Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    1:24:29 AM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • police constable attacked with sharp weapons

    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ...

  • punjab shocking news

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ : ਮੀਤ ਹੇਅਰ

PUNJAB News Punjabi(ਪੰਜਾਬ)

ਪੰਜਾਬ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ : ਮੀਤ ਹੇਅਰ

  • Edited By Rakesh,
  • Updated: 24 Feb, 2023 05:36 PM
Chandigarh
it and startup sector suitable environment in punjab
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ)- ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਦੀ ਪ੍ਰਗਤੀ ਲਈ ਢੁਕਵਾਂ ਮਾਹੌਲ ਉਪਲੱਬਧ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੁਣ ਬਹੁਤ ਮੌਕੇ ਸਿਰਜੇ ਜਾ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਬਦਲ ਕੇ ਆਰਥਿਕ ਵਿਕਾਸ ਦੀਆਂ ਨਵੀਆਂ ਬੁਲੰਦਿਆਂ 'ਤੇ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਉਹ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੀਤੀਗਤ ਫੈਸਲਿਆਂ ਵਿੱਚ ਵਿਚਾਰ ਰੱਖਣ ਲਈ ਉਦਯੋਗਾਂ ਨੂੰ ਬਰਾਬਰ ਦਾ ਸਥਾਨ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਪੰਜਾਬੀ ਉੱਦਮੀ ਕੁੱਲ ਦੁਨੀਆ ਵਿੱਚ ਆਪਣੀ ਮਿਹਨਤ ਨਾਲ ਨਾਮ ਕਮਾ ਰਹੇ ਹਨ, ਹਾਲ ਹੀ ਵਿੱਚ ਅਜੈ ਬੰਗਾ ਦੇ ਵਿਸ਼ਵ ਬੈਂਕ ਦੇ ਮੁਖੀ ਬਣਨ ਨਾਲ ਪੰਜਾਬ ਦਾ ਨਾਮ ਹੋਰ ਰੌਸ਼ਨ ਹੋਇਆ ਹੈ। 

ਸੈਸ਼ਨ 'ਚ ਕੁੰਜੀਵਤ ਭਾਸ਼ਣ ਦਿੰਦਿਆਂ ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਲਗਭਗ 35,000 ਆਈ.ਟੀ. ਪੇਸ਼ੇਵਰਾਂ ਵਾਲੀਆਂ 150 ਤੋਂ ਵੱਧ ਰਜਿਸਟਰਡ ਆਈ.ਟੀ. ਇਕਾਈਆਂ ਕਾਰਜਸ਼ੀਲ ਹਨ। ਅੱਜ ਦੇ ਸਮਾਗਮ ਦੀ ਮੇਜ਼ਬਾਨੀ ਕਰਨ ਵਾਲਾ ਮੁਹਾਲੀ ਸ਼ਹਿਰ ਤੇਜ਼ੀ ਨਾਲ ਆਈ.ਟੀ. ਹੱਬ ਵਜੋਂ ਵਿਕਸਤ ਹੋ ਰਿਹਾ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਲ ਇੱਕ ਮਹੱਤਵਪੂਰਨ ਸਥਾਨ 'ਤੇ ਸਥਿਤ ਹੈ।

ਲਗਭਗ 1700 ਏਕੜ ਦੇ ਫੈਲੇ ਪ੍ਰਾਜੈਕਟਾਂ ਅਤੇ ਸੰਚਾਲਨ ਦੇ ਵੱਖ-ਵੱਖ ਪੜਾਵਾਂ ਅਧੀਨ 60 ਤੋਂ ਵੱਧ ਆਈਟੀ ਕੰਪਨੀਆਂ ਨਾਲ ਇਹ ਆਈ.ਟੀ. ਸਿਟੀ ਵੱਖ-ਵੱਖ ਬੇਮਿਸਾਲ ਮੌਕੇ ਪ੍ਰਦਾਨ ਕਰਦੀ ਹੈ।ਇਸ ਦੇ ਨਾਲ ਹੀ ਕੁਆਰਕ ਸਿਟੀ 10 ਲੱਖ ਵਰਗ ਫੁੱਟ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਹ 70 ਤੋਂ ਵੱਧ ਆਈ.ਟੀ./ਆਈ.ਟੀਜ਼ ਕੰਪਨੀਆਂ ਵਾਲੀ ਇੱਕ ਨੋਟੀਫਾਈਡ ਆਈ.ਟੀ. ਸਪੈਸ਼ਲ ਈਕੋਨੋਮਿਕ ਜ਼ੋਨ ਹੈ।

ਪੰਜਾਬ ਉੱਤਰੀ ਭਾਰਤ ਦਾ ਈ.ਐੱਸ.ਡੀ.ਐੱਮ. ਹੱਬ ਵੀ ਹੈ, ਜਿਸ ਵਿੱਚ ਮੋਹਾਲੀ ਵਿਖੇ ਭਾਰਤ ਦੀ ਇੱਕੋ ਇੱਕ ਐਪਲੀਕੇਸ਼ਨ ਸਪੈਸਿਫਿਕ ਇੰਟੀਗ੍ਰੇਟਿਡ ਸਰਕਟ (ਏ.ਐੱਸ.ਆਈ.ਸੀ.) ਉਤਪਾਦਨ ਇਕਾਈ ਸਥਿਤ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ 800 ਤੋਂ ਵੱਧ ਸਟਾਰਟਅੱਪ ਦੇ ਨਾਲ ਨਾਲ 20 ਤੋਂ ਵੱਧ ਸਰਕਾਰੀ ਫੰਡਿਡ ਅਤੇ ਪ੍ਰਾਈਵੇਟ ਇਨਕਿਊਬੇਟਰ ਅਤੇ ਐਕਸਲੇਟਰ ਮੌਜੂਦ ਹਨ।

ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ ਨੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ ਜੋ ਉਦਯੋਗਾਂ ਦੀ ਸਥਾਪਨਾ ਅਤੇ ਕਾਰੋਬਾਰ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਕੇ.ਪੀ.ਐੱਮ.ਜੀ. ਦੇ ਬਰੀਜੇਂਦਰ ਕੁਮਾਰ ਨੇ ਸ਼ੁਰੂਆਤੀ ਟਿੱਪਣੀਆਂ ਕੀਤੀਆਂ ਅਤੇ ਚਰਚਾ ਦੌਰਾਨ ਸੰਚਾਲਕ ਦੀ ਭੂਮਿਕਾ ਨਿਭਾਈ।

ਨੈੱਟ ਸਲਿਊਸ਼ਨਜ਼ ਦੇ ਸੰਸਥਾਪਕ ਅਤੇ ਸੀ.ਈ.ਓ. ਸਮੀਰ ਜੈਨ ਨੇ ਮੌਜੂਦਾ ਅਤੇ ਭਵਿੱਖ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹੁਨਰਾਂ ਨੂੰ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।  ਉਨ੍ਹਾਂ ਕਿਹਾ ਕਿ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਡਿਜੀਟਲ ਮਾਰਕੀਟਿੰਗ ਹੁਨਰ ਦੀ ਸਿਖਲਾਈ ਦੇਣ 'ਤੇ ਧਿਆਨ ਦੇਣਾ ਚਾਹੀਦਾ ਹੈ।

ਸੀ.ਡੀ.ਆਈ.ਐੱਲ. ਦੇ ਕਾਰਜਕਾਰੀ ਉਪ ਪ੍ਰਧਾਨ ਅਤੇ ਸੀ.ਓ.ਓ. ਪੰਕਜ ਗੁਲਾਟੀ ਨੇ ਕਿਹਾ ਕਿ ਕੋਵਿਡ ਦੇ ਸਮੇਂ ਨੇ ਸੈਮੀਕੰਡਕਟਰ ਉਦਯੋਗ ਨੂੰ ਦੇਸ਼ ਵਿੱਚ ਸਭ ਤੋਂ ਅੱਗੇ ਲਿਆਂਦਾ ਹੈ ਜਦੋਂ ਕਿ ਮੋਹਾਲੀ ਵਿੱਚ ਇਹ 1980 ਤੋਂ ਸਥਾਪਿਤ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੰਪੋਨੈਂਟ ਨਿਰਮਾਤਾਵਾਂ ਨੂੰ ਕਾਰੋਬਾਰ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕੀਤੀ ਹੈ।

ਟੈਲੀ ਪਰਫਾਰਮੈਂਸ ਦੇ ਸੀ.ਈ.ਓ. ਅਨੀਸ਼ ਮੁੱਕਰ ਨੇ ਕਿਹਾ ਕਿ ਅੰਬਾਲਾ ਉਨ੍ਹਾਂ ਦਾ ਜੱਦੀ ਸ਼ਹਿਰ ਹੈ ਅਤੇ ਉਨ੍ਹਾਂ ਦਾ ਇਸ ਖੇਤਰ ਨਾਲ ਪੁਰਾਣਾ ਨਾਤਾ ਹੈ। ਉਨ੍ਹਾਂ ਕਿਹਾ ਕਿ ਕੰਪਨੀ ਦਾ ਕਲਾਊਡ ਕੈਂਪਸ ਮਾਡਲ ਵਿਅਕਤੀ ਨੂੰ ਕਿਤੋਂ ਵੀ ਕੰਮ ਕਰਨ ਦੇ ਯੋਗ ਬਣਾਉਂਦਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਗਾਹਕਾਂ ਦੇ ਤਜ਼ਰਬੇ, ਵਿਸ਼ਲੇਸ਼ਣ ਅਤੇ ਤਕਨਾਲੋਜੀ ਵਿੱਚ ਪ੍ਰਤਿਭਾ ਦੇ ਵਿਸ਼ਾਲ ਪੂਲ ਤੱਕ ਪਹੁੰਚ ਪ੍ਰਦਾਨ ਕਰਦਾ ਹੈ, ਜੋ ਹੁਣ ਵਿਸ਼ਵ ਦੇ ਪ੍ਰਮੁੱਖ ਉਦਯੋਗਾਂ ਲਈ ਲਾਜ਼ਮੀ ਹਨ।

ਐਗਨੈਕਸਟ ਦੇ ਸੰਸਥਾਪਕ ਤਰਨਜੀਤ ਸਿੰਘ ਨੇ ਇੱਕ ਅਜਿਹੀ ਦੁਨੀਆਂ ਦੀ ਕਲਪਨਾ ਕੀਤੀ ਜਿੱਥੇ ਪੰਜਾਬ ਦੇ ਕਿਸਾਨ ਅਤੇ ਖੇਤੀ ਕਾਰੋਬਾਰ ਤਕਨਾਲੋਜੀ ਦੀ ਸਰਬੋਤਮ ਵਰਤੋਂ ਨਾਲ ਬਿਹਤਰ ਢੰਗ ਨਾਲ ਵਪਾਰ ਕਰਨ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਬਜਾਏ ਵੱਧੋ- ਵੱਧ ਸਮਰਥਨ ਮੁੱਲ ਦੀ ਲੋੜ ਹੈ ਅਤੇ ਇਹ ਏ.ਆਈ. ਅਧਾਰਤ ਹੱਲਾਂ ਦੀ ਵਰਤੋਂ ਕਰਕੇ ਗਲੋਬਲ ਵੈਲਯੂ ਚੇਨ ਵਿੱਚ ਵਿਸ਼ਵਾਸ ਅਤੇ ਪਾਰਦਰਸ਼ਤਾ ਦੁਆਰਾ ਸੰਭਵ ਹੋ ਸਕਦਾ ਹੈ।

  • Punjab
  • IT
  • startup sector
  • suitable environment
  • Gurmeet Singh Meet Hayer

ਸੁਖਬੀਰ ਬਾਦਲ ਵੱਲੋਂ ਅਜਨਾਲਾ ਹਿੰਸਾ ਦੀ ਨਿੰਦਾ, ਕੇਂਦਰ ਤੇ ਪੰਜਾਬ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

NEXT STORY

Stories You May Like

  • us deportation drive a challenge and a nightmare for indians
    ਅਮਰੀਕੀ ਦੇਸ਼ ਨਿਕਾਲਾ ਮੁਹਿੰਮ : ਭਾਰਤੀਆਂ ਲਈ ਚੁਣੌਤੀ ਅਤੇ ਸ਼ਸ਼ੋਪੰਜ ਵਾਲੀ
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • important news for instagram users
    Instagram ਯੂਜ਼ਰਸ ਲਈ ਅਹਿਮ ਖਬਰ! AI ਪ੍ਰੋਫਾਈਲ ਅਤੇ ਪੋਸਟਾਂ ਨੂੰ ਇਗਨੋਰ ਕਰਨਾ ਪਵੇਗਾ ਭਾਰੀ
  • fortune soya oil stuck on   100  vegetarian   and   cholesterol free   claims  hc
    '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune Soya Oil, HC ਪਹੁੰਚਿਆ ਮਾਮਲਾ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • serious allegations against sister
    ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ ਵਿਅਕਤੀ, ਮੌਤ ਤੋਂ ਪਹਿਲਾਂ ਭੈਣ-ਜੀਜੇ 'ਤੇ ਲਾਏ ਗੰਭੀਰ ਦੋਸ਼
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dera beas theft
      ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • accident in chandigarh
      ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ...
    • jalandhar court decision
      ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
    • punjab police dsp gursher sandhu
      ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
    • punjab police transfers police officers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
    • punjab father sidhwan
      ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +