Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    12:18:10 PM

  • pond  fallen  car  wedding 5  people

    ਬਰਾਤੀਆਂ ਨਾਲ ਭਰੀ ਗੱਡੀ ਨਾਲ ਵੱਡਾ ਹਾਦਸਾ, 5...

  • punjabi students in canada

    'ਸਾਡੀ ਕੋਈ ਗਾਰੰਟੀ ਨਹੀਂ..!', ਕੈਨੇਡਾ 'ਚ ਬੁਰੇ...

  • important news for those registering

    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ...

  • australia gives pr to indian cab driver

    ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ITD ਨੇ ਟ੍ਰਾਈਡੈਂਟ ਗਰੁੱਪ ਦੇ ਆਨਰੇਰੀ ਚੇਅਰਮੈਨ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੂੰ ਕੀਤਾ ਸਨਮਾਨਿਤ

PUNJAB News Punjabi(ਪੰਜਾਬ)

ITD ਨੇ ਟ੍ਰਾਈਡੈਂਟ ਗਰੁੱਪ ਦੇ ਆਨਰੇਰੀ ਚੇਅਰਮੈਨ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੂੰ ਕੀਤਾ ਸਨਮਾਨਿਤ

  • Edited By Anuradha,
  • Updated: 18 Nov, 2022 12:29 AM
Chandigarh
itd honored rajinder gupta
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਬਰਨਾਲਾ (ਦੀਪੇਂਦਰ ਠਾਕੁਰ/ਵਿਵੇਕ ਸਿੰਧਵਾਨੀ) : ਟ੍ਰਾਈਡੈਂਟ ਗਰੁੱਪ ਦੇ ਆਨਰੇਰੀ ਚੇਅਰਮੈਨ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੂੰ ਅੱਜ ਇਨਕਮ ਟੈਕਸ ਵਿਭਾਗ ਵਲੋਂ ਨਿਰਧਾਰਣ ਸਾਲ 2022-23 ਲਈ ਉੱਤਰ ਪੱਛਮੀ ਖੇਤਰ ਦੇ ਉੱਚ ਟੈਕਸਦਾਤਾ ਹੋਣ (ਕੱਪੜਾ ਖੇਤਰ) ਅਤੇ ਰਾਸ਼ਟਰ ਨਿਰਮਾਣ ’ਚ ਉਨ੍ਹਾਂ ਵਲੋਂ ਦਿੱਤੇ ਗਏ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨਕਮ ਟੈਕਸ ਵਿਭਾਗ ਨੇ ਗੁਪਤਾ ਨੂੰ ਇਕ ਟੈਕਸਦਾਤਾ ਸਨਮਾਨ ਸਰਟੀਫਿਕੇਟ ਵੀ ਦਿੱਤਾ। ਇਹ ਐਵਾਰਡ ਅੱਜ ਚੰਡੀਗੜ੍ਹ ’ਚ ਆਯੋਜਿਤ ਕੀਤੇ ਗਏ ਇਕ ਵਿਸ਼ੇਸ਼ ਸਨਮਾਨ ਸਮਾਰੋਹ ’ਚ ਰਾਜਿੰਦਰ ਗੁਪਤਾ ਨੂੰ ਇਨਕਮ ਟੈਕਸ ਵਿਭਾਗ ਦੇ ਪ੍ਰਿੰਸੀਪਲ ਚੀਫ ਕਮਿਸ਼ਨਰ ਪਰਨੀਤ ਸਿੰਘ ਸਚਦੇਵ (ਆਈ. ਆਰ. ਐੱਸ.) ਵੱਲੋਂ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਭਾਰਤ 'ਚ META ਦੀ ਅਗਵਾਈ ਕਰੇਗੀ ਸੰਧਿਆ ਦੇਵਨਾਥਨ, ਕੰਪਨੀ ਨੇ ਸੌਂਪੀ ਅਹਿਮ ਜ਼ਿੰਮੇਵਾਰੀ

ਰਾਜਿੰਦਰ ਗੁਪਤਾ ਮੌਜੂਦਾ ਸਮੇਂ ’ਚ ਇੰਜੀਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ) ਚੰਡੀਗੜ੍ਹ, ਦੇ ਬੋਰਡ ਆਫ ਗਵਰਨਰਸ ਦੇ ਨਾਮਜ਼ਦ ਚੇਅਰਮੈਨ ਹਨ। ਗੁਪਤਾ, ਫੈੱਡਰੇਸ਼ਨ ਆਫ ਇੰਡੀਅਨ ਚੈਂਬਰਸ ਆਫ ਕਾਮਰਸ ਉਦਯੋਗ (ਫਿੱਕੀ) ਦੀ ਪੰਜਾਬ, ਹਰਿਆਣਾ, ਚੰਡੀਗੜ ਅਤੇ ਹਿਮਾਚਲ ਪ੍ਰਦੇਸ਼ ਦੀ ਸਲਾਹਕਾਰ ਪਰਿਸ਼ਦ ਲਈ ਐਡਵਾਇਜ਼ਰੀ ਕੌਂਸਲ ਦੇ ਚੇਅਰਮੈਨ ਹਨ। ਕੈਬਨਿਟ ਮਨਿਸਟਰ ਦੀ ਰੈਂਕ ਵਿਚ ਗੁਪਤਾ ਪੰਜਾਬ ਸਟੇਟ ਇਕਨੌਮਿਕ ਪਾਲਿਸੀ ਐਂਡ ਪਲਾਨਿੰਗ ਬੋਰਡ ਦੇ ਵਾਈਸ ਚੇਅਰਮੈਨ ਹਨ। ਇਸ ਦੇ ਨਾਲ ਹੀ ਉਹ ਕਲੀਵਲੈਂਡ ਕਲੀਨਿਕ ਇੰਟਰਨੈਸ਼ਨਲ ਲੀਡਰਸ਼ਿਪ ਬੋਰਡ ’ਚ ਵੀ ਸੇਵਾ ਕਰ ਰਹੇ ਹਨ।

ਟ੍ਰਾਈਡੈਂਟ ਲਿਮਟਿਡ, ਟ੍ਰਾਈਡੈਂਟ ਗਰੁੱਪ ਦੀ ਫਲੈਗਸ਼ਿਪ ਕੰਪਨੀ ਹੈ ਜੋ ਕਿ 3 ਬਿਲੀਅਨ ਅਮਰੀਕੀ ਡਾਲਰ ਦਾ ਭਾਰਤੀ ਵਪਾਰ ਸਮੂਹ ਅਤੇ ਇਕ ਗਲੋਬਲ ਪਲੇਅਰ ਹਨ, ਜਿਸ ਦਾ ਮੁੱਖ ਦਫਤਰ ਲੁਧਿਆਣਾ ਪੰਜਾਬ ’ਚ ਹੈ। ਟ੍ਰਾਈਡੈਂਡ ਲਿਮਟਿਡ ਵਰਟੀਕਲੀ ਇੰਟੀਗ੍ਰੇਟੇਡ ਟੈਕਸਟਾਈਲ (ਯਾਰਨ, ਬਾਥ ਅਤੇ ਲਿਲੇਨ) ਅਤੇ ਪੇਪਰ (ਵੀਟਸਟ੍ਰਾ ਆਧਾਰਿਤ) ਮੈਨੂਫੈਕਚਰਰਸ ਹਨ। ਟ੍ਰਾਈਡੈਂਟ ਦੇ ਟਾਵਲਸ, ਯਾਰਨ, ਬੈੱਡ ਸ਼ੀਟਸ ਅਤੇ ਪੇਪਰ ਬਿਜ਼ਨੈੱਸ ਨੇ ਗਲੋਬਲ ਪਛਾਣ ਹਾਸਲ ਕੀਤੀ ਹੈ ਅਤੇ ਪੂਰੇ ਵਿਸ਼ਵ ਅਤੇ ਭਾਰਤ ’ਚ ਲੱਖਾਂ ਗਾਹਕਾਂ ਨੂੰ ਆਪਣੀਆਂ ਸੇਵਾਵਾਂ ਤੋਂ ਸੰਤੁਸ਼ਟ ਕੀਤਾ ਹੈ। ਟ੍ਰਾਈਡੈਂਟ ਭਾਰਤ ’ਚ ਹੋਮ ਟੈਕਸਟਾਈਲ ਦੇ ਵੱਡੇ ਖਿਡਾਰੀਆਂ ’ਚੋਂ ਇਕ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Income Tax
  • Department
  • Rajinder Gupta
  • Trident Group
  • ਇਨਕਮ ਟੈਕਸ
  • ਰਾਜਿੰਦਰ ਗੁਪਤਾ
  • ਟ੍ਰਾਈਡੈਂਟ ਗਰੁੱਪ
  • ਸਨਮਾਨ

ਗੋਲਡੀ ਬਰਾੜ ਦੇ ਟਿਕਾਣੇ ਦਾ ਹੋਇਆ ਖੁਲਾਸਾ, ਮਨਕੀਰਤ ਔਲਖ ਦੇ ਨਾਂ 'ਤੇ ਪੋਸਟ ਪਾ ਕੇ ਕਹੀ ਇਹ ਗੱਲ

NEXT STORY

Stories You May Like

  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ ਬਿੱਟੂ ਨੇ ਕੀਤਾ ਸਵਾਗਤ
  • rekha gupta  delhi government  ayushman arogya mandir  inauguration
    CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ
  • harjit singh grewal appointed chairman national minorities commission
    ਹਰਜੀਤ ਸਿੰਘ ਗਰੇਵਾਲ ਭਾਰਤ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਭਾਜਪਾ ਆਗੂਆਂ ਨੇ ਕੀਤਾ ਸਵਾਗਤ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • delhi ncr  heavy rain  cm rekha gupta
    ਦਿੱਲੀ-NCR 'ਚ ਭਾਰੀ ਬਾਰਿਸ਼, CM ਰੇਖਾ ਗੁਪਤਾ ਵਲੋਂ ਸਰਕਾਰੀ ਏਜੰਸੀਆਂ ਨੂੰ 'ਹਾਈ ਅਲਰਟ' 'ਤੇ ਰਹਿਣ ਦੇ ਨਿਰਦੇਸ਼
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • famous playback singer s  janaki passes away
    ਦੁਖਦ ਖ਼ਬਰ: ਮਸ਼ਹੂਰ ਪਲੇਬੈਕ ਸਿੰਗਰ ਐਸ. ਜਾਨਕੀ ਦਾ ਹੋਇਆ ਦਿਹਾਂਤ, ਪਦਮ ਭੂਸ਼ਣ ਲੈਣ ਤੋਂ ਕੀਤਾ ਸੀ ਇਨਕਾਰ
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
Trending
Ek Nazar
saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain and storm warning in punjab
      ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ...
    • looters wreak havoc in jalandhar
      ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
    • flood gates opened water released towards pakistan from madhopur pathankot
      ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸ਼ਾਹਪੁਰ ਕੰਢੀ ਬੈਰਾਜ ਝੀਲ...
    • weather warning for 15 districts in punjab thunderstorm alert with heavy rain
      ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
    • border village janyal plunged into darkness for three days
      ਤਿੰਨ ਦਿਨਾਂ ਤੋਂ ਹਨੇਰੇ 'ਚ ਡੁੱਬਿਆ ਸਰਹੱਦੀ ਪਿੰਡ ਜਨਿਆਲ, ਲੋਕਾਂ ਵੱਲੋਂ ਜਲਾਲੀ...
    • major accident in fatehgarh sahib
      ਫਤਹਿਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ 2...
    • new ration cards  civil supplies department
      ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ ਮੈਂਬਰਾਂ ਦੇ ਨਾਂ ਦਰਜ ਕਰਨ ਦੀ...
    • sukhpreet singh of punjab martyred on duty in jammu and kashmir
      ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
    • bharatiya janata party punjab president kewal singh dhillon
      PSPCL ਮੁਲਾਜ਼ਮਾਂ ਦੀਆਂ ਮੰਗਾਂ ਦਾ ਭਾਜਪਾ ਪੂਰਾ ਸਮਰਥਨ ਕਰਦੀ ਹੈ : ਢਿੱਲੋਂ
    • tarn taran dc  sanitation worker
      ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +