Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    3:15:27 PM

  • punjab police asi arrested while accepting a bribe of 25 000

    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ...

  • major tragedy devastates family

    ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ...

  • highcourt s major ruling regarding the dismissal of a police employee

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ...

  • big incident in ludhiana

    ਪੰਜਾਬ: ਘਰਦਿਆਂ ਨੇ ਆਸ਼ਿਕ ਦੀ THAR 'ਤੇ ਚਲਵਾਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • ਰਾਜ ਸਭਾ 'ਚ ਗੂੰਜਿਆ ਬਸਤੀ ਪੀਰਦਾਦ ਦੇ 50 MLD ਟਰੀਟਮੈਂਟ ਪਲਾਂਟ ਦੇ ਫੇਲ੍ਹ ਹੋਣ ਦਾ ਮੁੱਦਾ

PUNJAB News Punjabi(ਪੰਜਾਬ)

ਰਾਜ ਸਭਾ 'ਚ ਗੂੰਜਿਆ ਬਸਤੀ ਪੀਰਦਾਦ ਦੇ 50 MLD ਟਰੀਟਮੈਂਟ ਪਲਾਂਟ ਦੇ ਫੇਲ੍ਹ ਹੋਣ ਦਾ ਮੁੱਦਾ

  • Edited By Anmol Tagra,
  • Updated: 13 Dec, 2022 01:16 AM
Sultanpur Lodhi
issue of treatment plant failure raised in rajya sabha
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ : ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਰਦ ਰੁੱਤ ਦੇ ਚਲ ਰਹੇ ਸ਼ੈਸ਼ਨ ਦੌਰਾਨ ਪਾਰਲੀਮੈਂਟ ਵਿਚ ਪਾਣੀ ਦੀ ਹੋ ਰਹੀ ਬਰਬਾਦੀ ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ। ਰਾਜ ਸਭਾ ਦੇ ਸਦਨ ਵਿਚ ਪਾਣੀ ਦੀ ਹੋ ਰਹੀ ਬਰਬਾਦੀ ਲਈ ਅਧਿਕਾਰੀਆਂ ਨੂੰ ਜਿੰਮੇਵਾਰ ਦੱਸਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਮੁਖਾਤਿਬ ਹੁੰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਰਾਸ਼ਟਰੀ ਨੀਤੀ ਅਨੁਸਾਰ ਸ਼ਹਿਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਤੀ ਵਿਅਕਤੀ 135 ਲੀਟਰ ਪ੍ਰਤੀ ਦਿਨ ਤੈਅ ਕੀਤੀ ਗਈ ਹੈ। ਇਸ ਦੇ ਅਧਾਰ ‘ਤੇ ਟਰੀਟਮੈਂਟ ਪਲਾਂਟਾਂ ਦੇ ਡਿਜ਼ਾਈਨ ਤਿਆਰ ਕੀਤੇ ਜਾਂਦੇ ਹਨ। ਪਰ ਅਸਲ ਵਿਚ ਇਹ ਸਪਲਾਈ 250 ਲੀਟਰ ਤੋਂ ਲੈ ਕੇ 300 ਲੀਟਰ ਤਕ ਕੀਤੀ ਜਾ ਰਹੀ ਹੈ ਜਿਸ ਕਾਰਨ ਟਰੀਟਮੈਂਟ ਪਲਾਂਟ ਫੇਲ੍ਹ ਹੋ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਤਿੰਨ ਵਿਦਿਆਰਥੀਆਂ ਨੇ ਕੀਤੀ ਖੁਦਕੁਸ਼ੀ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕਰ ਰਹੇ ਸਨ ਤਿਆਰੀ

ਸੰਤ ਸੀਚੇਵਾਲ ਨੇ ਸਦਨ ਵਿਚ ਜਲੰਧਰ ਦੇ ਬਸਤੀ ਪੀਰਦਾਦ ਵਿਚ ਲੱਗੇ 50 ਐੱਮ. ਐੱਲ. ਡੀ. ਦੇ ਟਰੀਟਮੈਂਟ ਪਲਾਂਟ ਦਾ ਜ਼ਿਕਰ ਕਰਦਿਆ ਕਿਹਾ ਕਿ ਇਹ ਪਲਾਂਟ 5 ਜੂਨ 2014 ਨੂੰ ਚਾਲੂ ਕੀਤਾ ਗਿਆ ਸੀ ਤੇ ਇਹ ਪਲਾਂਟ ਨੇ 2025 ਤਕ ਸਾਰੇ ਸ਼ਹਿਰ  ਦੇ ਗੰਦੇ ਪਾਣੀ ਨੂੰ ਟ੍ਰੀਟ ਕਰਨਾ ਸੀ, ਪਰ ਪੀਣ ਵਾਲੇ ਪਾਣੀ ਦੀ ਸਪਲਾਈ ਦੁੱਗਣੀ ਹੋਣ ਕਾਰਨ ਸੀਵਰੇਜ ਦੇ ਪਾਣੀ ਦੀ ਮਾਤਰਾ ਵੱਧ ਗਈ ਅਤੇ ਪਲਾਂਟ 2016 ਵਿਚ ਫੇਲ੍ਹ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਦੀ ਮਾਂ ਦੇ ਭਾਵੁਕ ਬੋਲ, "ਫੇਸਬੁੱਕ 'ਤੇ ਲੋਕੀ ਕਹਿੰਦੇ ਨੇ ਸਿੱਧੂ ਕਿਹੜਾ ਇਕੱਲਾ ਮਰਿਆ" (ਵੀਡੀਓ)

ਉਨ੍ਹਾਂ ਕਿਹਾ ਕਿ ਏਹੋ ਜਿਹੇ ਹਾਲਾਤ ਦੇਸ਼ ਦੇ ਲਗਭਗ ਸਾਰੇ ਟਰੀਟਮੈਂਟ ਪਲਾਂਟ ਦੇ ਹਨ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਇਸ ਪ੍ਰਤੀ ਨਾ ਤਾਂ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਦੀ ਜਵਾਬਦੇਹੀ ਤੈਅ ਹੋ ਰਹੀ ਹੈ ਅਤੇ ਨਾ ਹੀ ਇਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਧੀਆਂ ਦੇ ਵਿਆਹ ਦਾ ਕਰਜ਼ਾ ਮੋੜਨ ਲਈ ਪਿਓ ਬਣ ਗਿਆ ਨਸ਼ਾ ਸਮੱਗਲਰ

ਉਨ੍ਹਾਂ ਕਿਹਾ ਕਿ ਇਸ ਸਭ ਲਈ ਜ਼ਿੰਮੇਵਾਰ ਵਾਟਰ ਸਪਲਾਈ ਵਿਭਾਗ ਦੀ ਮਿਸ ਮੈਨਜਮੈਂਟ ਹੈ। ਟਰੀਟਮੈਂਟ ਪਲਾਂਟਾਂ ‘ਤੇ ਖਰਚ ਕੀਤੇ ਗਏ ਕਰੋੜਾਂ ਰੁਪਏ ਵੀ ਵਿਅਰਥ ਜਾ ਰਹੇ ਹਨ। ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਪੀਣ ਵਾਲਾ ਪਾਣੀ ਸਾਰਿਆਂ ਲਈ ਉਪਲਬਧ ਹੋਵੇ ਅਤੇ ਕੇਂਦਰ ਅਤੇ ਰਾਜ ਦੀਆ ਸਰਕਾਰਾਂ ਆਪਣੀ ਜ਼ਿੰਮੇਵਾਰੀ ਪਹਿਲ ਦੇ ਆਧਾਰ ‘ਤੇ ਨਿਭਾਉਣ ਅਤੇ ਰਾਸ਼ਟਰੀ ਨੀਤੀ ਅਨੁਸਾਰ ਸ਼ਹਿਰਾਂ ਵਿਚ 135 ਲੀਟਰ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਪਾਣੀ ਦੀ ਸਪਲਾਈ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਟਰੀਟਮੈਂਟ ਪਲਾਂਟ ਫੇਲ੍ਹ ਨਾ ਹੋਣ ਅਤੇ ਦਰਿਆਵਾਂ ਵਿੱਚ ਵਹਾਏ ਜਾ ਰਹੇ ਗੰਦੇ ਪਾਣੀ ਨੂੰ ਰੋਕਿਆ ਜਾ ਸਕੇ। ਪੂਰਾ ਦੇਸ਼ ਪਹਿਲਾਂ ਹੀ ਪੀਣ ਵਾਲੇ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Rajya Sabha
  • Saint Balbeer Singh Sichewal
  • Parliament
  • MP
  • Jalandhar
  • Basti Peer Daad
  • Treatment Plant
  • ਰਾਜ ਸਭਾ
  • ਸੰਤ ਬਲਬੀਰ ਸਿੰਘ ਸੀਚੇਵਾਲ
  • ਟਰੀਟਮੈਂਟ ਪਲਾਂਟ

ਕੋਟਕਪੂਰਾ ਫਾਇਰਿੰਗ ਮਾਮਲੇ ’ਚ ਸੁਖਬੀਰ ਬਾਦਲ SIT ਅੱਗੇ ਪੇਸ਼, 3 ਘੰਟੇ ਤੱਕ ਕੀਤੀ ਪੁੱਛਗਿੱਛ

NEXT STORY

Stories You May Like

  • auto fare price hike 50 rupees
    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
  • punjab  50 lakh extortion demand
    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • 15 arrested  50 rounded up during search operation in batala
    ਬਟਾਲਾ ’ਚ ਸਰਚ ਆਪ੍ਰੇਸ਼ਨ ਦੌਰਾਨ 15 ਗ੍ਰਿਫਤਾਰ, 50 ਰਾਊਂਡਅੱਪ
  • 50 houses reduced to ashes in supaul
    ਸੁਪੌਲ 'ਚ ਅੱਗ ਦਾ ਕਹਿਰ, 50 ਘਰ ਸੜ ਕੇ ਸੁਆਹ
  • manpreet ayali statement
    ਮਨਪ੍ਰੀਤ ਇਆਲੀ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰਜਿਸਟ੍ਰੇਸ਼ਨ 'ਚ ਦੇਰੀ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ
  • coal mine  50 meter deep gorge  laborers
    ਬੰਗਾਲ ਦੀ ਕੋਲਾ ਖਾਨ 'ਚ ਹਾਦਸਾ: 50 ਮੀਟਰ ਡੂੰਘੀ ਖੱਡ 'ਚ ਫਸੇ ਕਈ ਮਜ਼ਦੂਰ, ਸਿਸਟਮ ਠੱਪ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • the last rites of dinesh olakh s son
      ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
    • during the show singer gagan became emotional
      ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
    • chandigarh fire brigade alert before diwali
      ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ...
    • new orders issued regarding the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ...
    • divit auluck last rituals
      Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ ਭਜਾਈ...
    • death case
      ਅੱਧੀ ਰਾਤੀਂ ਭਟਕਦਾ ਹੋਇਆ ਬਜ਼ੁਰਗ ਕਿਸੇ ਦੇ ਘਰ 'ਚ ਵੜਿਆ, ਸ਼ੱਕੀ ਹਾਲਾਤ 'ਚ ਮੌਤ
    • time slots fixed for bursting firecrackers in mohali district
      ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ...
    • raid conducted at a restaurant on airport road
      ਏਅਰਪੋਰਟ ਰੋਡ ਸਥਿਤ ਰੈਸਟੋਰੈਂਟ 'ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +