Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:47:44 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ, ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਹੋਵੇਗੀ ਕਾਰਵਾਈ

PUNJAB News Punjabi(ਪੰਜਾਬ)

ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ, ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਹੋਵੇਗੀ ਕਾਰਵਾਈ

  • Edited By Babita,
  • Updated: 22 Jul, 2026 11:17 AM
Bathinda-Mansa
it is mandatory to register pet dogs
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਮਨਜੀਤ) : ਸੁਪਰੀਮ ਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਹੁਣ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਸਬੰਧੀ ਨਗਰ ਨਿਗਮ ਬਠਿੰਡਾ ਵੱਲੋਂ ਸ਼ਹਿਰ ਭਰ ’ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਮਕਸਦ ਪਾਲਤੂ ਜਾਨਵਰਾਂ ਦੇ ਮਾਲਕਾਂ ਨੂੰ ਕਾਨੂੰਨੀ ਜ਼ਿੰਮੇਵਾਰੀਆਂ ਤੋਂ ਜਾਣੂੰ ਕਰਵਾਉਣਾ ਅਤੇ ਸ਼ਹਿਰ ’ਚ ਪਾਲਤੂ ਤੇ ਅਵਾਰਾ ਕੁੱਤਿਆਂ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣਾ ਹੈ। ਨਗਰ ਨਿਗਮ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਾਲਤੂ ਕੁੱਤਿਆਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾ ਕੇ ਨਿਯਮਾਂ ਦੀ ਪਾਲਣਾ ਕਰਨ ਅਤੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਉਣ। ਨਗਰ ਨਿਗਮ ਦੀ ਕਮਿਸ਼ਨਰ ਲਵਜੀਤ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਲਤੂ ਜਾਨਵਰਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਆਸਾਨ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ। ਹੁਣ ਕੋਈ ਵੀ ਵਿਅਕਤੀ ਘਰ ਬੈਠੇ ਹੀ ਐਮ ਸੇਵਾ ਐਪ ਜਾਂ ਸਰਕਾਰੀ ਪੋਰਟਲ ਰਾਹੀਂ ਆਪਣੇ ਪਾਲਤੂ ਕੁੱਤੇ ਦੀ ਰਜਿਸਟ੍ਰੇਸ਼ਨ ਕਰ ਸਕਦਾ ਹੈ। ਇਸ ਤੋਂ ਇਲਾਵਾ ਨਗਰ ਨਿਗਮ ਬਠਿੰਡਾ ਦੇ ਮਾਲ ਗੋਦਾਮ ਰੋਡ ਸਥਿਤ ਦਫ਼ਤਰ ਦੇ ਕਮਰਾ ਨੰਬਰ-27 ’ਚ ਵੀ ਰਜਿਸਟ੍ਰੇਸ਼ਨ ਕਰਵਾਉਣ ਦੀ ਸਹੂਲਤ ਉਪਲੱਬਧ ਹੈ।

ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਸਮੇਂ ਪਾਲਤੂ ਜਾਨਵਰ ਦੇ ਮਾਲਕ ਦਾ ਨਾਂ, ਮੋਬਾਇਲ ਨੰਬਰ, ਪੂਰਾ ਪਤਾ, ਕੁੱਤੇ ਦੀ ਤਸਵੀਰ, ਨਸਲ, ਉਮਰ ਅਤੇ ਟੀਕਾਕਰਨ ਸਬੰਧੀ ਜਾਣਕਾਰੀ ਦੇਣੀ ਲਾਜ਼ਮੀ ਹੈ। ਇਸ ਪ੍ਰਕਿਰਿਆ ਨਾਲ ਨਾ ਸਿਰਫ ਪਾਲਤੂ ਜਾਨਵਰਾਂ ਦਾ ਸਹੀ ਰਿਕਾਰਡ ਤਿਆਰ ਹੋਵੇਗਾ, ਸਗੋਂ ਕਿਸੇ ਵੀ ਐਮਰਜੈਂਸੀ ਜਾਂ ਵਿਵਾਦ ਦੀ ਸਥਿਤੀ ’ਚ ਜਾਨਵਰ ਦੀ ਪਛਾਣ ਅਤੇ ਮਾਲਕ ਤਕ ਪਹੁੰਚਣਾ ਵੀ ਆਸਾਨ ਹੋਵੇਗਾ। ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਮੁਹਿੰਮ ਤਹਿਤ ਨਗਰ ਨਿਗਮ ਦੀਆਂ ਟੀਮਾਂ ਸਕੂਲਾਂ, ਕਾਲਜਾਂ, ਹਸਪਤਾਲਾਂ, ਰਿਹਾਇਸ਼ੀ ਕਾਲੋਨੀਆਂ ਅਤੇ ਵੱਖ-ਵੱਖ ਮੁਹੱਲਿਆਂ ’ਚ ਜਾ ਕੇ ਲੋਕਾਂ ਨੂੰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਪਾਲਤੂ ਜਾਨਵਰਾਂ ਦੀ ਸੰਭਾਲ ਅਤੇ ਸਰਕਾਰੀ ਨਿਯਮਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ। ਇਸ ਦੌਰਾਨ ਲੋਕਾਂ ਨੂੰ ਇਹ ਵੀ ਸਮਝਾਇਆ ਜਾ ਰਿਹਾ ਹੈ ਕਿ ਪਾਲਤੂ ਜਾਨਵਰ ਰੱਖਣਾ ਸਿਰਫ ਸ਼ੌਕ ਨਹੀਂ, ਸਗੋਂ ਇਕ ਵੱਡੀ ਜ਼ਿੰਮੇਵਾਰੀ ਵੀ ਹੈ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਆਵਾਰਾ ਕੁੱਤਿਆਂ ਦੇ ਮਾਨਵੀ ਪ੍ਰਬੰਧਨ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਡੱਬਵਾਲੀ ਰੋਡ ਨੇੜੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਕੋਲ ਸਥਿਤ ਐਨੀਮਲ ਬਰਥ ਕੰਟਰੋਲ ਸੈਂਟਰ ’ਚ ਆਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਰੇਬੀਜ਼ ਵਿਰੋਧੀ ਟੀਕਾਕਰਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਲ 2925 ਦੌਰਾਨ ਬਠਿੰਡਾ ਸ਼ਹਿਰ ’ਚ 4335 ਆਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਕੀਤਾ ਗਿਆ ਹੈ। ਇਨ੍ਹਾਂ ’ਚ 2125 ਨਰ ਅਤੇ 2210 ਮਾਦਾ ਕੁੱਤੇ ਸ਼ਾਮਲ ਹਨ। ਕਮਿਸ਼ਨਰ ਲਵਜੀਤ ਕਲਸੀ ਨੇ ਦੱਸਿਆ ਕਿ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਵਾਰਾ ਕੁੱਤਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਰਹਿਮੀ ਨਾ ਕਰਨ ਅਤੇ ਜੇਕਰ ਕਿਸੇ ਖੇਤਰ ’ਚ ਹਮਲਾਵਰ ਜਾਂ ਬੀਮਾਰ ਕੁੱਤੇ ਦੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਨਗਰ ਨਿਗਮ ਨੂੰ ਸੂਚਿਤ ਕੀਤਾ ਜਾਵੇ। ਨਗਰ ਨਿਗਮ ਵੱਲੋਂ ਇਸ ਸਬੰਧੀ ਮੁੱਖ ਸੈਨੇਟਰੀ ਇੰਸਪੈਕਟਰ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਜੋ ਅਜਿਹੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਅਵਾਰਾ ਕੁੱਤਿਆਂ ਦੇ ਹਮਲੇ, ਹਮਲਾਵਰ ਰਵੱਈਏ, ਟੀਕਾਕਰਨ, ਨਸਬੰਦੀ ਜਾਂ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਨਗਰ ਨਿਗਮ ਦੇ ਹੈਲਪਲਾਈਨ ਨੰਬਰ 94788-40058 ’ਤੇ ਸੰਪਰਕ ਕਰ ਸਕਦਾ ਹੈ। ਨਗਰ ਨਿਗਮ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ’ਚ ਪੂਰਾ ਸਹਿਯੋਗ ਦੇਣ ਅਤੇ ਸ਼ਹਿਰ ਨੂੰ ਸੁਰੱਖਿਅਤ, ਸਾਫ-ਸੁਥਰਾ ਅਤੇ ਜਾਨਵਰਾਂ ਪ੍ਰਤੀ ਸੰਵੇਦਨਸ਼ੀਲ ਬਣਾਉਣ ’ਚ ਆਪਣਾ ਯੋਗਦਾਨ ਪਾਉਣ।

  • Pet dogs
  • registration
  • Supreme Court
  • ਪਾਲਤੂ ਕੁੱਤੇ
  • ਰਜਿਸਟ੍ਰੇਸ਼ਨ
  • ਸੁਪਰੀਮ ਕੋਰਟ

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ

NEXT STORY

Stories You May Like

  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • himachal registration of private coaching centres made mandatory
    ਹਿਮਾਚਲ: ਪ੍ਰਾਈਵੇਟ ਕੋਚਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ, 50,000 ਰੁਪਏ ਰੱਖੀ ਫੀਸ
  • disabled officers supreme court
    ਦਿਵਿਆਂਗ ਅਧਿਕਾਰੀ ਕੈਡੇਟਾਂ ਦੇ ਮਾਮਲੇ ’ਚ ਹੁਕਮ ਦੀ ਪਾਲਣਾ ਨਾ ਕਰਨ ’ਤੇ ਕੇਂਦਰ ਨੂੰ ਸੁਪਰੀਮ ਕੋਰਟ ਦੀ ਝਾੜ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • government dismisses starlink  s claim of 5 year regulatory compliance as   false
    ਸਟਾਰਲਿੰਕ ਦੇ 5 ਸਾਲ ਤੋਂ ਨਿਯਮਾਂ ਦੀ ਪਾਲਣਾ ਦੇ ਦਾਅਵੇ ਨੂੰ ਸਰਕਾਰ ਨੇ ਦੱਸਿਆ ‘ਝੂਠਾ’
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • american citizenship
    ਪੰਜਾਬੀ ਸਣੇ 40 ਪ੍ਰਵਾਸੀਆਂ ਦੀ Citizenship ਹੋਵੇਗੀ ਰੱਦ ! ਅਮਰੀਕੀ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ
  • stubble burning case
    ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +