂੰ ਠੱਲ ਪਾਉਣ  ਲਈ ਕੀਤੇ ਪੁਰਜ਼ੋਰ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ’ਚ ਤਾਇਨਾਤੀ  ਤੋਂ ਬਾਅਦ ਪਿਛਲੇ 5 ਸਾਲਾਂ ਦੌਰਾਨ ਹੋਏ ਅਜਿਹੇ ਮਾਮਲਿਆਂ ‘ਤੇ ਧਿਆਨ ਕੇਂਦਰਤ ਕਰਨ ਅਤੇ ਜਾਂਚ ਪੜਤਾਲ ਕਰਨ ਪਿੱਛੋਂ ਹੀ ਇਨਾਂ ਮਾਮਲਿਆਂ ਦੇ ਕਾਰਨ ਸਾਹਮਣੇ ਆਏ ਹਨ ।

ਇਹ ਵੀ ਪੜ੍ਹੋ : ਟਰਾਂਸਪੋਰਟ ਮਾਫੀਆ ਅੱਗੇ ਗੋਡੇ ਟੇਕ ਕੇ ਸਰਕਾਰੀ ਬੱਸ ਸੇਵਾ ਦੀ ਬਲੀ ਲੈ ਰਹੀ ਹੈ ਕਾਂਗਰਸ ਸਰਕਾਰ :  ਸਰਬਜੀਤ ਮਾਣੂੰਕੇ     

ਉਨ੍ਹਾਂ ਦੱਸਿਆ ਕਿ ਅਜਿਹਾ ਇੱਕ ਮਾਮਲਾ ਪਿੰਡ ਕਨੌਰ ਜੱਟਾਂ ਦੇ ਸਰਪੰਚ ਦੇ ਪੁੱਤਰ ਸ਼ਿਕਾਇਤਕਰਤਾ ਜਗਸੀਰ ਸਿੰਘ ਜੱਗਾ ਨਾਲ ਜੁੜੇ ਅਜਿਹੇ ਇੱਕ ਮਾਮਲੇ ਦੀ ਪੜਤਾਲ ਕਰਦੇ ਹੋਏ ਸਾਹਣੇ ਆਇਆ ਹੈ। ਜਿਸ ਵਿੱਚ ਇਹ ਪਤਾ ਲੱਗਿਆ ਹੈ ਕਿ ਸਿਵਲ ਹਸਪਤਾਲ ਦੇ ਲੈਬ-ਅਸਿਸਟੈਂਟ ਰਜਿੰਦਰ ਨੇ ਜੱਗੇ ਨੂੰ ਇੱਕ ਡਾਕਟਰ ਦੇ ਨਿੱਜੀ ਸਹਾਇਕ ਵਜੋਂ ਕੰਮ ਕਰਦੇ ਅਤੇ ਪਿੰਡ ਕਨੋਈ ਦੇ ਰਹਿਣ ਵਾਲੇ ਅਕਾਸ਼ਦੀਪ ਤੋਂ ਆਪਣੀ ਉਂਗਲੀ ‘ਤੇ ਵਾਧੂ ਜਾਅਲੀ  ਸੱਟ ਦਿਖਾਉਣ ਲਈ ਪ੍ਰੇਰਿਆ ਸੀ। ਜੱਗੇ ਨੇ ਆਪਣੇ ਪਿੰਡ ਦੇ ਪੰਜ ਹੋਰ ਵਿਅਕਤੀ ਮਨਦੀਪ, ਦਵਿੰਦਰ, ਅੰਮਿ੍ਰਤਪਾਲ, ਭੁਪਿੰਦਰ ਅਤੇ ਸੁਖਦੀਪ  ਖਿਲਾਫ ਕੇਸ ਦਰਜ ਕਰਵਾਇਆ ਸੀ, ਜਿਨਾਂ ‘ਤੇ ਪੁਲਿਸ ਨੇ ਆਈ. ਪੀ. ਸੀ. ਦੀ ਧਾਰਾ 323, 324, 341, 506, 148 ਅਤੇ 149 ਦੇ ਅਧੀਨ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਅਗਲੇ ਪੜਾਅ ਵਿੱਚ ਆਈ. ਪੀ. ਸੀ. ਦੀ ਧਾਰਾ 326 ਨੂੰ ਵੀ ਸ਼ਾਮਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਟੋਕੀਓ ਪੈਰਾ-ਓਲੰਪਿਕ ’ਚ ਉੱਚੀ ਛਾਲ ’ਚ ਪਦਕ ਜਿੱਤਣ ਵਾਲੇ ਊਨਾ ਜ਼ਿਲ੍ਹਾ ਨਿਵਾਸੀ ਦਾ ਸਨਮਾਨ

ਲੜਾਈ ਦੌਰਾਨ ਸਿਰਫ ਜੱਗੇ ਦੇ ਉਂਗਲੀ ‘ਤੇ ਸੱਟ ਲੱਗੀ ਸੀ, ਜਦੋਂ ਕਿ ਝਗੜੇ ਵਿੱਚ ਨਾਲ ਆਏ ਉਸਦੇ ਪਿਤਾ ਨੂੰ ਵੀ ਕੋਈ ਸੱਟ ਨਹੀਂ ਲੱਗੀ ਸੀ। ਅਕਾਸ਼ਦੀਪ ਨੇ ਜਾਣ-ਬੁੱਝ ਕੇ ਜੱਗੇ ਦੀ ਉਂਗਲੀ ‘ਤੇ ਇਕ ਹੋਰ ਕੱਟ ਮਾਰ ਦਿੱਤਾ ਤਾਂ ਜੋ ਪੁਲਸ ਨੂੰ ਇਹ ਕਹਿ ਕੇ ਗੁਮਰਾਹ ਕੀਤਾ ਜਾ ਸਕੇ ਕਿ ਇਹ ਸੱਟ ਦੋਸ਼ੀਆਂ ਵਲੋਂ ਕੀਤੇ ਹਮਲੇ ਦੌਰਾਨ ਲੱਗੀ ਸੀ। ਲੈਬ- ਸਹਾਇਕ ਰਜਿੰਦਰ (26) ਅਤੇ ਅਕਾਸ਼ਦੀਪ (23), ਜਗਸੀਰ ਜੱਗਾ ਅਤੇ ਇੱਕ ਹੋਰ ਵਿਅਕਤੀ ਗੁਰਤੇਜ ਸਿੰਘ ਵਾਸੀ ਕਨੌਰ ਜੱਟਾਂ ਦੇ ਖਿਲਾਫ ਆਈ. ਪੀ. ਸੀ. ਦੀ ਧਾਰਾ 182, 193, 194, 211 ਅਤੇ 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਐੱਸ. ਪੀ. ਨੇ ਅੱਗੇ ਦੱਸਿਆ ਕਿ ਅਜਿਹੇ 44 ਹੋਰ ਮਾਮਲੇ ਸਾਹਮਣੇ ਆਏ ਹਨ ਜਿਨਾਂ ਵਿੱਚ ਝਗੜੇ ਦੌਰਾਨ ਸ਼ਿਕਾਇਤਕਰਤਾ ਦੇ ਹੱਥ ‘ਤੇ ਜਾਅਲੀ ਕੱਟ ਮਾਰਿਆ ਤਾਂ ਜੋ ਆਈਪੀਸੀ ਦੀ ਧਾਰਾ 326 ਦਾ ਪਰਚਾ ਕੀਤਾ ਜਾ ਸਕੇ । ਉਨਾਂ ਕਿਹਾ ਕਿ ਇਨਾਂ ਵਿੱਚੋਂ 16 ਕੇਸ ਉਹ ਸਨ ਜਿਨਾਂ ਵਿੱਚ ਹਮਲਾਵਰ ਨੇ ਛੋਟੀ ਉਂਗਲ ’ਤੇ ਕੱਟ ਲਗਾਇਆ ਗਿਆ ਸੀ।

ਇਹ ਵੀ ਪੜ੍ਹੋ : ਕਾਂਗਰਸ ਅਤੇ ‘ਆਪ’ ਕਿਸਾਨਾਂ ਦੇ ਮੋਢੇ ’ਤੇ ਬੰਦੂਕ ਰੱਖ ਕੇ ਰਾਜਸੀ ਰੋਟੀਆਂ ਸੇਕ ਰਹੀਆਂ : ਚੰਦੂਮਾਜਰਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • SSP
  • Crime
  • ਐੱਸ ਐੱਸ ਪੀ
  • ਅਪਰਾਧਾਂ

ਡੇਂਗੂ ਦਾ ਡੰਗ ਹੋਇਆ ਤੇਜ਼, ਅੰਮ੍ਰਿਤਸਰ 'ਚ 190 ਮਰੀਜ਼ ਆਏ ਸਾਹਮਣੇ

NEXT STORY

Stories You May Like

  • ats arrests 2 suspected terrorists in up
    ਯੂ. ਪੀ. ’ਚ ਏ. ਟੀ. ਐੱਸ. ਨੇ ਗ੍ਰਿਫ਼ਤਾਰ ਕੀਤੇ 2 ਸ਼ੱਕੀ ਅੱਤਵਾਦੀ
  • wife of retired ips officer murdered in hyderabad
    ਹੈਦਰਾਬਾਦ ’ਚ ਸੇਵਾਮੁਕਤ ਆਈ. ਪੀ. ਐੱਸ. ਅਧਿਕਾਰੀ ਦੀ ਪਤਨੀ ਦਾ ਕਤਲ
  • patiala doctor police
    ਡਾਕਟਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ! ਦੋਸਤ ਖਿਲਾਫ ਕੇਸ ਦਰਜ
  • why did the rss call for talks with pakistan
    ਆਰ. ਐੱਸ. ਐੱਸ. ਨੇ ਕਿਉਂ ਦਿੱਤਾ ਪਾਕਿਸਤਾਨ ਨਾਲ ਗੱਲਬਾਤ ਦਾ ਸੱਦਾ?
  • lieutenant general n  s  rajasubramanian will be the country  s new cds
    ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ ਸੁਬਰਾਮਣੀ ਹੋਣਗੇ ਦੇਸ਼ ਦੇ ਨਵੇਂ CDS, ਤਿੰਨੋਂ ਸੈਨਾਵਾਂ ਦੀ ਸੰਭਾਲਣਗੇ ਕਮਾਨ
  • crimes against women 13396 cases ncrb
    ਦਿੱਲੀ 'ਚ ਔਰਤਾਂ ਵਿਰੁੱਧ ਅਪਰਾਧਾਂ ਦੀ ਗਿਣਤੀ ਸਭ ਤੋਂ ਵੱਧ, 2024 'ਚ 13396 ਮਾਮਲੇ: NCRB
  • india wins archery world cup gold medal
    ਦੀਪਿਕਾ ਕੁਮਾਰੀ ਦੀ ਅਗਵਾਈ 'ਚ ਭਾਰਤ ਨੇ ਚੀਨ ਨੂੰ ਹਰਾ ਜਿੱਤਿਆ ਤੀਰਅੰਦਾਜ਼ੀ ਵਿਸ਼ਵ ਕੱਪ ਗੋਲਡ ਮੈਡਲ
  • awareness campaign to avoid dengue
    ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਬੇਹੱਦ ਲੋੜ : ਐੱਸ. ਐੱਮ. ਓ.
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege law shiromani committee
      ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
    • punjab employees fir will be registered
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ...
    • instructions to stop the salaries of 6 employees absent from census duty
      ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
    • liv in partner
      ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ, ਲਾਸ਼ ਨੂੰ ਬੋਰੇ 'ਚ ਪਾ ਕੇ...
    • dsp gill  meeting with businessmen  ransom call
      ਡੀ.ਐੱਸ.ਪੀ ਗਿੱਲ ਵੱਲੋਂ ਜੋਗਾ ਵਿਖੇ ਮੀਟਿੰਗ ਦਾ ਆਯੋਜਨ, ਕਿਹਾ ਜੇ ਕੋਈ ਤੰਗ ਕਰੇ...
    • accident in ludhiana
      ਤੇਜ਼ ਰਫ਼ਤਾਰ THAR ਨੇ ਢਾਹਿਆ ਕਹਿਰ! ਨੌਜਵਾਨ ਦੀ ਦਰਦਨਾਕ ਮੌਤ
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ...
    • punjab vigilance bureau
      ਪੰਜਾਬ ਦੇ ਵੱਡੇ ਸਾਬਕਾ ਅਫ਼ਸਰ ਸਣੇ 3 ਮੁਲਜ਼ਮ ਗ੍ਰਿਫ਼ਤਾਰ, ਹੋਸ਼ ਉਡਾ ਦੇਵੇਗਾ ਪੂਰਾ...
    • massive fire breaks out in poultry farm shed
      ਪੋਲਟਰੀ ਫਾਰਮ ਦੇ ਸ਼ੈੱਡ 'ਚ ਲੱਗੀ ਭਿਆਨਕ ਅੱਗ
    • medical college  student murder
      ਮੈਡੀਕਲ ਕਾਲਜ ਦੇ ਵਿਦਿਆਰਥੀ ਦੇ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਪਿਤਾ ਨੇ ਕਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +