Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:21:37 AM

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ

PUNJAB News Punjabi(ਪੰਜਾਬ)

ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ

  • Edited By Sandeep Kumar,
  • Updated: 24 May, 2026 05:20 AM
Amritsar
it is the major responsibility of the preachers
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਮਾਝੇ ਨਾਲ ਸਬੰਧਤ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚ ਦਰਜ ਉਨ੍ਹਾਂ ਮੱਦਾਂ ਜੋ ਸਿੱਖ ਸੰਗਤਾਂ ਨੂੰ ਗੁਰਬਾਣੀ ਨਾਲੋਂ ਦੂਰ ਕਰਨ ਦਾ ਕਾਰਨ ਬਣਨਗੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਪੰਥਕ ਕਾਨਫ਼ਰੰਸ ਵਿਚ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਪ੍ਰਚਾਰਕ ਸਿੰਘਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ ਦੇ ਜੀਆਰਪੀ ਥਾਣੇ ਬਾਹਰ ਸ਼ਾਰਟ ਸਰਕਟ ਕਾਰਨ ਲੱਗੀ ਅੱਗ
 
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਨਾਂ ’ਤੇ ਬਣਾਏ ਗਏ ਇਸ ਕਾਨੂੰਨ ਵਿਚ ਕਸਟੋਡੀਅਨ ਸ਼ਬਦ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਨ ਵਾਲਿਆਂ ਨੂੰ ਵੀ ਦੋਸ਼ੀ ਠਹਿਰਾਏ ਜਾਣਾ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਲਿਆਂਦਾ ਗਿਆ ਇਹ ਕਾਨੂੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ-ਘਰ ਅੰਦਰ ਧਰਮਸਾਲ ਦੇ ਸਿਧਾਂਤ ਵਿਰੁੱਧ ਸਿੱਖ ਸੰਗਤਾਂ ਨੂੰ ਗੁਰਬਾਣੀ ਨਾਲੋਂ ਤੋੜਨ ਦਾ ਇਕ ਯਤਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਇਸ ਗੱਲ ਤੋਂ ਵੀ ਸਪੱਸ਼ਟ ਹੁੰਦੀ ਹੈ ਕਿ ਵਿਧਾਨ ਸਭਾ ਵਿਚ ਪੇਸ਼ ਕਾਨੂੰਨ ਦਾ ਖਰੜਾ ਅੰਗਰੇਜ਼ੀ ਭਾਸ਼ਾ ਵਿਚ ਸੀ ਅਤੇ ਹੁਣ ਤੱਕ ਸਰਕਾਰ ਨੇ ਇਸ ਦਾ ਪੰਜਾਬੀ ਵਿਚ ਅਨੁਵਾਦ ਕਰਨਾ ਵੀ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਬੀਤੇ ਦਿਨ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਜਾਣਕਾਰੀ ਦੇਣ ਵਾਲਿਆਂ ਨੂੰ ਅੰਦਰ ਰੱਖ ਕੇ ਸਖ਼ਤ ਪੁਛਗਿੱਛ ਕੀਤੀ ਗਈ ਕਿ ਇਹ ਸੰਗਤਾਂ ਅੰਦਰ ਡਰ ਪੈਦਾ ਕਰਨ ਵਾਲਾ ਰੁਝਾਨ ਨਹੀਂ? ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਲਿਆਂਦੇ ਇਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕ ਸ਼੍ਰੇਣੀ ਦੀ ਵੱਡੀ ਜ਼ੁੰਮੇਵਾਰੀ ਹੈ। ਉਨ੍ਹਾਂ 31 ਮਈ ਨੂੰ ਬੁਲਾਈ ਗਈ ਪੰਥਕ ਕਾਨਫ਼ਰੰਸ ਵਿਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹਰ ਪ੍ਰਚਾਰਕ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ : ਨੀਟ ਪੇਪਰ ਲੀਕ ਦੀ ਮੁਲਜ਼ਮ ਫਿਜ਼ਿਕਸ ਦੀ ਲੈਕਚਰਾਰ ਮੁਅੱਤਲ, ਮਾਮਲੇ ’ਚ ਹੁਣ ਤੱਕ 11 ਗ੍ਰਿਫ਼ਤਾਰ

ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਜਸਪਾਲ ਸਿੰਘ, ਇੰਚਾਰਜ ਬਹਾਲ ਸਿੰਘ ਅਤੇ ਵੱਡੀ ਗਿਣਤੀ ’ਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • ਅੰਮ੍ਰਿਤਸਰ
  • ਐਡਵੋਕੇਟ ਧਾਮੀ
  • ਸਰਕਾਰ ਦੁਆਰਾ ਪਾਸ ਕਾਨੂੰਨ
  • ਊਣਤਾਈਆਂ
  • ਪ੍ਰਚਾਰਕ
  • ਜ਼ਿੰਮੇਵਾਰੀ

ਕਪੂਰਥਲਾ ਜੇਲ੍ਹ ਬਣੀ ਜੰਗ ਦਾ ਮੈਦਾਨ! ਕੈਦੀਆਂ ਦੇ ਦੋ ਧਿਰਾਂ ਵਿਚਾਲੇ ਹੋਇਆ ਜ਼ਬਰਦਸਤ ਹੰਗਾਮਾ

NEXT STORY

Stories You May Like

  • rajasthan police s action hurts the religious sentiments sikhs advocate dhami
    ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ
  • rajasthan police  s action hurts the religious sentiments of sikhs dhami
    ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ : ਐਡਵੋਕੇਟ ਧਾਮੀ
  • attack on the guru ghar  s langar hall is extremely serious
    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ
  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • uttarakhand chief minister pushkar singh dhami statement
    ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: CM ਪੁਸ਼ਕਰ ਧਾਮੀ
  • september month  salary  pensions
    ਖੁਸ਼ਖ਼ਬਰੀ! ਸਮੇਂ ਤੋਂ ਪਹਿਲਾਂ ਮਿਲੇਗੀ ਸਤੰਬਰ ਮਹੀਨੇ ਦੀ ਤਨਖਾਹ ਤੇ ਪੈਨਸ਼ਨ, AP ਸਰਕਾਰ ਵਲੋਂ ਹੁਕਮ ਜਾਰੀ
  • mithun chakraborty gets major responsibility in bengal government
    ਬੰਗਾਲ ਸਰਕਾਰ 'ਚ ਮਿਥੁਨ ਚੱਕਰਵਰਤੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਮਿਲਿਆ ਕੈਬਨਿਟ ਮੰਤਰੀ ਦਾ ਦਰਜਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal assembly elections alliance
      ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • punjab government summons legislative assembly session
      ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
    • major forecast by meteorological department rain winds and storms in punjab
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
    • suspended dig harcharan singh bhullar arrested by ed  granted 8 day remand
      ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, 8 ਦਿਨਾਂ ਦਾ ਮਿਲਿਆ...
    • long power cut in punjab on saturday
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • high court dismissed petition occupation government house by beant singh family
      ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ 'ਤੇ...
    • important news regarding the employee s d a
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +