Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    1:37:00 PM

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • punjab police sho

    ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ ਭਾਰੀ ਵਰਖਾ ਦਾ ਅਲਰਟ

PUNJAB News Punjabi(ਪੰਜਾਬ)

ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ ਭਾਰੀ ਵਰਖਾ ਦਾ ਅਲਰਟ

  • Edited By Gurminder Singh,
  • Updated: 25 Jul, 2026 10:52 AM
Chandigarh
it will rain for five days in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ : ਸ਼ੁਰੂਆਤ ਵਿਚ ਸੁਸਤ ਰਹਿਣ ਤੋਂ ਬਾਅਦ ਪੰਜਾਬ ਵਿਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਰੁਕ ਰੁਕ ਕੇ ਹੋ ਰਹੀ ਬਾਰਿਸ਼ ਨਾਲ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਹੈ, ਲਿਹਾਜ਼ਾ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 25 ਤੋਂ 30 ਜੁਲਾਈ ਤੱਕ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਅਨੁਮਾਨ ਪ੍ਰਗਟਾਇਆ ਹੈ ਕਿ ਇਨ੍ਹਾਂ ਤਾਰੀਖਾਂ ਦੌਰਾਨ ਪੰਜਾਬ ਵਿਚ ਕਈ ਥਾਈਂ ਤੇਜ਼ ਅਤੇ ਕਈ ਥਾਈਂ ਮੱਧਮ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਅੱਜ 25 ਜੁਲਾਈ ਨੂੰ ਪੰਜਾਬ ਵਿਚ ਕਈ ਥਾਈਂ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ 26 ਜੁਲਾਈ ਨੂੰ ਵੀ ਕਈ ਜ਼ਿਲ੍ਹਿਆਂ ਵਿਚ ਮੀਂਹ ਦੇ ਆਸਾਰ ਹਨ। 27 ਜੁਲਾਈ ਨੂੰ ਮੀਂਹ ਰਫ਼ਤਾਰ ਫੜ ਸਕਦਾ ਹੈ। ਇਸ ਤੋਂ ਅੱਗੇ 28-29 ਜੁਲਾਈ ਨੂੰ ਪੰਜਾਬ ਭਰ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ 30 ਜੁਲਾਈ ਨੂੰ ਪੰਜਾਬ ਭਰ ਵਿਚ ਬਹੁਤੀ ਥਾਈਂ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ। ਇਥੇ ਇਹ ਵੀ ਦੱਸ ਦਈਏ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਬਹੁਤੇ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਜਦਕਿ ਕੁਝ ਥਾਵਾਂ 'ਤੇ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲੀਆਂ। ਮੌਸਮ ਵਿਭਾਗ ਨੇ ਪੰਜਾਬ ਵਿਚ ਮਾਨਸੂਨ ਦੀ ਗਤੀਵਿਧੀ ਨੂੰ ਆਮ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਹਿਮਾਚਲ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿਚ ਵੀ ਭਾਰੀ ਮੀਂਹ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ, ਸਵੇਰੇ ਹਾਲਤ ਦੇਖ ਉਡ ਗਏ ਸਭ ਦੇ ਹੋਸ਼

ਇਸ ਦੌਰਾਨ ਪੰਜਾਬ ਵਿਚ ਔਸਤਨ 6.6 ਮਿਲੀਮੀਟਰ ਮੀਂਹ ਪਿਆ, ਜਿਸ ਵਿਚ 24.6 ਮਿਲੀਮੀਟਰ ਬਾਰਿਸ਼ ਨਾਲ ਗੁਰਦਾਸਪੁਰ ਸਭ ਤੋਂ ਵੱਧ ਮੀਂਹ ਵਾਲਾ ਜ਼ਿਲ੍ਹਾ ਰਿਹਾ। ਇਸ ਤੋਂ ਬਾਅਦ ਮੁਕਤਸਰ ਵਿਚ 15.6 ਮਿਲੀਮੀਟਰ, ਫਰੀਦਕੋਟ ਵਿਚ 15.6 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 14.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੁਹਾਲੀ, ਸੰਗਰੂਰ ਅਤੇ ਮਾਨਸਾ ਹੀ ਅਜਿਹੇ ਇਲਾਕੇ ਰਹੇ ਜਿੱਥੇ ਮੌਸਮ ਖੁਸ਼ਕ ਰਿਹਾ। ਸੂਬੇ ਵਿਚ ਦਿਨ ਅਤੇ ਰਾਤ ਦਾ ਤਾਪਮਾਨ ਆਮ ਵਾਂਗ ਰਿਹਾ, ਜਿਸ ਵਿਚ ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿਚ ਘੱਟ ਤੋਂ ਘੱਟ ਤਾਪਮਾਨ 24.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼

ਮੌਸਮ ਵਿਭਾਗ ਦਾ ਆਖਣਾ ਹੈ ਕਿ ਮਾਨਸੂਨ ਦੀ ਟਰਫ਼ ਲਾਈਨ ਆਪਣੀ ਆਮ ਸਥਿਤੀ ਤੋਂ ਦੱਖਣ ਵੱਲ ਬਣੀ ਹੋਈ ਹੈ ਅਤੇ ਇਕ ਹੋਰ ਟਰਫ਼ ਦੱਖਣ-ਪੂਰਬੀ ਰਾਜਸਥਾਨ ਤੋਂ ਜੰਮੂ ਤੱਕ ਫੈਲੀ ਹੋਈ ਹੈ। ਇਸ ਤੋਂ ਇਲਾਵਾ ਮੱਧ ਪਾਕਿਸਤਾਨ 'ਤੇ ਪੱਛਮੀ ਗੜਬੜੀ ਵੀ ਸਰਗਰਮ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਹੇਠ 30 ਜੁਲਾਈ ਤੱਕ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਵੀ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੇ ਨਾਲ ਵਿਆਪਕ ਬਾਰਿਸ਼ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ ਤਾਏ ਨੇ ਭਤੀਜਾ ਵੱਢਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Heavy rain
  • it will rain for five days
  • heavy rain in Punjab
  • ਭਾਰੀ ਮੀਂਹ
  • ਪੰਜ ਦਿਨ ਪਵੇਗਾ ਮੀਂਹ
  • ਪੰਜਾਬ ਵਿਚ ਭਾਰੀ ਮੀਂਹ

ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ

NEXT STORY

Stories You May Like

  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਚਿਤਾਵਨੀ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
  • heavy rain next 4 days monsoon
    ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert ਹੋ ਗਿਆ ਜਾਰੀ
  • heavy to very heavy rain and storm threat in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ! ਸਾਵਧਾਨ ਰਹਿਣ ਲੋਕ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ  Alert
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • shops will remain closed on the last sunday of every month
      ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
    • fire incident
      ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
    • punjab new trouble for those getting driving licenses
      ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ...
    • fir registered against famous pollywood singer in mohali
      ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +