Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    12:49:35 AM

  • mother takes terrifying step with 3 children

    ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ...

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • daughter young girl

    ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੰਡੀ ਗੋਬਿੰਦਗੜ੍ਹ
  • ਪਹਿਲਾਂ ਇਨਸਾਫ ਲਈ ਤੇ ਫਿਰ ਪੋਸਟਮਾਰਟਮ ਲਈ ਭੱਟਕਿਆ ਜਗਦੀਸ਼ ਕੁਮਾਰ

PUNJAB News Punjabi(ਪੰਜਾਬਂ)

ਪਹਿਲਾਂ ਇਨਸਾਫ ਲਈ ਤੇ ਫਿਰ ਪੋਸਟਮਾਰਟਮ ਲਈ ਭੱਟਕਿਆ ਜਗਦੀਸ਼ ਕੁਮਾਰ

  • Updated: 11 Nov, 2017 02:33 PM
ਮੰਡੀ ਗੋਬਿੰਦਗੜ੍ਹ
jagadish kumar post mortem
  • Share
    • Facebook
    • Tumblr
    • Linkedin
    • Twitter
  • Comment

ਮੰਡੀ ਗੋਬਿੰਦਗੜ੍ਹ (ਮੱਗੋ) — ਲੋਕ ਪੁਲਸ ਤੋਂ ਇਨਸਾਫ ਪਾਉਣ ਦੀ ਉਮੀਦਾਂ ਲਗਾਉਂਦੇ ਹਨ ਪਰ ਉਨ੍ਹਾਂ ਨੂੰ ਸਮੇਂ 'ਤੇ ਇਨਸਾਫ ਨਹੀਂ ਮਿਲ ਪਾਉਂਦਾ ਹੈ। ਪੁਲਸ ਪਰਿਵਾਰਕ ਮੈਂਬਰਾਂ ਨੂੰ ਮੁਰਦਾਘਰ 'ਚੋਂ ਲਾਸ਼ ਲਿਜਾਣ ਲਈ ਵੀ ਹਸਪਤਾਲ ਦੇ ਚੱਕਰ ਲਗਵਾਉਂਦੀ ਰਹਿੰਦੀ ਹੈ।
ਕੀ ਹੈ ਮਾਮਲਾ 
ਕੱਚਾ ਦਲੀਪ ਨਗਰ ਨਿਵਾਸੀ ਜਗਦੀਸ਼ ਕੁਮਾਰ (38) ਪੁੱਤਰ ਮੋਹਨ ਲਾਲ ਦੀ ਮੰਗਲਵਾਰ ਨੂੰ ਸ਼ੱਕੀ ਹਲਾਤਾਂ 'ਚ ਮੌਤ ਹੋ ਗਈ ਸੀ। ਇਸ ਲਈ ਜਗਦੀਸ਼ ਕੁਮਾਰ ਦੀ ਪਤਨੀ ਸੋਨੀਆ ਨੇ ਆਪਣੇ ਹੀ ਰਿਸ਼ਤੇਦਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਜਗਦੀਸ਼ ਕੁਮਾਰ ਦੀ ਮੌਤ ਦਾ ਕਾਰਨ ਜਾਨਣ ਸੰਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ 3 ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਆਈ. ਪੀ. ਸੀ. ਦੀ ਧਾਰਾ 306 ਅਧੀਨ ਮੁਕਦਮਾ ਦਰਜ ਕਰਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। 
ਕਿਵੇਂ ਭੱਟਕੀ ਪੋਸਟਮਾਰਟਮ ਲਈ ਜਗਦੀਸ਼ ਕੁਮਾਰ ਦੀ ਲਾਸ਼
ਮ੍ਰਿਤਕ ਜਗਦੀਸ਼ ਕੁਮਾਰ ਦੀ ਪਤਨੀ ਸੋਨੀਆ ਮੁਤਾਬਕ ਪਹਿਲਾਂ ਤਾਂ ਪੁਲਸ ਨੇ ਮੰਗਲਵਾਰ ਦੀ ਰਾਤ ਕਰੀਬ 1 ਵਜੇ ਜਗਦੀਸ਼ ਕੁਮਾਰ ਦੀ ਲਾਸ਼ ਆਪਣੇ ਕਬਜ਼ੇ 'ਚ ਲੈ ਕੇ ਸਬ ਡਿਵੀਜ਼ਨ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਮੁਰਦਾਘਰ 'ਚ ਰਖਵਾ ਦਿੱਤਾ। ਬੁੱਧਵਾਰ ਸਵੇਰੇ ਜਗਦੀਸ਼ ਕੁਮਾਰ ਦੀ ਲਾਸ਼ ਦਾ ਪੋਸਟਮਾਰਟਮ  ਡਾਕਟਰਾਂ ਦੀ ਟੀਮ ਤੋਂ ਕਰਵਾਉਣ ਦੇ ਨਾਮ 'ਤੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਸਰਕਾਰੀ ਐਂਬੂਲੈਂਸ ਰਾਹੀਂ ਪੁਲਸ ਮੁਲਾਜ਼ਮਾਂ ਦੀ ਦੇਖ-ਰੇਖ 'ਚ ਲੈ ਲਿਆ ਗਿਆ, ਜਿਥੋਂ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਉਸ ਦਾ ਪੋਸਟਮਾਰਟਮ ਜ਼ਿਲਾ ਫਤਿਹਗੜ੍ਹ ਸਾਹਿਬ ਤੋਂ ਹੀ ਕਰਵਾਉਣ ਦੀ ਗੱਲ ਕਹਿੰਦੇ ਹੋਏ। ਲਾਸ਼ ਨੂੰ ਵਾਪਸ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਭੇਜ ਦਿੱਤਾ। ਰਾਜਿੰਦਰਾ ਹਸਪਤਾਲ 'ਚ ਪੁਲਸ ਮੁਲਾਜਮ ਜਗਦੀਸ਼ ਕੁਮਾਰ ਦੀ ਲਾਸ਼ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਮੁਰਦਾਘਰ 'ਚ ਬੁੱਧਵਾਰ ਸ਼ਾਮ ਰੱਖ ਕੇ ਚਲੇ ਗਏ। ਅੱਜ ਜਦ ਪੁਲਸ ਤੇ ਜਗਦੀਸ਼ ਕੁਮਾਰ ਦੇ ਪਰਿਵਾਰਕ ਮੈਂਬਰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਪਹੁੰਚੇ ਤਾਂ ਉਥੇ ਵੀ ਡਾਕਟਰਾਂ ਨੇ ਜਗਦੀਸ਼ ਕੁਮਾਰ ਦੀ ਲਾਸ਼ ਦਾ ਪੋਸਟਮਾਰਟਮ ਸਬ ਡਿਵੀਜ਼ਨ ਹਸਪਤਾਲ ਮੰਡੀ ਗੋਬਿੰਦਗੜ੍ਹ 'ਚੋਂ ਡਾਕਟਰਾਂ ਦੀ ਟੀਮ ਵਲੋਂ ਹੀ ਕੀਤੇ ਜਾਣ ਦੀ ਗੱਲ ਕਰਦੇ ਹੋਏ ਇਕ ਵਾਰ ਮੁੜ ਜਗਦੀਸ਼ ਕੁਮਾਰ ਦੀ ਲਾਸ਼ ਨੂੰ ਮੰਡੀ ਗੋਬਿੰਦਗੜ੍ਹ ਦੇ ਲਈ ਰਵਾਨਾ ਕਰ ਦਿੱਤਾ। ਜਿਥੇ ਕਈ ਘੰਟੇ ਇੰਤਜ਼ਾਰ ਤੋਂ ਬਾਅਦ ਜਗਦੀਸ਼ ਕੁਮਾਰ ਦੀ ਲਾਸ਼ ਦਾ ਪੋਸਟਮਾਰਟਮ ਬਿਨਾਂ ਵੀਡੀਓਗ੍ਰਾਫੀ ਦੇ ਹੀ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ।

ਪੁਲਸ ਨੇ ਜਗਦੀਸ਼ ਦੇ ਪਰਿਵਾਰ ਨੂੰ ਦਿੱਤਾ ਭਰੋਸਾ
ਪੁਲਸ ਨੇ ਜਗਦੀਸ਼ ਦੇ ਪਰਿਵਾਰ ਦੇ ਵਿਰੋਧ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਪਰ ਕੋਈ ਵੀ ਦੋਸ਼ੀ ਘਰ 'ਚ ਨਹੀਂ ਸੀ। ਜਿਸ ਕਾਰਨ ਪੁਲਸ ਨੇ ਜਗਦੀਸ਼ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਹਫਤੇ 'ਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਂ ਮੰਗਿਆ। ਉਦੋਂ ਪਰਿਵਾਰਕ ਮੈਂਬਰਾਂ ਨੇ ਜਗਦੀਸ਼ ਕੁਮਾਰ ਦੀ ਲਾਸ਼ ਦਾ ਸ਼ਾਮ ਕਰੀਬ 4 ਵਜੇ ਅੰਤਿਮ ਸਸਕਾਰ ਕੀਤਾ।
ਕੀ ਆਈ ਪੋਸਟਮਾਰਟਮ ਰਿਪੋਰਟ
ਸਬ ਡਿਵੀਜ਼ਨ ਸਿਵਲ ਹਸਪਤਾਲ ਦੇ ਐੱਸ. ਐੱਸ. ਓ. ਡਾ. ਹਰਭਜਨ ਨੇ ਦੱਸਿਆ ਕਿ ਫੋਰੈਂਸਿਕ ਮਾਹਿਰਾਂ ਤੋਂ ਹੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਕਾਰਨ ਜਗਦੀਸ਼ ਕੁਮਾਰ ਦੇ ਪਰਿਵਾਰ ਨੂੰ ਭਾਰੀ ਪਰੇਸ਼ਾਨੀ ਝੇਲਣੀ ਪਈ। ਐੱਸ. ਐੱਮ. ਓ. ਨੇ ਸਰਕਾਰੀ ਪੱਧਰ 'ਤੇ ਰਹਿ ਗਈਆਂ ਨਾਕਾਮੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਡਾ. ਹਰਭਜਨ ਨੇ ਦੱਸਿਆ ਕਿ ਜਗਦੀਸ਼ ਕੁਮਾਰ ਦੀ ਮੌਤ 'ਤੇ ਸ਼ੱਕ ਜਤਾਉਂਦੇ ਹੋਏ ਕਿਹਾ ਕਿ ਹੋ ਸਕਦਾ ਹੈ ਕਿ ਉਸ ਨੇ ਕੋਈ ਜ਼ਹਿਰੀਲੀ ਵਸਤੂ ਨਿਗਲੀ ਹੋਵੇ। 

  • ਜਗਦੀਸ਼ ਕੁਮਾਰ ਪੋਸਟਮਾਰਟਮ jagadish-kumar-post-mortem

ਪੁਲਸ ਹੱਥ ਲੱਗੀ ਸਫਲਤਾ, 10 ਕਿਲੋ ਭੁੱਕੀ ਸਣੇ 1 ਕਾਬੂ

NEXT STORY

Stories You May Like

  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • new rules for epfo   members  major changes in pf
    EPFO ਮੈਬਰਾਂ ਲਈ ਨਵੇਂ ਨਿਯਮ ਲਾਗੂ, PF ਯੋਗਦਾਨ, ਨਿਕਾਸੀ ਤੇ ਸੈਲਰੀ ਸਟਰੱਕਚਰ ਹੋ ਗਏ ਵੱਡੇ ਬਦਲਾਅ
  • 5 billion dollar opportunity for indian pharma companies
    ਭਾਰਤੀ ਫਾਰਮਾ ਕੰਪਨੀਆਂ ਲਈ 5 ਅਰਬ ਡਾਲਰ ਦਾ ਮੌਕਾ
  • epfo portal shut down  services suspended for 3 days
    EPFO ਪੋਰਟਲ ਬੰਦ: ਔਨਲਾਈਨ ਸੇਵਾਵਾਂ 3 ਦਿਨਾਂ ਲਈ ਰਹਿਣਗੀਆਂ ਮੁਅੱਤਲ
  • sebi invites applications for the post of ed
    ਸੇਬੀ ਨੇ ਕਾਰਜਕਾਰੀ ਨਿਰਦੇਸ਼ਕ ਅਹੁਦੇ ਲਈ ਅਰਜ਼ੀਆਂ ਮੰਗੀਆਂ
  • no aus  now ipl winning star all rounder will play for portugal
    AUS ਨਹੀਂ, ਹੁਣ ਪੁਰਤਗਾਲ ਲਈ ਖੇਡੇਗਾ IPL ਜੇਤੂ ਸਟਾਰ ਆਲਰਾਊਂਡਰ
  • alert for indians in uae
    UAE 'ਚ ਭਾਰਤੀਆਂ ਲਈ ਅਲਰਟ! 26 ਤੋਂ 30 ਜੂਨ ਤੱਕ ਪਾਸਪੋਰਟ ਤੇ ਵੀਜ਼ਾ ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ
  • big on neymar  s world cup play
    ਸਕਾਟਲੈਂਡ ਮੈਚ ਤੋਂ ਪਹਿਲਾਂ ਬ੍ਰਾਜ਼ੀਲ ਲਈ ਖੁਸ਼ਖਬਰੀ, ਨੇਮਾਰ ਦੇ ਵਿਸ਼ਵ ਕੱਪ ਖੇਡਣ 'ਤੇ ਵੱਡੀ ਅਪਡੇਟ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • bjp leader tarun chugh statement
      ਕਾਂਗਰਸ ਹੁਣ ਚਮਚਾ ਸੰਸਕ੍ਰਿਤੀ ਦਾ ਪ੍ਰਤੀਕ ਬਣ ਚੁੱਕੀ ਹੈ: ਤਰੁਣ ਚੁਘ
    • accident in ludhiana
      ਕਰੇਟਾ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਫੇਟ, ਪਤੀ ਦੀ ਮੌਤ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • 6 year old girl raped in punjab
      ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...
    • rain in ludhiana
      ਮੀਂਹ 'ਚ ਰੁੜ ਗਈ ਲੁਧਿਆਣਾ ਦੀ ਸੜਕ! ਲੋਕ ਪ੍ਰੇਸ਼ਾਨ
    • husband and wife  bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • punjab congress appointment
      ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
    • yellow alert issued for heavy rain in many districts
      ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
    • drug addict arrested
      ਪੁਲਸ ਵੱਲੋਂ ਨਸ਼ੇ ਦੀ ਹਾਲਤ ਵਿਚ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ...
    • pm modi in punjab
      ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +