Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    6:02:08 PM

  • police action

    ਕੁੜੀ ਦੀ ਪੱਤ ਰੋਲ਼ ਛੱਪੜ 'ਚ ਸੁੱਟ'ਤੀ ਲਾਸ਼ ! ਪੁਲਸ...

  • satluj movie screening

    ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਦੇ ਅਸਥਾਨ ਬਿਲਕੁਲ ਸੁਰੱਖਿਅਤ : ਭਾਈ ਲੌਂਗੋਵਾਲ

PUNJAB News Punjabi(ਪੰਜਾਬ)

ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਦੇ ਅਸਥਾਨ ਬਿਲਕੁਲ ਸੁਰੱਖਿਅਤ : ਭਾਈ ਲੌਂਗੋਵਾਲ

  • Edited By Anuradha,
  • Updated: 19 Sep, 2019 05:34 PM
Amritsar
jagannath puri
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਬਿਲਕੁਲ ਸੁਰੱਖਿਅਤ ਹਨ ਅਤੇ ਇਸ ਦੇ ਨੁਕਸਾਨ ਸਬੰਧੀ ਕੀਤਾ ਜਾ ਰਿਹਾ ਪ੍ਰਚਾਰ ਗੁੰਮਰਾਹਕੁੰਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਇਹ ਪ੍ਰਤੀਕਿਰਿਆ ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਭੇਜੇ ਗਏ ਵਫਦ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਕੀਤਾ ਹੈ। ਭਾਈ ਲੌਂਗੋਵਾਲ ਨੇ ਸਪਸ਼ਟ ਕੀਤਾ ਕਿ ਜਗਨਨਾਥ ਪੁਰੀ ਵਿਖੇ ਸ਼੍ਰੋਮਣੀ ਕਮੇਟੀ ਦੇ ਵਫਦ ਜਿਸ 'ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਹਰਜਾਪ ਸਿੰਘ ਸੁਲਤਾਨਵਿੰਡ ਅਤੇ ਮੀਤ ਸਕੱਤਰ ਸ. ਸਕੱਤਰ ਸਿੰਘ ਸ਼ਾਮਲ ਹਨ, ਨੇ ਮੌਕੇ 'ਤੇ ਜਾ ਕੇ ਹਾਲਾਤ ਜਾਣੇ ਹਨ। ਸਬ-ਕਮੇਟੀ ਨੇ ਜਾਣਕਾਰੀ ਦਿੱਤੀ ਹੈ ਕਿ ਕਿਸੇ ਵੀ ਗੁਰ-ਅਸਥਾਨ ਜਾਂ ਯਾਦਗਾਰ ਨੂੰ ਢਾਹਿਆ ਨਹੀਂ ਗਿਆ, ਸਗੋਂ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਇਨ੍ਹਾਂ ਦੇ ਆਲੇ-ਦੁਆਲੇ ਨੂੰ ਖੂਬਸੂਰਤ ਬਣਾਉਣ ਲਈ ਕਾਰਵਾਈ ਕੀਤੀ ਗਈ ਹੈ।

ਭਾਈ ਲੌਂਗੋਵਾਲ ਅਨੁਸਾਰ ਸਥਾਨਕ ਪ੍ਰਸ਼ਾਸਨ ਨੇ ਸ਼੍ਰੋਮਣੀ ਕਮੇਟੀ ਵਫਦ ਨੂੰ ਭਰੋਸਾ ਦਿਵਾਇਆ ਹੈ ਕਿ ਕਿਸੇ ਵੀ ਇਤਿਹਾਸਕ ਅਸਥਾਨ ਨਾਲ ਛੇੜਛਾੜ ਨਹੀਂ ਕੀਤੀ ਜਾਵੇਗੀ, ਸਗੋਂ ਇਸ ਦੀ ਸੁਰੱਖਿਆ ਲਈ ਹੋਰ ਵੀ ਪੁਖਤਾ ਇੰਤਜ਼ਾਮ ਕੀਤੇ ਜਾਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕ ਜਾਣਬੁਝ ਕੇ ਆਪਣੇ ਨਿੱੱਜੀ ਹਿੱਤਾਂ ਖਾਤਰ ਸਿੱਖ ਅਸਥਾਨਾਂ ਅਤੇ ਹੋਰ ਲੋਕਾਂ ਵਿਰੁੱਧ ਪ੍ਰਚਾਰ ਕਰ ਰਹੇ ਹਨ, ਜਿਨ੍ਹਾਂ ਤੋਂ ਸੰਗਤ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਲੋਕਾਂ ਨੂੰ ਸਖ਼ਤ ਤਾੜਨਾ ਕਰਦੀ ਹੈ ਕਿ ਆਪਣੀਆਂ ਗਰਜਾਂ ਖਾਤਿਰ ਅਜਿਹਾ ਕਰਨਾ ਬੰਦ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਜੋ ਅਸਲ ਅਸਥਾਨ ਜਗਨਨਾਥ ਪੁਰੀ ਵਿਖੇ ਸਥਿਤ ਹੈ, ਦੀ ਕਾਰਸੇਵਾ ਸਬੰਧੀ ਉੜੀਸਾ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀ ਰਾਇ ਅਨੁਸਾਰ ਕਾਰਜ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਉੜੀਸਾ ਸਰਕਾਰ ਨਾਲ ਲਗਾਤਾਰ ਸੰਪਰਕ 'ਚ ਹੈ।

  • Jagannath Puri
  • Bhai Gobind Singh Longowal
  • Odisha
  • Sri Guru Nanak Dev Ji
  • ਜਗਨਨਾਥ ਪੁਰੀ
  • ਭਾਈ ਗੋਬਿੰਦ ਸਿੰਘ ਲੌਂਗੋਵਾਲ
  • ਉੜੀਸਾ
  • ਸ੍ਰੀ ਗੁਰੂ ਨਾਨਕ ਦੇਵ ਜੀ

ਫਿਰੋਜ਼ਪੁਰ ਦੀ ਕੇਂਦਰੀ ਜੇਲ 'ਚ ਸਹਾਇਕ ਸੁਪਰੀਡੈਂਟ 'ਤੇ ਜਾਨਲੇਵਾ ਹਮਲਾ

NEXT STORY

Stories You May Like

  • resolution passed regarding bhai harnam singh dhumman
    ਫਰਾਂਸ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਭਾਈ ਹਰਨਾਮ ਸਿੰਘ ਧੁੰਮਾਂ ਸਬੰਧੀ ਮਤਾ ਪਾਸ
  • india pakistan border  religious places  people  demonstration  rajasthan
    ਭਾਰਤ-ਪਾਕਿ ਬਾਰਡਰ ਨੇੜੇ ਢਾਹੇ ਜਾਣਗੇ ਗੈਰ-ਕਾਨੂੰਨੀ ਧਾਰਮਿਕ ਅਸਥਾਨ ! ਕਾਰਵਾਈ ਖ਼ਿਲਾਫ਼ ਸ਼ੁਰੂ ਹੋਏ ਪ੍ਰਦਰਸ਼ਨ
  • minister hardeep puri makes big statement on petrol diesel
    Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
  • bhai sarabjit singh nirmale head granthi of takht sachkhand sri hazur sahib
    ਭਾਈ ਸਰਬਜੀਤ ਸਿੰਘ ਨਿਰਮਲੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ
  • bhai goga honored for appointed as observer of tarntaran kapurthala
    ਤਰਨਤਾਰਨ-ਕਪੂਰਥਲਾ ਦੇ ਆਬਜ਼ਰਵਰ ਨਿਯੁਕਤ ਹੋਣ ’ਤੇ ਭਾਈ ਗੋਗਾ ਦਾ ਸਨਮਾਨ, ਹਜ਼ੂਰ ਸਾਹਿਬ ਮਾਮਲੇ 'ਤੇ ਘੇਰੀ ਸਰਕਾਰ
  • the first poster of   bhai tera star hai   released
    ‘ਭਾਈ ਤੇਰਾ ਸਟਾਰ ਹੈ’ ਦਾ ਪਹਿਲਾ ਪੋਸਟਰ ਰਿਲੀਜ਼
  • gold silver prices fell  the prices of 24 22 18k gold
    ਹਫ਼ਤੇ ਦੇ ਪਹਿਲੇ ਦਿਨ ਟੁੱਟੇ Gold-Silver ਦੇ ਭਾਅ, ਜਾਣੋ  24-22-18K ਸੋਨੇ ਦੇ ਭਾਅ
  • shreyas iyer record
    ਪਹਿਲੇ ਹੀ ਮੈਚ 'ਚ 'ਸਰਪੰਚ ਸਾਬ੍ਹ' ਦੇ ਨਾਂ ਹੋਇਆ ਸ਼ਰਮਨਾਕ ਰਿਕਾਰਡ !
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in jalandhar two brothers shot
      ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
    • ravneet bittu arrives to review preparations cantt railway station
      ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
    • senior leaders of punjab will attend important bjp meeting
      ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ
    • big regarding government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ...
    • mock drill conducted in beas river to assess potential flood threat in punjab
      ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ...
    • fir in ludhiana
      ਪਾਰਕਿੰਗ ਵਿਵਾਦ ਮਗਰੋਂ ਗੋਲ਼ੀਆਂ ਚਲਾਉਣ ਵਾਲੇ ਖ਼ਿਲਾਫ਼ 18 ਦਿਨਾਂ ਬਾਅਦ ਮਾਮਲਾ ਦਰਜ
    • theft case
      ਚੋਰੀ ਦੇ ਸ਼ੱਕ 'ਚ ਨੌਜਵਾਨ ਦੀ ਕੁੱਟਮਾਰ
    • accused arrested with 6 hand grenades and 12 pistols in punjab
      ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ...
    • migrant laborer from bihar dies under suspicious circumstances
      ਬਿਹਾਰ ਤੋਂ ਝੋਨਾ ਲਾਉਣ ਆਏ ਪਰਵਾਸੀ ਮਜ਼ਦੂਰ ਦੀ ਸ਼ੱਕੀ ਹਾਲਾਤ 'ਚ ਮੌਤ
    • punjab congress new
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ ਤਸਵੀਰਾਂ ਨੇ ਛੇੜੀ ਨਵੀਂ ਚਰਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +